Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    4:13:32 PM

  • red alert  police blockade  punjab police

    ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ...

  • ed raid in punjab

    BIG BREAKING: ਪੰਜਾਬ 'ਚ ED ਦੀ RAID

  • rajya sabha  birth and death registration amendment bill  passed  new rules

    ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ...

  • brother in law family dispute

    ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ! ਪੂਰੇ ਹਫ਼ਤੇ ਲਈ ਹੋ ਗਈ ਭਵਿੱਖਬਾਣੀ

PUNJAB News Punjabi(ਪੰਜਾਬ)

ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ! ਪੂਰੇ ਹਫ਼ਤੇ ਲਈ ਹੋ ਗਈ ਭਵਿੱਖਬਾਣੀ

  • Edited By Anmol Tagra,
  • Updated: 06 Jun, 2025 11:32 AM
Chandigarh
punjab weather update
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ): ਪੰਜਾਬ ਵਿਚ ਗਰਮੀ ਨੇ ਇਕ ਵਾਰ ਫ਼ਿਰ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਪੱਛਮੀ ਪ੍ਰਭਾਅ ਕਾਰਨ ਹੋਈ ਬਰਸਾਤ ਅਤੇ ਹਨੇਰੀ ਨਾਲ ਤਾਪਮਾਨ ਵਿਚ ਗਿਰਾਵਟ ਆਈ ਸੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਸੀ। ਪਰ ਹੁਣ ਪੱਛਮੀ ਪ੍ਰਭਾਅ ਦਾ ਅਸਰ ਖ਼ਤਮ ਹੋਣ ਨਾਲ ਤਾਪਮਾਨ ਵਿਚ ਇਕ ਵਾਰ ਫ਼ਿਰ ਵਾਧਾ ਹੋਣ ਲੱਗ ਪਿਆ ਹੈ। ਪਿਛਲੇ 24 ਘੰਟਿਆਂ ਵਿਚ ਹੀ ਤਾਪਮਾਨ ਵਿਚ 1.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਭੇਜੇ ਸੰਮਨ! ਲੁਧਿਆਣਾ ਤੋਂ ਲੜ ਰਹੇ ਨੇ ਜ਼ਿਮਨੀ ਚੋਣ

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਇਸ ਪੂਰੇ ਹਫ਼ਤੇ ਸੂਬੇ ਵਿਚ ਮੀਂਹ ਆਦਿ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 5 ਦਿਨਾਂ ਵਿਚ ਤਾਪਮਾਨ ਵਿਚ 5 ਤੋਂ 6 ਡਿਗਰੀ ਤਕ ਵਾਧਾ ਦਰਜ ਕੀਤਾ ਜਾ ਸਕਦਾ ਹੈ। ਪਿਛਲੇ 24 ਘੰਟਿਆਂ ਅੰਦਰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿਚ 1.5 ਡਿਗਰੀ ਵਾਧਾ ਦਰਜ ਕੀਤਾ ਗਿਆ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ ਵਿਚ ਵੀ 3.2 ਡਿਗਰੀ ਤਕ ਵਾਧਾ ਹੋਇਆ ਹੈ। ਇਸ ਨਾਲ ਹਰ ਜ਼ਿਲ੍ਹੇ ਵਿਚ ਹੀ ਘੱਟੋ-ਘੱਟ ਤਾਪਮਾਨ ਵੀ ਇਕ ਵਾਰ ਫ਼ਿਰ 20 ਡਿਗਰੀ ਤੋਂ ਉੱਪਰ ਹੋ ਗਿਆ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - 10 ਰੁਪਏ ਨਾਲ ਜਿੱਤ ਲਏ 11 ਲੱਖ ਰੁਪਏ! ਰਾਤੋ-ਰਾਤ ਬਦਲ ਗਈ ਪੰਜਾਬ ਦੇ ਵਿਅਕਤੀ ਦੀ ਕਿਸਮਤ

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਸੂਬੇ ਦਾ ਮੌਸਮ ਖ਼ੁਸ਼ਕ ਰਹੇਗਾ। ਇਸ ਦੇ ਨਾਲ ਹੀ ਗਰਮੀ ਵੀ ਵਧੇਗੀ। ਵਿਭਾਗ ਨੇ ਅਗਲੇ 5 ਦਿਨਾਂ ਲਈ ਸੂਬੇ ਵਿਚ ਮੌਸਮ ਬਾਰੇ ਕੋਈ ਵੀ ਚਿਤਾਵਨੀ ਜਾਂ ਅਲਰਟ ਜਾਰੀ ਨਹੀਂ ਕੀਤਾ। ਸਾਰੇ ਹੀ 23 ਜ਼ਿਲ੍ਹਿਆਂ ਨੂੰ No Warning ਦੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ।

PunjabKesari

ਇਸ ਦਾ ਮਤਲਬ ਹੈ ਕਿ ਸੂਬੇ ਵਿਚ ਫ਼ਿਲਹਾਲ ਮੀਂਹ-ਹਨੇਰੀ ਦੇ ਨਾਲ-ਨਾਲ ਲੂ ਦਾ ਵੀ ਕੋਈ ਖ਼ਤਰਾ ਨਹੀਂ ਹੈ। ਹਾਲਾਂਕਿ ਤਾਪਮਾਨ ਵਿਚ 5 ਤੋਂ 6 ਡਿਗਰੀ ਤਕ ਵਾਧਾ ਜ਼ਰੂਰ ਦਰਜ ਕੀਤੇ ਜਾਣ ਦੀ ਸੰਭਾਵਨਾ ਜਤਾਈ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Weather
  • Punjab Weather Update
  • Heat Wave
  • ਪੰਜਾਬ
  • ਮੌਸਮ
  • ਗਰਮੀ

ਪੰਜਾਬ : ਪੁਰਾਣੇ ਵਾਹਨਾਂ ਦੀ ਬੈਕਲਾਗ ਐਂਟਰੀ ਸ਼ੁਰੂ, ਹੁਣ ਆਨਲਾਈਨ ਕਰਵਾਈ ਜਾ ਸਕੇਗੀ ਆਰਸੀ

NEXT STORY

Stories You May Like

  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
  • big on the fitness of the injured star play
    TEAM INDIA ਲਈ ਖ਼ੁਸ਼ਖ਼ਬਰੀ! ਧਾਕੜ ਖਿਡਾਰੀ ਦੀ ਵਾਪਸੀ ਨਾਲ ਜੁੜੀ ਵੱਡੀ ਅਪਡੇਟ
  • heavy rain alert in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert
  • big news related to millions of vehicle drivers in punjab
    ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ
  • jewelry shop punjab police blockade
    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
  • big forecast from the meteorological department there will be heavy rain
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ ਮਾਨਸੂਨ ਮੁੜ ਹੋਵੇਗਾ ਸਰਗਰਮ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • resolution on e 20 petrol passed in punjab vidhan sabha
      ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ...
    • politics heats up in the vidhan sabha over ethanol issue
      ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
    • big news related to millions of vehicle drivers in punjab
      ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ...
    • poster war in punjab congress
      ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ ਪੋਸਟਰਾਂ ਨਾਲ ਗਰਮਾਈ ਸਿਆਸਤ...
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • aunt s son shot dead with his friends
      ਬਕਾਇਆ ਮੰਗਣਾ ਪਿਆ ਭਾਰੀ, ਭੂਆ ਦੇ ਮੁੰਡੇ ਨੇ ਸਾਥੀਆਂ ਨਾਲ ਮਿਲ ਕੇ ਮਾਰੀ ਗੋਲੀ
    • punjab weather update
      ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • relief news for thousands of electricity consumers
      ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ...
    • there should be no discrimination in development works in pathankot
      ਪਠਾਨਕੋਟ 'ਚ ਵਿਕਾਸ ਕਾਰਜਾਂ 'ਚ ਵਿਤਕਰਾ ਨਾ ਹੋਵੇ, 50 ਵਾਰਡਾਂ 'ਚ ਇਕੋ ਜਿਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +