Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    10:54:26 PM

  • pm modi advises putin to end the war

    PM ਮੋਦੀ ਵੱਲੋਂ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ...

  • pm modi shakes hands with iranian president

    ਬ੍ਰਿਕਸ ਸੰਮੇਲਨ: PM ਮੋਦੀ ਨੇ ਈਰਾਨੀ ਰਾਸ਼ਟਰਪਤੀ ਦਾ...

  • putin mocks g7 from brics platform

    ਬ੍ਰਿਕਸ ਦੇ ਮੰਚ ਤੋਂ ਪੁਤਿਨ ਨੇ G7 ਦਾ ਉਡਾਇਆ...

  • sit sukhbir singh badal shiromani akali dal

    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਖ਼ਿਰ ਰਵਿਦਾਸੀਆ ਸਮਾਜ ’ਤੇ ਹੀ ਕਿਉਂ ਪਾਏ ਜਾ ਰਹੇ ਹਨ ਡੋਰੇ

PUNJAB News Punjabi(ਪੰਜਾਬ)

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਖ਼ਿਰ ਰਵਿਦਾਸੀਆ ਸਮਾਜ ’ਤੇ ਹੀ ਕਿਉਂ ਪਾਏ ਜਾ ਰਹੇ ਹਨ ਡੋਰੇ

  • Edited By Shivani Attri,
  • Updated: 21 Jan, 2022 11:21 AM
Jalandhar
punjab vidhan sabha elections
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜਗ ਬਾਣੀ ਟੀਮ)– ਪੰਜਾਬ ’ਚ ਉਂਝ ਤਾਂ ਪਹਿਲਾਂ ਵੀ 2 ਵਾਰ ਵਿਧਾਨ ਸਭਾ ਚੋਣਾਂ ਮੁਲਤਵੀ ਹੋ ਚੁੱਕੀਆਂ ਹਨ ਪਰ ਇਸ ਵਾਰ ਚੋਣਾਂ ਦੀ ਤਾਰੀਖ਼ ਬਦਲੀ ਜਾਣਾ ਇਕ ਵੱਡਾ ਘਟਨਾਚੱਕਰ ਹੈ। ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਚੋਣ ਕਮਿਸ਼ਨ ਨੇ ਜੋ ਤਬਦੀਲੀ ਕੀਤੀ ਹੈ, ਉਸ ਪਿੱਛੇ ਇਕ ਵੱਡਾ ਕਾਰਨ ਹੈ ਸ੍ਰੀ ਗੁਰੂ ਰਵਿਦਾਸ ਜਯੰਤੀ, ਜਿਸ ਕਾਰਨ 14 ਫਰਵਰੀ ਨੂੰ ਪੰਜਾਬ ’ਚ ਹੋਣ ਵਾਲੀਆਂ ਚੋਣਾਂ 20 ਫਰਵਰੀ ’ਤੇ ਪਾ ਦਿੱਤੀਆਂ ਗਈਆਂ ਹਨ। ਆਖ਼ਿਰ ਕੀ ਕਾਰਨ ਹੈ ਕਿ ਚੋਣ ਕਮਿਸ਼ਨ ਤੋਂ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਤਕ ਸਭ ਚੋਣਾਂ ਤੋਂ ਪਹਿਲਾਂ ਰਵਿਦਾਸੀਆ ਸਮਾਜ ’ਤੇ ਡੋਰੇ ਪਾ ਰਹੇ ਹਨ। ਇਸ ਸਭ ਦੇ ਪਿੱਛੇ ਇਕ ਵੱਡਾ ਕਾਰਨ ਹੈ, ਜਿਸ ਦਾ ਪੂਰਾ ਦਾਰੋਮਦਾਰ ਪੰਜਾਬ ਦੇ ਦਲਿਤ ਸਮਾਜ ’ਤੇ ਹੈ।

ਅੰਕੜਿਆਂ ’ਚ ਰਵਿਦਾਸੀਆ ਸਮਾਜ
ਪੰਜਾਬ ’ਚ ਰਵਿਦਾਸੀਆ ਸਮਾਜ ਦਾ ਵੱਡਾ ਸਥਾਨ ਹੈ ਅਤੇ ਦੋਆਬਾ ਖੇਤਰ ’ਚ ਇਸ ਸਮਾਜ ਦੀ ਵੱਡੀ ਪਕੜ ਹੈ। ਪੰਜਾਬ ’ਚ ਅਨੁਸੂਚਿਤ ਭਾਈਚਾਰੇ ਦੀ ਗਿਣਤੀ 32 ਫ਼ੀਸਦੀ ਹੈ। ਸੂਬੇ ਦੀਆਂ 117 ਸੀਟਾਂ ’ਚੋਂ ਦੋਆਬੇ ਦੀਆਂ 23 ਸੀਟਾਂ ਅਜਿਹੀਆਂ ਹਨ, ਜਿੱਥੇ ਅਨੁਸੂਚਿਤ ਜਾਤੀ ਦੇ ਸਮਾਜ ਦੀ ਮਜ਼ਬੂਤ ਪਕੜ ਹੈ। ਅੰਕੜਿਆਂ ਅਨੁਸਾਰ ਦੋਆਬਾ ਖੇਤਰ ਦੀ 52 ਲੱਖ ਦੀ ਆਬਾਦੀ ’ਚੋਂ 37 ਫ਼ੀਸਦੀ ਦਲਿਤ ਆਬਾਦੀ ਹੈ। ਸੂਬੇ ਭਰ ਵਿਚ ਕੁਲ 32 ਫ਼ੀਸਦੀ ਅਨੁਸੂਚਿਤ ਸਮਾਜ ਵਿਚ 60 ਫ਼ੀਸਦੀ ਰਵਿਦਾਸੀਆ ਸਮਾਜ, ਜਦਕਿ 40 ਫ਼ੀਸਦੀ ਵਾਲਮੀਕਿ ਅਤੇ ਮਜ਼ਹਬੀ ਭਾਈਚਾਰੇ ਦੇ ਲੋਕ ਹਨ। ਅੰਕੜਿਆਂ ਦਾ ਇਹ ਤਾਣਾ-ਬਾਣਾ ਸੂਬੇ ਵਿਚ ਰਵਿਦਾਸੀਆ ਸਮਾਜ ਨੂੰ ਮਜ਼ਬੂਤ ਕਰਨ ਲਈ ਕਾਫ਼ੀ ਹੈ।

ਇਹ ਵੀ ਪੜ੍ਹੋ:  ਕਾਂਗਰਸ ਅਤੇ ‘ਆਪ’ ਨੂੰ ਚੋਣਾਂ ’ਚ ਲੋਕ ਮੂੰਹਤੋੜ ਦੇਣਗੇ ਜਵਾਬ : ਸੁਖਬੀਰ ਬਾਦਲ

ਅਨੁਸੂਚਿਤ ਜਾਤੀ ਦੇ ਸਮਾਜ ਦੇ ਆਸ-ਪਾਸ ਸਿਆਸਤ
ਪੰਜਾਬ ’ਚ ਅਨੁਸੂਚਿਤ ਜਾਤੀ ਦੇ ਸਮਾਜ ਦੇ ਆਸ-ਪਾਸ ਹੀ ਸਿਆਸਤ ਚੱਲਦੀ ਹੈ। ਕਾਂਗਰਸ ਨੇ ਜਿੱਥੇ ਅਨੁਸੂਚਿਤ ਸਮਾਜ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਨੂੰ ਸੀ. ਐੱਮ. ਬਣਾ ਦਿੱਤਾ, ਉੱਥੇ ਹੀ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕਰਕੇ ਡਿਪਟੀ ਸੀ. ਐੱਮ. ਦਾ ਅਹੁਦਾ ਅਨੁਸੂਚਿਤ ਜਾਤੀ ਨੇਤਾ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ। ਸੂਬੇ ਵਿਚ ਫਿਲਹਾਲ ਭਾਜਪਾ ਵੱਲੋਂ ਅਨੁਸੂਚਿਤ ਜਾਤੀ ਦੇ ਵਰਗ ਨੂੰ ਉੱਪਰ ਚੁੱਕਣ ਲਈ ਕੋਈ ਖ਼ਾਸ ਪੱਤੇ ਅਜੇ ਨਹੀਂ ਖੋਲ੍ਹੇ ਗਏ, ਜਦੋਂਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਅਨੁਸੂਚਿਤ ਚਿਹਰੇ ਦੇ ਤੌਰ ’ਤੇ ਪਹਿਲਾਂ ਹੀ ਹਰਪਾਲ ਚੀਮਾ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੋਈ ਹੈ।

ਹੁਣ ਤਕ ਦੀਆਂ ਚੋਣਾਂ ’ਚ ਅਨੁਸੂਚਿਤ ਜਾਤੀ ਦੇ ਸਮਾਜ ’ਤੇ ਪਕੜ
ਪੰਜਾਬ ’ਚ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਅਨੁਸੂਚਿਤ ਵੋਟ ਬੈਂਕ ਹਾਸਲ ਕਰਨ ’ਚ ਕਾਫ਼ੀ ਹੱਦ ਤਕ ਕਾਮਯਾਬ ਰਹੇ ਸਨ ਪਰ ਸਭ ਤੋਂ ਵੱਡਾ ਅੰਕੜਾ ਕਾਂਗਰਸ ਕੋਲ ਹੀ ਸੀ। ਕਾਂਗਰਸ ਨੇ ਪੰਜਾਬ ’ਚ ਅਨੁਸੂਚਿਤ ਜਾਤੀ ਦੇ ਸਮਾਜ ਨਾਲ ਸਬੰਧਤ 21 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ ਅਤੇ ਪਾਰਟੀ ਨੂੰ ਅਨੁਸੂਚਿਤ ਜਾਤੀ ਦੇ ਸਮਾਜ ਤੋਂ ਹਾਸਲ ਹੋਣ ਵਾਲੇ ਵੋਟ ਦਾ ਫ਼ੀਸਦੀ 36.63 ਸੀ। ਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ ਰਹੀ, ਜਿਸ ਨੇ 28 ਫ਼ੀਸਦੀ ਵੋਟ ਹਾਸਲ ਕਰਕੇ ਅਨੁਸੂਚਿਤ ਸਮਾਜ ਨਾਲ ਸਬੰਧਤ 9 ਸੀਟਾਂ ਜਿੱਤੀਆਂ ਸਨ। ਅਕਾਲੀ ਦਲ ਨੇ 3 ਸੀਟਾਂ ’ਤੇ ਕਬਜ਼ਾ ਕੀਤਾ, ਜਦਕਿ ਉਸ ਦਾ ਵੋਟ ਫ਼ੀਸਦੀ 24.57 ਸੀ। ਇਸ ਮਾਮਲੇ ’ਚ ਬਹੁਜਨ ਸਮਾਜ ਪਾਰਟੀ ਸਭ ਤੋਂ ਪਿੱਛੇ ਰਹੀ ਅਤੇ ਉਸ ਨੂੰ ਅਨੁਸੂਚਿਤ ਜਾਤੀ ਦੇ ਸਮਾਜ ਦਾ ਸਿਰਫ਼ 2.27 ਫ਼ੀਸਦੀ ਵੋਟ ਮਿਲਿਆ।

ਇਹ ਵੀ ਪੜ੍ਹੋ: ਭਗਵੰਤ ਮਾਨ ਲੜਨਗੇ ਧੂਰੀ ਹਲਕੇ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ

ਅਨੁਸੂਚਿਤ ਜਾਤੀ ਦੇ ਸਮਾਜ ’ਤੇ ਡੇਰਾ ਇਫੈਕਟ
ਦੋਆਬਾ ਖੇਤਰ ’ਚ ਰਵਿਦਾਸੀਆ ਸਮਾਜ ਵੱਡੀ ਗਿਣਤੀ ’ਚ ਡੇਰਾ ਸੱਚਖੰਡ ਬੱਲਾਂ ਦਾ ਪੈਰੋਕਾਰ ਹੈ। ਦੋਆਬਾ ਖੇਤਰ ’ਚ ਲਗਭਗ 12 ਲੱਖ ਰਵਿਦਾਸੀਆ ਸਮਾਜ ਨਾਲ ਸਬੰਧਤ ਲੋਕ ਹਨ ਅਤੇ ਇਹ ਲੋਕ ਸੱਚਖੰਡ ਬੱਲਾਂ ਦੇ ਪੈਰੋਕਾਰ ਹਨ। ਬਾਬਾ ਸੰਤ ਪੀਪਲ ਦਾਸ ਨੇ ਡੇਰਾ ਸੱਚਖੰਡ ਬੱਲਾਂ ਦੀ ਸਥਾਪਨਾ ਕੀਤੀ ਸੀ ਅਤੇ ਉਨ੍ਹਾਂ ਤੋਂ ਬਾਅਦ ਲਗਾਤਾਰ ਇਸ ਡੇਰੇ ਦਾ ਵਿਕਾਸ ਹੋ ਰਿਹਾ ਹੈ। ਸਿਆਸੀ ਤੌਰ ’ਤੇ ਸਿਰਫ਼ ਅਨੁਸੂਚਿਤ ਜਾਤੀ ਦੇ ਨੇਤਾ ਹੀ ਨਹੀਂ, ਸਗੋਂ ਹਰ ਵਰਗ ਦੇ ਨੇਤਾ ਡੇਰਾ ਸੱਚਖੰਡ ਬੱਲਾਂ ’ਤੇ ਨਿਰਭਰ ਕਰਦੇ ਹਨ। ਹੁਣੇ ਜਿਹੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਕਈ ਨੇਤਾ ਡੇਰੇ ਵਿਚ ਆਸ਼ੀਰਵਾਦ ਲੈਣ ਲਈ ਆ ਚੁੱਕੇ ਹਨ।
ਡੇਰਾ ਸੱਚਖੰਡ ਬੱਲਾਂ ਦੇ ਪੈਰੋਕਾਰ 12 ਲੱਖ
(ਅੰਕੜਾ 2011 ਦੀ ਆਬਾਦੀ ਦੇ ਆਧਾਰ ’ਤੇ)
ਦੋਆਬਾ ਖੇਤਰ ਦੀ ਸਿਆਸਤ
ਪ੍ਰਮੁੱਖ ਇਲਾਕੇ ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ
ਕੁਲ ਵਿਧਾਨ ਸਭਾ ਸੀਟਾਂ 23
ਕੁਲ ਆਬਾਦੀ 52 ਲੱਖ
ਅਨੁਸੂਚਿਤ ਜਾਤੀ ਦੀ ਆਬਾਦੀ 20 ਲੱਖ

ਇਹ ਵੀ ਪੜ੍ਹੋ: ਜਲੰਧਰ ਦੇ ਡੀ. ਸੀ. ਵੱਲੋਂ ਆਈਲੈੱਟਸ ਸੈਂਟਰਾਂ ਨੂੰ ਵੱਡੀ ਰਾਹਤ, ਜਾਰੀ ਕੀਤੇ ਇਹ ਨਵੇਂ ਹੁਕਮ

ਬਸਪਾ-ਅਕਾਲੀ ਦਲ ਗਠਜੋੜ ਦਾ ਅਸਰ

ਪੰਜਾਬ ’ਚ ਅਕਾਲੀ ਦਲ ਅਤੇ ਬਸਪਾ ਮਿਲ ਕੇ ਚੋਣ ਲੜ ਰਹੇ ਹਨ ਪਰ ਅਜਿਹਾ ਤਜਰਬਾ 1996 ਵਿਚ ਵੀ ਕੀਤਾ ਜਾ ਚੁੱਕਾ ਹੈ। ਉਸ ਵੇਲੇ ਇਸ ਗਠਜੋੜ ਨੂੰ ਸੂਬੇ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਅਕਾਲੀ ਦਲ ਨੂੰ 8 ਅਤੇ ਬਸਪਾ ਨੂੰ 3 ਸੀਟਾਂ ਮਿਲੀਆਂ ਸਨ। ਉਸ ਤੋਂ ਬਾਅਦ ਇਹ ਗਠਜੋੜ ਟੁੱਟ ਗਿਆ ਸੀ ਅਤੇ ਅਕਾਲੀ ਦਲ ਭਾਜਪਾ ਨਾਲ ਜਾ ਮਿਲਿਆ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ-ਬਸਪਾ ਦਾ ਗਠਜੋੜ 1996 ਵਾਲਾ ਧਮਾਕਾ ਨਾ ਕਰ ਦੇਵੇ, ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਕਾਂਗਰਸ ਨੇ ਪੰਜਾਬ ਵਿਚ ਅਨੁਸੂਚਿਤ ਜਾਤੀ ਦੇ ਸਮਾਜ ਦਾ ਕਾਰਡ ਖੇਡਿਆ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ। ਦੂਜੇ ਪਾਸੇ ਭਾਜਪਾ ਅਨੁਸੂਚਿਤ ਜਾਤੀ ਦੇ ਸਮਾਜ ਕਾਰਡ ਖੇਡਣ ਦੀ ਤਿਆਰੀ ਵਿਚ ਸੀ ਪਰ ਕਾਂਗਰਸ ਦੇ ਝਟਕੇ ਨਾਲ ਪਾਰਟੀ ਬੈਕਫੁੱਟ ’ਤੇ ਆ ਗਈ। ਆਮ ਆਦਮੀ ਪਾਰਟੀ ਨੇ 2017 ’ਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਕੇ ਪੰਜਾਬ ਦੀਆਂ 9 ਅਨੁਸੂਚਿਤ ਜਾਤੀ ਦੀਆਂ ਸੀਟਾਂ ’ਤੇ ਕਬਜ਼ਾ ਕੀਤਾ ਸੀ।

ਇਹ ਵੀ ਪੜ੍ਹੋ: ਜਲੰਧਰ: ਖ਼ੁਦ ਨੂੰ ਵੀਡੀਓ ਡਾਇਰੈਕਟਰ ਦੱਸ ਪਹਿਲਾਂ 23 ਸਾਲਾ ਮਾਡਲ ਨੂੰ ਆਪਣੇ ਜਾਲ 'ਚ ਫਸਾਇਆ, ਫਿਰ ਇੰਝ ਕੀਤੀ ਠੱਗੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • punjab Vidhan Sabha elections
  • Ravidasiya community
  • ਵਿਧਾਨ ਸਭਾ ਚੋਣਾਂ
  • ਰਵਿਦਾਸੀਆ ਸਮਾਜ
  • ਡੋਰੇ

ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

NEXT STORY

Stories You May Like

  • up assembly elections 2027  daughter in law
    UP ਵਿਧਾਨ ਸਭਾ ਚੋਣਾਂ 'ਚ 'ਨੂੰਹਾਂ' ਕਰਨਗੀਆਂ ਅਗਵਾਈ! ਡਿੰਪਲ-ਚਾਰੂ ਸਣੇ ਕਈ ਮਹਿਲਾ ਆਗੂ ਉਤਰਨਗੇ ਮੈਦਾਨ 'ਚ
  • punjab vidhan sabha elections
    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
  • punjab haryana legislative assembly building  email
    ਵੱਡੀ ਖ਼ਬਰ : ਪੰਜਾਬ-ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • telangana  assembly  officer  heart attack
    ਤੇਲੰਗਾਨਾ ਵਿਧਾਨ ਸਭਾ 'ਚ IAS ਨਵੀਨ ਮਿੱਤਲ ਦੇ PS ਨੂੰ ਆ ਗਿਆ ਹਾਰਟ ਅਟੈਕ ! ਨਹੀਂ ਬਚ ਸਕੀ ਜਾਨ
  • samsung india layoffs   dismissal letters are being given daily without notice
    Samsung India 'ਚ ਛਾਂਟੀ ਦੀ ਆਹਟ : ਬਿਨਾਂ ਨੋਟਿਸ ਦੇ ਰੋਜ਼ਾਨਾ ਦਿੱਤੇ ਜਾ ਰਹੇ ਹਨ Dismissal letter
  • delhi vidhan sabha
    ਦਿੱਲੀ ਵਿਧਾਨ ਸਭਾ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ! ਨਹੀਂ ਮਿਲੀ ਕੋਈ ਸ਼ੱਕੀ ਵਸਤੂ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri harmandir sahib adorned with exotic flowers
      ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ...
    • major incident averted in punjab  major targeted killing plot foiled
      ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ,...
    • three arrested for life threatening attack
      ਘਰ 'ਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕਰਨ ਵਾਲੇ 3 ਗ੍ਰਿਫ਼ਤਾਰ
    • five people arrested with heroin
      ਹੈਰੋਇਨ ਸਮੇਤ 5 ਲੋਕ ਗ੍ਰਿਫ਼ਤਾਰ
    • stray dog  police  person
      ਮਾਛੀਵਾੜਾ ’ਚ ਅਵਾਰਾ ਕੁੱਤੇ ਨੂੰ ਕੁੱਟਣ 'ਤੇ ਪੁਲਸ ਨੇ ਵਿਅਕਤੀ ਖ਼ਿਲਾਫ ਦਰਜ ਕੀਤਾ...
    • pakistan government stopping pilgrims coming to visit gurdwaras in india
      ਪਾਕਿ ਸਰਕਾਰ ਵੱਲੋਂ ਭਾਰਤ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ...
    • death case
      30 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
    • sensational incident in ludhiana in the middle of the night
      ਲੁਧਿਆਣਾ 'ਚ ਅੱਧੀ ਰਾਤੀਂ ਸਨਸਨੀਖੇਜ਼ ਵਾਰਦਾਤ, ਦੋ ਰਾਹਗੀਰਾਂ ਨੂੰ ਨੰਗੀਆਂ...
    • new in dr meenakshi sood death case major revelation post mortem report
      ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
    • heroin  smugglers  faridkot police
      12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +