ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਸਭ ਤੋਂ ਪਹਿਲਾਂ ਪ੍ਰਸ਼ਨਕਾਲ ਹੋਵੇਗਾ, ਜਿਸ ਤੋਂ ਬਾਅਦ ਸਵੇਰੇ 11 ਵਜੇ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਹੋਣਗੀਆਂ ਬਲਦਾਂ ਤੇ ਕੁੱਤਿਆਂ ਦੀਆਂ ਦੌੜਾਂ! ਪੰਜਾਬ ਵਿਧਾਨ ਸਭਾ 'ਚ ਗੂੰਜਿਆ ਮੁੱਦਾ
ਇਸ ਵਾਰ ਬਜਟ ਵਿਕਾਸ ਨੂੰ ਧਿਆਨ 'ਚ ਰੱਖਦਿਆਂ ਬਦਲਾਅ 'ਤੇ ਆਧਾਰਿਤ ਹੋਵੇਗਾ। ਇਸ ਵਾਰ ਦੇ ਬਜਟ ਦਾ ਰੋਡਮੈਪ 'ਬਦਲਦਾ ਪੰਜਾਬ' ਹੋ ਸਕਦਾ ਹੈ। ਬਜਟ ਵਿਚ ਸਿੱਖਿਆ, ਸਿਹਤ ਦੇ ਨਾਲ-ਨਾਲ ਨਸ਼ਾ ਖ਼ਤਮ ਕਰਨ 'ਤੇ ਜ਼ੋਰ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਬਾਜਵਾ ਤੇ ਮੰਤਰੀ ਸੌਂਦ ਆਹਮੋ-ਸਾਹਮਣੇ, ਹੋ ਗਈ ਤਿੱਖੀ ਬਹਿਸ
ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਤੋਂ ਹੀ ਇਨ੍ਹਾਂ ਤਿੰਨਾ ਚੀਜ਼ਾਂ ਨੂੰ ਤਰਜੀਹ ਦੇਣ ਦੀ ਗੱਲ ਆਖ਼ੀ ਜਾਂਦੀ ਰਹੀ ਹੈ ਤੇ ਸਰਕਾਰ ਵੱਲੋਂ ਇਸ ਪਾਸੇ ਕਾਫ਼ੀ ਕਦਮ ਵੀ ਚੁੱਕੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਨੂੰ ਲੈ ਕੇ ਮੰਤਰੀ ਅਮਨ ਅਰੋੜਾ ਦਾ ਵੱਡਾ ਬਿਆਨ
NEXT STORY