Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    6:16:38 PM

  • next 48 hours are crucial in punjab  heavy rains with thunderstorms

    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ...

  • blue drum patiala police

    ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ,...

  • sgpc s letter to sit objection to unnecessary information 328 sacred forms

    SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ...

  • punjab marriage news

    ਪੰਜਾਬ: ਵਿਆਹ ਦੀ ਰੋਟੀ ਖਾ ਕੇ ਵਿਗੜ ਗਈ 100 ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮਾਲਾਮਾਲ ਹੋਵੇਗਾ ਪੰਜਾਬ! ਦੋ ਜ਼ਿਲ੍ਹਿਆਂ 'ਚ ਮਿਲੇ ਪੋਟਾਸ਼ ਦੇ ਭੰਡਾਰ

PUNJAB News Punjabi(ਪੰਜਾਬ)

ਮਾਲਾਮਾਲ ਹੋਵੇਗਾ ਪੰਜਾਬ! ਦੋ ਜ਼ਿਲ੍ਹਿਆਂ 'ਚ ਮਿਲੇ ਪੋਟਾਸ਼ ਦੇ ਭੰਡਾਰ

  • Edited By Baljit Singh,
  • Updated: 06 Feb, 2025 07:45 PM
Punjab
punjab will be rich potash deposits found in two districts
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ : ਪੰਜਾਬ ਤੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈਨਿੰਗ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਜਾਰੀ ਰੱਖੀਆਂ ਖੋਜਾਂ ਨੂੰ ਬੂਰ ਪਿਆ ਹੈ ਤੇ ਰਾਜ ਤੇ ਦੱਖਣੀ ਪੱਛਮੀ ਹਿੱਸੇ ਵਿੱਚ ਤਿੰਨ ਖਨਨ ਬਲਾਕਾਂ ਵਿੱਚ ਪੋਟਾਸ਼ ਦੇ ਵੱਡੇ ਭੰਡਾਰ ਮਿਲੇ ਹਨ। 

ਇਸ ਜ਼ਿਲ੍ਹੇ 'ਚ Internet ਸੇਵਾਵਾਂ ਬੰਦ! 25 ਸਾਲਾ ਨੌਜਵਾਨ ਦੀ ਮੌਤ ਮਗਰੋਂ ਭਖਿਆ ਮਾਮਲਾ

ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਦੇਸ਼ ਵਿੱਚ ਹੋਰ ਕਿਤੇ ਵੀ ਪੋਟਾਸ਼ ਤੱਤ ਦਾ ਖਨਨ ਨਹੀਂ ਹੁੰਦਾ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਇਹ ਖਣਿਜ ਪਦਾਰਥ ਮਿਲਿਆ ਹੈ । ਇਸ ਤੋਂ ਪਹਿਲਾਂ ਦੇਸ਼ ਵੱਲੋਂ ਸਾਲਾਨਾ 50 ਲੱਖ ਟਨ ਪੋਟਾਸ਼ ਦਾ ਆਯਾਤ ਕੀਤਾ ਜਾਂਦਾ ਹੈ ਜਿਸ ਦੀ ਵਰਤੋਂ ਖੇਤਾਂ ਵਿੱਚ ਖਾਦ ਵਜੋਂ ਅਤੇ ਹੋਰ ਉਦਯੋਗਾਂ ਵਿੱਚ ਕੀਤੀ ਜਾਂਦੀ ਹੈ। ਪਰ ਹੁਣ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲਿਆਂ ਦੇ ਤਿੰਨ ਖਨਨ ਬਲੋਕ ਅਜਿਹੇ ਪਾਏ ਗਏ ਹਨ ਜਿੱਥੇ ਧਰਤੀ ਹੇਠ ਪੋਟਾਸ਼ ਦੇ ਵੱਡੇ ਭੰਡਾਰ ਮਿਲੇ ਹਨ। 

ਉਨ੍ਹਾਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿੱਚ ਕਬਰਵਾਲਾ ਕੋਲ ਅਤੇ ਫਾਜ਼ਿਲਕਾ ਜ਼ਿਲੇ ਵਿੱਚ ਸ਼ੇਰੇਵਾਲਾ ਤੇ ਰਾਮਸਰ ਅਤੇ ਸ਼ੇਰਗੜ੍ਹ ਤੇ ਦਲਮੀਰ ਖੇੜਾ ਬਲਾਕ ਮਿਲੇ ਹਨ । ਉਨ੍ਹਾਂ ਨੇ ਇਸ ਮੌਕੇ ਇਸ ਵਿਸ਼ੇ ਸਬੰਧੀ ਲੋਕਾਂ ਵਿੱਚ ਪੈਦਾ ਹੋ ਰਹੇ ਸ਼ੰਕਿਆਂ ਦਾ ਨਿਵਾਰਨ ਕਰਦਿਆਂ ਸਪਸ਼ਟ ਕੀਤਾ ਕਿ ਪੋਟਾਸ਼ ਨੂੰ ਕੱਢਣ ਲਈ ਜ਼ਮੀਨ ਅਕਵਾਇਰ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਜ਼ਮੀਨ ਦਾ ਕੋਈ ਨੁਕਸਾਨ ਹੋਵੇਗਾ ਸਗੋਂ ਇਹ ਡਰਿਲ ਸਿਸਟਮ ਨਾਲ ਇਹ ਖਨਿਜ ਕੱਢਿਆ ਜਾਵੇਗਾ ਅਤੇ ਇਸ ਦਾ ਕਿਸਾਨਾਂ ਦੀ ਜ਼ਮੀਨ ਮਾਲਕੀ 'ਤੇ ਕੋਈ ਅਸਰ ਨਹੀਂ ਪਏਗਾ। 

Trump ਦੀਆਂ ਨੀਤੀਆਂ ਤੇ Elon Musk ਖਿਲਾਫ ਕਈ ਅਮਰੀਕੀ ਸ਼ਹਿਰਾਂ 'ਚ ਵਿਰੋਧ ਪ੍ਰਦਰਸ਼ਨ

ਉਨ੍ਹਾਂ ਦੱਸਿਆ ਕਿ ਇਸ ਨਾਲ ਪੋਟਾਸ਼ ਦੀ ਪ੍ਰੋਸੈਸਿੰਗ ਸਬੰਧੀ ਇੰਡਸਟਰੀ ਲੱਗੇਗੀ ਜਿਸ ਨਾਲ ਇਲਾਕੇ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਇਲਾਕੇ ਦਾ ਸਰਬ ਪੱਖੀ ਵਿਕਾਸ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਪੋਟਾਸ਼ ਖਨਿਜ ਧਰਤੀ ਹੇਠ 450 ਮੀਟਰ ਦੀ ਡੁੰਘਾਈ ਤੇ ਹੈ ਅਤੇ ਇਸ ਨੂੰ ਕੱਢਣ ਤੋਂ ਪਹਿਲਾਂ ਸਰਕਾਰ ਵੱਲੋਂ ਸਮਾਜਿਕ ਅਤੇ ਵਾਤਾਵਰਨ ਤੇ ਪੈਣ ਵਾਲੇ ਇਸਦੇ ਪ੍ਰਭਾਵਾਂ ਦਾ ਵੀ ਮੁਕੰਮਲ ਅਧਿਐਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹਨਾਂ ਤਿੰਨ ਬਲਾਕਾਂ ਦੇ ਨੇੜਲੇ ਖੇਤਰਾਂ ਵਿੱਚ ਵੀ ਖੋਜ ਜਾਰੀ ਹੈ। 

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਮਾਈਨਿੰਗ ਰਾਹੀਂ ਪੰਜਾਬ ਨੂੰ ਆਰਥਿਕ ਤੌਰ ਤੇ ਆਤਮ ਨਿਰਭਰ ਬਣਾਉਣ ਦਾ ਜੋ ਵਚਨ ਦਿੱਤਾ ਗਿਆ ਸੀ ਉਸ ਨੂੰ ਇਹ ਪ੍ਰੋਜੈਕਟ ਪੂਰਾ ਕਰੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਨਿਲਾਮੀ ਕਰਵਾਉਣ ਦਾ ਅਧਿਕਾਰ ਕੇਂਦਰ ਸਰਕਾਰ ਕੋਲ ਹੈ ਪਰ ਇਸ ਤੋਂ  ਮਿਲਣ ਵਾਲੀ ਰੋਐਲਿਟੀ ਪੰਜਾਬ ਸਰਕਾਰ ਨੂੰ ਹੀ ਮਿਲੇਗੀ । ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਕਬਰ ਵਾਲਾ ਦੇ ਬਲਾਕ ਵਿੱਚੋਂ ਮਾਈਨਿੰਗ ਕਰਨ ਸਬੰਧੀ ਪੰਜਾਬ ਸਰਕਾਰ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ ਅਤੇ ਜਿਵੇਂ ਹੀ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਆਕਸ਼ਨ ਹੋ ਜਾਵੇਗੀ ਤਾਂ ਇਹ ਨਿਕਾਸੀ ਸ਼ੁਰੂ ਹੋ ਸਕੇਗੀ। ਉਨ੍ਹਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਯਕੀਨ ਦਵਾਉਂਦੀ ਹੈ ਕਿ ਇਸ ਪ੍ਰੋਜੈਕਟ ਵਿੱਚ ਕਿਸਾਨਾਂ ਦੀ ਕੋਈ ਜ਼ਮੀਨ ਐਕੁਆਇਰ ਨਹੀਂ ਕੀਤੀ ਜਾਵੇਗੀ। 

ਇਨ੍ਹਾਂ 3 ਰਾਸ਼ੀਆਂ ਦੀ ਖੁੱਲ੍ਹਣ ਵਾਲੀ ਹੈ ਕਿਸਮਤ! ਬਣ ਸਕਦੇ ਹਨ ਸਾਰੇ ਰੁਕੇ ਕੰਮ

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਤਿੰਨ ਬਲੋਕਾਂ ਦਾ ਕੁੱਲ ਖੇਤਰਫਲ ਲਗਭਗ 18 ਵਰਗ ਕਿਲੋਮੀਟਰ ਹੈ ਪਰ ਇਸ ਦੇ ਨੇੜਲੇ ਇਲਾਕਿਆਂ ਵਿੱਚ ਵੀ ਖੋਜ ਕੀਤੀ ਜਾ ਰਹੀ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਰੇਤੇ ਬਜਰੀ ਦੀ ਮਾਈਨਿੰਗ ਤੋਂ ਸੂਬੇ ਨੂੰ 288 ਕਰੋੜ ਰੁਪਏ ਦੀ ਆਮਦਨ ਹੋਈ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਰਾਜ ਵਿੱਚ 104 ਹੋਰ ਖੱਡਾਂ ਚਲਾਈਆਂ ਜਾਣਗੀਆਂ । ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਦਰਿਆਵਾਂ ਵਿੱਚੋਂ ਵੀ ਰੇਤਾ ਕੱਢਣ ਲਈ 27 ਥਾਵਾਂ ਦੀ ਪਹਿਚਾਣ ਕੀਤੀ ਗਈ ਹੈ। 

ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ, ਡਾਇਰੈਕਟਰ ਮਾਈਨਿੰਗ ਅਭਿਜੀਤ ਕਪਲੀਸ਼, ਜਿਓਲੋਜੀਕਲ ਸਰਵੇ ਆਫ ਇੰਡੀਆ ਦੇ ਡਾਇਰੈਕਟਰ ਸ੍ਰੀ ਸੋਇਮ ਰੰਜਨ ਮਹਾ ਪਾਤਰਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਵਰਿੰਦਰ ਸਿੰਘ ਬਰਾੜ, ਨਿਗਰਾਨ ਇੰਜੀਨੀਅਰ ਰਾਜਨ ਢੀਂਗੜਾ, ਕਾਰਜਕਾਰੀ ਇੰਜਨੀਅਰ ਜਗਸੀਰ ਸਿੰਘ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪਿੰਡ ਸ਼ੇਰੇਵਾਲਾ ਅਤੇ ਸ਼ੇਰਗੜ੍ਹ ਦਾ ਦੌਰਾ ਕਰਕੇ ਉਨਾਂ ਥਾਵਾਂ ਦਾ ਨਿਰੀਖਣ ਕੀਤਾ ਜਿੱਥੇ ਧਰਤੀ ਹੇਠ ਪੋਟਾਸ਼ ਮਿਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab
  • Sri Muktsar Sahib
  • Fazilka
  • Potash
  • Punjab Government
  • Big News
  • ਪੰਜਾਬ
  • ਸ੍ਰੀ ਮੁਕਤਸਰ ਸਾਹਿਬ
  • ਫਾਜ਼ਿਲਕਾ
  • ਪੋਟਾਸ਼
  • ਪੰਜਾਬ ਸਰਕਾਰ
  • ਵੱਡੀ ਖਬਰ

ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿਚ ਸੋਧ ਅਤੇ ਅਪਡੇਸ਼ਨ ਕਰਨ ਸਬੰਧੀ ਪ੍ਰੋਗਰਾਮ ਦੀ ਸ਼ੁਰੂਆਤ

NEXT STORY

Stories You May Like

  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ HeatWave ਦਾ ਅਲਰਟ
  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • vehicles in punjab  ban on vehicles
    ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੇ ਹੋ ਗਏ ਨਵੇਂ ਹੁਕਮ
  • two consecutive holidays  in punjab
    ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ ਹੋਇਆ ਛੁੱਟੀ ਦਾ ਐਲਾਨ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ
  • next 48 hours are crucial in punjab  heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
Trending
Ek Nazar
relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heat in punjab
      ਤਾਪਮਾਨ ਪੁੱਜੀ 44.4 ਡਿਗਰੀ, ਲੋਕ ਪਰੇਸ਼ਾਨ, 2 ਜਣੇ ਹੋਏ ਬੇਹੋਸ਼
    • massive fire breaks out in wood godown in jalandhar
      ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
    • 3 arrested for entering house and assaulting during elections
      ਚੋਣਾਂ ਦੌਰਾਨ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ 3 ਗ੍ਰਿਫ਼ਤਾਰ
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • arms smuggling module busted in amritsar
      ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ ਗਿਰੋਹ! DGP ਨੇ ਖ਼ੁਦ ਦਿੱਤੀ...
    • action taken against employees order issued
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • 57 25  polling in 33 wards of ferozepur
      ਫਿਰੋਜ਼ਪੁਰ ਦੇ 33 ਵਾਰਡਾਂ ’ਚ 57.25%, ਜ਼ੀਰਾ ’ਚ 67.59% ਤੇ ਤਲਵੰਡੀ ਭਾਈ ’ਚ...
    • 61 5 percent polling in punjab amid violent incidents
      ਪੰਜਾਬ ’ਚ ਹਿੰਸਕ ਘਟਨਾਵਾਂ ਵਿਚਾਲੇ 61.5 ਫ਼ੀਸਦੀ ਪੋਲਿੰਗ, ਕਈ ਥਾਵਾਂ 'ਤੇ...
    • 16 buffaloes die after drowning in bein river in kapurthala
      ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +