Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    3:28:43 PM

  • priest arrested for raping girl and forcing her to die

    ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ...

  • police station majitha bikramjit singh bath

    ਥਾਣਾ ਮਜੀਠਾ ਐੱਫ. ਆਈ. ਆਰ. ਮਾਮਲੇ ’ਚ ਵੱਡਾ ਅਪਡੇਟ,...

  • big incident in barnala

    ਪੰਜਾਬ ਦੇ ਇਸ ਇਲਾਕੇ 'ਚ ਹੋਇਆ ਧਮਾਕਾ! ਸਹਿਮ ਗਏ ਲੋਕ

  • new pilot program

    ਅਮਰੀਕਾ ਦਾ ਨਵਾਂ ਪਾਇਲਟ ਪ੍ਰੋਗਰਾਮ, 65,000 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ 'ਤਾ ਕਾਂਡ, ਹਰ ਕਿਸੇ ਦੇ ਉੱਡੇ ਹੋਸ਼ ਜਦੋਂ ਪੇਟੀ ਵਿੱਚੋਂ...

PUNJAB News Punjabi(ਪੰਜਾਬ)

ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ 'ਤਾ ਕਾਂਡ, ਹਰ ਕਿਸੇ ਦੇ ਉੱਡੇ ਹੋਸ਼ ਜਦੋਂ ਪੇਟੀ ਵਿੱਚੋਂ...

  • Edited By Babita,
  • Updated: 17 May, 2026 12:46 PM
Bathinda-Mansa
punjab village boys murder elderly woman
  • Share
    • Facebook
    • Tumblr
    • Linkedin
    • Twitter
  • Comment

ਸਰਦੂਲਗੜ੍ਹ/ਮਾਨਸਾ (ਸੰਦੀਪ ਮਿੱਤਲ) : ਇਲਾਕੇ 'ਚ ਦਿਨੋਂ-ਦਿਨ ਵੱਧਦੇ ਜਾ ਰਹੇ ਨਸ਼ਿਆਂਕਰਕੇ ਜਿੱਥੇ ਹਰ ਰੋਜ਼ ਲੁੱਟ-ਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਹੁਣ ਉਹੀ ਲੁੱਟ-ਖੋਹ ਦੀਆਂ ਵਾਰਦਾਤਾਂ ਕਤਲ ਤੱਕ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਹਲਕਾ ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਵਿਖੇ ਪਿਛਲੇ ਚਾਰ ਦਿਨਾਂ ਤੋਂ ਲਾਪਤਾ ਬਜ਼ੁਰਗ ਔਰਤ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਪਰ ਉਸਦੇ ਬਾਰੇ ਵਿੱਚ ਕੁਝ ਵੀ ਪਤਾ ਨਹੀਂ ਲੱਗ ਰਿਹਾ ਸੀ। ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਸੁਖਦੇਵ ਕੌਰ ਪਤਨੀ ਭਜਨ ਸਿੰਘ ਵਾਸੀ ਜੌੜਕੀਆਂ ਸਵੇਰੇ ਆਪਣੇ ਘਰੋਂ ਗੁਰਦੁਆਰਾ ਸਾਹਿਬ ਜੌੜਕੀਆਂ ਵਿਖੇ ਮੱਥਾ ਟੇਕਣ ਗਈ ਪਰ ਵਾਪਸ ਨਹੀਂ ਆਈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਜਦੋਂ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਕੁੱਝ ਕੈਮਰਿਆਂ ਤੋਂ ਮਾਤਾ ਇੱਕ ਰਸਤੇ ਰਾਹੀਂ ਘਰ ਵੱਲ ਜਾਂਦੀ ਦਿਖਾਈ ਦਿੱਤੀ ਪਰ ਘਰ ਨਹੀਂ ਪਹੁੰਚੀ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲਿਆ ਆਖ਼ਰੀ ਮੌਕਾ, ਪੜ੍ਹੋ ਪੂਰਾ ਸ਼ਡਿਊਲ

ਸ਼ੱਕ ਦੇ ਆਧਾਰ 'ਤੇ ਕੁੱਝ ਘਰਾਂ ਦੀ ਪੁਲਸ ਵੱਲੋਂ ਤਲਾਸ਼ੀ ਵੀ ਲਈ ਗਈ ਅਤੇ ਇੱਕ ਘਰ ਅੰਦਰ ਪਈ ਇੱਕ ਪੇਟੀ 'ਚੋਂ ਸੁਖਦੇਵ ਕੌਰ ਦੀ ਲਾਸ਼ ਮਿਲੀ, ਜੋ ਕਿ ਬੁਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਸੀ। ਮੁੱਢਲੀ ਤਫਤੀਸ਼ ਅਨੁਸਾਰ ਸੁਖਦੇਵ ਕੌਰ ਦਾ ਕਤਲ ਕੁੱਝ ਨੌਜਵਾਨਾਂ ਵੱਲੋਂ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤਾ ਗਿਆ ਕਿਉਂਕਿ ਉਸ ਦੇ ਕੰਨਾਂ ਅਤੇ ਹੱਥਾਂ 'ਚ ਕੁੱਝ ਸੋਨਾ ਪਾਇਆ ਹੋਇਆ ਸੀ ਪਰ ਜਦੋਂ ਲਾਸ਼ ਬਰਾਮਦ ਕੀਤੀ ਗਈ ਤਾਂ ਉਹ ਸਾਰੇ ਗਹਿਣੇ ਗਾਇਬ ਸਨ। ਪਿੰਡ ਦੇ ਹੀ ਨੌਜਵਾਨਾਂ ਵੱਲੋਂ ਇਸ ਤਰ੍ਹਾਂ ਪਿੰਡ ਦੀ ਹੀ ਇੱਕ ਬਜ਼ੁਰਗ ਔਰਤ ਨੂੰ ਆਪਣੇ ਲਾਲਚ ਲਈ ਇਸ ਤਰ੍ਹਾਂ ਕਤਲ ਕਰਨ ਦੇਣ ਦੀ ਘਟਨਾ ਨੇ ਪੂਰੇ ਪਿੰਡ ਨੂੰ ਝਿੰਜੋੜ ਕੇ ਰੱਖ ਦਿੱਤਾ। ਪਿੰਡ ਵਾਸੀਆਂ ਅਤੇ ਮੋਹਤਵਾਰ ਵਿਅਕਤੀਆਂ ਨੇ ਪਿੰਡ 'ਚ ਹੋਈ ਇਸ ਘਟਨਾ ਤੋਂ ਬਾਅਦ ਮੰਗ ਕੀਤੀ ਹੈ ਕਿ ਦੋਸ਼ੀਆਂ ਦੀ ਜਲਦ ਭਾਲ ਕਰਕੇ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। 

ਇਹ ਵੀ ਪੜ੍ਹੋ : ਪੰਜਾਬ : ਡਿਊਟੀਆਂ ਨੇ ਪਾ 'ਤਾ ਵੱਡਾ ਪੰਗਾ, ਅਧਿਆਪਕਾਂ ਵਲੋਂ ਨੌਕਰੀ ਛੱਡਣ ਦੀ ਚਿਤਾਵਨੀ!
ਇਸ ਬਾਰੇ ਥਾਣਾ ਜੌੜਕੀਆਂ ਦੇ ਮੁਖੀ ਇੰਸਪੈਕਟਰ ਬਲਵੀਰ ਸਿੰਘ ਨੇ ਦੱਸਿਆ ਕੇ ਜਗਸੀਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਜੌੜਕੀਆਂ ਦੇ ਘਰ ਅੰਦਰ ਪਈ ਪੇਟੀ 'ਚੋਂ ਇਹ ਲਾਸ਼ ਬਰਾਮਦ ਹੋਈ ਹੈ। ਫਾਰੈਂਸਿਕ ਟੀਮ ਨੇ ਵੀ ਲਾਸ਼ ਦੀ ਚੰਗੀ ਤਰ੍ਹਾਂ ਪੜਤਾਲ ਕਰ ਲਈ ਹੈ ਅਤੇ ਉਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹੁਣ ਤੱਕ ਦੀ ਜਾਂਚ ਦੇ ਆਧਾਰ 'ਤੇ ਪਰਚਾ ਦਰਜ ਕਰ ਦਿੱਤਾ ਗਿਆ ਹੈ ਅਤੇ ਬਾਕੀ ਜਾਂਚ ਪੂਰੀ ਹੋਣ ਤੋਂ ਬਾਅਦ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਸਾਰੀ ਸਥਿਤੀ ਸਪੱਸ਼ਟ ਹੋਣ 'ਤੇ ਬਣਦੀਆਂ ਧਰਾਵਾਂ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

 

  • Elderly woman
  • murder
  • dead body
  • box
  • Sardulgarh
  • ਬਜ਼ੁਰਗ ਬੇਬੇ
  • ਕਤਲ
  • ਲਾਸ਼
  • ਪੇਟੀ
  • ਸਰਦੂਲਗੜ੍ਹ

ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

NEXT STORY

Stories You May Like

  • after 50 lakhs  the brother became a beast
    50 ਲੱਖ ਪਿੱਛੇ ਭਰਾ ਹੀ ਬਣ ਗਿਆ ਹੈਵਾਨ ! 9 ਸਾਲਾਂ ਬਾਅਦ ਖੁੱਲ੍ਹੇ ਭੇਤ ਨੇ ਹਰ ਕਿਸੇ ਨੂੰ ਕਰ'ਤਾ ਹੈਰਾਨ
  • married woman commits suicide big secrets revealed in suicide note
    ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਸੁਸਾਈਡ ਨੋਟ ਨੂੰ ਪੜ੍ਹ ਮਾਪਿਆਂ ਦੇ ਉੱਡੇ ਹੋਸ਼
  • service center  employees of punjab
    ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ
  • severed body found in punjab
    ਪੰਜਾਬ 'ਚ ਮਿਲੀ ਸਿਰਕਟੀ ਲਾਸ਼! ਹਾਲਾਤ ਦੇਖ ਲੋਕਾਂ ਦੇ ਉੱਡੇ ਹੋਸ਼
  • rs 3000 3000 will come into womens accounts every month
    ਔਰਤਾਂ ਦੇ ਖਾਤਿਆਂ 'ਚ ਹਰ ਮਹੀਨੇ ਆਉਣਗੇ 3000-3000 ਰੁਪਏ ! CM ਅਧਿਕਾਰੀ ਨੇ ਕਰ 'ਤਾ ਐਲਾਨ
  • blue drum patiala police
    ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ, ਖੋਲ੍ਹਦੇ ਸਾਰ ਪੁਲਸ ਦੇ ਵੀ ਉਡੇ ਹੋਸ਼
  • major incident in punjab 2 boys shot dead
    ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
  • punjab schools  school principals
    ਪੰਜਾਬ ਦੇ ਸਕੂਲਾਂ ਬਾਰੇ ਵੱਡੀ ਖ਼ਬਰ, ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
  • sheetal angural met punjab bjp president kewal singh dhillon
    ਕੇਵਲ ਢਿੱਲੋਂ ਦਾ ਬੇਦਾਗ਼, ਹੱਸਮੁੱਖ ਤੇ ਦੋਸਤਾਨਾ ਸੁਭਾਅ ਹਰ ਪੰਜਾਬੀ ਦਾ ਜਿਤੇਗਾ...
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
Trending
Ek Nazar
9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government buses to stop running in punjab from today
      ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹ...
    • heat wave continues to wreak havoc in chandigarh
      ਚੰਡੀਗੜ੍ਹ 'ਚ 'ਲੂ' ਦਾ ਕਹਿਰ ਜਾਰੀ, 14 ਤਾਰੀਖ਼ ਤੱਕ ਮੀਂਹ ਅਤੇ ਤੂਫ਼ਾਨ ਦੀ...
    • moom village news
      ਗੁਰਦੁਆਰਾ ਆਕੀਗੜ੍ਹ ਸਾਹਿਬ ਦੇ ਸੱਚਖੰਡ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ...
    • high court decision  sanitation workers
      ਹਾਈਕੋਰਟ ਦਾ ਵੱਡਾ ਫੈਸਲਾ : ਸਫਾਈ ਸੇਵਕ ਨੂੰ ਪੈਨਸ਼ਨ ਦੇਣ ਦੇ ਹੁਕਮ
    • the tractor overturned while working in the field the farmer died
      Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
    • historic decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਤਿਹਾਸਕ ਫ਼ੈਸਲਾ, ਵਿਦਿਆਰਥੀਆਂ ਨੂੰ ਮਿਲੀ ਵੱਡੀ...
    • faridkot bus stand  accident with student
      ਫਰੀਦਕੋਟ ਬੱਸ ਸਟੈਂਡ ਨੇੜੇ ਭਿਆਨਕ ਹਾਦਸਾ, ਵਿਦਿਆਰਥੀ ਦੇ ਲੱਤ ਉਪਰੋਂ ਲੰਘ ਗਿਆ...
    • viral video action
      ਘਰ ਦੇ ਬਾਹਰ ਬੈਠੇ ਬਜ਼ੁਰਗ 'ਤੇ ਹਮਲਾ! ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ ਹੋਣ...
    • man arrested for molesting minor girl
      ਨਾਬਾਲਗ ਕੁੜੀ ਨਾਲ ਛੇੜਛਾੜ ਦੇ ਦੋਸ਼ 'ਚ ਵਿਅਕਤੀ ਗ੍ਰਿਫ਼ਤਾਰ
    • sikh pilgrims went for pakistan
      ਜੈਕਾਰਿਆਂ ਦੀ ਗੂੰਜ 'ਚ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +