Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    3:05:42 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਧੜਿਆਂ 'ਚ ਵੰਡੀ ਵਿਰੋਧੀ ਧਿਰ ਸਰਕਾਰ ਨੂੰ ਕਿਵੇਂ ਦੇਵੇਗੀ ਚੁਣੌਤੀ

PUNJAB News Punjabi(ਪੰਜਾਬਂ)

ਧੜਿਆਂ 'ਚ ਵੰਡੀ ਵਿਰੋਧੀ ਧਿਰ ਸਰਕਾਰ ਨੂੰ ਕਿਵੇਂ ਦੇਵੇਗੀ ਚੁਣੌਤੀ

  • Updated: 13 Dec, 2018 11:11 AM
Chandigarh
punjab vidhan sabha  winter session  government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ—ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਬੇਹੱਦ ਉਦਾਸੀ ਭਰਿਆ ਹੋ ਸਕਦਾ ਹੈ। ਸੱਤਾ ਪੱਖ ਨੂੰ ਜਿੱਥੇ ਚਾਰ ਤੋਂ ਪੰਜ ਬਿੱਲ ਪਾਸ ਕਰਵਾਉਣੇ ਹਨ ਉੱਥੇ ਵਿਰੋਧੀ ਧਿਰ ਉਨ੍ਹਾਂ ਦੇ ਲਈ ਕੋਈ ਵੱਡੀ ਚੁਣੌਤੀ ਪੇਸ਼ ਕਰਦਾ ਨਜ਼ਰ ਆ ਰਿਹਾ ਹੈ। ਆਮ ਆਦਮੀ ਪਾਰਟੀ ਦੋ ਹਿੱਸਿਆਂ 'ਚ ਵੰਡੀ ਹੋਈ ਹੈ। ਅਕਾਲੀ ਦਲ ਪੰਥਕ ਮੋਰਚੇ 'ਤੇ ਘਿਰਿਆ ਨਜ਼ਰ ਆ ਰਿਹਾ ਹੈ। ਇਸ ਸਮੇਂ 'ਚ ਇਸ ਗੱਲ ਦੀ ਸੰਭਾਵਨਾ ਘੱਟ ਹੀ ਹੈ ਕਿ ਸਦਨ 'ਚ ਕੋਈ ਹੰਗਾਮਾ ਹੋਵੇ।
ਤਿੰਨ ਦਿਨ ਤੱਕ ਚੱਲਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਇਸ ਗੱਲ ਨੂੰ ਲੈ ਕੇ ਪੂਰੀ ਤਰ੍ਹਾਂ ਭਰੋਸਾ ਹੈ ਕਿ ਉਨ੍ਹਾਂ ਲਈ ਕੋਈ ਚੁਣੌਤੀ ਨਹੀਂ ਖੜ੍ਹੀ ਹੋਣ ਵਾਲੀ। ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚ.ਐੱਸ.ਫੂਲਕਾ ਪਹਿਲੇ ਹੀ ਅਸਤੀਫਾ ਦੇ ਚੁੱਕੇ ਹਨ। ਭਲੇ ਦੀ ਫੂਲਕਾ ਦਾ ਅਸਤੀਫਾ ਅਜੇ ਸਵੀਕਾਰ ਨਹੀਂ ਹੋਇਆ, ਪਰ 'ਆਪ' ਦੀ ਗਿਣਤੀ 20 ਤੋਂ ਘੱਟ ਕੇ 19 ਰਹਿ ਗਈ ਹੈ। ਉੱਥੇ ਸੁਖਪਾਲ ਸਿੰਘ ਖਹਿਰਾ ਪਹਿਲੇ ਹੀ 'ਆਪ' ਤੋਂ ਆਪ ਦੇ ਹਿੱਸਿਆਂ 'ਚ ਵੰਡੇ ਅਕਾਲੀ ਦਲ ਪੰਥਕ ਮੋਰਚੇ 'ਤੇ ਘਿਰਿਆ, ਫੂਲਕਾ ਦੇ ਅਸਤੀਫੇ ਤੋਂ ਆਪ ਵਿਧਾਇਕਾਂ ਦੀ ਗਿਣਤੀ ਘਟੀ।

ਇਹ ਬਿੱਲ ਹੋਣਗੇ ਮਹੱਤਵਪੂਰਨ
ਸਰਕਾਰ ਦੇ ਲਈ ਪਾਣੀ ਨੂੰ ਰੈਗੁਲੇਟ ਕਰਨ ਲਈ ਰੈਗੁਲੇਟਰੀ ਅਥਾਰਿਟੀ ਬਣਾਉਣ ਅਤੇ ਕੈਦੀਆਂ ਨੂੰ ਪੈਰੋਲ 'ਤੇ ਭੇਜਣ ਨੂੰ ਲੈ ਕੇ ਪੰਜਾਬ ਗੁਡਸ ਐੱਡ ਸਰਵਿਸ ਟੈਕਸ (ਸੋਧ) ਆਰਡੀਨੈੱਸ-2018 ਬਿੱਲ ਸਰਕਾਰ ਲਈ ਮਹੱਤਵਪੂਰਨ ਹੋਣਗੇ। ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਹਮੇਸ਼ਾ ਹੀ ਮਹੱਤਵਪੂਰਨ ਹੁੰਦਾ ਹੈ ਉਮੀਦ ਹੈ ਕਿ ਸੈਸ਼ਨ ਸਰਦ ਰੁੱਤ ਵਾਤਾਵਰਣ 'ਚ ਚੱਲੇਗਾ।
ਬਗਾਵਤ ਕਰਨ ਦੇ ਬਾਅਦ ਪਾਰਟੀ ਤੋਂ ਮੁਅੱਤਲ ਕੀਤੇ ਜਾ ਚੁੱਕੇ ਹਨ। ਉਹ ਇਨਸਾਫ ਮੋਰਚਾ ਮਾਰਚ ਕੱਢ ਰਹੇ ਹਨ। ਸੁਖਪਾਲ ਖਹਿਰਾ ਦੇ ਨਾਲ ਕਰੀਬ ਅੱਧਾ ਦਰਜਨ ਵਿਧਾਇਕ ਪਹਿਲਾਂ ਹੀ 'ਆਪ' ਤੋਂ ਦੂਰ ਹਨ। ਇਸ ਸਮੇਂ 'ਚ ਵਿਰੋਧੀ ਧਿਰ ਦੀ ਗਿਣਤੀ ਕੇਵਲ ਇਕ ਦਰਜਨ ਹੀ ਰਹਿ ਜਾਂਦੀ ਹੈ।

ਤੀਜੇ ਸੂਬਿਆਂ 'ਚ ਜਿੱਤ ਨਾਲ ਵਧਿਆ ਉਤਸ਼ਾਹ
ਅਕਾਲੀ ਦਲ ਅਤੇ ਭਾਜਪਾ ਕੇਵਲ 16 ਮੈਂਬਰਾਂ ਦੇ ਨਾਲ ਸਦਨ 'ਚ ਬੈਠੀ ਨਜ਼ਰ ਆਵੇਗੀ। ਅਕਾਲੀ ਦਲ ਅਤੇ ਭਾਜਪਾ 'ਤੇ ਤਿੰਨ ਸੂਬਿਆਂ 'ਚ ਭਾਜਪਾ ਦੀ ਹੋਈ ਹਾਰ ਦਾ ਅਸਰ ਵੀ ਦੇਖਣ ਨੂੰ ਮਿਲੇਗਾ। ਇਹ ਸਾਰੇ ਤੱਥ ਸੱਤਾ ਪੱਖ ਨੂੰ ਕਾਫੀ ਸਹੂਲੀਅਤ ਪ੍ਰਦਾਨ ਕਰ ਰਹੇ ਹਨ। ਵਿਧਾਨ ਸਭਾ ਸੈਸ਼ਨ ਨੂੰ ਠੀਕ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ 'ਕੌਣ ਕੈਪਟਨ' ਵਾਲਾ ਮੁੱਦਾ ਵੀ ਖੋਹ ਲਿਆ ਹੈ, ਕਿਉਂਕਿ ਉਮੀਦ ਸੀ ਕਿ ਅਕਾਲੀ ਦਲ ਇਸ ਤੋਂ ਉੱਠ ਸਕਦਾ ਹੈ। ਇਸ ਨਾਲ ਸੱਤਾ ਪੱਖ ਦੀ ਖਾਸੀ ਕਿਰਕਰੀ ਹੋ ਸਕਦੀ ਸੀ।

  • punjab vidhan sabha
  • winter session
  • government
  • ਵਿਧਾਨ ਸਭਾ
  • ਸਰਦ ਰੁੱਤ ਸੈਸ਼ਨ
  • ਸਰਕਾਰ

ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਸ਼ੁਰੂ

NEXT STORY

Stories You May Like

  • special  arrangements for opposition leader
    ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ 'ਚ ਵਿਸ਼ੇਸ਼ ਪ੍ਰਬੰਧ
  • british government
    ਬ੍ਰਿਟਿਸ਼ ਸਰਕਾਰ ਨੇ ਪ੍ਰਵਾਸੀ ਵਿਰੋਧੀ ਪ੍ਰਦਰਸ਼ਨਾਂ 'ਤੇ ਪ੍ਰਗਟਾਇਆ ਗੁੱਸਾ
  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • sikhs of america in nepal
    ਨੇਪਾਲ ਪਹੁੰਚੇ 'ਸਿੱਖਸ ਆਫ਼ ਅਮੈਰਿਕਾ' ! ਪੀੜਤਾਂ ਨੂੰ ਵੱਡੇ ਪੱਧਰ 'ਤੇ ਵੰਡੀ ਰਾਹਤ ਸਮੱਗਰੀ
  •   mobile phones   a tool of knowledge for children or a big challenge for health
    'ਮੋਬਾਇਲ ਫੋਨ' ਬੱਚਿਆਂ ਲਈ ਗਿਆਨ ਦਾ ਸਾਧਨ ਜਾਂ ਸਿਹਤ ਲਈ ਵੱਡੀ ਚੁਣੌਤੀ?
  • parvathy thiruvothu   voice debut   kareena kapoor  character  malayalam daayra
    "ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ
  • anahat and abhay face malaysian challenge
    ਅਨਾਹਤ, ਅਭੈ ਸਾਹਮਣੇ ਮਲੇਸ਼ੀਆਈ ਚੁਣੌਤੀ, ਏਸ਼ੀਆਈ ਖੇਡਾਂ ਦਾ ਡਰਾਅ ਘੋਸ਼ਿਤ
  • us deportation drive a challenge and a nightmare for indians
    ਅਮਰੀਕੀ ਦੇਸ਼ ਨਿਕਾਲਾ ਮੁਹਿੰਮ : ਭਾਰਤੀਆਂ ਲਈ ਚੁਣੌਤੀ ਅਤੇ ਸ਼ਸ਼ੋਪੰਜ ਵਾਲੀ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • national highway jam
      ਗੁਰਦੁਆਰਾ ਮੰਜੀ ਸਾਹਿਬ ਕੋਟਾਂ ਨੇੜੇ ਹਾਈਵੇਅ ’ਤੇ ਲੱਗੇ ਜਾਮ ਕਾਰਨ ਹਜ਼ਾਰਾਂ...
    • threat in barnala
      ਬਰਨਾਲਾ ਅਦਾਲਤ ਨੂੰ ਆਈ ਧਮਕੀ ਭਰੀ E-Mail
    • punjab weather heavy rain
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
    • power outage pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • vehicle punjab challan
      ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
    • halwara airport passengers flight cancellation
      ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
    • major encounter by punjab police in jalandhar
      ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
    • asi in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
    • horrific accident on the jalandhar amritsar national highway
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
    • sukhjinder randhawa wrote a letter union finance minister nirmala sitaraman
      ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +