Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    6:44:24 PM

  • punjab murdered in pigeon racing tournament

    ਪੰਜਾਬ: ਕਬੂਤਰਬਾਜ਼ੀ ਟੂਰਨਾਮੈਂਟ 'ਚ 4 ਭੈਣਾਂ ਦੇ...

  • sgpc puts up flex boards outside gurdwaras regarding the sacrilege act

    ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ...

  • punjab employees new instructions for employees

    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ...

  • storm in punjab meteorological department

    ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਚਾਇਤੀ ਚੋਣਾਂ ਬਾਰੇ CM ਮਾਨ ਦਾ ਵੱਡਾ ਐਲਾਨ, ਜਾਣੋ ਪੰਜਾਬ ਵਿਧਾਨ ਸਭਾ 'ਚ ਕੀ ਬੋਲੇ (ਵੀਡੀਓ)

PUNJAB News Punjabi(ਪੰਜਾਬ)

ਪੰਚਾਇਤੀ ਚੋਣਾਂ ਬਾਰੇ CM ਮਾਨ ਦਾ ਵੱਡਾ ਐਲਾਨ, ਜਾਣੋ ਪੰਜਾਬ ਵਿਧਾਨ ਸਭਾ 'ਚ ਕੀ ਬੋਲੇ (ਵੀਡੀਓ)

  • Edited By Babita,
  • Updated: 04 Sep, 2024 01:57 PM
Chandigarh
punjab vidhan sabha live
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਦਨ 'ਪੰਜਾਬ ਫਾਇਰ ਤੇ ਐਮਰਜੈਂਸੀ ਸਰਵਿਸਿਜ਼ ਬਿੱਲ-2024' ਪੇਸ਼ ਕੀਤਾ ਗਿਆ, ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਸਦਨ ਅੰਦਰ ਇਸ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਾਇਰ ਸੇਫਟੀ ਤੇ ਐਮਰਜੈਂਸੀ ਨੂੰ ਲੈ ਕੇ ਵੀ ਬਹੁਤ ਪੁਰਾਣੇ ਨਿਯਮ ਚੱਲ ਰਹੇ ਹਨ ਅਤੇ ਗੱਡੀਆਂ ਵੀ ਇਹੋ ਜਿਹੀਆਂ ਹਨ, ਜਿਹੜੀਆਂ ਮੌਕੇ 'ਤੇ ਨਹੀਂ ਪਹੁੰਚ ਸਕਦੀਆਂ ਅਤੇ ਜੇਕਰ ਪਹੁੰਚ ਗਈਆਂ ਤਾਂ ਉਹ ਅੱਗ ਨੂੰ ਬੁਝਾ ਨਹੀਂ ਪਾਉਂਦੀਆਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਨਵੀਂ ਤਕਨੀਕ ਵਾਲੀਆਂ ਗੱਡੀਆਂ ਫਾਇਰ ਵਿਭਾਗ ਨੂੰ ਦਿੱਤੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਇੰਤਕਾਲਾਂ ਨੂੰ ਲੈ ਕੇ ਮਾਲ ਮੰਤਰੀ ਦਾ ਵੱਡਾ ਬਿਆਨ, ਵਿਧਾਨ ਸਭਾ 'ਚ ਗੂੰਜਿਆ ਮੁੱਦਾ (ਵੀਡੀਓ)

ਇਸ ਤੋਂ ਇਲਾਵਾ ਛੋਟੇ ਕਸਬਿਆਂ ਲਈ ਛੋਟੀਆਂ ਗੱਡੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ 'ਚ ਕਿਤੇ ਵੀ ਫਾਇਰ ਬ੍ਰਿਗੇਡ 'ਚ ਕੁੜੀਆਂ ਨਹੀਂ ਹਨ। ਅਸੀਂ ਵਿਭਾਗ ਦੇ ਨਿਯਮਾਂ ਨੂੰ ਸੌਖਾ ਕਰ ਰਹੇ ਹਾਂ ਅਤੇ ਫਿਜ਼ੀਕਲ ਟੈਸਟ ਵੀ ਕੁੜੀਆਂ ਦੇ ਮੁਤਾਬਕ ਕੀਤੇ ਜਾ ਰਹੇ ਹਨ। ਪੰਜਾਬ ਪਹਿਲਾ ਸੂਬਾ ਹੋਵੇਗਾ, ਜਿਸ ਨੇ ਆਪਣੀਆਂ ਧੀਆਂ-ਭੈਣਾਂ ਨੂੰ ਫਾਇਰ ਬ੍ਰਿਗੇਡ 'ਚ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਪਹਿਲਾਂ ਕਿਸੇ ਨੇ ਇਸ ਵੱਲ ਧਿਆਨ ਹੀ ਨਹੀਂ ਦਿੱਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਖੇਤੀ ਦੀ ਗੱਲ ਕਰੀਏ ਤਾਂ ਇੱਕੋ ਫ਼ਸਲ ਨੂੰ ਬੀਜਣ ਦੇ 4-4 ਤਰੀਕੇ ਹਨ ਅਤੇ ਜੇਕਰ ਇੰਨਾ ਦੁਨੀਆ ਅਪਡੇਟ ਹੋ ਗਈ ਹੈ ਤਾਂ ਸਰਕਾਰਾਂ ਨੂੰ ਵੀ ਅਪਡੇਟ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਲੋਕ ਸਰਕਾਰੀ ਬੱਸਾਂ, ਹਸਪਤਾਲਾਂ 'ਚ ਜਾਣ ਤੋਂ ਚੰਗਾ ਨਹੀਂ ਸਮਝਦੇ, ਸਿਰਫ ਲੋਕਾਂ ਨੂੰ ਨੌਕਰੀਆਂ ਹੀ ਸਰਕਾਰੀ ਚਾਹੀਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਦੀ ਪਾਲਿਸੀ ਬਿਲਕੁਲ ਤਿਆਰ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਨੀਤੀਆਂ ਚੰਗੀਆਂ ਹਨ ਅਤੇ ਅਸੀਂ ਸਾਰੀਆਂ ਨੀਤੀਆਂ ਲੋਕਾਂ ਨੂੰ ਪੁੱਛ ਕੇ ਹੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੀਆਂ ਚੋਣਾਂ ਜਲਦ ਹੀ ਕਰਵਾਈਆਂ ਜਾਣਗੀਆਂ। ਇਹ ਚੋਣਾਂ ਕਿਸੇ ਵੀ ਸਿਆਸੀ ਪਾਰਟੀ ਦੇ ਨਿਸ਼ਾਨ 'ਤੇ ਨਹੀਂ ਲੜੀਆਂ ਜਾ ਸਕਦੀਆਂ। ਉਨ੍ਹਾਂ ਨੂੰ ਲੋਕਲ ਨਿਸ਼ਾਨ ਦਿੱਤੇ ਜਾਣਗੇ। ਇਸ ਦਾ ਕਾਰਨ ਹੈ ਕਿ ਪਿੰਡ 'ਚ ਚੋਣਾਂ ਵੇਲੇ ਲੜਾਈ-ਝਗੜੇ ਨਾ ਹੋਣ।

ਇਹ ਵੀ ਪੜ੍ਹੋ : CM ਮਾਨ ਨੇ NOC ਦੀ ਸ਼ਰਤ ਖ਼ਤਮ ਕਰਨ ਵਾਲਾ ਬਿੱਲ ਕੀਤਾ ਪੇਸ਼, ਹੁਣ ਸਦਨ 'ਚ ਹੋਵੇਗੀ ਬਹਿਸ (ਵੀਡੀਓ)

ਜੇਕਰ ਕੋਈ ਵਿਅਕਤੀ ਕਿਸੇ ਪਾਰਟੀ ਨਾਲ ਜੁੜਿਆ ਹੈ ਅਤੇ ਲੋਕਾਂ ਨੂੰ ਇਹ ਦੱਸਣਾ ਚਾਹੁੰਦਾ ਹੈ ਤਾਂ ਉਸ ਦੇ ਪੋਸਟਰ 'ਤੇ ਲੋਕਲ ਚੋਣ ਨਿਸ਼ਾਨ ਹੀ ਹੋਵੇਗਾ ਪਰ ਉਹ ਪਾਰਟੀ ਦੇ ਵੱਡੇ ਆਗੂਆਂ ਦੀਆਂ ਤਸਵੀਰਾਂ ਉਹ ਪੋਸਟਰ 'ਤੇ ਲਾ ਸਕੇਗਾ। ਜਿਹੜੇ ਪਿੰਡ ਸਰਬ ਸੰਮਤੀ ਕਰ ਲੈਣਗੇ ਪੂਰੀ ਪੰਚਾਇਤ 5 ਲੱਖ ਰੁਪਿਆ ਇਨਾਮ ਵਜੋਂ ਨਕਦ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਸ ਪਿੰਡ ਨੂੰ ਸਟੇਡੀਅਮ, ਸਕੂਲ ਅਤੇ ਹਸਪਤਾਲ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀ ਨੀਂਹ ਹਨ। ਜੇਕਰ ਪੰਚਾਇਤ ਚੰਗੀ ਹੈ ਤਾਂ ਪੂਰਾ ਪਿੰਡ ਤਰੱਕੀ ਕਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ 'ਇੰਡਸਟਰੀਅਲ ਐਡਵਾਈਜ਼ਰੀ ਕਮਿਸ਼ਨ' ਬਣਾ ਰਹੇ ਹਾਂ ਅਤੇ ਇਸ ਦੇ ਚੇਅਰਮੈਨ ਨੂੰ ਕੈਬਨਿਟ ਦਾ ਰੈਂਕ ਵੀ ਦਿੱਤਾ ਜਾਵੇਗਾ। ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8




 

  • Punjab Vidhan Sabha
  • CM Bhagwant Mann
  • Panchayat Elections
  • ਪੰਜਾਬ ਵਿਧਾਨ ਸਭਾ
  • ਮੁੱਖ ਮੰਤਰੀ ਮਾਨ
  • ਪੰਚਾਇਤੀ ਚੋਣਾਂ

ਕੈਨੇਡਾ ਤੋਂ ਫਿਰ ਆਈ ਮੰਦਭਾਗੀ ਖ਼ਬਰ, 22 ਸਾਲਾ ਮੁਟਿਆਰ ਗੁਰਮੀਤ ਕੌਰ ਦੀ ਅਚਾਨਕ ਮੌਤ

NEXT STORY

Stories You May Like

  • west bengal legislative assembly cm suvendu adhikari
    ਪੱਛਮੀ ਬੰਗਾਲ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ: CM ਸ਼ੁਭੇਂਦੂ ਅਧਿਕਾਰੀ
  • sunil jakhar s big statement regarding the victory in west bengal
    ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ ਬਾਰੇ ਕੀ ਕਿਹਾ (ਵੀਡੀਓ)
  • cm mamata could not even save her assembly seat in west bengal
    ਪੱਛਮੀ ਬੰਗਾਲ 'ਚ ਆਪਣੀ ਵਿਧਾਨ ਸਭਾ ਸੀਟ ਵੀ ਨਾ ਬਚਾ ਸਕੀ CM ਮਮਤਾ ਬੈਨਰਜੀ
  • cm reaches vidhan sabha on bullet
    ਗੱਡੀਆਂ ਦਾ ਕਾਫ਼ਲਾ ਛੱਡ Bullet 'ਤੇ ਵਿਧਾਨ ਸਭਾ ਪਹੁੰਚੇ CM ! PM ਦੀ ਅਪੀਲ ਦਾ ਫੜਨਵੀਸ ਨੇ ਕੀਤਾ ਸਮਰਥਨ
  • lotus blooms in assam bjp secures majority in assembly elections
    ਅਸਾਮ 'ਚ ਖਿੜਿਆ 'ਕਮਲ', ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇ ਹਾਸਲ ਕੀਤਾ ਬਹੁਮਤ
  • big announcement made in punjab for may 15
    ਪੰਜਾਬ 'ਚ 15 ਮਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
  • sri lankan leaders congratulate vijay
    ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ ਨੂੰ ਦਿੱਤੀ ਵਧਾਈ
  • anil sarin on cm mann
    CM ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ ਭਾਜਪਾ ਆਗੂ ਅਨਿਲ ਸਰੀਨ ਦਾ ਵੱਡਾ ਬਿਆਨ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather changes heatwave alert
      ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • two cars collide  terrible accident
      ਦੋ ਕਾਰਾਂ ਦੀ ਭਿਆਨਕ ਟੱਕਰ, ਇਕੋ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਜ਼ਖਮੀ
    • major incident in punjab
      Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
    • ludhiana police action
      ਹੁੱਲੜਬਾਜ਼ਾਂ 'ਤੇ ਪੁਲਸ ਦਾ ਸਖ਼ਤ ਐਕਸ਼ਨ: ਘਰ ਦੇ ਬਾਹਰ ਖੜ੍ਹੀ ਕਾਰ ਫੂਕਣ ਵਾਲੇ 3...
    • punjab congress  mandal president
      ਕਾਂਗਰਸ ਨੇ ਕੀਤੀਆਂ ਨਿਯੁਕਤੀਆਂ, ਵੱਡੀ ਗਿਣਤੀ ਮੰਡਲ ਪ੍ਰਧਾਨਾਂ ਦਾ ਐਲਾਨ
    • major incident in pathankot
      ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ
    • young man commits suicide after being upset with his wife
      ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ...
    • family makes big statement after snehdeep s arrest
      ਧੀ ਵੱਲੋਂ ਪਿਓ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦਾ ਵੱਡਾ ਬਿਆਨ...
    • dispute between two parties in kapurthala
      ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ! ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ
    • power outage in punjab tomorrow
      ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +