ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ ਪਹਿਲੇ ਦਿਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਸ਼ਰਧਾਂਜਲੀ 'ਚ ਚੌਧਰੀ ਖੁਰਸ਼ੀਦ ਅਹਿਮਦ, ਰਾਜ ਕੁਮਾਰ ਗੁਪਤਾ, ਅਸ਼ਵਨੀ ਕੁਮਾਰ ਚੋਪੜਾ, ਗੁਰਦੇਵ ਸਿੰਘ, ਦਰਬਾਰਾ ਸਿੰਘ, ਜਸਵੰਤ ਸਿੰਘ ਕੰਵਲ, ਲਾਚੀ ਬਾਵਾ ਤੋਂ ਇਲਾਵਾ ਲੌਂਗੋਵਾਲ ਹਾਦਸੇ ਦੇ ਸ਼ਿਕਾਰ 4 ਬੱਚਿਆਂ ਦੇ ਨਾਂਅ ਵੀ ਸ਼ਾਮਲ ਕੀਤੇ ਗਏ। ਇਸ ਤੋਂ ਇਲਾਵਾ ਪੱਤਰਕਾਰ ਅਮਨ ਬਰਾੜ, ਪੱਤਰਕਾਰ ਦਲਬੀਰ ਸਿੰਘ ਅਤੇ ਤਰਨਤਾਰਨ ਹਾਦਸੇ 'ਚ ਮਾਰੇ ਗਏ 2 ਲੋਕਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।
ਇਸ ਪ੍ਰਾਚੀਨ ਸ਼ਿਵ ਮੰਦਰ 'ਚ ਭਗਵਾਨ ਸ਼ੰਕਰ ਖੁਦ ਹੋਏ ਸਨ ਪ੍ਰਗਟ
NEXT STORY