ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ 6ਵੇਂ ਦਿਨ ਦੀ ਕਾਰਵਾਈ ਸਦਨ ਅੰਦਰ ਸ਼ੁਰੂ ਹੋ ਗਈ ਹੈ। ਸਦਨ ਅੰਦਰ ਪ੍ਰਸ਼ਨਕਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ ਸਖ਼ਤ ਕਾਨੂੰਨ ਨਾ ਹੋਣ ਕਾਰਨ ਖਾਣ-ਪੀਣ ਦੀਆਂ ਚੀਜ਼ਾਂ 'ਚ ਲੋੜ ਤੋਂ ਵੱਧ ਹੋ ਰਹੀ ਮਿਲਾਵਟ ਦਾ ਮੁੱਦਾ ਵੀ ਚੁੱਕਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਦਾ Plan ਹੈ ਤਾਂ ਜ਼ਰਾ ਸੋਚ-ਸਮਝ ਲਓ
ਸਦਨ ਅੰਦਰ ਵਿਰੋਧੀ ਪਾਰਟੀਆਂ ਵੀ ਇਸ ਦੌਰਾਨ ਭਖਦੇ ਮੁੱਦੇ ਨੂੰ ਚੁੱਕਣ ਦੀ ਕੋਸ਼ਿਸ਼ ਕਰਨਗੀਆਂ। ਦੂਜਾ ਮੁੱਦਾ ਡੇਰਾਬੱਸੀ ਖੇਤਰ 'ਚ ਪੈਂਦੀ ਬਰਵਾਲਾ ਰੋਡ ਦੀ ਖ਼ਸਤਾ ਹਾਲਤ ਪੰਜਾਬ ਦੇ ਗੇਟਵੇਅ ਦਾ ਹੋਵੇਗਾ। ਇਸ ਤੋਂ ਬਾਅਦ ਸਹਿਯੋਗ ਅਤੇ ਇਸ ਨਾਲ ਸਬੰਧਿਤ ਗਤੀਵਿਧੀਆਂ ਸਬੰਧੀ ਹੋਰ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਖ਼ਬਰ, Alert ਹੋ ਜਾਣ ਲੋਕ, ਵਿਭਾਗ ਵਲੋਂ ਜਾਰੀ ਹੋ ਗਈ ਐਡਵਾਈਜ਼ਰੀ (ਵੀਡੀਓ)
ਇਸ ਦੌਰਾਨ ਪਟਿਆਲਾ 'ਚ ਧਾਰਮਿਕ ਸਥਾਨਾਂ ਜਾਂ ਸਰਕਾਰੀ ਜ਼ਮੀਨ 'ਤੇ ਗੈਰ-ਕਾਨੂੰਨੀ ਕਬਜ਼ਿਆਂ ਦਾ ਮਾਮਲਾ ਵੀ ਚੁੱਕਿਆ ਗਿਆ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਬੀਤੇ ਸਮੇਂ ਦੌਰਾਨ ਲੈਂਡ ਮਾਫ਼ੀਆ ਨੇ ਧਾਰਮਿਕ ਸਥਾਨਾਂ ਦੀ ਜ਼ਮੀਨ ਨੂੰ ਹੜੱਪਣ ਦੀ ਕੋਸ਼ਿਸ਼ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਖੜਾ ਨਹਿਰ ਦੇ ਕਿਨਾਰੇ ਦੀਆਂ ਟਾਈਲਾਂ ਬੈਠਣ ਨਾਲ ਪਿਆ ਪਾੜ, ਦਹਿਸ਼ਤ ’ਚ ਲੋਕ, BBMB ਦਾ ਅਹਿਮ ਬਿਆਨ
NEXT STORY