Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    2:28:32 AM

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • ed on tarun khosla

    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ...

  • parvinder jhota insaf morcha

    ਪਰਵਿੰਦਰ ਝੋਟਾ ਇਨਸਾਫ਼ ਮੋਰਚਾ: 15 ਦਿਨਾਂ ਬਾਅਦ...

  • joyalukkas sets 2 guinness world records 16 514 kg gold earrings

    16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿਧਾਨ ਸਭਾ 'ਚ ਗੂੰਜਿਆ ਸੋਲਰ ਪੈਨਲ ਦਾ ਮੁੱਦਾ, ਮੰਤਰੀ ਅਮਨ ਅਰੋੜਾ ਨੇ ਆਖੀ ਵੱਡੀ ਗੱਲ

PUNJAB News Punjabi(ਪੰਜਾਬ)

ਪੰਜਾਬ ਵਿਧਾਨ ਸਭਾ 'ਚ ਗੂੰਜਿਆ ਸੋਲਰ ਪੈਨਲ ਦਾ ਮੁੱਦਾ, ਮੰਤਰੀ ਅਮਨ ਅਰੋੜਾ ਨੇ ਆਖੀ ਵੱਡੀ ਗੱਲ

  • Edited By Shivani Attri,
  • Updated: 27 Mar, 2025 11:39 AM
Chandigarh
punjab vidhan sabha session aman arora big statement
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਦੇ ਸੈਸ਼ਨ ਦੀ ਅੱਜ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਕਈ ਮੁੱਦਿਆਂ 'ਤੇ ਬਹਿਸਬਾਜ਼ੀ ਲਗਾਤਾਰ ਜਾਰੀ ਹੈ। ਇਸ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਪਿੰਡਾਂ ਵਿਚ ਲੱਗਣ ਵਾਲੇ ਸੋਲਰ ਪੈਨਲਾਂ ਦਾ ਮੁੱਦਾ ਚੁੱਕਿਆ ਗਿਆ। ਪਠਾਨਮਾਜਰਾ ਨੇ ਸਕੂਲਾਂ ਵਿਚ ਸੋਲਰ ਪੈਨਲ ਦੀ ਰੀ-ਪੇਅਰਿੰਗ ਨੂੰ ਲੈ ਕੇ ਮੰਤਰੀ ਅਮਨ ਅਰੋੜਾ ਨੂੰ ਸਵਾਲ ਕੀਤੇ, ਜਿਸ ਦੇ ਜਵਾਬ ਵਿਚ ਅਮਨ ਅਰੋੜਾ ਨੇ ਸਖ਼ਤ ਕਾਰਵਾਈ ਦਾ ਭਰੋਸਾ ਜਤਾਇਆ। 

ਇਹ ਵੀ ਪੜ੍ਹੋ: ਪੰਜਾਬ ਬਜਟ: ਅਨੁਸੂਚਿਤ ਜਾਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੇ ਕਰਜ਼ੇ ਕੀਤੇ ਮੁਆਫ਼

ਮੰਤਰੀ ਅਮਨ ਅਰੋੜਾ ਨੇ ਜਵਾਬ ਦਿੰਦੇ ਹੋਏ ਕਿਹਾ ਕਿ 4238 ਸਕੂਲਾਂ ਵਿਚ ਪਹਿਲਾਂ ਹੀ ਸੋਲਰ ਪੈਨਲ 21.19 ਮੈਗਾਵਾਟ ਦੇ ਲੱਗੇ  ਹੋਏ ਹਨ। ਜਿਹੜਾ ਰੀ-ਪੇਅਰਿੰਗ ਦਾ ਕੰਮ ਹੈ, ਉਹ ਏ. ਐੱਮ. ਸੀ. ਯਾਨੀ (ਸਾਲਾਨਾ ਰੱਖ-ਰਖਾਅ ਦਾ ਇਕਰਾਰਨਾਮਾ) ਹੁੰਦਾ ਹੈ, ਜੋ 5 ਸਾਲ ਲਈ ਉਸੇ ਕੰਪਨੀ ਨੂੰ ਦਿੱਤਾ ਜਾਂਦਾ ਹੈ, ਜਿਹੜੀ ਕੰਪਨੀ ਇਹ ਸੋਲਰ ਪਨੈਲ ਲਗਾਉਂਦੀ ਹੈ।  ਉਨ੍ਹਾਂ ਕਿਹਾ ਕਿ ਵਿਧਾਇਕ ਦੇ ਹਲਕੇ ਵਿਚ ਪਿੰਡ ਫਤਿਹਪੁਰ-ਰਾਜਪੂਤਾ ਪੈਂਦਾ ਹੈ, ਜਿਸ ਦੇ ਸਕੂਲਾਂ ਵਿਚ ਸੋਲਰ ਪੈਨਲ ਖ਼ਰਾਬ ਹੋ ਚੁੱਕੇ ਸਨ। ਉਸ ਦੀ ਜਾਂਚ ਕਰਕੇ ਪੂਰਾ ਕੰਮ ਉਥੇ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵੱਲੋਂ ਰਿਪੋਰਟ ਦਿੱਤੀ ਜਾਣੀ ਹੁੰਦੀ ਹੈ, ਮੈਂ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਵੀ ਬੇਨਤੀ ਕਰਦਾ ਹਾਂ ਕਿ ਜੇਕਰ ਕੋਈ ਸਕੂਲ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੰਦਾ ਤਾਂ ਸਾਨੂੰ ਦੱਸਿਆ ਜਾਵੇ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ

ਉਨ੍ਹਾਂ ਕਿਹਾ ਕਿ ਉਂਝ ਵੀ ਜਿਹੜੀ ਕੰਪਨੀ ਸੋਲਰ ਪੈਨਲ ਲਗਾਉਂਦੀ ਹੈ, ਉਸ ਕੰਪਨੀ ਵੱਲੋਂ ਤਿੰਨ ਮਹੀਨੇ ਦੇ ਅੰਦਰ ਇਕ ਵਾਰ ਸੋਲਰ ਪੈਨਲ ਦੀ ਚੈਕਿੰਗ ਕੀਤੀ ਜਾਂਦੀ ਹੈ। ਜੇਕਰ ਉਹ ਤਿੰਨ ਮਹੀਨਿਆਂ ਵਿਚ ਸੋਲਰ ਪੈਨਲ ਦੀ ਜਾਂਚ ਕਰਨ ਨਹੀਂ ਆਉਂਦੇ ਜਾਂ ਸ਼ਿਕਾਇਤ ਦੇਣ ਦੇ ਬਾਅਦ 72 ਘੰਟਿਆਂ ਵਿਚ ਵੀ ਨਹੀਂ ਆਉਂਦੇ ਤਾਂ ਸਾਨੂੰ ਜਾਣਕਾਰੀ ਦਿੱਤੀ ਜਾਵੇ, ਉਸ ਦੇ ਬਾਅਦ ਉਨ੍ਹਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਹੁਣ ਫਤਿਹਪੁਰ-ਰਾਜਪੂਤਾ ਦਾ ਕੰਮ ਸਹੀ ਢੰਗ ਨਾਲ ਚੱਲ ਰਿਹਾ ਹੈ। 

ਇਸ ਦੇ ਬਾਅਦ ਵਿਧਾਇਕ ਪਠਾਨਮਾਜਰਾ ਨੇ ਕਿਹਾ ਕਿ ਜਦੋਂ ਅਸੀਂ ਪਿੰਡਾਂ ਵਿਚ ਗਏ ਤਾਂ ਮੈਨੂੰ ਪਤਾ ਹੀ ਉਦੋਂ ਲੱਗਾ ਕਿ ਸਾਡੇ 10 ਪਿੰਡਾਂ ਵਿਚ ਸੋਲਰ ਪੈਨਲ ਲੱਗੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਸਮੱਸਿਆ ਆਉਂਦੀ ਹੈ ਤਾਂ ਨਾ ਪਿੰਡ ਵਾਲੇ ਸੁਣਦੇ ਹਨ ਅਤੇ ਨਾ ਹੀ ਠੇਕੇਦਾਰ। ਵਿਧਾਇਕ ਵੱਲੋਂ ਮੰਤਰੀ ਨੂੰ ਕੰਪਨੀ ਵਾਲਿਆਂ ਨੂੰ ਚਿੱਠੀ ਲਿਖਣ ਦੀ ਮੰਗ ਕੀਤੀ ਗਈ ਕਿ ਜੇਕਰ ਕਿਸੇ ਕੰਪਨੀ ਨੇ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਸ ਦਾ ਠੇਕਾ ਖ਼ਤਮ ਕਰਕੇ ਕਿਸੇ ਹੋਰ ਕੰਪਨੀ ਨੂੰ ਦੇ ਦਿੱਤਾ ਜਾਵੇਗਾ।  ਇਸ ਦੇ ਬਾਅਦ ਮੰਤਰੀ ਅਰੋੜਾ ਨੇ ਕਿਹਾ ਕਿ ਇਹ ਸ਼ਰਤਾਂ ਹਨ ਕਿ ਜਿੱਥੇ ਸੋਲਰ ਪੈਨਲ ਲੱਗ ਗਏ, ਉਥੇ ਤਿੰਨ ਮਹੀਨਿਆਂ ਵਿਚ ਕੰਪਨੀ ਦੇ ਮੁਲਾਜ਼ਮਾਂ ਨੇ ਵਿਜ਼ਿਟ ਕਰਨਾ ਹੁੰਦਾ ਹੈ ਅਤੇ ਲੱਗਣ ਮਗਰੋਂ ਸੋਲਰ ਪੈਨਲ ਖ਼ਰਾਬ ਹੋਣ ਦੇ 72 ਘੰਟਿਆਂ ਦੇ ਵਿਚ ਉਸ ਨੂੰ ਠੀਕ ਕਰਨਾ ਹੁੰਦਾ ਹੈ, ਜੇਕਰ ਨਹੀਂ ਕਰਦੇ ਤਾਂ ਸ਼ਿਕਾਇਤ ਮਿਲਣ ਮਗਰੋਂ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਪੰਜਾਬ 'ਚ 27 ਮਾਰਚ ਲਈ ਹੋ ਗਿਆ ਵੱਡਾ ਐਲਾਨ, ਵਧੀ ਹਲਚਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Vidhan Sabha session
  • aman arora statement
  • ਪੰਜਾਬ ਵਿਧਾਨ ਸਭਾ
  • ਸੋਲਰ ਪੈਨਲ
  • ਅਮਨ ਅਰੋੜਾ
  • ਕਾਰਵਾਈ

ਆਂਗਣਵਾੜੀ ਵਰਕਰਾਂ ਦੀ ਤਨਖਾਹ ਨੂੰ ਲੈ ਕੇ ਵੱਡੀ ਖ਼ਬਰ

NEXT STORY

Stories You May Like

  • manpreet ayali statement
    ਮਨਪ੍ਰੀਤ ਇਆਲੀ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਰਜਿਸਟ੍ਰੇਸ਼ਨ 'ਚ ਦੇਰੀ ਦਾ ਮੁੱਦਾ ਵਿਧਾਨ ਸਭਾ ’ਚ ਚੁੱਕਿਆ
  • assembly elections punjab election commission
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ ਆਵੇਗਾ ਚੋਣ ਕਮਿਸ਼ਨ
  • cm mann  s big statement on water issue in the vidhan sabha
    ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ
  • resolution against sir presented in punjab vidhan sabha
    ਪੰਜਾਬ ਵਿਧਾਨ ਸਭਾ 'ਚ SIR ਖ਼ਿਲਾਫ਼ ਮਤਾ ਪੇਸ਼, ਪੜ੍ਹੋ ਸਦਨ 'ਚ ਹਰਪਾਲ ਚੀਮਾ ਨੇ ਕੀ ਕਿਹਾ
  • bjp protest outside punjab assembly
    ਪੰਜਾਬ ਵਿਧਾਨ ਸਭਾ ਬਾਹਰ ਭਾਜਪਾ ਦਾ ਪ੍ਰਦਰਸ਼ਨ, ਭਲਕੇ ਸਰਕਾਰ ਨੂੰ ਘੇਰਨ ਦੀ ਤਿਆਰੀ
  • uproar as punjab legislative assembly session begins
    ਪੰਜਾਬ ਵਿਧਾਨ ਸਭਾ ਸ਼ੁਰੂ ਹੁੰਦਿਆਂ ਹੀ ਜ਼ਬਰਦਸਤ ਹੰਗਾਮਾ, ਵਿਰੋਧੀ ਧਿਰ ਨੇ ਕੀਤੀ ਨਾਅਰੇਬਾਜ਼ੀ
  • cm  s major statement in the legislative assembly
    'SIR ਖ਼ਿਲਾਫ਼ ਮਤਾ ਪੇਸ਼ ਕਰਨ ਵਾਲਾ ਪੰਜਾਬ ਪਹਿਲਾ ਸੂਬਾ', ਵਿਧਾਨ ਸਭਾ 'ਚ CM ਦਾ ਵੱਡਾ ਬਿਆਨ (ਵੀਡੀਓ)
  • punjab government should account for 56 months and release a white paper
    56 ਮਹੀਨਿਆਂ ਦਾ ਹਿਸਾਬ ਦੇਵੇ ਪੰਜਾਬ ਸਰਕਾਰ, ਵਿਧਾਨ ਸਭਾ ’ਚ ਵ੍ਹਾਈਟ ਪੇਪਰ ਕਰੇ ਜਾਰੀ : ਚੁੱਘ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news regarding the punjab assembly elections
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਚੋਣ ਕਮਿਸ਼ਨ ਵੱਲੋਂ ਚੋਣਾਂ...
    • major commotion in mansa
      ਮਾਨਸਾ ਧਰਨੇ 'ਚ ਜਾ ਰਿਹਾ ਸੀ ਨਸ਼ੇ ਕਾਰਨ ਮਰੇ ਮੁੰਡੇ ਦਾ ਪਰਿਵਾਰ, ਪੁਲਸ ਨੇ ਕਬਜ਼ੇ...
    • election commission  assembly elections  2027 assembly elections  5 states
      5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼
    • punjab gurdwara sahib news
      ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦੇ ਗੇਟ 'ਤੇ ਫ਼ਾਇਰਿੰਗ! ਸੁੱਟੀ ਧਮਕੀ ਭਰੀ ਚਿੱਠੀ
    • legislative assembly congress aam aadmi party
      ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ...
    • school  punjab legislative assembly  diljit dosanjh
      ਚੰਡੀਗੜ੍ਹ-ਮੋਹਾਲੀ ਦੇ ਸਕੂਲਾਂ, ਪੰਜਾਬ ਵਿਧਾਨ ਸਭਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ...
    • punjab vidhan sabha
      ਪੰਜਾਬ ਵਿਧਾਨ ਸਭਾ 'ਚ 7 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ
    • moga  cremation  family
      ਮੋਗਾ ਦੋਹਰਾ ਕਤਲ ਕਾਂਡ : ਪਰਿਵਾਰਾਂ ਵੱਲੋਂ ਭਾਰੀ ਵਿਰੋਧ
    • kangana ranaut appears via video conference in defamation case
      ਮਾਣਹਾਨੀ ਕੇਸ 'ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਈ ਕੰਗਣਾ ਰਣੌਤ, ਸੁਣਵਾਈ 5...
    • punjab government  high court  fine
      ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਜੁਰਮਾਨਾ, 'ਆਪ' ਦੇ ਮੁਲਾਜ਼ਮ ਵਿਰੋਧੀ ਹੋਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +