ਮੋਗਾ (ਆਜ਼ਾਦ)- ਮੋਗਾ ਜ਼ਿਲ੍ਹੇ ਦੇ ਇਕ ਪਿੰਡ ਦੀ ਇਕ ਔਰਤ ਦਾ ਇਕ ਆਦਮੀ ਨਾਲ ਇਤਰਾਜ਼ਯੋਗ ਹਾਲਤ ਵਿਚ ਵੀਡੀਓ ਵਾਇਰਲ ਹੋਣ ਨੂੰ ਲੈ ਕੇ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪੀੜਤ ਔਰਤ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਦੋਸ਼ ਲਾਇਆ ਹੈ ਕਿ ਕੋਈ ਮੈਂਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਚਾਚੀ ਨਾਲ ਘਰੋਂ ਨਿਕਲਿਆ ਮਾਸੂਮ! ਮਗਰੋਂ ਆਏ ਫ਼ੋਨ ਨਾਲ ਹੱਕਾ-ਬੱਕਾ ਰਹਿ ਗਿਆ ਪਰਿਵਾਰ
ਪੁਲਸ ਨੇ ਇਕ ਨੌਜਵਾਨ ਨੂੰ ਪੁੱਛ-ਗਿੱਛ ਲਈ ਥਾਣੇ ਬੁਲਾਇਆ ਸੀ, ਜਿਸਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ। ਜਦੋਂ ਇਸ ਸਬੰਧੀ ਥਾਣਾ ਇੰਚਾਰਜ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਜਾਂਚ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਲਈ ਬੁਰੀ ਖ਼ਬਰ, ਪੈ ਗਿਆ ਪੰਗਾ, ਪੜ੍ਹੋ ਕੀ ਹੈ ਪੂਰਾ ਮਾਮਲਾ
NEXT STORY