Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    10:24:36 AM

  • lpg gas cylinders rules change from july 1

    1 ਜੁਲਾਈ ਤੋਂ ਬਦਲ ਜਾਣਗੇ LPG ਗੈਸ ਸਿਲੰਡਰ ਸਣੇ ਇਹ...

  • shefali jariwala s ex husband harmeet singh mourns her sudden death

    ਸ਼ੈਫਾਲੀ ਦੇ ਦੇਹਾਂਤ ਨਾਲ ਸਦਮੇ 'ਚ Ex Husband...

  • strict order regarding marriages in punjab

    ਪੰਜਾਬ 'ਚ ਵਿਆਹਾਂ ਨੂੰ ਲੈ ਕੇ ਆ ਗਏ ਸਖ਼ਤ Order,...

  • new orders issued for government officials

    ਸਰਕਾਰੀ ਅਧਿਕਾਰੀਆਂ ਲਈ ਨਵੇਂ ਹੁਕਮ ਜਾਰੀ, ਲੱਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ : ਸਿਬਿਨ ਸੀ

PUNJAB News Punjabi(ਪੰਜਾਬ)

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ : ਸਿਬਿਨ ਸੀ

  • Edited By Gurminder Singh,
  • Updated: 18 Nov, 2024 06:19 PM
Chandigarh
punjab vidhan sabha  by election  sibin c
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੁਰੱਖਿਅਤ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਦੇ 6481 ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਦੀਆਂ 17 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 3868 ਪੋਲਿੰਗ ਸਟਾਫ਼ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਡਿਊਟੀ ਨਿਭਾਅ ਰਿਹਾ ਹੈ।  ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿਚੋਂ 10-ਡੇਰਾ ਬਾਬਾ ਨਾਨਕ ਵਿਚ ਕੱਲ 1 ਲੱਖ 93 ਹਜ਼ਾਰ 376 ਵੋਟਰ ਹਨ ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 241 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 61 ਹੈ। ਡੇਰਾ ਬਾਬਾ ਨਾਨਕ ਵਿਚ ਚੋਣ ਡਿਊਟੀ ਨਿਭਾਅ ਰਹੇ ਅਮਲੇ ਦੀ ਗਿਣਤੀ 701 ਹੈ। 

ਇਹ ਵੀ ਪੜ੍ਹੋ : PSEB ਵਲੋਂ ਸਾਰੇ ਸਕੂਲਾਂ ਨੂੰ ਹੁਕਮ, ਮਹੀਨੇ ਦੇ ਇਕ ਦਿਨ ਬੱਚੇ ਨਾ ਲੈ ਕੇ ਆਉਣ ਬੈਗ-ਕਿਤਾਬਾਂ

ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਾਬਤੇ ਦੀ ਉਲੰਘਣਾ ਦੀਆਂ ਡੇਰਾ ਬਾਬਾ ਨਾਨਕ ਤੋਂ ਕੁੱਲ 19 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 17 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਤੱਕ ਡੇਰਾ ਬਾਬਾ ਨਾਨਕ ਤੋਂ ਕੁੱਲ 25 ਕਰੋੜ 40 ਲੱਖ ਰੁਪਏ ਦੀ ਜ਼ਬਤੀ ਵੀ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ 23 ਨਵੰਬਰ ਨੂੰ ਡੇਰਾ ਬਾਬਾ ਨਾਨਕ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿਚ ਹੋਵੇਗੀ। ਉੱਥੇ ਹੀ 44-ਚੱਬੇਵਾਲ (ਐੱਸ.ਸੀ) ਵਿਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 205 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 50 ਹੈ। ਚੱਬੇਵਾਲ (ਐੱਸ.ਸੀ) ਵਿਚ ਚੋਣ ਡਿਊਟੀ ਨਿਭਾਅ ਰਹੇ ਅਮਲੇ ਦੀ ਗਿਣਤੀ 1044 ਹੈ। ਇੱਥੋਂ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਕੁੱਲ 35 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 30 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ ਜਦਕਿ ਕੁੱਲ 60 ਹਜ਼ਾਰ ਰੁਪਏ ਦੀ ਜ਼ਬਤੀ ਕੀਤੀ ਗਈ ਹੈ। ਚੱਬੇਵਾਲ (ਐੱਸਸੀ) ਹਲਕੇ ਦੀਆਂ ਵੋਟਾਂ ਦੀ ਗਿਣਤੀ ਰਿਆਤ ਐਂਡ ਬਾਹਰਾ ਗਰੁੱਪ ਆਫ ਇੰਸਟੀਚਿਊਟ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿਚ ਕੀਤੀ ਜਾਵੇਗੀ। 

ਉਨ੍ਹਾਂ ਅੱਗੇ ਦੱਸਿਆ ਕਿ 84-ਗਿੱਦੜਬਾਹਾ ਵਿਚ ਕੁੱਲ 1 ਲੱਖ 66 ਹਜ਼ਾਰ 731 ਵੋਟਰ ਹਨ ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 173 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 96 ਹੈ। ਗਿੱਦੜਬਾਹਾ ਵਿਚ ਚੋਣ ਡਿਊਟੀ ਨਿਭਾਅ ਰਹੇ ਅਮਲੇ ਦੀ ਗਿਣਤੀ 1148 ਹੈ। ਇੱਥੋਂ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਕੁੱਲ 24 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 11 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉੱਥੇ ਹੀ 4 ਲੱਖ 70 ਹਜ਼ਾਰ ਰੁਪਏ ਦੀ ਜ਼ਬਤੀ ਕੀਤੀ ਗਈ ਹੈ। ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਗਿੱਦੜਬਾਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ ਵਿਖੇ 13 ਰਾਊਂਡਾਂ ਵਿਚ ਕੀਤੀ ਜਾਵੇਗੀ। ਦੂਜੇ ਪਾਸੇ 103-ਬਰਨਾਲਾ ਵਿਚ ਕੁੱਲ 1 ਲੱਖ 77 ਹਜ਼ਾਰ 426 ਵੋਟਰ ਹਨ ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 212 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 37 ਹੈ। ਇੱਥੇ ਚੋਣ ਡਿਊਟੀ ਨਿਭਾਅ ਰਹੇ ਅਮਲੇ ਦੀ ਗਿਣਤੀ 975 ਹੈ। ਇਸ ਤੋਂ ਇਲਾਵਾ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਕੁੱਲ 7 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ 5 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇੱਥੋਂ 55 ਲੱਖ 50 ਹਜ਼ਾਰ ਰੁਪਏ ਦੀ ਜ਼ਬਤੀ ਵੀ ਕੀਤੀ ਗਈ ਹੈ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿਚ ਕੀਤੀ ਜਾਵੇਗੀ।       

ਸਿਬਿਨ ਸੀ ਨੇ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਆਬਜ਼ਰਵਰਾਂ ਵਲੋਂ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਗਈ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਖਾਣ-ਪੀਣ, ਰਿਹਾਇਸ਼ ਦੇ ਉਚਿਤ ਪ੍ਰਬੰਧ ਅਤੇ ਵੱਧ ਰਹੀ ਠੰਢ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕੀਤੇ ਗਏ ਹਨ। ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 20 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਚਾਰੋਂ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।  

  • Punjab Vidhan Sabha
  • by-election
  • Sibin C
  • ਪੰਜਾਬ ਵਿਧਾਨ ਸਭਾ
  • ਜ਼ਿਮਨੀ ਚੋਣ
  • ਸਿਬਿਨ ਸੀ

ਸਿਆਸਤ ਤੋਂ ਲੈ ਕੇ ਵਪਾਰ, ਦੇਸ਼-ਵਿਦੇਸ਼ ਤੇ ਖੇਡ ਜਗਤ ਦੀਆਂ ਇਹ ਹਨ ਅੱਜ ਦੀਆਂ ਟਾਪ-10 ਖ਼ਬਰਾਂ

NEXT STORY

Stories You May Like

  • assembly by elections punjab gujarat
    ਪੰਜਾਬ ਸਣੇ 4 ਸੂਬਿਆਂ ਦੀਆਂ 5 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ ਜਾਰੀ
  • legislative assembly by elections result
    5 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਆਏ ਸਾਹਮਣੇ, ਜਾਣੋ ਕਿੱਥੋਂ ਕਿਸ ਦੀ ਹੋਈ ਬੱਲੇ-ਬੱਲੇ
  • punjab  gujarat bypolls is   semi final  arvind kejriwal
    ਪੰਜਾਬ, ਗੁਜਰਾਤ ਜ਼ਿਮਨੀ-ਚੋਣਾਂ 'ਚ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਲਈ 'ਸੈਮੀਫਾਈਨਲ': ਕੇਜਰੀਵਾਲ
  • ludhiana west election result
    ਲੁਧਿਆਣਾ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਸ਼ੁਰੂ, ਪੜ੍ਹੋ Live Updates
  • raja warring responsible for ludhiana by election defeat
    ਲੁਧਿਆਣਾ ਜ਼ਿਮਨੀ ਚੋਣ ਹਾਰ ਦੀ ਰਾਜਾ ਵੜਿੰਗ ਲਈ ਜ਼ਿੰਮੇਵਾਰੀ, ਦਿੱਤਾ ਵੱਡਾ ਬਿਆਨ
  • another by election in punjab
    ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼
  • ludhiana by election  chief electoral officer issues strict orders before voting
    ਲੁਧਿਆਣਾ ਜ਼ਿਮਨੀ ਚੋਣ : ਵੋਟਿੰਗ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵਲੋਂ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ DETAIL
  • voting for ludhiana by election tomorrow
    ਲੁਧਿਆਣਾ ਜ਼ਿਮਨੀ ਚੋਣ ਲਈ ਵੋਟਾਂ ਭਲਕੇ, 'ਆਪ' ਤੇ ਕਾਂਗਰਸ ਨੇ ਲਾਇਆ ਅੱਡੀ-ਚੋਟੀ ਦਾ ਜ਼ੋਰ
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਪੰਜਾਬ ਦੀਆਂ ਖਬਰਾਂ
    • there is no peace for those who commit sacrilege
      ਬੇਅਦਬੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਮਾਨ ਸਰਕਾਰ ਨੇ ਕਰ'ਤਾ ਵੱਡਾ ਐਲਾਨ
    • bikram singh majithia satyajit singh majithia  s membership chief khalsa diwan
      ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
    • corona enters this area of   punjab  one patient tests positive  alert issued
      ਪੰਜਾਬ ਦੇ ਇਸ ਇਲਾਕੇ 'ਚ Corona ਦੀ ਐਂਟਰੀ, ਇਕ ਮਰੀਜ਼ ਪਾਜ਼ੀਟਿਵ, ਅਲਰਟ ਜਾਰੀ
    • today s top 10 news
      ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ ਅਰੋੜਾ ਨੇ ਚੁੱਕੀ ਵਿਧਾਇਕ ਵਜੋਂ...
    • monsoon will wreak havoc in punjab big weather forecast
      ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
    • bulldozer action in manjit nagar jalandhar
      ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
    • aap leader sajjan singh cheema s nephew taranjit cheema dies in accident
      'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ
    • good news for those with driving licenses
      Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
    • major accident with devotees going to dera beas
      ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
    • big news about the bhandare to be held in dera beas
      ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +