Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    9:57:02 AM

  • strait of hormuz

    'ਹੋਰਮੁਜ਼' ਖੋਲ੍ਹਣ ਨੂੰ ਲੈ ਕੇ ਈਰਾਨ ਦਾ ਵੱਡਾ ਬਿਆਨ...

  • raja warring spoke openly for the first time about channi  s displeasure

    ਚੰਨੀ ਦੇ ਗਿਲੇ-ਸ਼ਿਕਵਿਆਂ 'ਤੇ ਪਹਿਲੀ ਵਾਰ ਖੁੱਲ੍ਹ...

  • earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਮਹਾਰਾਸ਼ਟਰ,...

  • punjab bjp  new in charge amit shah

    ਪੰਜਾਬ ਭਾਜਪਾ ਨੂੰ 20 ਜੁਲਾਈ ਤੱਕ ਮਿਲ ਜਾਵੇਗਾ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਖੇਮਕਰਨ ਹਲਕੇ 'ਚ ਕੌਣ ਮਾਰੇਗਾ ਬਾਜ਼ੀ? ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ

PUNJAB News Punjabi(ਪੰਜਾਬ)

ਖੇਮਕਰਨ ਹਲਕੇ 'ਚ ਕੌਣ ਮਾਰੇਗਾ ਬਾਜ਼ੀ? ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ

  • Edited By Shivani Attri,
  • Updated: 18 Feb, 2022 04:08 PM
Tarn Taran
punjab vidhan sabha elections 2022 khem karan
  • Share
    • Facebook
    • Tumblr
    • Linkedin
    • Twitter
  • Comment

ਖੇਮਕਰਨ (ਵੈੱਬ ਡੈਸਕ) : ਖੇਮਕਰਨ ਵਿਧਾਨ ਸਭਾ ਹਲਕਾ 2007 ਅਤੇ ਉਸ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਸੂਚੀ ਵਿੱਚ ਹਲਕਾ ਨੰਬਰ 27 ਵਲਟੋਹਾ ਵਿਧਾਨ ਸਭਾ ਹਲਕਾ ਸੀ। ਹੁਣ ਖੇਮਕਰਨ ਹਲਕਾ ਨੰਬਰ 22 ਪੈਂਦਾ ਹੈ। ਇਥੋਂ ਪਿਛਲੀਆਂ ਪੰਜ ਚੋਣਾਂ ਵਿੱਚ ਤਿੰਨ ਵਾਰ ਅਕਾਲੀ ਦਲ ਅਤੇ ਦੋ ਵਾਰ ਕਾਂਗਰਸ ਜੇਤੂ ਰਹੀ। ਲਗਾਤਾਰ ਦੋ ਵਾਰ ਅਕਾਲੀ ਦਲ ਦੇ ਜੇਤੂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ 2017 ਵਿੱਚ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਨੇ ਵੱਡੀ ਲੀਡ ਨਾਲ ਹਰਾਇਆ।ਇਹ ਦੋਵੇਂ ਉਮੀਦਵਾਰ ਮੁੜ ਤੋਂ ਚੋਣ ਮੈਦਾਨ ਵਿੱਚ ਹਨ।

1997
1997 ਦੀਆਂ ਚੋਣਾਂ ਵਿਚ ਵਲਟੋਹਾ ਤੋਂ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਜਗੀਰ ਸਿੰਘ ਨੇ 37733 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਦੇ ਮੁਕਾਬਲੇ ਖ਼ੜ੍ਹੇ ਕਾਂਗਰਸ ਦੇ ਉਮੀਦਵਾਰ ਗੁਰਚੇਤ ਸਿੰਘ ਨੂੰ 36579 ਵੋਟਾਂ ਨਾਲ ਹਾਰ ਦਾ ਮੂੰਹ ਦੇਖਣਾ ਪਿਆ ਸੀ। ਜਗੀਰ ਸਿੰਘ ਨੇ 1154 (1.46%) ਵੋਟਾਂ ਨਾਲ ਕਾਂਗਰਸ ਦੇ ਗੁਰਚੇਤ ਸਿੰਘ ਨੂੰ ਹਰਾਇਆ ਸੀ। 
2002
2002 ਦੀਆਂ ਵਿਧਾਨ ਸਭਾ ਚੋਣਾਂ  ’ਚ ਹਲਕਾ ਨੰ. 27 ਵਲਟੋਹਾ ਤੋਂ ਕਾਂਗਰਸ ਦੇ ਉਮੀਦਵਾਰ ਗੁਰਚੇਤ ਸਿੰਘ 39064 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦਿਆਲ ਸਿੰਘ ਨੂੰ 34119 ਵੋਟਾਂ ਨਾਲ ਹਾਰ ਦੇਖਣੀ ਪਈ ਸੀ। ਗੁਰਚੇਤ ਸਿੰਘ ਨੇ 4945 (6639%) ਵੋਟਾਂ ਦੇ ਫ਼ਰਕ ਨਾਲ ਗੁਰਦਿਆਲ ਸਿੰਘ ਨੂੰ ਹਰਾਇਆ ਸੀ।
2007
2007 ’ਚ ਹਲਕਾ ਨੰ.27 ’ਚ ਵਲਟੋਹਾ ਤੋਂ ਸ਼੍ਰੋਮਣੀ ਅਕਾਲੀ ਦਲ ਤੋਂ ਵਿਰਸਾ ਸਿੰਘ 52085 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਦੇ ਮੁਕਾਬਲੇ ਕਾਂਗਰਸ ਦੇ ਗੁਰਚੇਤ ਸਿੰਘ 40735 ਵੋਟਾਂ ਨਾਲ ਹਾਰ ਗਏ ਸਨ। ਵਿਰਸਾ ਸਿੰਘ ਨੇ 11350 (11051%) ਵੋਟਾਂ ਦੇ ਫ਼ਰਕ ਨਾਲ ਗੁਰਤੇਜ ਸਿੰਘ ਨੂੰ ਹਰਾਇਆ ਸੀ।
2012 
2012 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਨੇ 73328 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਦੇ ਖ਼ਿਲਾਫ਼ ਕਾਂਗਰਸ ਦੇ ਗੁਰਚੇਤ ਸਿੰਘ ਨੂੰ 60,226 ਵੋਟਾਂ ਨਾਲ ਹਾਰ ਮਿਲੀ ਸੀ। ਵਿਰਸਾ ਨੇ 13102 (8 85%) ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ।
2017
2017 ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ 81,897 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੇ।  ਉਨ੍ਹਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਖੜ੍ਹੇ ਸਨ ਜਿਨ੍ਹਾਂ ਨੂੰ 62,295 ਵੋਟਾਂ ਨਾਲ ਹਾਰ ਮਿਲੀ ਸੀ।  ਸੁਖਪਾਲ ਸਿੰਘ ਨੇ ਵਿਰਸਾ ਸਿੰਘ ਨੂੰ 19602 (12.69%) ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜ ਰਹੀ ਆਪ ਦੇ ਉਮੀਦਵਾਰ ਬਿਕਰਮਜੀਤ ਸਿੰਘ ਨੂੰ 6568 ਵੋਟਾਂ ਮਿਲੀਆਂ ਸਨ।

PunjabKesari

2022 ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਵਾਰ ਫ਼ਿਰ ਵਿਰਸਾ ਸਿੰਘ ਵਲਟੋਹਾ ਚੋਣ ਮੈਦਾਨ ਵਿੱਚ ਹਨ। ਆਮ ਆਦਮੀ ਪਾਰਟੀ ਵੱਲੋਂ ਸਰਵਣ ਸਿੰਘ, ਸੰਯੁਕਤ ਸਮਾਜ ਮੋਰਚਾ ਵਲੋਂ ਸੁਰਜੀਤ ਸਿੰਘ ਭੁੱਚੋ, ਕਾਂਗਰਸ ਵੱਲੋਂ ਫਿਰ ਤੋਂ ਸੁਖਪਾਲ ਸਿੰਘ ਭੁੱਲਰ ਅਤੇ ਭਾਜਪਾ ਵਲੋਂ ਦਲਜੀਤ ਸਿੰਘ ਗਿੱਲ ਚੋਣ ਮੈਦਾਨ ’ਚ ਇਕ ਦੂਜੇ ਨੂੰ ਟੱਕਰ ਦੇਣਗੇ।

ਇਸ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 216090 ਹੈ, ਜਿਨ੍ਹਾਂ 'ਚ 103519 ਪੁਰਸ਼, 112561 ਬੀਬੀਆਂ ਅਤੇ 10 ਥਰਡ ਜੈਂਡਰ ਹਨ।

  • punjab vidhan sabha elections 2022
  • khem karan
  • assembly elections
  • ਖੇਮਕਰਨ ਵਿਧਾਨ ਸਭਾ ਹਲਕਾ
  • ਸਖ਼ਤ ਟੱਕਰ
  • ਇਤਿਹਾਸ
  • ਪੰਜਾਬ ਵਿਧਾਨ ਸਭਾ ਚੋਣਾਂ

ਹਲਕਾ ਬੰਗਾ 'ਚ ਅਕਾਲੀ-ਕਾਂਗਰਸ 'ਚ ਰਹੀ ਸਖ਼ਤ ਟੱਕਰ, ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ

NEXT STORY

Stories You May Like

  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • punjab election results
    ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ ਪਾਰਟੀ ਨੇ ਮਾਰੀ ਬਾਜ਼ੀ
  • 5 trends that will determine india  s future
    ਭਾਰਤ ਦਾ ਭਵਿੱਖ ਤੈਅ ਕਰਨਗੇ 5 ਰੁਝਾਨ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • 5 food safety officers deployed in amritsar district
    ਅੰਮ੍ਰਿਤਸਰ ਜ਼ਿਲੇ ’ਚ 5 ਫੂਡ ਸੇਫਟੀ ਅਫ਼ਸਰਾਂ ਦੀ ਤਾਇਨਾਤੀ
  • who has been india  s most successful captain in t20  know who is at number one
    ਟੀ-20 'ਚ ਕੌਣ ਰਿਹਾ ਭਾਰਤ ਦਾ ਸਭ ਤੋਂ ਸਫਲ ਕਪਤਾਨ? ਜਾਣੋ ਕੌਣ ਹੈ ਨੰਬਰ ਇੱਕ 'ਤੇ
  • who has been india  s most successful captain in t20  know who is at number one
    ਟੀ-20 'ਚ ਕੌਣ ਰਿਹਾ ਭਾਰਤ ਦਾ ਸਭ ਤੋਂ ਸਫਲ ਕਪਤਾਨ? ਜਾਣੋ ਕੌਣ ਹੈ ਨੰਬਰ ਇੱਕ 'ਤੇ
  • three arrested with glock pistol and 5 live rounds
    ਗਲੋਕ ਪਿਸਤੌਲ ਤੇ 5 ਜ਼ਿੰਦਾ ਰੌਂਦ ਸਹਿਤ ਤਿੰਨ ਗ੍ਰਿਫ਼ਤਾਰ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar railway track  suspicious camera
      ਅੰਮ੍ਰਿਤਸਰ ਰੇਲਵੇ ਟਰੈਕ 'ਤੇ ਮਿਲਿਆ ਸ਼ੱਕੀ ਕੈਮਰਾ, ਜਾਂਚ 'ਚ ਜੁਟੀਆਂ ਸੁਰੱਖਿਆ...
    • karan brar statement
      "ਮੈਂ ਰਾਜਾ ਵੜਿੰਗ ਨੂੰ ਪ੍ਰਧਾਨ ਨਹੀਂ ਮੰਨਦੀ", ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਦੇ...
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • punjab roadways bus accident outside the court complex in jalandhar
      ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +