Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:18:39 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! 3 ਸ਼ਹਿਰਾਂ ਦਾ ਤਾਪਮਾਨ 3 ਡਿਗਰੀ ਪੁੱਜਾ, ਇਨ੍ਹਾਂ ਜ਼ਿਲ੍ਹਿਆਂ 'ਚ Yellow ਅਲਰਟ

PUNJAB News Punjabi(ਪੰਜਾਬ)

ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! 3 ਸ਼ਹਿਰਾਂ ਦਾ ਤਾਪਮਾਨ 3 ਡਿਗਰੀ ਪੁੱਜਾ, ਇਨ੍ਹਾਂ ਜ਼ਿਲ੍ਹਿਆਂ 'ਚ Yellow ਅਲਰਟ

  • Edited By Shivani Attri,
  • Updated: 05 Dec, 2025 03:26 PM
Jalandhar
punjab weather temperature in 3 cities reaches 3 degrees yellow alert issued
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਹੱਡ ਚੀਰਵੀਂ ਠੰਡ ਪੈਣੀ ਸ਼ੁਰੂ ਹੋ ਗਈ ਹੈ। ਉਥੇ ਹੀ ਵੀਰਵਾਰ ਨੂੰ ਦੇਸ਼ ਭਰ ਵਿਚ ਜਲੰਧਰ ਦਾ ਆਦਮਪੁਰ 3 ਡਿਗਰੀ ਤਾਪਮਾਨ ਦੇ ਨਾਲ ਸਭ ਤੋਂ ਠੰਡਾ ਰਿਹਾ। ਸੂਬੇ ਵਿਚ ਦਿਨ ਭਰ ਭਾਵੇਂ ਧੁੱਪ ਨਿਕਲਣ ਨਾਲ ਥੋੜ੍ਹੀ ਰਾਹਤ ਮਿਲੀ ਪਰ ਸਰਦ ਰਾਤਾਂ ਆਪਣਾ ਰੰਗ ਵਿਖਾ ਰਹੀਆਂ ਹਨ। ਇਥੇ ਇਹ ਵੀ ਦੱਸ ਦੇਈਏ ਕਿ ਬੁੱਧਵਾਰ ਰਾਤ ਪੰਜਾਬ ਵਿਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ 3 ਸ਼ਹਿਰਾਂ ਵਿਚ ਸਿਰਫ਼ 3 ਡਿਗਰੀ ਤਾਪਮਾਨ ਆ ਗਿਆ ਹੈ। ਆਦਮਪੁਰ ਵਿਚ ਘੱਟ-ਘੱਟ ਤਾਪਮਾਨ 3 ਡਿਗਰੀ, ਫਰੀਦਕੋਟ ਵਿਚ ਘੱਟੋ ਘਟ ਤਾਪਮਾਨ 3.2 ਡਿਗਰੀ ਅਤੇ ਬਠਿੰਡਾ ਵਿਚ 3.8 ਡਿਗਰੀ ਰਿਹਾ। ਸੂਬੇ ਵਿਚ ਵੱਧ ਤੋਂ ਵਧ ਤਾਪਮਾਨ ਪਟਿਆਲਾ  ਵਿਚ 23.6 ਡਿਗਰੀ ਰਿਹਾ ਜਦਕਿ ਇਕ ਦਿਨ ਪਹਿਲਾਂ ਆਨੰਦਪੁਰ ਸਾਹਿਬ 24 ਡਿਗਰੀ ਦੇ ਨਾਲ ਸਭ ਤੋਂ ਟੌਪ 'ਤੇ ਸੀ। 

ਇਹ ਵੀ ਪੜ੍ਹੋ: ਪੰਜਾਬ ਦੇ ਰਣਦੀਪ ਸਿੰਘ ਨੇ ਵਿਦੇਸ਼ 'ਚ ਚਮਕਾਇਆ ਨਾਂ, ਕੈਨੇਡਾ 'ਚ ਬਣਿਆ ਪਾਇਲਟ

ਜਾਣੋ ਅਗਲੇ ਦਿਨਾਂ ਦਾ ਹਾਲ
ਮੌਸਮ ਵਿਭਾਗ ਵੱਲੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਅੱਜ ਅਤੇ ਕੱਲ੍ਹ ਵੀ ਮੌਸਮ ਵਿਭਾਗ ਵੱਲੋਂ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਲਹਾਲ ਅਜੇ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਸੁੱਕੀ ਸਰਦੀ ਰਹੇਗੀ। ਜਲੰਧਰ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  ਹਿਮਾਚਲ ਵਿਚ 5 ਅਤੇ 7 ਦਸੰਬਰ ਨੂੰ ਚੰਬਾ, ਕੁੱਲੂ, ਕਾਂਗੜਾ, ਕਿਨੌਰ ਅਤੇ ਲਾਹੋਲ-ਸਪੀਤੀ ਵਿਚ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। 

PunjabKesari

ਇਹ ਵੀ ਪੜ੍ਹੋ:  ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਇੰਗਲੈਂਡ 'ਚ ਪੰਜਾਬੀ ਨੌਜਵਾਨ ਦੀ ਮੌਤ, 10 ਦਸੰਬਰ ਨੂੰ ਆਉਣਾ ਸੀ ਪੰਜਾਬ

ਮੰਡੀ ਗੋਬਿੰਦਗੜ  ਦੀ ਹਵਾ ਸਭ ਤੋਂ ਖ਼ਰਾਬ, AQI 257 'ਤੇ ਪਹੁੰਚਿਆ 
ਉਥੇ ਹੀ ਜੇਕਰ ਏ.ਕਿਊ.ਆਈ ਦੀ ਗੱਲ ਕੀਤੀ ਜਾਵੇ ਤਾਂ ਝੋਨੇ ਦੀ ਪਰਾਲੀ ਕਟਾਈ ਦਾ ਸੀਜ਼ਨ ਕਰੀਬ ਖ਼ਤਮ ਹੋ ਚੁੱਕਾ ਹੈ ਪਰ ਹਵਾ ਦੀ ਗੁਣਵੱਤਾ ਵਿਚ ਸੁਧਾਰ ਨਹੀਂ ਹੋਇਆ ਹੈ। ਹਵਾ ਦੀ ਹਲਕੀ ਤੇਜ਼ ਗਤੀ ਹੋਣ ਦੇ ਬਾਅਦ ਬੇਸ਼ਕ ਏਅਰ ਕੁਆਲਿਟੀ ਇੰਡੈਕਸ ਵਿਚ ਹਲਕਾ ਸੁਧਾਰ ਜ਼ਰੂਰ ਦਰਜ ਕੀਤਾ ਗਿਆ ਹੈ ਪਰ ਵੀਰਵਾਰ ਨੂੰ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿਚ ਮੰਡੀ ਗੋਬਿੰਦਗੜ੍ਹ ਅਤੇ ਅੰਮ੍ਰਿਤਸਰ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਖ਼ਰਾਬ ਰਿਹਾ। 

ਪ੍ਰਮੁੱਖ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ 
ਮੰਡੀ ਗੋਬਿੰਦਗੜ੍ਹ ਵਿਚ 257 ਏਅਰ ਕੁਆਲਿਟੀ ਇੰਡੈਕਸ ਰਿਹਾ। ਉਥੀ ਹੀ ਅੰਮ੍ਰਿਤਸਰ ਵਿਚ 211, ਜਲੰਧਰ ਵਿਚ 140, ਖੰਨਾ ਵਿਚ 163, ਲੁਧਿਆਣਾ ਵਿਚ 132 ਅਤੇ ਪਟਿਆਲਾ ਵਿਚ 124 ਏਅਰ ਕੁਆਲਿਟੀ ਇੰਡੈਕਸ ਰਿਹਾ। 

ਇਹ ਵੀ ਪੜ੍ਹੋ:  Punjab:ਪ੍ਰਾਪਰਟੀ ਮਾਲਕਾਂ ਲਈ ਅਹਿਮ ਖ਼ਬਰ! ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗਾ ਸਖ਼ਤ ਐਕਸ਼ਨ

  • Punjab weather update
  • yellow alert issued

ਪੰਜਾਬ 'ਚ ਰੂਹ ਕੰਬਾਊ ਹਾਦਸਾ, 2 ਔਰਤਾਂ ਨੂੰ ਦਰੜ ਗਿਆ ਟਿੱਪਰ, ਤੜਫ਼-ਤੜਫ਼ ਕੇ ਹੋਈ ਮੌਤ

NEXT STORY

Stories You May Like

  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ Alert ਹੋ ਗਿਆ ਜਾਰੀ
  • heavy rain alert in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • the luck of these 3 zodiac signs will shine on the first monday
    ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ ਲਾਭ, ਬਣ ਰਿਹਾ ਸ਼ੁਭ ਸੰਯੋਗ
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ, ਇਨ੍ਹਾਂ ਜ਼ਿਲ੍ਹਿਆਂ 'ਚ...
  • government buses will not run in punjab for 3 days
    ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਸੂਬਾ ਵਾਸੀ ਹੋ ਜਾਣ ALERT, ਘਰੋਂ ਨਿਕਲਣ ਤੋਂ ਪਹਿਲਾਂ...
  • case of assault filed against 3 argentine players
    ਅਰਜਨਟੀਨਾ ਦੇ 3 ਖਿਡਾਰੀਆਂ ਵਿਰੁੱਧ ਹੋ ਗਈ ਵੱਡੀ ਕਾਰਵਾਈ !
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +