Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    1:27:48 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ ਭਵਿੱਖਬਾਣੀ, 15 ਜ਼ਿਲ੍ਹਿਆਂ 'ਚ Alert

PUNJAB News Punjabi(ਪੰਜਾਬ)

ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ ਭਵਿੱਖਬਾਣੀ, 15 ਜ਼ਿਲ੍ਹਿਆਂ 'ਚ Alert

  • Edited By Shivani Attri,
  • Updated: 12 Oct, 2026 06:53 PM
Jalandhar
punjab weather imd yellow alert
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ। ਬੀਤੇ ਦਿਨ ਬਾਰਿਸ਼ ਹੋਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਠੰਡੀਆਂ ਚੱਲਣ ਨਾਲ ਠੰਡ ਵੀ ਅਹਿਸਾਸ ਹੋਇਆ। ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਨੇ ਅਗਲੇ 5 ਦਿਨਾਂ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਜਾਰੀ ਕੀਤੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਕੇਂਦਰ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅਗਲੇ ਕੁਝ ਦਿਨਾਂ ਦੌਰਾਨ ਖ਼ਰਾਬ ਮੌਸਮ ਦੀ ਸੰਭਾਵਨਾ ਜਤਾਈ ਗਈ ਹੈ।  ਮੌਸਮ ਦੇ ਇਸ ਅਚਾਨਕ ਬਦਲਾਅ ਕਾਰਨ ਆਮ ਜਨਜੀਵਨ ਦੇ ਨਾਲ-ਨਾਲ ਪੱਕੀਆਂ ਫ਼ਸਲਾਂ 'ਤੇ ਵੀ ਅਸਰ ਪੈਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਮੌਸਮ ਵਿਭਾਗ ਵੱਲੋਂ ਅੱਜ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਸਾਰੇ ਜ਼ਿਲ੍ਹਿਆਂ 'ਚ ਮੌਸਮ ਆਮ ਵਰਗਾ ਰਹਿਣ ਦੀ ਸੰਭਾਵਨਾ ਹੈ ਅਤੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਉਥੇ ਹੀ 13 ਅਕਤੂਬਰ ਨੂੰ ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਕੋਈ ਚਿਤਾਵਨੀ ਨਹੀਂ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ

14 ਅਕਤੂਬਰ ਨੂੰ ਉੱਤਰੀ ਅਤੇ ਕੇਂਦਰੀ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ 'ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਲਈ ਚਿਤਾਵਨੀ ਬਰਕਰਾਰ ਰਹੇਗੀ। ਇਸੇ ਤਰ੍ਹਾਂ 15 ਅਕਤੂਬਰ ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ, ਗੜ੍ਹੇਮਾਰੀ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ। 16 ਅਕਤੂਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਮੌਸਮ ਸਾਫ਼ ਰਹੇਗਾ ਅਤੇ ਕੋਈ ਚਿਤਾਵਨੀ ਨਹੀਂ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਖ਼ਰਾਬ ਮੌਸਮ ਦੌਰਾਨ ਜ਼ਰੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • punjab weather
  • imd yellow alert
  • thunderstorm
  • ਹਨ੍ਹੇਰੀ ਤੂਫ਼ਾਨ
  • ਮੌਸਮ ਦਾ ਮਿਜਾਜ਼
  • ਭਾਰਤੀ ਮੌਸਮ ਵਿਗਿਆਨ ਵਿਭਾਗ

ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ ਭਵਿੱਖਬਾਣੀ
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12 ਜ਼ਿਲ੍ਹਿਆਂ 'ਚ Alert
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ
  • drug department license suspended for 15 days punjab medical hall
    ਪੰਜਾਬ: ਇਸ ਮਸ਼ਹੂਰ ਮੈਡੀਕਲ ਸਟੋਰ 'ਤੇ ਡਰੱਗ ਵਿਭਾਗ ਦੀ ਵੱਡੀ ਕਾਰਵਾਈ, 15 ਦਿਨਾਂ ਲਈ ਲਾਇਸੈਂਸ ਸਸਪੈਂਡ
  • diwali  gift  iphone 16  employees  company  delhi
    ਦੀਵਾਲੀ 'ਤੇ ਇਸ ਕੰਪਨੀ ਨੇ ਕਰਮਚਾਰੀਆਂ ਨੂੰ ਕੀਤਾ ਖੁਸ਼ ! ਗਿਫਟ 'ਚ ਦਿੱਤੇ iPhone 16
  • farmers protest over closure of markets
    ਮੰਡੀਆਂ ਬੰਦ ਹੋਣ ਨਾਲ ਕਿਸਾਨਾਂ ’ਚ ਭਾਰੀ ਰੋਸ, 15 ਨਵੰਬਰ ਤੱਕ ਖ਼ਰੀਦ ਚਾਲੂ ਰੱਖਣ ਦੀ ਮੰਗ
  • jharkhand 3 arrested  15 police employee  suspended
    ਝਾਰਖੰਡ ’ਚ ਨਾਬਾਲਗਾ ਨਾਲ ਸਮੂਹਿਕ ਜਬਰ-ਜ਼ਿਨਾਹ, 3 ਗ੍ਰਿਫ਼ਤਾਰ, 15 ਪੁਲਸ ਮੁਲਾਜ਼ਮ ਮੁਅੱਤਲ
  • wedding  bride 16 lakh jewelry cash
    ਹਿਮਾਚਲ: ਚਾਈਂ-ਚਾਈਂ ਵਿਆਹ ਕੇ ਲਿਆਂਦੀ ਲਾੜੀ, 4 ਦਿਨ ਬਾਅਦ 16 ਲੱਖ ਦੇ ਗਹਿਣੇ ਤੇ ਨਕਦੀ ਲੈ ਦੌੜੀ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri akal takht sahib  kirtani jathas  jathedar
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • weapons recovered from chandu wadala
      ਭਾਰਤ-ਪਾਕਿ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ...
    • leopard spotted in chakfala village people in panic
      ਅਚਾਨਕ ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਰਾਤ ਨੂੰ ਘਰਾਂ 'ਚੋਂ ਬਾਹਰ ਨਿਕਲਣ...
    • jalandhar police action at true blend cafe
      ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
    • charanjit channi will begin a bicycle yatra tomorrow
      ਚਰਨਜੀਤ ਚੰਨੀ ਭਲਕੇ ਸ਼ੁਰੂ ਕਰਨਗੇ ਸਾਈਕਲ ਯਾਤਰਾ, ਸਚਿਨ ਪਾਇਲਟ ਯਾਤਰਾ ਨੂੰ...
    • husband caught in a room with a girl
      ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
    • sangrur dc ssp news
      ਸੰਗਰੂਰ ਹਾਦਸਾ: ਡੀ.ਸੀ. ਅਤੇ ਐੱਸ.ਐੱਸ.ਪੀ. ਨੇ ਸਿਵਲ ਹਸਪਤਾਲ ਵਿਖੇ ਪਹੁੰਚ ਕੇ...
    • damanjit singh mann news
      ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
    • high court news
      ਹਾਈ ਕੋਰਟ ਨੇ ਨਗਰ ਨਿਗਮਾਂ ਦੇ ਸੇਵਾਮੁਕਤ ਮੁਲਾਜ਼ਮਾਂ ਦੇ ਬਕਾਏ ਸਬੰਧੀ ਮੰਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +