Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    9:48:14 AM

  • birthday party  youth  incident

    ਜਨਮਦਿਨ ਦੀ ਪਾਰਟੀ ਮਗਰੋਂ ਤਾੜ੍ਹ-ਤਾੜ੍ਹ ਗੋਲੀਆਂ ਮਾਰ...

  • earthquake 4 0 magnitude

    ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਗੁਆਂਢੀ ਮੁਲਕ,...

  • ram mandir  priests  dress code  new rules

    'ਲੰਬੇ ਵਾਲਾਂ ਤੇ ਦਾੜ੍ਹੀ...', ਹੁਣ ਇਨ੍ਹਾਂ...

  • freedom food drink tukaram mundhe

    'ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲੇ ਆਜ਼ਾਦੀ', FDA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16 ਜ਼ਿਲ੍ਹਿਆਂ 'ਚ Alert ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16 ਜ਼ਿਲ੍ਹਿਆਂ 'ਚ Alert ਜਾਰੀ

  • Edited By Shivani Attri,
  • Updated: 20 Apr, 2026 07:28 PM
Jalandhar
punjab weather heatwave and warm night alert
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ । ਅਗਲੇ ਦਿਨਾਂ ਦੌਰਾਨ ਪੰਜਾਬ ਵਿਚ ਗਰਮੀ ਆਪਣਾ ਕਹਿਰ ਵਿਖਾਏਗੀ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਅੱਜ ਤੋਂ ਲੈ ਕੇ 24 ਅਪ੍ਰੈਲ ਤੱਕ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅਗਲੇ ਦਿਨਾਂ ਲਈ ਵਿਭਾਗ ਵੱਲੋਂ ਜ਼ਿਲ੍ਹਿਆਂ ਵਿਚ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਪੰਜਾਬ 'ਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅੱਜ ਲਈ ਸੂਬੇ ਦੇ ਉੱਤਰੀ ਹਿੱਸਿਆਂ, ਖ਼ਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਇਸ ਸਮੇਂ ਦੌਰਾਨ ਤਾਪਮਾਨ ਵਧ ਸਕਦਾ ਹੈ।

ਇਹ ਵੀ ਪੜ੍ਹੋ: ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

PunjabKesari

20 ਅਪ੍ਰੈਲ ਲਈ ਵੀ ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 21 ਅਪ੍ਰੈਲ ਤੋਂ ਸੂਬੇ 'ਚ ਗਰਮੀ ਦਾ ਪ੍ਰਕੋਪ ਵੇਖਣ ਨੂੰ ਮਿਲੇਗਾ। 21, 22, 23 ਅਤੇ 24 ਅਪ੍ਰੈਲ ਸੂਬੇ ਵਿਚ ਗਰਮੀ ਕਹਿਰ ਵਰਾਏਗੀ। ਇਨ੍ਹਾਂ ਤਾਰੀਖ਼ਾਂ ਦੌਰਾਨ ਮੌਸਮ ਵਿਭਾਗ ਨੇ 'ਹੀਟ ਵੇਵ', 'ਵਾਰਮ ਨਾਈਟ' ਦਾ ਯੈਲੋ ਅਲਰਟ ਜਾਰੀ ਕੀਤਾ ਹੈ। 

ਇਨ੍ਹਾਂ 16 ਜ਼ਿਲ੍ਹਿਆਂ ਲਈ  ਹੀਟ ਵੇਵ', 'ਵਾਰਮ ਨਾਈਟ' ਦਾ ਰਹੇਗਾ ਯੈਲੋ ਅਲਰਟ

ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਸੰਗਰੂਰ, ਬਰਨਾਲਾ, ਲੁਧਿਆਣਾ, ਮੋਗਾ, ਫਰੀਦਕੋਟ, ਬਠਿੰਡਾ, ਮਾਨਸਾ  ਦੱਖਣੀ ਅਤੇ ਪੱਛਮੀ ਜ਼ਿਲ੍ਹਿਆਂ 'ਚ ਗਰਮੀ ਦੀ ਲਹਿਰ (Heatwave) ਅਤੇ ਗਰਮ ਰਾਤਾਂ (Warm Night) ਨੂੰ ਲੈ ਕੇ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਪੈਣ ਵਾਲੀ ਗਰਮੀ ਨੂੰ ਲੈ ਕੇ ਲੋਕਾਂ ਨੂੰ ਵੱਧਦੇ ਤਾਪਮਾਨ ਤੋਂ ਬਚਣ ਲਈ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਇਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਦੇ ਕਈ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਟੱਪ ਗਿਆ। ਇਹ ਆਮ ਨਾਲੋਂ 4.5 ਡਿਗਰੀ ਸੈਲਸੀਅਸ ਵੱਧ ਰਿਹਾ। 

ਇਹ ਵੀ ਪੜ੍ਹੋ: ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • punjab weather emergency alert
  • warm night alert
  • heatwave
  • ਮੌਸਮ ਵਿਭਾਗ ਚੰਡੀਗੜ੍ਹ
  • ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ
  • ਯੈਲੋ ਅਲਰਟ
  • ਹੀਟ ਵੇਵ

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

NEXT STORY

Stories You May Like

  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ Alert
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • rain alert  meteorological department  weather update  imd
    11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
  • heavy rain weather department red alert
    ਕੇਰਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ 'ਚ 'ਰੈੱਡ ਅਲਰਟ' ਜਾਰੀ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +