ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਇਤਹਾਸਕ ਯਾਦਗਾਰਾਂ ਦੀ ਸਾਂਭ-ਸੰਭਾਲ ਦਾ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਗਰਮੀਆਂ 'ਚ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਪਾਵਰਕਾਮ ਨੇ ਹੁਣੇ ਤੋਂ ਖਿੱਚੀ ਤਿਆਰੀ
ਉਨ੍ਹਾਂ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਦੇ ਮੱਦੇਨਜ਼ਰ ਬਠਿੰਡਾ ਦੀਆਂ ਝੀਲਾਂ 'ਤੇ ਫੂਡ ਹੱਬ ਬਣਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ।
ਇਹ ਵੀ ਪੜ੍ਹੋ : ਪਿੰਡ ਦੇ ਗੁਰਦੁਆਰੇ 'ਚ ਅੱਧੀ ਰਾਤੀਂ ਕਰਨੀ ਪੈ ਗਈ ANNOUNCEMENT, ਦਿਖਿਆ ਕੁੱਝ ਅਜਿਹਾ ਕਿ... (ਤਸਵੀਰਾਂ)
ਮੰਤਰੀ ਨੇ ਕਿਹਾ ਕਿ ਇਸ ਦਾ ਡੀ. ਸੀ. ਪੱਧਰ 'ਤੇ ਪੂਰਾ ਪ੍ਰਪੋਜ਼ਲ ਬਣਾ ਕੇ ਵਿਭਾਗ ਨੂੰ ਭੇਜਿਆ ਜਾਵੇ ਅਤੇ ਜਦੋਂ ਵਿਭਾਗ ਕੋਲ ਇਹ ਪ੍ਰਪੋਜ਼ਲ ਆ ਜਾਵੇਗਾ ਤਾਂ ਇਸ 'ਤੇ ਕੋਈ ਨਾ ਕੋਈ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਲ ਚੂੜੇ ਵਾਲੀ ਨਾਲ ਮੁੰਡਾ ਮੱਥਾ ਟੇਕਣ ਗਿਆ ਨਕੋਦਰ, ਫਿਰ ਹੋਇਆ...
NEXT STORY