ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਜਾਰੀ ਹੈ। ਸਦਨ ਅੰਦਰ ਸੂਬੇ ਦੀ ਮੁੱਖ ਮੰਤਰੀ ਵਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ (ਸੋਧਨਾ) ਬਿੱਲ-2026' ਪੇਸ਼ ਕੀਤਾ ਗਿਆ। ਇਸ ਬਿੱਲ 'ਤੇ ਸਦਨ 'ਚ ਲਗਾਤਾਰ ਵਿਚਾਰ ਚੱਲ ਰਿਹਾ ਹੈ। ਜੇਕਰ ਇਹ ਬਿੱਲ ਪਾਸ ਹੁੰਦਾ ਹੈ ਤਾਂ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜੇਕਰ ਇਹ ਬਿੱਲ ਵਿਧਾਨ ਸਭਾ 'ਚ ਪਾਸ ਹੋ ਜਾਂਦਾ ਹੈ ਤਾਂ ਇਸ ਨੂੰ ਪ੍ਰਵਾਨਗੀ ਲਈ ਸੂਬਾ ਸਰਕਾਰ ਵਲੋਂ ਰਾਜਪਾਲ ਕੋਲ ਭੇਜਿਆ ਜਾਵੇਗਾ। ਫਿਰ ਰਾਜਪਾਲ ਦੀ ਕਾਨੂੰਨੀ ਟੀਮ ਬਿੱਲ ਦੀ ਸਮੀਖਿਆ ਕਰੇਗੀ ਅਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿੰਝ ਵਾਪਰਿਆ ਵ੍ਰਿੰਦਾਵਨ ਕਿਸ਼ਤੀ ਹਾਦਸਾ? ਮੌਤ ਦੇ ਮੂੰਹ 'ਚੋਂ ਵਾਪਸ ਪਰਤੇ ਨੌਜਵਾਨ ਨੇ ਕੀਤਾ ਖ਼ੁਲਾਸਾ
NEXT STORY