Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    3:58:16 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

PUNJAB News Punjabi(ਪੰਜਾਬ)

ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

  • Edited By Shivani Attri,
  • Updated: 24 Apr, 2026 06:08 PM
Jalandhar
punjab weather change thunderstorm alert in 12 districts
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਪੈ ਰਹੀ ਗਰਮੀ ਤੋਂ ਹੁਣ ਲੋਕਾਂ ਨੂੰ ਥੋੜ੍ਹੀ ਰਾਹਤ ਮਿਲਣ ਵਾਲੀ ਹੈ। ਅਗਲੇ ਦਿਨਾਂ ਵਿਚ ਪੰਜਾਬ ਦੇ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 28 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ 5 ਦਿਨਾਂ ਲਈ ਮੌਸਮ ਵਿਭਾਗ ਨੇ ਜਿੱਥੇ ਹੀਟ ਵੇਵ ਅਤੇ ਵਾਰਮ ਨਾਈਟ ਦਾ ਅਲਰਟ ਜਾਰੀ ਕੀਤਾ ਹੈ, ਉਥੇ ਹੀ  ਤਿੰਨ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਕਰ 'ਤਾ ਕਤਲ

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ 24 ਅਤੇ 25 ਅਪ੍ਰੈਲ ਲਈ ਪੰਜਾਬ ਦੇ ਦੱਖਣੀ ਅਤੇ ਪੱਛਮੀ ਹਿੱਸਿਆਂ ਵਿੱਚ 'ਹੀਟਵੇਵ' (ਲੂ) ਅਤੇ 'ਗਰਮ ਰਾਤਾਂ' ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਦਾ ਜ਼ਿਆਦਾਤਰ ਅਸਰ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ ਅਤੇ ਮੋਗਾ ਵਰਗੇ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲੇਗਾ। ਇਨ੍ਹਾਂ ਦਿਨਾਂ ਦੌਰਾਨ ਤਾਪਮਾਨ ਵਧਣ ਦੀ ਸੰਭਾਵਨਾ ਹੈ, ਜਿਸ ਕਰਕੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

PunjabKesari

26 ਤਾਰੀਖ਼ ਤੋਂ ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। 26 ਅਤੇ 27 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ 'ਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ਼-ਚਮਕ ਦੇ ਨਾਲ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਉਥੇ ਹੀ 28 ਅਪ੍ਰੈਲ ਨੂੰ ਵੀ ਮੌਸਮ ਵਿਚ ਤਬਦੀਲੀ ਆਵੇਗੀ ਅਤੇ ਕੁਝ ਜ਼ਿਲ੍ਹਿਆਂ ਵਿਚ ਮੀਂਹ ਵੀ ਪਵੇਗਾ। ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਰਗੇ ਉੱਤਰੀ ਜ਼ਿਲ੍ਹਿਆਂ ਵਿੱਚ ਫਿਲਹਾਲ ਕੋਈ ਖ਼ਾਸ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਉੱਥੇ ਮੌਸਮ ਆਮ ਵਾਂਗ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ

ਇਨ੍ਹਾਂ 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਰਹੇਗਾ ਯੈਲੋ ਅਲਰਟ 
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਬਦਲ ਗਰਜਣ, ਬਿਜਲੀ ਚਮਕਣ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਦੋ ਦਿਨ ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ ਹੀਟ ਵੇਵ ਅਤੇ ਵਾਰਮ ਨਾਈਟ ਦਾ ਅਲਰਟ 
24 ਅਤੇ 25 ਅਪ੍ਰੈਲ ਲਈ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਵਿਚ ਹੀਟ ਵੇਵ ਅਤੇ ਵਾਰਮ ਨਾਈਟ ਦਾ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ ਲਗਾਈ ਰੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Thunderstorm alert
  • punjab weather change
  • punjab weather
  • yellow alert
  • imd chandigarh
  • ਵੱਡੀ ਤਬਦੀਲੀ
  • ਮੌਸਮ ਵਿਭਾਗ
  • ਪੰਜਾਬ ਚ ਯੈਲੋ ਅਲਰਟ
  • ਹੀਟ ਵੇਵ
  • ਵਾਰਮ ਨਾਈਟ

ਲੁਧਿਆਣਾ 'ਚ ਭੈਣ ਘਰ ਗਈ NRI ਮਹਿਲਾ ਨਾਲ ਲੁੱਟ, ਗਲ਼ 'ਚੋਂ ਸੋਨੇ ਦੀ ਚੇਨ ਲਾਹ ਕੇ ਲੈ ਗਿਆ ਲੁਟੇਰਾ

NEXT STORY

Stories You May Like

  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ  Alert
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert ਜਾਰੀ
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ ਬਿਜਲੀ ਦੀਆਂ ਤਾਰਾਂ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +