Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    3:47:29 PM

  • epfo   employees   government salary limit increased

    12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ,...

  • new hassle for free wheat recipients in punjab

    ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ!...

  • hallmark fees for gold have become huge increase

    Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ,...

  • pakistani aircraft indian navy ministry of external affairs

    Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਪੱਤਰ ਵਾਪਸ ਲਿਆ

PUNJAB News Punjabi(ਪੰਜਾਬ)

ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਪੱਤਰ ਵਾਪਸ ਲਿਆ

  • Edited By Gurminder Singh,
  • Updated: 24 Oct, 2024 04:37 PM
Chandigarh
punjab vidhan sabha  kultar singh sandhawan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਧਿਕਾਰਾਂ ਬਾਰੇ ਪੰਜਾਬ ਅਸੈਂਬਲੀ ਕਮੇਟੀ, ਜੋ ਸੰਧਵਾਂ ਦੀ ਨਿਗਰਾਨੀ ਹੇਠ ਹੈ, ਵਿਸ਼ੇਸ਼ ਅਧਿਕਾਰਾਂ ਦੀ ਕਥਿਤ ਉਲੰਘਣਾ ਦੀ ਜਾਂਚ ਤੇ ਤਫ਼ਤੀਸ਼ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਕਮੇਟੀ ਦੇ ਕਾਰਜਾਂ ਵਿਚ ਸਦਨ, ਇਸਦੀਆਂ ਕਮੇਟੀਆਂ ਅਤੇ ਮੈਂਬਰਾਂ ਦੀ ਆਜ਼ਾਦੀ, ਅਧਿਕਾਰ ਅਤੇ ਪ੍ਰਤਿਸ਼ਠਾ ਦੀ ਰਾਖੀ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਇਕ ਹੋਰ ਵੱਡਾ ਤੋਹਫ਼ਾ

ਇਸ ਦੌਰਾਨ ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਬਾਰੇ ਸ਼ਿਕਾਇਤ ਸਬੰਧੀ ਆਪਣਾ ਪੱਤਰ ਨੰਬਰ 541 ਮਿਤੀ 18 ਅਕਤੂਬਰ, 2024 ਵਾਪਸ ਲੈ ਲਿਆ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਬੁਲਾਰੇ ਅਨੁਸਾਰ ਜੈਤੋਂ ਦੇ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਆਮ ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਦਾਰਾ, ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਨੂੰ ਪੱਤਰ ਭੇਜ ਕੇ ਇਸ ਮਾਮਲੇ ’ਤੇ ਸਪੱਸ਼ਟੀਕਰਨ ਮੰਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਰੂਲ, ਜੁਰਮਾਨੇ ਨਾਲ ਰੱਦ ਹੋਵੇਗਾ ਲਾਇਸੈਂਸ, ਪਹਿਲੀ ਵਾਰ ਮਿਲੇਗੀ ਇਹ ਸਜ਼ਾ

ਸਪੀਕਰ ਸੰਧਵਾਂ ਨੇ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਨੂੰ ਫ਼ਟਕਾਰ ਲਗਾਈ ਅਤੇ ਪੱਤਰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਸਮਾਜ ਦਾ ਧੁਰਾ ਹੁੰਦੇ ਹਨ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਵਲੋਂ ਜ਼ਿਮਨੀ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਜਥੇਦਾਰ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Vidhan Sabha
  • Kultar Singh Sandhawan
  • Vidhan Sabha Committee
  • ਪੰਜਾਬ ਵਿਧਾਨ ਸਭਾ
  • ਕੁਲਤਾਰ ਸਿੰਘ ਸੰਧਵਾਂ
  • ਵਿਧਾਨ ਸਭਾ ਕਮੇਟੀ

ਅਕਾਲੀ ਦਲ ਵਲੋਂ ਚੋਣ ਮੈਦਾਨ ਛੱਡਣ ਮਗਰੋਂ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ (ਵੀਡੀਓ)

NEXT STORY

Stories You May Like

  • punjab haryana legislative assembly building  email
    ਵੱਡੀ ਖ਼ਬਰ : ਪੰਜਾਬ-ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • relief for absent punjab employees
    ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
  • pakistan  jeopardizes trade status  eu official
    ''ਜੇ ਨਾ ਸੁਧਰੇ ਤਾਂ..!'', UN ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਪਾਕਿਸਤਾਨ ਨੂੰ ਦਿੱਤੀ ਚਿਤਾਵਨੀ
  • political battle for the 2027 assembly elections begins
    2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਜੰਗ ਸ਼ੁਰੂ, ਅੰਦਰੂਨੀ ਬਗ਼ਾਵਤ ਨੇ ਬਦਲਿਆ ਸਿਆਸੀ ਮਾਹੌਲ
  • punjab vidhan sabha elections
    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
  • assembly elections  candidates  tickets  political parties  rules
    5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ! ਪਾਰਟੀਆਂ ਨੇ 191 ਹਿਸਟ੍ਰੀਸ਼ੀਟਰਾਂ ਨੂੰ ਦਿੱਤੀ ਟਿਕਟ
  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • sukhbir singh badal has constituted a 9 member manifesto
    ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਮੈਨੀਫੈਸਟੋ ਕਮੇਟੀ ਬਣਾਈ
  • controversy shooting of singer nijjar  s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ, ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
Trending
Ek Nazar
personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • massive fire breaks out at famous restaurant in sultanpur lodhi
      ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • aam aadmi clinic  empanelled staff
      ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
    • punjab son shoots his own mother
      ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ...
    • fraud case
      ਬੈਂਕ 'ਚ ਨਕਦੀ ਗਿਣਦੇ ਸਮੇਂ ਵਿਅਕਤੀ ਨਾਲ ਹਜ਼ਾਰਾਂ ਰੁਪਏ ਦੀ ਠੱਗੀ
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • ed raid in punjab
      ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • accident in sangrur
      ਕੱਟ ਤੋਂ ਸਲਿੱਪ ਰੋਡ ’ਤੇ ਚੜ੍ਹਦਿਆਂ ਨਮਕ ਦੀ ਭਰੀ ਟਰਾਲੀ ਪਲਟੀ, ਬਿਜਲੀ ਦੀਆਂ...
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • punjab  colonies  glada
      ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਕਾਰਵਾਈ ਦੇ ਹੁਕਮ, ਲੋਕਾਂ ਨੂੰ ਕੀਤੀ ਗਈ ਖਾਸ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +