Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    5:42:20 PM

  • trump on iran ceasefire

    ਖ਼ਤਮ ਹੋਵੇਗੀ ਜੰਗ ! Iran War ਬਾਰੇ ਟਰੰਪ ਨੇ...

  • new twist youtuber nancy murder case big revelation khalistani terrorist pannu

    ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ...

  • farmers marching towards cm  s rally clash with police

    CM ਦੀ ਰੈਲੀ ਵੱਲ ਵੱਧ ਰਹੇ ਕਿਸਾਨਾਂ ਦੀ ਪੁਲਸ...

  • internet shutdown in iran for 216 hours

    ਈਰਾਨ 'ਚ ਡਿਜੀਟਲ ਬਲੈਕਆਉਟ, 216 ਘੰਟਿਆਂ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

PUNJAB News Punjabi(ਪੰਜਾਬ)

ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

  • Edited By Shivani Attri,
  • Updated: 09 Mar, 2026 05:03 PM
Jalandhar
punjab weather to change big forecast from the department till march 14
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਪੰਜਾਬ ਦੇ ਮੌਸਮ ਸਬੰਧੀ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ 14 ਮਾਰਚ ਤੱਕ ਵੱਡੀ ਭਵਿੱਖਭਾਣੀ ਕੀਤੀ ਗਈ ਹੈ। 14 ਮਾਰਚ ਤੱਕ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। 
ਉਥੇ ਹੀ ਜੇਕਰ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਹੁਣ ਆਮ ਨਾਲੋਂ 6 ਡਿਗਰੀ ਸੈਲਸੀਅਸ ਵੱਧ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ 33.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਹਾਲਾਂਕਿ ਐਤਵਾਰ ਨੂੰ ਕੁਝ ਇਲਾਕਿਆਂ ਵਿੱਚ ਅਚਾਨਕ ਧੁੰਦ ਵੇਖੀ ਗਈ ਸੀ ਅਤੇ ਅੰਮ੍ਰਿਤਸਰ 'ਚ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ ਗਈ। 

ਇਹ ਵੀ ਪੜ੍ਹੋ: ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ ਖ਼ੁਲਾਸਾ

ਮੌਸਮ ਵਿਭਾਗ ਮੁਤਾਬਕ ਜੋ ਪੱਛਮੀ ਗੜਬੜੀ ਸਰਗਰਮ ਸੀ, ਉਹ ਹੁਣ ਇਸ ਖੇਤਰ ਤੋਂ ਅੱਗੇ ਨਿਕਲ ਗਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਜ਼ਿਆਦਾਤਰ ਸਾਫ਼ ਅਤੇ ਖੁਸ਼ਕ ਰਹੇਗਾ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ ਚਾਰ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਹੌਲੀ-ਹੌਲੀ 1 ਤੋਂ 2 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। 14 ਤਾਰੀਖ਼ ਤੋਂ ਬਾਅਦ ਮੌਸਮ ਵਿਚ ਬਦਲਾਅ ਆਉਣ ਦੀ ਸੰਭਾਵਨਾ ਹੈ। ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਗਈ ਹੈ। ਫਿਲਹਾਲ ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 30 ਤੋਂ 33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 15.7 ਤੋਂ 18.7 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ। ਅਗਲੇ 4 ਦਿਨਾਂ ਤੱਕ ਤਾਪਮਾਨ ਆਮ ਨਾਲੋਂ 5 ਤੋਂ 7 ਡਿਗਰੀ ਸੈਲਸੀਅਸ ਵੱਧ ਰਹਿਣ ਦਾ ਅਨੁਮਾਨ ਹੈ। 

ਇਹ ਵੀ ਪੜ੍ਹੋ: ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • punjab weather
  • raining
  • weather department
  • ਪੰਜਾਬ ਮੌਸਮ
  • ਮੌਸਮ ਵਿਚ ਤਬਦੀਲੀ
  • ਵੱਡੀ ਭਵਿੱਖਬਾਣੀ
  • ਪੰਜਾਬ ਦਾ ਮੌਸਮ
  • ਤਾਪਮਾਨ ਚ ਗਿਰਾਵਟ

ਔਰਤਾਂ ਨਾਲ ਵਾਅਦਾ ਖਿਲਾਫੀ ਬਰਦਾਸ਼ਤ ਨਹੀਂ, ਬਲਕਾਰ ਸਿੰਘ ਬਰਾੜ ਦਾ ਮਾਨ ਸਰਕਾਰ ‘ਤੇ ਹਮਲਾ

NEXT STORY

Stories You May Like

  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
  • punjab weather changes
    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3 ਮਾਰਚ ਤੱਕ ਵੱਡੀ ਭਵਿੱਖਬਾਣੀ
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ
  • imd chandigarh makes big forecast for punjab weather till march 6
    ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ ਹਵਾਵਾਂ, ਜਾਣੋ ਤਾਜ਼ਾ ਅਪਡੇਟ
  • punjab weather raining
    ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ ਜਾਰੀ, ਤਿੰਨ ਦਿਨ...
  • punjab summer weather imd chandigarh
    ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
  • punjab weather
    ਪੰਜਾਬ 'ਚ ਮੌਸਮ ਨੇ ਮਾਰੀ ਪਲਟੀ ! ਵਿਛ ਗਈ ਧੁੰਦ ਦੀ ਚਾਦਰ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • amit shah  s rally in moga on march 14 will be historic
    14 ਮਾਰਚ ਨੂੰ ਮੋਗਾ 'ਚ ਅਮਿਤ ਸ਼ਾਹ ਦੀ ਰੈਲੀ ਇਤਿਹਾਸਕ ਹੋਵੇਗੀ, ਪੰਜਾਬ 'ਚ ਬਦਲਾਅ ਦੀ ਲਹਿਰ : ਅਸ਼ਵਨੀ ਸ਼ਰਮਾ
  • new twist youtuber nancy murder case big revelation khalistani terrorist pannu
    ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ...
  • vigilance raid asi arrested for taking bribe injalandhar
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
  • punjab weather to change big forecast from the department till march 14
    ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ...
  • famous punjabi singer in big trouble
    ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਲਾਂ ! ਹਰਿਆਣਾ ਤੋਂ ਬਾਅਦ ਹੁਣ ਪੰਜਾਬ 'ਚ...
  • mla pargat singh slams punjab government
    ਪੰਜਾਬ ਦੀਆਂ ਮਾਵਾਂ ਲਈ 1000-1000 ਰੁਪਏ ਨਾਲੋਂ ਆਪਣੇ ਪੁੱਤਾਂ ਦੀ ਸੁਰੱਖਿਆ ਕਿਤੇ...
  • farmer leader jagjit singh dallewal visit in jalandhar
    ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ ਬਜਟ ਵੋਟਰਾਂ ਨੂੰ ਲੁਭਾਉਣ ਵਾਲਾ,...
  • robbers snatched gold rings from an elderly woman
    ਘਰ ਦੇ ਬਾਹਰ ਖੜ੍ਹੀ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਲੁਟੇਰੇ ਫਰਾਰ,...
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
Trending
Ek Nazar
married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • advocate dhami condemns students removal of turbans at punjab university
      ਪੰਜਾਬ ਯੂਨੀ. ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਤੇ ਦਸਤਾਰਾਂ ਉਤਾਰਨ ਦੀ...
    • heated debate between congress and aap mlas outside the vidhan sabha
      ਵਿਧਾਨ ਸਭਾ ਬਾਹਰ ਕਾਂਗਰਸ ਤੇ ਆਪ ਵਿਧਾਇਕਾਂ 'ਚ ਤਿੱਖੀ ਬਹਿਸ, ਭਖਿਆ ਮਾਹੌਲ (ਵੀਡੀਓ)
    • partap singh bajwa aam aadmi party
      'ਆਪ' ਨੇ ਬੀਬੀਆਂ ਦੇ ਲਿਫਾਫੇ 'ਚੋਂ 51ਹਜ਼ਾਰ ਕੱਢੇ, ਵਿਧਾਨ ਸਭਾ 'ਚ ਪ੍ਰਤਾਪ...
    • punjab families ration cards
      ਪੰਜਾਬ ਦੇ 20 ਲੱਖ ਤੋਂ ਵੱਧ ਪਰਿਵਾਰਾਂ ਨੂੰ ਵੱਡਾ ਝਟਕਾ, 1 ਅਪ੍ਰੈਲ ਤੋਂ ਲਾਗੂ...
    • lathicharge on students at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਲਾਠੀਚਾਰਜ, ਪੜ੍ਹੋ ਕੀ ਹੈ ਪੂਰਾ ਮਾਮਲਾ
    • punjab weather to change big forecast from the department till march 14
      ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ...
    • punjab shocking incident
      ਕਹਿਰ ਓ ਰੱਬਾ! ਵਿਦੇਸ਼ੋਂ ਪਰਤੇ ਪੁੱਤ ਨੂੰ ਮਿਲਣ ਤੋਂ ਪਹਿਲਾਂ ਹੀ ਮਾਂ ਨਾਲ ਵਾਪਰ ਗਈ...
    • kangana ranaut s appearance in bathinda court
      ਕੰਗਣਾ ਰਣੌਤ ਦੀ ਬਠਿੰਡਾ ਅਦਾਲਤ 'ਚ ਪੇਸ਼ੀ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
    • brother and sister cremated
      PUNJAB: ਭੈਣ ਭਰਾ ਦਾ ਇਕੋ ਚਿਤਾ 'ਤੇ ਹੋਇਆ ਸਸਕਾਰ, ਮੰਜ਼ਰ ਦੇਖ ਹਰ ਕਿਸੇ ਦੀਆਂ...
    • aam aadmi party leader resigns
      ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਸ ਆਗੂ ਨੇ ਪਾਰਟੀ 'ਚੋਂ ਦਿੱਤਾ ਅਸਤੀਫ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +