Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    7:06:16 PM

  • cold hits punjab  weather department bulletin

    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ...

  • ban on making ethanol from sugarcane juice and sugar rules for tender

    ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ...

  • osap case allegations of fraud false

    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ...

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ ਵਿਧਾਨ ਸਭਾ ਹਲਕੇ 'ਚ ਰਹੀ ਕਾਂਗਰਸ-ਅਕਾਲੀ ਦਲ 'ਚ ਟੱਕਰ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

PUNJAB News Punjabi(ਪੰਜਾਬ)

ਤਰਨਤਾਰਨ ਵਿਧਾਨ ਸਭਾ ਹਲਕੇ 'ਚ ਰਹੀ ਕਾਂਗਰਸ-ਅਕਾਲੀ ਦਲ 'ਚ ਟੱਕਰ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

  • Edited By Shivani Attri,
  • Updated: 19 Feb, 2022 04:14 PM
Tarn Taran
punjab vidhan sabha elections 2022 tarn taran
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਵੈੱਬ ਡੈਸਕ) : ਤਰਨਤਾਰਨ ਵਿਧਾਨ ਸਭਾ ਹਲਕਾ ਨੰਬਰ-21 'ਚ ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ ਚ ਤਿੰਨ ਵਾਰ ਅਕਾਲੀ ਦਲ ਅਤੇ ਦੋ ਵਾਰ ਕਾਂਗਰਸ ਜੇਤੂ ਰਹੀ। ਹਰਮੀਤ ਸਿੰਘ ਸੰਧੂ ਨੇ ਲਗਾਤਾਰ ਤਿੰਨ ਵਾਰ 2002 ਵਿੱਚ ਕਾਂਗਰਸ ਦੇ ਉਮੀਦਵਾਰ ਵਜੋਂ ਅਤੇ 2007 ਤੇ 2012 ਵਿੱਚ ਅਕਾਲੀ ਦਲ ਵੱਲੋਂ ਲਗਾਤਾਰ ਦੋ ਵਾਰ ਜਿੱਤ ਹਾਸਲ ਕੀਤੀ, ਜਿਸ ਨੂੰ 2017 ਵਿੱਚ ਕਾਂਗਰਸ ਦੇ ਉਮੀਦਵਾਰ ਧਰਮਬੀਰ ਅਗਨੀਹੋਤਰੀ ਨੇ ਰੋਕ ਦਿੱਤਾ ਅਤੇ ਜਿੱਤ ਹਾਸਲ ਕੀਤੀ। ਇਹ ਦੋਵੇਂ ਉਮੀਦਵਾਰ ਮੁੜ ਆਹਮੋ-ਸਾਹਮਣੇ ਹਨ, ਜਿਸ ਕਾਰਨ ਇਸ ਸੀਟ 'ਤੇ ਭਖਵਾਂ ਮੁਕਾਬਲਾ ਹੋਣ ਦੀ ਉਮੀਦ ਹੈ।

1997
ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਪ੍ਰੇਮ ਸਿੰਘ ਲਾਲਪੁਰ ਨੇ 45121 ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਖ਼ਿਲਾਫ਼ ਕਾਂਗਰਸ ਦੇ ਉਮੀਦਵਾਰ ਦਿਲਬਾਗ ਸਿੰਘ ਦਲੀਕੇ ਨੂੰ 19902 ਵੋਟਾਂ ਨਾਲ ਹਾਰ ਦਾ ਮੂੰਹ ਦੇਖਣਾ ਪਿਆ ਸੀ। ਪ੍ਰੇਮ ਸਿੰਘ ਨੇ 25219 (33.26%) ਵੋਟਾਂ ਦੇ ਫ਼ਰਕ ਨਾਲ ਦਿਲਬਾਗ ਸਿੰਘ ਨੂੰ ਹਰਾਇਆ ਸੀ।
2002
2002 ’ਚ ਕਾਂਗਰਸ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ 30560 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ। ਉਨ੍ਹਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਅਲਵਿੰਦਰ ਪਾਲ ਸਿੰਘ ਨੂੰ 24341 ਵੋਟਾਂ ਨਾਲ ਹਾਰ ਮਿਲੀ ਸੀ। ਹਰਮੀਤ ਸਿੰਘ ਸੰਧੂ ਨੇ 6219 (7.92%) ਵੋਟਾਂ ਦੇ ਫ਼ਰਕ ਨਾਲ ਅਲਵਿੰਦਰ ਨੂੰ ਹਰਾਇਆ ਸੀ।
2007
2007 ’ਚ ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਸੀ। ਉਨ੍ਹਾਂ ਨੂੰ ਤਰਨਤਾਰਨ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੁਣਿਆ ਗਿਆ ਅਤੇ ਉਨ੍ਹਾਂ 44841 ਵੋਟਾਂ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਦੇ ਖ਼ਿਲਾਫ਼ ਕਾਂਗਰਸ ਦੇ ਉਮੀਦਵਾਰ ਮਨਜੀਤ ਸਿੰਘ ਨੂੰ ਸਿਰਫ਼ 28307 ਵੋਟਾਂ ਨਾਲ ਹਾਰ ਦੇਖਣੀ ਪਈ ਸੀ। ਹਰਮੀਤ ਸਿੰਘ ਨੇ 16534  (17.97%) ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਸੀ।
2012
2012 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵਿਧਾਨ ਸਭਾ ਚੋਣਾਂ ’ਚ 50009 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਦੇ ਖ਼ਿਲਾਫ਼ ਕਾਂਗਰਸ ਦੇ ਧਰਮਬੀਰ ਅਗਨੀਹੋਤਰੀ ਨੂੰ 45388 ਵੋਟਾਂ ਨਾਲ ਹਾਰ ਮਿਲੀ ਸੀ। ਹਰਮੀਤ ਸੰਧੂ ਨੇ 4621 (3.85%) ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ।
2017
2017 ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ’ਚ ਤਰਨਤਾਰਨ ਤੋਂ ਕਾਂਗਰਸ ਦੇ ਉਮੀਦਵਾਰ ਧਰਮਬੀਰ ਅਗਨੀਹੋਤਰੀ 59,794 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੇ।  ਉਨ੍ਹਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਹਰਮੀਤ ਸਿੰਘ ਸੰਧੂ ਖੜ੍ਹੇ ਸਨ ਜਿਨ੍ਹਾਂ ਨੂੰ 45,165 ਵੋਟਾਂ ਨਾਲ ਹਾਰ ਮਿਲੀ ਸੀ। ਧਰਮਬੀਰ ਅਗਨੀਹੋਤਰੀ ਨੇ ਹਰਮੀਤ ਸੰਧੂ ਨੂੰ 14629 (11.03%) ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।ਆਪ ਵੱਲੋਂ ਪਹਿਲਾਵਾਨ ਕਰਤਾਰ ਸਿੰਘ ਨੂੰ 22950 ਵੋਟਾਂ ਮਿਲੀਆਂ ਸਨ।

PunjabKesari

2022 ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਮੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਵੱਲੋਂ ਕਸ਼ਮੀਰ ਸਿੰਘ ਸੋਹਲ, ਸੰਯੁਕਤ ਸਮਾਜ ਮੋਰਚਾ ਵੱਲੋਂ ਸੁਖਮਨਦੀਪ ਸਿੰਘ, ਕਾਂਗਰਸ ਵੱਲੋਂ ਧਰਮਬੀਰ ਅਗਨੀਹੋਤਰੀ ਅਤੇ ਭਾਜਪਾ ਵੱਲੋਂ ਨਵਨੀਤ ਸਿੰਘ ਸੈਫੀਪੁਰ ਅਤੇ ਸੰਯੁਕਤ ਸਮਾਜ ਮੋਰਚਾ ਤੋਂ ਅਮਰੀਕ ਸਿੰਘ ਚੋਣ ਮੈਦਾਨ ’ਚ ਇਕ ਦੂਜੇ ਨੂੰ ਟੱਕਰ ਦੇਣਗੇ। 

ਇਸ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 196866 ਹੈ, ਜਿਨ੍ਹਾਂ 'ਚ 94162 ਪੁਰਸ਼, 102697 ਬੀਬੀਆਂ ਅਤੇ 7 ਥਰਡ ਜੈਂਡਰ ਹਨ। 

  • punjab vidhan sabha elections 2022
  • tarn taran
  • seat history
  • ਤਰਨਤਾਰਨ
  • ਵਿਧਾਨ ਸਭਾ ਚੋਣਾਂ
  • ਇਤਿਹਾਸ

ਕੀ ਨਕੋਦਰ ਹਲਕੇ 'ਚ ਅਕਾਲੀ ਦਲ ਲਗਾ ਸਕੇਗਾ ਜਿੱਤ ਦੀ ਹੈਟ੍ਰਿਕ? ਜਾਣੋ ਸੀਟ ਦਾ ਇਤਿਹਾਸ

NEXT STORY

Stories You May Like

  • akali dal urges political parties
    ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ 'ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ
  • assembly elections  bjp  punjab
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • sukhbir badal appointed bhupinder singh neelu of dasuya national vice president
    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ ਟਕਸਾਲੀ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
  • west bengal assembly seats  by elections
    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ
  • assembly elections  punjab  election commission
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ ਆਵੇਗਾ ਚੋਣ ਕਮਿਸ਼ਨ
  • punjab legislative assembly elections
    ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਵਿਦੇਸ਼ਾਂ ਦੇ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ -ਪ੍ਰਧਾਨ ਬਲਵਿੰਦਰ ਸਿੰਘ...
  • politics  akali dal  patwari
    ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'
  • cold hits punjab  weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • phagwara railway station
      ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ
    • jandiala guru tea stall
      ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ ਫਾਇਰਿੰਗ, ਚਾਹ ਦੀ ਦੁਕਾਨ ਚਲਾਉਣ...
    • ssp aditya and adc gursimran dhillon visit drug hotspot areas
      SSP ਅਦਿੱਤਿਆ ਤੇ ADC ਗੁਰਸਿਮਰਨ ਢਿੱਲੋਂ ਵੱਲੋਂ ਡਰੱਗ ਹੋਟਸਪੋਟ ਇਲਾਕਿਆਂ ਦਾ ਦੌਰਾ
    • ludhiana police big revelations
      ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ ਕੀਤੇ ਕਤਲ ਮਾਮਲੇ 'ਚ ਪੁਲਸ ਦੇ...
    • fazilka incident
      50 ਫੁੱਟ ਡੂੰਘੀ ਡਿੱਗੀ 'ਚ ਡਿੱਗੇ ਨੌਜਵਾਨ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
    • medical store  license cancelled  drug branch
      ਪੰਜਾਬ : ਇਨ੍ਹਾਂ ਮੈਡੀਕਲ ਸਟੋਰਾਂ 'ਤੇ ਸਖ਼ਤ ਕਾਰਵਾਈ, ਲਾਇਸੈਂਸ ਰੱਦ ਕਰਨ ਦੇ ਹੁਕਮ
    • fir case
      ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼...
    • sachin pilot  pargat singh  congress
      ਸਚਿਨ ਪਾਇਲਟ ਤੇ ਪਰਗਟ ਸਿੰਘ ਪਹੁੰਚੇ ਮੋਗਾ, ਸੰਦੇੜਾ ਪਰਿਵਾਰ ਨਾਲ ਵੰਡਾਇਆ ਦੁੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +