ਲੁਧਿਆਣਾ (ਵਿੱਕੀ): MLA ਗੁਰਪ੍ਰੀਤ ਬੱਸੀ ਗੋਗੀ ਦਾ 11 ਜਨਵਰੀ ਨੂੰ ਗੋਲ਼ੀ ਲੱਗਣ ਕਾਰਨ ਦੇਹਾਂਤ ਹੋ ਗਿਆ ਸੀ। ਉਹ ਲੁਧਿਆਣਾ ਪੱਛਮੀ ਦੇ ਵਿਧਾਇਕ ਦੇ ਨਾਲ-ਨਾਲ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦੇ ਸਭਾਪਤੀ ਵੀ ਸਨ। ਉਨ੍ਹਾਂ ਦੇ ਦੇਹਾਂਤ ਕਾਰਨ ਇਹ ਅਹੁਦੇ ਖ਼ਾਲੀ ਹੋ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਲੱਗ ਗਿਆ ਕਰਫ਼ਿਊ! ਜਾਰੀ ਹੋਏ ਸਖ਼ਤ ਹੁਕਮ
ਇਸ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਮਦਨ ਲਾਲ ਬੱਗਾ ਨੂੰ ਸਥਾਨਕ ਸੰਸਥਾਵਾਂ ਕਮੇਟੀ ਦਾ ਸਭਾਪਤੀ ਨਾਮਜ਼ਦ ਕੀਤਾ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਮਦਨ ਲਾਲ ਬੱਗਾ 2024-25 ਦੇ ਬਾਕੀ ਰਹਿੰਦੇ ਸਮੇਂ ਲਈ ਪੰਜਾਬ ਵਿਧਾਨ ਸਭਾ ਦੀ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦੇ ਸਭਾਪਤੀ ਦੀ ਜ਼ਿੰਮੇਵਾਰੀ ਨਿਭਾਉਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦਾ ਸੀਨੀਅਰ IAS ਅਧਿਕਾਰੀ ਲਵੇਗਾ VRS, ਸਰਕਾਰ ਨੇ ਮਨਜ਼ੂਰ ਕੀਤੀ ਅਰਜ਼ੀ
NEXT STORY