Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    7:02:15 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿਧਾਨ ਸਭਾ 'ਚ ਗੂੰਜਿਆ ਕਿਸਾਨਾਂ ਦੀ ਜ਼ਮੀਨ ਐਕਵਾਇਰ ਦਾ ਮੁੱਦਾ, ਮੰਤਰੀ ਹਰਭਜਨ ਸਿੰਘ ETO ਨੇ ਦਿੱਤਾ ਜਵਾਬ

PUNJAB News Punjabi(ਪੰਜਾਬ)

ਪੰਜਾਬ ਵਿਧਾਨ ਸਭਾ 'ਚ ਗੂੰਜਿਆ ਕਿਸਾਨਾਂ ਦੀ ਜ਼ਮੀਨ ਐਕਵਾਇਰ ਦਾ ਮੁੱਦਾ, ਮੰਤਰੀ ਹਰਭਜਨ ਸਿੰਘ ETO ਨੇ ਦਿੱਤਾ ਜਵਾਬ

  • Edited By Shivani Attri,
  • Updated: 21 Mar, 2025 06:05 PM
Chandigarh
punjab vidhan sabha session
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ)-  ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਾਣ ਨਾਲ ਕੀਤੀ ਗਈ। ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪਹਿਲਾ ਦਿਨ ਹੰਗਾਮੇ ਭਰਪੂਰ ਰਿਹਾ। ਰਾਜਪਾਲ ਦੇ ਭਾਸ਼ਣ ਦੌਰਾਨ ਹੀ ਵਿਰੋਧੀ ਧਿਰ ਕਾਂਗਰਸ ਨੇ ਖ਼ੂਬ ਹੰਗਾਮਾ ਕੀਤਾ। ਇਥੇ ਦੱਸ ਦੇਈਏ ਕਿ ਜਿਵੇਂ ਹੀ ਰਾਜਪਾਲ ਆਪਣੇ ਭਾਸ਼ਣ ਦੌਰਾਨ ਸਿੱਖਿਆ ’ਤੇ ਬੋਲਣ ਲੱਗੇ ਤਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖੜ੍ਹੇ ਹੋ ਕੇ ਇਸ ਦਾ ਵਿਰੋਧ ਕੀਤਾ। ਇਸ ਦੌਰਾਨ ਸਾਰੇ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕਾਂ ਨੇ 'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਲਗਾਏ। ਕਾਂਗਰਸੀ ਵਿਧਾਇਕ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਸਦਨ ’ਚੋਂ ਵਾਕਆਊਟ ਕਰ ਗਏ।

ਇਹ ਵੀ ਪੜ੍ਹੋ : ਜਰਮਨੀ ਤੋਂ ਆਈ ਮੰਦਭਾਗੀ ਖ਼ਬਰ: ਅੰਤਰਰਾਸ਼ਟਰੀ ਕਵੀ ਚੈਨ ਸਿੰਘ ਚੱਕਰਵਰਤੀ ਦੇ ਪੋਤੇ ਦੀ ਹੋਈ ਮੌਤ

ਬਜਟ ਸੈਸ਼ਨ ਦੌਰਾਨ ਮੱਖੂ ਰੇਲਵੇ ਓਵਰ ਬ੍ਰਿਜ ਐੱਨ. ਐੱਚ-54 ਲਈ ਕਿਸਾਨਾਂ ਦੀ ਐਕਵਾਇਰ ਕੀਤੀ ਗਈ ਜ਼ਮੀਨ ਦਾ ਮੁੱਦਾ ਵੀ ਗੂੰਜਿਆ। ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਕੀਤੇ ਗਏ ਸਵਾਲ ਦੇ ਜਵਾਬ ਵਿਚ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮੱਖੂ ਰੇਲਵੇ ਓਵਰ ਬ੍ਰਿਜ ਐੱਨ. ਐੱਚ-54 ਹਰੀਕੇ- ਜੀਰਾ-ਬਠਿੰਡਾ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਹ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਦੇ ਅਧੀਨ ਆਉਂਦਾ ਹੈ। ਪਹਿਲਾਂ ਜ਼ਮੀਨ ਦਾ ਕਬਜ਼ਾ ਨਾ ਮਿਲਣ ਕਾਰਨ ਪਿਛਲੇ ਲੰਬੇਂ ਸਮੇਂ ਤੋਂ ਨਹੀਂ ਕੀਤਾ ਜਾ ਸਕਿਆ ਸੀ। ਹੁਣ ਕੰਮ ਸ਼ੁਰੂ ਹੋਣ ਵਾਲਾ ਹੈ। ਹੁਣ ਜ਼ਮੀਨ ਦੀ ਪ੍ਰਾਪਤੀ ਹੋ ਚੁੱਕੀ ਹੈ। 

ਇਹ ਵੀ ਪੜ੍ਹੋ : 26 ਮਾਰਚ ਦੇ ਚੰਡੀਗੜ੍ਹ ਕੂਚ ਨੂੰ ਲੈ ਕੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

ਇਸ 'ਤੇ ਵਿਧਾਇਕ ਨਰੇਸ਼ ਨੇ ਕਿਹਾ ਕਿ ਜੋ ਜ਼ਮੀਨ ਐਕਵਾਈਰ ਹੋਈ ਹੈ, ਉਸ ਦਾ ਮੁਆਵਜ਼ਾ ਲੋਕਾਂ ਨੂੰ ਨਹੀਂ ਮਿਲਿਆ ਹੈ, ਅਜਿਹੇ ਵਿਚ ਪੁਲ਼ ਕਿਵੇਂ ਬਣੇਗਾ। ਸ਼ਹਿਰ ਵਿਚ ਕਾਫ਼ੀ ਦੇਰ ਤੋਂ ਇਹੀ ਰੌਲਾ ਚੱਲਦਾ ਰਿਹਾ ਹੈ ਕਿ ਸ਼ਹਿਰ ਵਾਲੇ ਕਹਿੰਦੇ ਹਨ ਕਿ ਸੜਕ 100 ਫੁੱਟ ਹੈ, ਜਦਕਿ ਮਹਿਕਮੇ ਵਾਲੇ ਕਹਿੰਦੇ ਹਨ ਕਿ 150 ਫੁੱਟ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿੰਡ ਵਾਲਿਆਂ ਨੂੰ ਇਹੀ ਕਹਿੰਦੇ ਹਾਂ ਕਿ ਵਖਾਓ 150 ਫੁੱਟ ਦੇ ਕਿੱਥੇ ਪੈਸੇ ਦਿੱਤੇ ਹਨ, 100 ਫੁੱਟ ਦੇ ਸਾਰੇ ਸਬੂਤ ਸਾਡੇ ਕੋਲ ਹਨ। 25-25 ਫੁੱਟ ਦੇ ਪੈਸੇ ਦਾ ਕੋਈ ਹਿਸਾਬ ਨਹੀਂ ਦੇ ਰਿਹਾ। ਇਸੇ ਕਰਕੇ ਇੰਨੇ ਸਾਲਾਂ ਤੋਂ ਇਹ ਕੰਮ ਲਟਕਦਾ ਆ ਰਿਹਾ ਹੈ। ਮੰਤਰੀ ਨੇ ਕਿਹਾ ਕਿ ਜਿੰਨੀ ਜ਼ਮੀਨ ਆਰ.ਓ.ਬੀ. ਵਾਸਤੇ ਐਕਵਾਇਰਡ ਹੈ, ਉਹ ਅਸੀਂ ਜ਼ਮੀਨ ਐਕਵਾਇਰ ਕਰ ਲਈ ਹੈ। ਬਕਾਇਕਾ ਉਸ ਦਾ ਐਗਰੀਮੈਂਟ ਵੀ ਹੋ ਚੁੱਕਾ ਹੈ ਅਤੇ 37 ਕਰੋੜ ਰੁਪਏ ਦੇ ਫੰਡ ਵੀ ਉਸ 'ਤੇ ਜਾਰੀ ਹੋ ਚੁੱਕੇ ਹਨ। ਭੁਗਤਾਨ ਕਰ ਦਿੱਤਾ ਗਿਆ ਹੈ। ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਇਕ ਹਫ਼ਤੇ ਵਿਚ ਕੰਮ ਸ਼ੁਰੂ ਹੋ ਜਾਵੇਗਾ ।

ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਦੀ ਕੋਈ ਯੋਜਨਾ ਨਹੀਂ 
ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਕੁੱਲ੍ਹ ਵਿਚ ਪਿੰਡ ਦੀ 50 ਏਕੜ ਜ਼ਮੀਨ ਵਿਚ ਸਫੈਦੇ ਦੇ ਦਰੱਖਤ ਹਨ। ਦਰੱਖ਼ਤ ਸੁੱਕ ਚੁੱਕੇ ਹਨ। ਇਲਾਕੇ ਦੇ ਵਿਧਾਇਕ ਉਨ੍ਹਾਂ ਸਫੈਦੇ ਦੇ ਦਰੱਖ਼ਤਾਂ ਨੂੰ ਹਟਾ ਦੇਣਗੇ ਅਤੇ ਉਥੇ ਫੂਡ ਪ੍ਰੋਸੈਸਿੰਗ ਪਲਾਂਟ ਲਗਾ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ :  ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਡਾਕਖਾਨਾ, ਥੱਪੜੋ-ਥੱਪੜੀ ਹੋਏ ਮੁਲਾਜ਼ਮ ਤੇ ਹੋਇਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Punjab Vidhan Sabha session
  • harbhajan singh eto
  • ਪੰਜਾਬ ਵਿਧਾਨ ਸਭਾ ਸੈਸ਼ਨ
  • ਮੱਖੂ ਰੇਲਵੇ ਓਵਰ ਬ੍ਰਿਜ
  • ਹਰਭਜਨ ਸਿੰਘ ਈ ਟੀ ਓ

...ਜਦੋਂ ਵਿਧਾਨ ਸਭਾ ਵਿਚ ਭੜਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ

NEXT STORY

Stories You May Like

  • the matter of land acquisition for the ranjit sagar dam project
    ਰਣਜੀਤ ਸਾਗਰ ਡੈਮ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਦਾ ਮਾਮਲਾ : 38 ਸਾਲ ਬਾਅਦ 11 ਮੁਲਜ਼ਮ ਬਰੀ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • mallikarjun kharge  lok sabha  state assemblies
    ਮਲਿਕਾਰਜੁਨ ਖੜਗੇ ਨੇ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਨੂੰ ਭੰਗ ਕਰਨ ਦੀ ਕੀਤੀ ਮੰਗ
  • punjab government summons legislative assembly session
    ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ
  • new conditions implemented for farmers availing loans in punjab
    ਪੰਜਾਬ 'ਚ ਕਿਸਾਨਾਂ ਦੇ ਕਰਜ਼ੇ ਲੈਣ 'ਤੇ ਨਵੀਆਂ ਸ਼ਰਤਾਂ ਲਾਗੂ! ਹੁਣ ਗਹਿਣੇ ਰੱਖਣੀ ਪਵੇਗੀ ਜ਼ਮੀਨ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • legislative assembly  speaker  hospital  treatment
    ਵਿਧਾਨ ਸਭਾ ਸਪੀਕਰ ਦੀ ਵਿਗੜੀ ਸਿਹਤ ! ਰਥਿੰਦਰ ਬੋਸ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
  • west bengal assembly seats  by elections
    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +