Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    1:01:29 PM

  • inter state arms network busted in chandigarh

    ਚੰਡੀਗੜ੍ਹ 'ਚ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ...

  • village dariyapur mansa

    ਪੰਜਾਬ : ਘਰੋਂ ਕੰਮ ਲਈ ਨਿਕਲੇ ਨੌਜਵਾਨ ਦਾ ਰਸਤੇ ਵਿਚ...

  • big stir in punjab politics factional divisions in congress big changes

    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ,...

  • 31 crores property gold silver lokayukta raids

    31 ਕਰੋੜ ਦੀ ਜਾਇਦਾਦ ਤੇ ਸੋਨਾ-ਚਾਂਦੀ...! ਕਰਨਾਟਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੂੰ ਮਿਲਣਗੇ 307 ਨਵੇਂ ਡਾਕਟਰ: 126 ਸੁਪਰਸਪੈਸ਼ਲਿਸਟ ਅਤੇ 181 ਸਪੈਸ਼ਲਿਸਟ ਹੋਣਗੇ ਨਿਯੁਕਤ

PUNJAB News Punjabi(ਪੰਜਾਬ)

ਪੰਜਾਬ ਨੂੰ ਮਿਲਣਗੇ 307 ਨਵੇਂ ਡਾਕਟਰ: 126 ਸੁਪਰਸਪੈਸ਼ਲਿਸਟ ਅਤੇ 181 ਸਪੈਸ਼ਲਿਸਟ ਹੋਣਗੇ ਨਿਯੁਕਤ

  • Edited By Anmol Tagra,
  • Updated: 06 Jan, 2024 11:04 PM
Chandigarh
punjab will get 307 new doctors
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਰਚਨਾ)– ਪੰਜਾਬ ਦਾ ਮੈਡੀਕਲ, ਸਿੱਖਿਆ ਅਤੇ ਖੋਜ ਵਿਭਾਗ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਸੁਪਰਸਪੈਸ਼ਲਿਸਟ ਅਤੇ ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ ਕਰੇਗਾ। ਪੰਜਾਬ ਕੋਲ ਫਿਲਹਾਲ 20 ਸੁਪਰਸਪੈਸ਼ਲਿਸਟ ਡਾਕਟਰ ਹੀ ਹਨ। ਹੁਣ ਜਲਦੀ ਹੀ 126 ਨਵੇਂ ਸੁਪਰਸਪੈਸ਼ਲਿਸਟ ਡਾਕਟਰ ਉਪਲਬਧ ਹੋਣਗੇ। ਪੰਜਾਬ ਦੇ ਸਰਕਾਰੀ ਖੇਤਰ ਵਿਚ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਆਕਰਸ਼ਿਤ ਕਰਨ ਲਈ ਸਿਹਤ ਵਿਭਾਗ ਨੇ ਵਾਕ ਇਨ ਇੰਟਰਵਿਊ ਫਾਰਮੂਲਾ ਅਪਣਾਉਣ ਦਾ ਫੈਸਲਾ ਕੀਤਾ ਹੈ। ਦੋ-ਤਿੰਨ ਮਹੀਨੇ ਪਹਿਲਾਂ ਵੀ ਵਿਭਾਗ ਨੇ ਸੁਪਰਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ ਸਨ, ਪਰ ਡਾਕਟਰਾਂ ਦੀਆਂ ਅਸਾਮੀਆਂ ਭਰੀਆਂ ਨਹੀਂ ਜਾ ਸਕੀਆਂ। ਡਾਕਟਰਾਂ ਦੇ ਇਸ਼ਤਿਹਾਰ, ਸਕ੍ਰੀਨਿੰਗ, ਇੰਟਰਵਿਊ ਦਾ ਸੱਦਾ, ਦਸਤਾਵੇਜ ਨੱਥੀ ਕਰਨ, ਇੰਟਰਵਿਊ ਅਤੇ ਫਿਰ ਇੰਟਰਵਿਊ ਦੇ ਨਤੀਜੇ ਐਲਾਨ ਕਰਨ ਵਿਚ ਤਿੰਨ ਤੋਂ ਚਾਰ ਮਹੀਨੇ ਲੱਗ ਗਏ ਸਨ। ਡਾਕਟਰਾਂ ਦੇ ਵਿਗਿਆਪਨ ਅਤੇ ਨਿਯੁਕਤੀ ਪੱਤਰ ਭੇਜਣ ਦੇ ਲੰਮੇ ਪਾੜੇ ਦੌਰਾਨ ਸੁਪਰਸਪੈਸ਼ਲਿਸਟ ਡਾਕਟਰ ਹੋਰ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨਾਲ ਜੁੜ ਗਏ ਸਨ। ਅਜਿਹੇ ਵਿਚ ਵਿਭਾਗ ਨੇ ਹੁਣ ਇਸ਼ਤਿਹਾਰ ਦੇਣ ਤੋਂ ਲੈ ਕੇ ਨਿਯੁਕਤੀ ਪੱਤਰ ਭੇਜਣ ਤੱਕ ਦਾ ਸਮਾਂ ਘਟਾ ਕੇ ਵਾਕ-ਇਨ ਇੰਟਰਵਿਊ ਦਾ ਰਾਹ ਅਪਣਾ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਮੁਲਾਜ਼ਮ ਨੇ ਖ਼ਤਮ ਕੀਤੀ ਜੀਵਨਲੀਲਾ, ਪਿਤਾ ਦੀ ਮੌਤ ਮਗਰੋਂ ਮਿਲੀ ਸੀ ਨੌਕਰੀ

ਅੰਮ੍ਰਿਤਸਰ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਵਿਚ ਕੀਤੇ ਜਾਣਗੇ ਨਿਯੁਕਤ:

ਪੰਜਾਬ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਨੂੰ ਸੁਪਰਸਪੈਸ਼ਲਿਸਟ ਕੇਡਰ ਵਿਚ ਕਾਰਡੀਓਲੋਜੀ, ਨਿਊਰੋਸਰਜਨ, ਨਿਊਰੋਲੋਜੀ, ਐਂਡੋਕਰੀਨੋਲੋਜੀ, ਆਰਥੋਪੈਡਿਕਸ, ਨੈਫਰੋਲੋਜੀ, ਯੂਰੋਲੋਜੀ, ਓਂਕੋਲੋਜੀ, ਮੈਡੀਕਲ ਓਂਕੋਲੋਜੀ, ਸਰਜੀਕਲ ਓਂਕੋਲੋਜੀ, ਗੈਸਟ੍ਰੋਨਕੋਲੋਜੀ, ਰੇਡੀਓਥੈਰੇਪੀ ਦੇ ਡਾਕਟਰ ਮਿਲਣਗੇ। ਅੰਮ੍ਰਿਤਸਰ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਵਿਚ ਸੁਪਰਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਸੁਪਰਸਪੈਸ਼ਲਿਸਟ ਡਾਕਟਰਾਂ ਤੋਂ ਇਲਾਵਾ ਪੰਜਾਬ ਵਿਚ ਸਪੈਸ਼ਲਿਸਟ ਡਾਕਟਰਾਂ ਦੀਆਂ 181 ਅਸਾਮੀਆਂ ਵੀ ਭਰੀਆਂ ਜਾਣਗੀਆਂ। ਡਾਕਟਰਾਂ ਨੂੰ ਆਰਥੋਪੈਡਿਕਸ, ਪੈਥੋਲੋਜੀ, ਮਨੋਵਿਗਿਆਨ, ਸਰਜੀਕਲ ਓਂਕੋਲੋਜੀ, ਮੈਡੀਸਨ, ਮਾਈਕਰੋਬਾਇਓਲੋਜੀ, ਈਐੱਨਟੀ, ਨੇਤਰ ਵਿਗਿਆਨ, ਗਾਇਨੀਕੋਲੋਜੀ, ਪਲਮਨਰੀ, ਸਕਿਨ, ਰੇਡੀਓਲੋਜੀ, ਗੈਸਟ੍ਰੋਐਂਟਰੌਲੋਜੀ, ਫੋਰੈਂਸਿਕ ਕਮਿਊਨਿਟੀ ਮੈਡੀਸਨ ਵਰਗੀਆਂ ਫੈਕਲਟੀਜ਼ ਵਿਚ ਵੀ ਰੱਖਿਆ ਜਾਵੇਗਾ। ਦੂਜੇ ਪਾਸੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਫਰੀਦਕੋਟ ਵਿਚ ਡਾਕਟਰਾਂ ਦੀ ਨਿਯੁਕਤੀ ਲਈ ਵਾਕ-ਇਨ-ਇੰਟਰਵਿਊ ਲਈ ਇਸ਼ਤਿਹਾਰ ਵੀ ਦਿੱਤਾ ਗਿਆ ਹੈ। ਫਰੀਦਕੋਟ ਵਿਚ ਪੈਥੋਲੋਜੀ, ਮਨੋਵਿਗਿਆਨ, ਰੇਡੀਓਥੈਰੇਪੀ, ਮੈਡੀਸਨ, ਆਰਥੋਪੈਡਿਕਸ ਦੇ ਵਿਭਾਗਾਂ ਵਿਚ ਡਾਕਟਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਨਗਰ ਕੀਰਤਨ ਦੌਰਾਨ ਲੰਗਰ ਦੀ ਸੇਵਾ ਕਰ ਰਹੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਇਲਾਜ ਦੌਰਾਨ ਹੋਈ ਮੌਤ

353 ਸਪੈਸ਼ਲਿਸਟ ਕਰ ਰਹੇ ਕੰਮ:

ਪੰਜਾਬ ਵਿਚ ਸਪੈਸ਼ਲਿਸਟ ਡਾਕਟਰਾਂ ਦੀਆਂ 534 ਮਨਜ਼ੂਰ ਅਸਾਮੀਆਂ ਹਨ ਅਤੇ ਇਨ੍ਹਾਂ ਵਿਚੋਂ 353 ਅਸਾਮੀਆਂ ’ਤੇ ਮਾਹਰ ਡਾਕਟਰ ਹਸਪਤਾਲਾਂ ਵਿਚ ਕੰਮ ਕਰ ਰਹੇ ਹਨ। ਸੁਪਰਸਪੈਸ਼ਲਿਸਟ ਦੀਆਂ ਅਸਾਮੀਆਂ ਦੇ ਨਾਲ, ਵਿਭਾਗ ਵਾਕ-ਇਨ ਇੰਟਰਵਿਊ ਰਾਹੀਂ ਸਪੈਸ਼ਲਿਸਟ ਦੀਆਂ 181 ਖਾਲੀ ਅਸਾਮੀਆਂ ਨੂੰ ਵੀ ਭਰੇਗਾ।

ਇਹ ਖ਼ਬਰ ਵੀ ਪੜ੍ਹੋ - ਮੁੜ ਹੋਵੇਗਾ ਅਕਾਲੀ-ਭਾਜਪਾ ਗੱਠਜੋੜ! ਹਿੰਦੂ-ਸਿੱਖ ਏਕਤਾ ਦਾ ਹਵਾਲਾ ਦਿੰਦਿਆਂ ਜ਼ਿਆਦਾਤਰ ਆਗੂਆਂ ਨੇ ਜਤਾਈ ਸਹਿਮਤੀ

ਸਰਕਾਰੀ ਹਸਪਤਾਲਾਂ ਵਿਚ ਸੁਪਰਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ ਹੈ ਚੁਣੌਤੀਪੂਰਨ:

ਪੰਜਾਬ ਦੇ ਸਿਹਤ ਵਿਭਾਗ ਦੇ ਅਧਿਕਾਰੀ ਡਾ: ਅਕਾਸ਼ਦੀਪ ਦਾ ਕਹਿਣਾ ਹੈ ਕਿ ਸੁਪਰਸਪੈਸ਼ਲਿਸਟ ਅਤੇ ਸਪੈਸ਼ਲਿਸਟ ਡਾਕਟਰਾਂ ਦੀਆਂ ਅਸਾਮੀਆਂ ਭਰਨ ਤੋਂ ਬਾਅਦ ਹੁਣ ਤੱਕ ਜਿਹੜੀਆਂ ਬਿਮਾਰੀਆਂ ਦਾ ਇਲਾਜ ਸੰਭਵ ਨਹੀਂ ਸੀ, ਉਨ੍ਹਾਂ ਦਾ ਇਲਾਜ ਪੰਜਾਬ ਦੇ ਹਸਪਤਾਲਾਂ ਵਿਚ ਕੀਤਾ ਜਾਵੇਗਾ। ਦਿਲ ਦੇ ਮਰੀਜ਼ਾਂ ਤੋਂ ਲੈ ਕੇ ਕੈਂਸਰ ਦੇ ਮਰੀਜ਼ ਗੰਭੀਰ ਬਿਮਾਰੀਆਂ ਲਈ ਕਦੇ ਪ੍ਰਾਈਵੇਟ ਹਸਪਤਾਲਾਂ ਅਤੇ ਕਦੇ ਪੀ.ਜੀ.ਆਈ. ਚੰਡੀਗੜ੍ਹ ਅਤੇ ਏਮਜ਼ ਦਿੱਲੀ ਦੇ ਧੱਕੇ ਖਾਣ ਲਈ ਮਜਬੂਰ ਹੋਣਾ ਪੈਂਦਾ ਸੀ। ਡਾਕਟਰਾਂ ਨੂੰ ਪ੍ਰੇਸ਼ਾਨ ਨਾ ਹੋਣਾ ਪਵੇ, ਇਸ ਲਈ ਵਾਕ ਇਨ ਇੰਟਰਵਿਊ ਫਾਰਮੂਲਾ ਅਪਣਾਉਣ ਦਾ ਫੈਸਲਾ ਕੀਤਾ ਗਿਆ ਹੈ। ਡਾ: ਅਕਾਸ਼ਦੀਪ ਦਾ ਕਹਿਣਾ ਹੈ ਕਿ ਪ੍ਰਾਈਵੇਟ ਹਸਪਤਾਲ ਸੁਪਰਸਪੈਸ਼ਲਿਸਟ ਅਤੇ ਸਪੈਸ਼ਲਿਸਟ ਡਾਕਟਰਾਂ ਨੂੰ ਭਾਰੀ ਤਨਖਾਹਾਂ ਦੇ ਪੈਕੇਜ ਦਿੰਦੇ ਹਨ, ਜਿਸ ਕਾਰਣ ਜ਼ਿਆਦਾਤਰ ਡਾਕਟਰ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਭਰਤੀ ਹੋ ਜਾਂਦੇ ਹਨ, ਪਰ ਮੈਡੀਕਲ ਖੇਤਰ ਵਿਚ ਜੋ ਡਾਕਟਰ ਮਿਸ਼ਨ ਲੈ ਕੇ ਆਉਂਦੇ ਹਨ, ਉਹ ਜਰੂਰ ਸਰਕਾਰੀ ਹਸਪਤਾਲਾਂ ਵਿਚ ਕੰਮ ਕਰਨਾ ਪਸੰਦ ਕਰਨਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Doctors
  • Health System
  • Super Specialists
  • Specialists
  • Appointments
  • ਪੰਜਾਬ
  • ਡਾਕਟਰ
  • ਸੁਪਰਸਪੈਸ਼ਲਿਸਟ
  • ਸਪੈਸ਼ਲਿਸਟ

ਪੁਰਾਣਾ ਰੇਸ਼ਾ, ਸਾਹ, ਦਮਾ-ਅਸਥਮਾ 'ਚ ਵਰਦਾਨ ਸਾਬਿਤ ਹੋ ਰਹੀ ਇਹ ਦੇਸੀ ਦਵਾਈ

NEXT STORY

Stories You May Like

  • new ero and aero appointed for different assembly constituencies of gurdaspur
    ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਨਵੇਂ ERO ਤੇ AERO ਨਿਯੁਕਤ
  • neeru katyal retired within 4 months
    4 ਮਹੀਨਿਆਂ 'ਚ ਹੀ ਨੀਰੂ ਕਤਿਆਲ ਦੀ ਛੁੱਟੀ, ਓਜਸਵੀ ਹੋਣਗੇ ਲੁਧਿਆਣਾ ਦੇ ਨਵੇਂ ਨਗਰ ਨਿਗਮ ਕਮਿਸ਼ਨਰ
  • big news regarding employee transfers in punjab
    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ, ਹੁਣ ਇਸ ਤਾਰੀਖ਼ ਤੱਕ...
  • karnataka  deputy chief minister  g parameshwara
    ਕਰਨਾਟਕ ਦੇ ਨਵੇਂ ਉੱਪ ਮੁੱਖ ਮੰਤਰੀ ਹੋਣਗੇ ਪਰਮੇਸ਼ਵਰ
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ ਦਾ ਇੰਜੈਕਸ਼ਨ!
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • congress appoints three observers to report on current political situation
    ਕਾਂਗਰਸ ਨੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਦੀ ਰਿਪੋਰਟ ਦੇਣ ਲਈ ਤਿੰਨ ਆਬਜ਼ਰਵਰ ਕੀਤੇ ਨਿਯੁਕਤ
  • clash in civil hospital
    ਸਿਵਲ ਹਸਪਤਾਲ ਵਿਚ ਗੁੰਡਾਗਰਦੀ: ਮੁੰਡੇ ਨੇ ਡਾਕਟਰ ਨੂੰ ਮਾਰੇ ਥੱਪੜ
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • electrical shops will remain closed from 25th to 28th in jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ
  • major incident in jalandhar
    ਜਲੰਧਰ 'ਚ ਵੱਡੀ ਵਾਰਾਦਾਤ! ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ...
  • rain thunderstorm rain will occur in punjab
    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
Trending
Ek Nazar
incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sir awareness dc
      'SIR ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਲੋਕ', ਜ਼ਿਲ੍ਹਾ ਚੋਣ...
    • medical store owner arrested
      ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਮੈਡੀਕਲ ਸਟੋਰ ਦਾ ਮਾਲਕ ਗ੍ਰਿਫ਼ਤਾਰ
    • new orders issued for schools during summer vacations
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਨਵੇਂ ਹੁਕਮ ਜਾਰੀ, 16 ਪ੍ਰਿੰਸੀਪਲਾਂ...
    • rain thunderstorm rain will occur in punjab
      ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
    • shri mata vaishno devi yatra
      ਪੰਜਾਬ: ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ! ਘਰ...
    • punjab no relief for consumers on electricity connections
      ਪੰਜਾਬ : ਬਿਜਲੀ ਕੁਨੈਕਸ਼ਨਾਂ 'ਤੇ ਖ਼ਪਤਕਾਰਾਂ ਨੂੰ ਕੋਈ ਰਾਹਤ ਨਹੀਂ, ਹਾਈਕੋਰਟ ਨੇ...
    • punjab police job constable recruitment paper date announcement
      ਪੰਜਾਬ ਪੁਲਸ 'ਚ ਨੌਕਰੀਆਂ ! 3,298 ਕਾਂਸਟੇਬਲਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਪੇਪਰ
    • punjab  big problem with driving licenses
      ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਬਿਨੈਕਾਰਾਂ ਨੂੰ ਪਈ...
    • punjab congress leaders feedback high command
      ਪੰਜਾਬ ਕਾਂਗਰਸ ’ਤੇ ਦਿੱਲੀ ’ਚ ਮੰਥਨ ਜਾਰੀ, ਵੱਖ-ਵੱਖ ਆਗੂਆਂ ਤੋਂ ਫੀਡਬੈਕ ਲੈ ਰਹੀ...
    • power cut
      ਪੰਜਾਬ ਦੇ ਇਸ ਇਲਾਕੇ ’ਚ ਸਵੇਰ 7 ਵਜੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +