Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    3:40:57 PM

  • earthquake death toll

    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • historic strategic partnership between india and new zealand

    ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਰਣਨੀਤਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ, Alert ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ, Alert ਜਾਰੀ

  • Edited By Shivani Attri,
  • Updated: 20 Mar, 2026 06:55 PM
Jalandhar
punjab weather raining
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪਹਾੜਾਂ 'ਚ ਹੋਈ ਬਰਫ਼ਬਾਰੀ ਦੇ ਕਾਰਨ ਪੰਜਾਬ ਵਿਚ ਮੌਸਮ ਪੂਰੀ ਤਰ੍ਹਾਂ ਬਦਲਿਆ ਹੋਇਆ ਹੈ। ਫਿਰ ਤੋਂ ਪੰਜਾਬ ਵਿਚ ਸਵੇਰ ਅਤੇ ਸ਼ਾਮ ਨੂੰ ਠੰਡ ਵੱਧ ਗਈ ਹੈ, ਜਿਸ ਕਰਕੇ ਲੋਕਾਂ ਨੂੰ ਇਕ ਵਾਰ ਫਿਰ ਆਪਣੇ ਗਰਮ ਕੱਪੜੇ ਕੱਢਣੇ ਪੈ ਗਏ ਹਨ। ਉਥੇ ਹੀ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 25 ਤਾਰੀਖ਼ ਤੱਕ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। 
 

ਇਹ ਵੀ ਪੜ੍ਹੋ: ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ ਕਠਪੁਤਲੀ ਬਣੀ ਪੰਜਾਬ ਪੁਲਸ

ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ 'ਚ ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਰੂਪਨਗਰ, ਮਾਨਸਾ, ਸੰਗਰੂਰ, ਪਟਿਆਲਾ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਦਾ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਥੇ ਇਹ ਵੀ ਦੱਸ ਦੇਈਏ ਕਿ ਇਨ੍ਹਾਂ ਜ਼ਿਲ੍ਹਿਆਂ ਵਿਚ ਬਿਜਲੀ ਚਮਕਣ ਦੇ ਨਾਲ-ਨਾਲ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਨਾਲ ਹੀ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਹਾਲਾਂਕਿ ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮਲੇਰਕੋਟਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਬਰਨਾਲਾ, ਬਠਿੰਡਾ 'ਚ ਗੜ੍ਹੇ ਵੀ ਪੈ ਸਕਦੇ ਹਨ।

ਮੌਸਮ ਵਿਭਾਗ ਦੇ ਡਾਇਰੈਕਟਰ ਸਰਿੰਦਰ ਪਾਲ ਮੁਤਾਬਕ ਅੱਜ ਵੀ ਕੁਝ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਜਤਾਈ ਹੈ। ਉਥੇ ਹੀ 22 ਅਤੇ 25 ਤਾਰੀਖ਼ ਨੂੰ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਵੇਗੀ। ਹਾਲਾਂਕਿ 21, 23 ਅਤੇ 24 ਤਾਰੀਖ਼ ਨੂੰ ਮੌਸਮ ਖ਼ੁਸ਼ਕ ਰਹੇਗਾ। ਤਾਪਮਾਨ ਦੇ ਸੰਬੰਧ 'ਚ ਅਗਲੇ 48 ਘੰਟਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ 3 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਤੋਂ ਬਾਅਦ 3 ਤੋਂ 4 ਡਿਗਰੀ ਦਾ ਵਾਧਾ ਹੋਵੇਗਾ।

ਇਥੇ ਇਹ ਵੀ ਦੱਸ ਦੇਈਏ ਕਿ ਸੂਬੇ ਦਾ ਤਾਪਮਾਨ 24 ਘੰਟਿਆਂ 'ਚ 2.7 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 6.1 ਡਿਗਰੀ ਘੱਟ ਹੈ। ਅੱਜ ਮੀਂਹ, ਬਿਜਲੀ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ 'ਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ, ਜਦਕਿ ਚੰਡੀਗੜ੍ਹ 'ਚ 20.8 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ: ਸੁਖਬੀਰ ਬਾਦਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • punjab weather raining
  • punjab weather IMD Chandigarh
  • raining in punjab
  • ਵੱਡੀ ਭਵਿੱਖਬਾਣੀ  
  • ਪੰਜਾਬ ਮੌਸਮ
  • ਮੌਸਮ ਵਿਭਾਗ ਚੰਡੀਗੜ੍ਹ

ਸੀ. ਬੀ. ਐੱਸ. ਈ. ਦਾ ਵੱਡਾ ਫੈਸਲਾ, ਇਨ੍ਹਾਂ ਵਿਦਿਆਰਥੀਆਂ ਲਈ ਸਪੈਸ਼ਲ ਅਸੈੱਸਮੈਂਟ ਸਕੀਮ ਜਾਰੀ

NEXT STORY

Stories You May Like

  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ Alert ਹੋ ਗਿਆ ਜਾਰੀ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
  • meteorological department issues heavy rains alert
    18-19 ਜੁਲਾਈ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ ਅਲਰਟ
  • it will rain for five days in punjab
    ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ ਭਾਰੀ ਵਰਖਾ ਦਾ ਅਲਰਟ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਚਿਤਾਵਨੀ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਦੋ ਕਾਰਾਂ ਤੇ ਰੋਡਵੇਜ਼ ਬੱਸ ਵਿਚਾਲੇ ਭਿਆਨਕ ਟੱਕਰ, ਅਚਾਨਕ ਲਿਆ ਯੂ-ਟਰਨ ਬਣਿਆ ਕਾਰਨ
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rains in chandigarh cause roads to become waterlogged
      ਚੰਡੀਗੜ੍ਹ 'ਚ ਭਾਰੀ ਬਾਰਸ਼ ਕਾਰਨ ਸੜਕਾਂ ਹੋਈਆਂ ਜਲ-ਥਲ, ਹਰ ਪਾਸੇ ਭਰਿਆ ਪਾਣੀ
    • punjab strike of sanitation workers receives full support in gurdaspur
      ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ...
    • machiwara bandh
      ਸਫ਼ਾਈ ਸੇਵਕਾਂ ਵੱਲੋਂ ਬੰਦ ਦੇ ਸੱਦੇ ਨੂੰ ਲੈ ਕੇ ਮਾਛੀਵਾੜਾ ਦੇ ਬਾਜ਼ਾਰ ਮੁਕੰਮਲ ਬੰਦ...
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • widespread impact of   punjab bandh   in kapurthala
      'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
    • visa fraud  faridkot police
      ਵਿਦੇਸ਼ ਭੇਜਣ ਤੇ ਵੀਜ਼ੇ ਲਗਵਾਉਣ ਦੇ ਨਾਂ ’ਤੇ 21 ਲੱਖ 85000 ਤੋਂ ਵੱਧ ਦੀ ਠੱਗੀ
    • good news for electricity consumers
      ਬਿਜਲੀ ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ, CPDL ਨੇ ਦੱਸਿਆ ਬਿਜਲੀ ਬਿੱਲ 'ਚ ਬਚਤ ਦਾ...
    • mullanpur bandh
      ਸਫ਼ਾਈ ਸੇਵਕਾਂ ਦੇ ਪੰਜਾਬ ਬੰਦ ਦੇ ਸੱਦੇ ਤਹਿਤ ਮੁੱਲਾਂਪੁਰ ਸ਼ਹਿਰ ਮੁਕੰਮਲ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +