Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    3:03:18 AM

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • 2 brothers bring glory to punjab by becoming officers in the us army

    2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

PUNJAB News Punjabi(ਪੰਜਾਬ)

ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

  • Edited By Babita,
  • Updated: 31 Jan, 2023 03:54 PM
Chandigarh
punjab vigilance arrested man
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਵਿਅਕਤੀ ਨੂੰ ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਲਾਲ ਚੰਦ ਬਾਂਸਲ, ਵਾਸੀ ਐੱਸ. ਏ. ਐੱਸ. ਨਗਰ ਨੂੰ ਪਟਿਆਲਾ ਦੇ ਮਿਊਂਸੀਪਲ ਇੰਜੀਨੀਅਰ ਬਲਦੇਵ ਰਾਜ ਵਰਮਾ ਤੋਂ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਜ਼ਬਰੀ ਪੈਸੇ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਅਧਿਕਾਰੀ ਨੇ ਬਿਊਰੋ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਹੈ ਕਿ ਉਕਤ ਪ੍ਰਾਈਵੇਟ ਵਿਅਕਤੀ ਉਸ ਨੂੰ ਬਿਊਰੋ ਕੋਲ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਕਤ ਕਥਿਤ ਬਲੈਕਮੇਲਰ ਸ਼ਿਕਾਇਤ ਵਾਪਸ ਲੈਣ ਬਦਲੇ ਉਸ ਕੋਲੋਂ 2 ਕਰੋੜ ਰੁਪਏ ਮੰਗ ਕਰ ਰਿਹਾ ਹੈ, ਜਿਸ ਵਿੱਚੋਂ 50 ਲੱਖ ਰੁਪਏ ਨਕਦ ਅਤੇ 1.50 ਕਰੋੜ ਰੁਪਏ ਦੀ ਜਾਇਦਾਦ ਦੇਣ ਲਈ ਕਹਿ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਤੋਂ ਕਾਸ਼ੀ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ, ਇਸ ਤਾਰੀਖ਼ ਤੋਂ ਚੱਲਣਗੀਆਂ ਸਪੈਸ਼ਲ ਗੱਡੀਆਂ

ਸ਼ਿਕਾਇਤਕਰਤਾ ਅਧਿਕਾਰੀ ਨੇ ਇਸ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਕਿਉਂਕਿ ਉਹ ਜ਼ਬਰੀ ਵਸੂਲੀ ਦੀ ਰਕਮ ਨਹੀਂ ਦੇਣਾ ਚਾਹੁੰਦਾ ਸੀ ਪਰ ਉਸ ਨੇ ਦੋਸ਼ੀ ਨੂੰ ਟੋਕਨ ਮਨੀ ਵਜੋਂ 5 ਲੱਖ ਰੁਪਏ ਦੇਣ ਦਾ ਝੂਠਾ ਵਾਅਦਾ ਕੀਤਾ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਇਸ ਤੋਂ ਪਹਿਲਾਂ ਮੁਲਜ਼ਮ ਲਾਲ ਚੰਦ ਬਾਂਸਲ ਨੇ ਉਸ ਖ਼ਿਲਾਫ਼ ਸਾਲ 2015 ਅਤੇ 2017 ਵਿੱਚ ਵੀ 2 ਸ਼ਿਕਾਇਤਾਂ ਦਰਜ ਕਰਵਾਈਆਂ ਸਨ ਪਰ ਵਿਜੀਲੈਂਸ ਬਿਊਰੋ ਨੇ ਪੜਤਾਲ ਮਗਰੋਂ ਦੋਵੇਂ ਸ਼ਿਕਾਇਤਾਂ ਦਫ਼ਤਰ ਦਾਖਲ ਕਰ ਦਿੱਤੀਆਂ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਲਾਲ ਚੰਦ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5 ਲੱਖ ਰੁਪਏ ਲੈਂਦਿਆਂ ਟੀ. ਡੀ. ਆਈ. ਕਾਲੋਨੀ ਖਰੜ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ-1, ਪੰਜਾਬ, ਐੱਸ. ਏ. ਐੱਸ. ਨਗਰ ਵਿਖੇ ਆਈ. ਪੀ. ਸੀ. ਦੀ ਧਾਰਾ 419, 420, 384 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : 15 ਸਾਲਾਂ ਦੀ ਕੁੜੀ ਨੂੰ ਡਰਾ ਕੇ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ, ਇੰਝ ਜੱਗ-ਜ਼ਾਹਰ ਹੋਈ ਗੰਦੀ ਕਰਤੂਤ

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਦੋਸ਼ੀ ਦੀ ਗ੍ਰਿਫ਼ਤਾਰੀ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਦੇ ਘਰ ਦੀ ਤਲਾਸ਼ੀ ਲਈ, ਜਿਸ ਦੌਰਾਨ 70 ਦੇ ਕਰੀਬ ਫਾਈਲਾਂ, ਵੱਖ-ਵੱਖ ਦਸਤਾਵੇਜ਼ ਅਤੇ ਨੋਟ, ਗਿਣਤੀ ਕਰਨ ਵਾਲੀ ਮਸ਼ੀਨ ਤੋਂ ਇਲਾਵਾ ਇੱਕ ਲੈਪਟਾਪ ਵੀ ਬਰਾਮਦ ਕੀਤਾ, ਜਿਸ 'ਚ ਵੱਖ-ਵੱਖ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਦਰਜ ਸ਼ਿਕਾਇਤਾਂ ਸਬੰਧੀ ਡਿਜੀਟਲ ਫਾਈਲਾਂ ਹਨ। ਪੁਲਸ ਵੱਲੋਂ ਪਹਿਲਾਂ ਵੀ ਉਸ ਖ਼ਿਲਾਫ਼ ਧੋਖਾਧੜੀ ਦੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਸਨ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਦੋਸ਼ੀ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਆਰ. ਟੀ. ਆਈ. ਅਤੇ ਸ਼ਿਕਾਇਤਾਂ ਦਰਜ ਕਰਵਾਉਂਦਾ ਸੀ ਅਤੇ ਬਾਅਦ 'ਚ ਉਹ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਕੋਈ ਜਾਂਚ/ਸ਼ਿਕਾਇਤ ਨਾ ਕਰਵਾਉਣ ਬਾਰੇ ਘੋਸ਼ਣਾ ਪੱਤਰ ਦੇ ਕੇ ਅਜਿਹੀਆਂ ਦਰਖ਼ਾਸਤਾਂ/ਸ਼ਿਕਾਇਤਾਂ ਵਾਪਸ ਲੈ ਲੈਂਦਾ ਸੀ। ਪਹਿਲਾਂ ਵੀ ਉਕਤ ਮੁਲਜ਼ਮ ਨੇ ਨਗਰ ਕੌਂਸਲ, ਖਰੜ ਵਿਖੇ ਘੋਸ਼ਣਾ-ਪੱਤਰ ਦਿੱਤਾ ਸੀ ਕਿ ਉਹ ਸ਼ਿਕਾਇਤਕਰਤਾ ਬਲਦੇਵ ਰਾਜ ਵਰਮਾ ਖ਼ਿਲਾਫ਼ ਆਰ. ਟੀ. ਆਈ. ਤਹਿਤ ਕੋਈ ਜਾਣਕਾਰੀ ਨਹੀਂ ਚਾਹੁੰਦਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab Vigilance
  • Man
  • Arrested
  • 5 Lakh
  • ਪੰਜਾਬ ਵਿਜੀਲੈਂਸ
  • ਵਿਅਕਤੀ
  • ਗ੍ਰਿਫ਼ਤਾਰ
  • 5 ਲੱਖ

ਪੰਜਾਬ 'ਚ ਮੁੜ ਤੋਂ ਪ੍ਰਸ਼ਾਸਨਿਕ ਫੇਰਬਦਲ, ਵਿਜੀਲੈਂਸ ਬਿਊਰੋ ਦੇ DSP ਰੈਂਕ ਦੇ 7 ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ

NEXT STORY

Stories You May Like

  • vigilance bureau catches bdpo red handed while taking bribe of rs 15000
    ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
  • teacher 5 rupee note police facebook  advertisement
    5 ਦਾ ਨੋਟ 48 ਲੱਖ 'ਚ ਵੇਚਣ ਗਈ ਟੀਚਰ ਨਾਲ ਹੋਈ ਜੱਗੋਂ ਤੇਰ੍ਹਵੀਂ ! ਆਪਣੀ ਜੇਬ 'ਚੋਂ ਹੀ ਗੁਆ ਬੈਠੀ 3.66 ਲੱਖ
  • labour s luck changed with rupee lottery he became a millionaire
    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
  • case registered against person who tried to occupy plot
    ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • man arrested for misbehaving with boy
    ਮੁੰਡੇ ਨਾਲ ਗਲਤ ਕੰਮ ਕਰਨ ਵਾਲਾ ਵਿਅਕਤੀ ਗ੍ਰਿਫਤਾਰ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • man beaten up for refusing to throw water in front of house
    ਘਰ ਅੱਗੇ ਪਾਣੀ ਸੁੱਟਣ ਤੋਂ ਮਨ੍ਹਾ ਕਰਨ ’ਤੇ ਵਿਅਕਤੀ ਦੀ ਕੁੱਟਮਾਰ
  • heroin recovered  accused arrested
    CIA ਵੱਲੋਂ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pinkoo tv releases a new animation video my rooster
      ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
    • theft near police station
      ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ, ਦਾਰੂ ਪੀ ਕੇ ਸੁੱਤਾ ਰਿਹਾ ਚੌਕੀਦਾਰ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +