Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    5:52:57 PM

  • government school classroom head teacher

    ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ...

  • ed writes letter to punjab police for the third time

    ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ...

  • balwant singh rajoana gets permission for eye treatment

    ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ...

  • bjp  senior leader

    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

PUNJAB News Punjabi(ਪੰਜਾਬ)

3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

  • Edited By Shivani Attri,
  • Updated: 29 Mar, 2026 07:40 PM
Jalandhar
punjab weather raining
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਅੱਜ ਜਲੰਧਰ, ਹੁਸ਼ਿਆਰਪੁ, ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋਈ, ਜਿਸ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ। ਉਥੇ ਹੀ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕਰਦੇ ਹੋਏ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 2 ਅਪ੍ਰੈਲ ਤੱਕ ਦੀ ਭਵਿੱਖਬਾਣੀ ਕੀਤੀ ਹੈ। ਤਿੰਨ ਦਿਨ ਭਾਰੀ ਮੀਂਹ ਦਾ ਅਲਰਟ ਜਾਰੀ ਗਿਆ ਹੈ। ਵਿਭਾਗ ਨੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।  ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ 29 ਅਤੇ 30 ਮਾਰਚ ਲਈ ਪੂਰੇ ਸੂਬੇ ਵਿਚ 'ਯੈਲੋ ਅਲਰਟ' ਜਾਰੀ ਕਰਦਿਆਂ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ ਕੇ ਲੈ ਗਈ ਪਤੀ

PunjabKesari

ਹਨ੍ਹੇਰੀ-ਝੱਖੜ ਦੇ ਨਾਲ ਭਾਰੀ ਮੀਂਹ
ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 29 ਮਾਰਚ ਅਤੇ ਭਲਕੇ 30 ਮਾਰਚ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ।  31 ਮਾਰਚ ਨੂੰ ਮਹੀਨੇ ਦੇ ਆਖਰੀ ਦਿਨ ਮੌਸਮ 'ਚ ਕੁਝ ਸੁਧਾਰ ਵੇਖਣ ਨੂੰ ਮਿਲੇਗਾ ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ ਵਰਗੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਅਜੇ ਵੀ ਗਰਜ-ਚਮਕ ਦੇ ਨਾਲ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਅਪ੍ਰੈਲ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਸੂਬੇ ਭਰ ਵਿੱਚ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਇਕ ਅਤੇ ਦੋ ਅਪ੍ਰੈਲ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ। 

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ Good News ! ਰਵਨੀਤ ਬਿੱਟੂ ਨੇ ਹਲਵਾਰਾ ਏਅਰਪੋਰਟ ਬਾਰੇ ਕਰ 'ਤਾ ਵੱਡਾ ਐਲਾਨ

PunjabKesari

ਮੋਬਾਇਲਾਂ 'ਤੇ ਮੈਸੇਜ ਭੇਜ ਕੀਤਾ ਜਾ ਰਿਹਾ ਅਲਰਟ
ਉਥੇ ਹੀ ਪੰਜਾਬ ਵਿਚ ਵਿਗੜਦੇ ਮੌਸਮ ਨੂੰ ਵੇਖਦੇ ਹੋਏ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਿਟੀ ਨੇ ਸੂਬੇ ਦੇ ਕਈ ਹਿੱਸਿਆਂ ਵਿਚ ਆਉਣ ਵਾਲੇ 3 ਦਿਨਾਂ ਲਈ ਮੌਸਮ ਸਬੰਧੀ ਅਹਿਮ ਚਿਤਾਵਨੀ ਜਾਰੀ ਕੀਤੀ ਹੈ। ਐੱਸ. ਡੀ. ਐੱਮ. ਏ. ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਫੋਨ 'ਤੇ ਮੈਸੇਜ ਭੇਜਿਆ ਜਾ ਰਿਹਾ ਹੈ। ਐੱਸ. ਡੀ. ਐੱਮ. ਏ. ਵੱਲੋਂ ਭੇਜੇ ਗਏ ਮੈਸੇਜ ਵਿਚ ਦੱਸਿਆ ਗਿਆ ਹੈ ਕਿ 29 ਮਾਰਚ ਤੋਂ 31 ਮਾਰਚ ਤੱਕ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਰੂਪਨਗਰ, ਐੱਸ. ਏ. ਐੱਸ. ਨਗਰ, ਐੱਸ. ਬੀ. ਐੱਸ. ਨਗਰ ਅਤੇ ਤਰਨਤਾਰਨ ਦੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਬਿਜਲੀ ਚਮਕਣ ਅਤੇ ਗੜੇਮਾਰੀ ਹੋਣ ਨਾਲ ਭਾਰੀ ਮੀਂਹ ਪਵੇਗਾ । ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ 'ਚ 112 'ਤੇ ਕਾਲ ਕਰਨ ਦੀ ਸਲਾਹ ਦਿੱਤੀ ਗਈ ਹੈ।

ਉਥੇ ਹੀ ਜੇਕਰ ਪਿਛਲੇ 24 ਘੰਟਿਆਂ 'ਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ 'ਚ ਲਗਭਗ 1.3 ਡਿਗਰੀ ਦਾ ਵਾਧਾ ਹੋਇਆ ਹੈ। ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 33.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਿਹਾ। ਹਾਲਾਂਕਿ ਅਗਲੇ 24 ਘੰਟਿਆਂ ਵਿੱਚ ਤਾਪਮਾਨ 'ਚ ਬਹੁਤ ਜ਼ਿਆਦਾ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ: LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ, ਚਿਤਾਵਨੀ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • punjab weather raining
  • punjab weather IMD Chandigarh
  • raining in punjab
  • ਵੱਡੀ ਭਵਿੱਖਬਾਣੀ  
  • ਪੰਜਾਬ ਮੌਸਮ
  • ਮੌਸਮ ਵਿਭਾਗ ਚੰਡੀਗੜ੍ਹ

Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ ਕੇ ਲੈ ਗਈ ਪਤੀ

NEXT STORY

Stories You May Like

  • heavy rains expected tomorrow imd issues alert in these states
    ਮੌਸਮ ਵਿਭਾਗ ਦੀ ਚਿਤਾਵਨੀ, ਭਲਕੇ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • delhi  rain  weather  imd  red alert
    ਦਿੱਲੀ 'ਚ ਪਿਆ ਮੀਂਹ, ਹੁੰਮਸ ਭਰੇ ਮੌਸਮ ਤੋਂ ਮਿਲੀ ਰਾਹਤ, IMD ਵਲੋਂ ਰੈੱਡ ਅਲਰਟ ਜਾਰੀ
  • heavy rain alert in uttarakhand
    3 ਜ਼ਿਲ੍ਹਿਆਂ 'ਚ ਸਕੂਲ ਬੰਦ, ਅਗਲੇ 18 ਘੰਟੇ ਭਾਰੀ! ਉੱਤਰਾਖੰਡ 'ਚ ਮੀਂਹ ਦਾ ਰੈੱਡ ਅਲਰਟ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • 3 punjab kings players released from sarpanch saab team
    'ਸਰਪੰਚ ਸਾਬ੍ਹ' ਦੀ ਟੀਮ 'ਚੋਂ ਪੰਜਾਬ ਕਿੰਗਜ਼ ਦੇ 3 ਖਿਡਾਰੀਆਂ ਦੀ ਛੁੱਟੀ!
  • fake certificate  3 people  fir
    ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
  • lack of rain amidst sweltering heat in punjab
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
Trending
Ek Nazar
iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • uncle murdered with an axe due to old enmity
      ਪੁਰਾਣੀ ਰੰਜਿਸ਼ ਕਾਰਨ ਮਾਮੇ ਦਾ ਕੁਹਾੜੀ ਮਾਰ ਕੇ ਕਤਲ, ਭਾਣਜੇ ਨੂੰ ਪੁਲਸ ਨੇ ਕੀਤਾ...
    • punjab schools school buses school closures
      ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
    • aap gave a big responsibility to parminder singh goldy
      'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ...
    • young man jumped into the canal
      ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
    • corruption game in tehsils punjab
      ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ...
    • jathedar kuldeep singh gargajj
      ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
    • theft case
      ਫਾਜ਼ਿਲਕਾ ਦੇ ਥਾਣਾ ਸਿਟੀ ਨੇੜੇ ਟੈਲੀਕਾਮ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ਼
    • hungama over new activa at gs honda in jalandhar
      ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
    • trucks carrying relief material sent to nepal stuck in chandigarh
      ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ,...
    • the hassle of getting house plans approved is over
      ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +