Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    4:20:00 PM

  • 4 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ...

  • kapurthala closed in protest against lathi charge on sanitation workers

    ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ...

  • encounter in mohali

    ਮੋਹਾਲੀ 'ਚ ਵੱਡਾ ਐਨਕਾਊਂਟਰ! ਪੁਲਸ 'ਤੇ ਗੋਲੀਆਂ...

  • abhijeet dipke wedding rishte mother

    ਪ੍ਰਦਰਸ਼ਨ ਪਿੱਛੋਂ CJP ਆਗੂ ਦੀਪਕੇ 'ਤੇ ਵਰ੍ਹਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

PUNJAB News Punjabi(ਪੰਜਾਬ)

ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

  • Edited By Babita,
  • Updated: 30 Jun, 2026 02:00 PM
Chandigarh
punjab will get a new dgp today
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਪੁਲਸ ਲਈ ਮੰਗਲਵਾਰ ਦਾ ਦਿਨ ਅਹਿਮ ਸਾਬਤ ਹੋ ਸਕਦਾ ਹੈ। ਲਗਭਗ ਚਾਰ ਸਾਲਾਂ ਤੋਂ ਕਾਰਜਕਾਰੀ ਡੀ. ਜੀ. ਪੀ. ਦੇ ਸਹਾਰੇ ਚੱਲ ਰਹੇ ਪੁਲਸ ਮਹਿਕਮੇ ਨੂੰ ਅੱਜ ਨਵਾਂ ਸਥਾਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਮਿਲਣ ਵੱਲ ਵੱਡਾ ਕਦਮ ਚੁੱਕਿਆ ਜਾ ਸਕਦਾ ਹੈ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐੱਸ. ਸੀ.) ਦੀ ਅਹਿਮ ਬੈਠਕ 'ਚ ਪੰਜਾਬ ਸਰਕਾਰ ਵੱਲੋਂ ਭੇਜੇ ਗਏ 14 ਸੀਨੀਅਰ ਆਈ. ਪੀ. ਐੱਸ. ਅਧਿਕਾਰੀਆਂ ਦੇ ਨਾਵਾਂ 'ਤੇ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਵਿੱਚੋਂ ਤਿੰਨ ਅਧਿਕਾਰੀਆਂ ਦਾ ਪੈਨਲ ਤਿਆਰ ਕੀਤਾ ਜਾਵੇਗਾ। ਇਸ ਪੈਨਲ ਵਿੱਚੋਂ ਹੀ ਪੰਜਾਬ ਸਰਕਾਰ ਇੱਕ ਅਧਿਕਾਰੀ ਨੂੰ ਸਥਾਈ ਡੀ. ਜੀ. ਪੀ. ਨਿਯੁਕਤ ਕਰੇਗੀ। ਇਹ ਨਿਯੁਕਤੀ ਸਿਰਫ਼ ਇੱਕ ਅਧਿਕਾਰੀ ਦੀ ਤਾਇਨਾਤੀ ਨਹੀਂ, ਸਗੋਂ ਪੰਜਾਬ ਪੁਲਸ ਦੀ ਲੀਡਰਸ਼ਿਪ 'ਚ ਸਥਿਰਤਾ ਲਿਆਉਣ ਨਾਲ ਵੀ ਜੁੜੀ ਹੋਈ ਹੈ। ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਨੇ ਨਸ਼ਾ ਤਸਕਰੀ, ਗੈਂਗਸਟਰ ਨੈੱਟਵਰਕ, ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ, ਅੱਤਵਾਦੀ ਗਤੀਵਿਧੀਆਂ ਅਤੇ ਕਾਨੂੰਨ-ਵਿਵਸਥਾ ਨਾਲ ਜੁੜੀਆਂ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। ਅਜਿਹੇ 'ਚ ਸਥਾਈ ਡੀ. ਜੀ. ਪੀ. ਦੀ ਨਿਯੁਕਤੀ ਨੂੰ ਸੁਰੱਖਿਆ ਪੱਖੋਂ ਵੀ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7 ਜੁਲਾਈ ਤੱਕ...

ਮੌਜੂਦਾ ਡੀ. ਜੀ. ਪੀ. ਗੌਰਵ ਯਾਦਵ ਸਮੇਤ ਕਈ ਸੀਨੀਅਰ ਅਧਿਕਾਰੀ ਦੌੜ 'ਚ

ਸਰਕਾਰ ਵੱਲੋਂ ਭੇਜੀ ਗਈ ਸੂਚੀ 'ਚ ਮੌਜੂਦਾ ਕਾਰਜਕਾਰੀ ਡੀ. ਜੀ. ਪੀ. ਗੌਰਵ ਯਾਦਵ ਦਾ ਨਾਂ ਪ੍ਰਮੁੱਖਤਾ ਨਾਲ ਸ਼ਾਮਲ ਹੈ। ਉਨ੍ਹਾਂ ਦੇ ਨਾਲ ਹੀ 1992 ਬੈਚ ਦੇ ਸ਼ਰਦ ਸੱਤਿਆ ਚੌਹਾਨ, ਕੁਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂ ਵੀ ਭੇਜੇ ਗਏ ਹਨ। 1993 ਬੈਚ ਵਿੱਚੋਂ ਗੁਰਪ੍ਰੀਤ ਕੌਰ ਦਿਓ, ਜਤਿੰਦਰ ਕੁਮਾਰ ਜੈਨ ਅਤੇ ਸ਼ਸ਼ੀ ਪ੍ਰਭਾ ਦਿਵੇਦੀ ਦੇ ਨਾਂ ਸ਼ਾਮਲ ਹਨ, ਜਦੋਂ ਕਿ 1994 ਬੈਚ ਦੇ ਸੁਧਾਂਸ਼ੂ ਸ਼ੇਖਰ ਸ਼੍ਰੀਵਾਸਤਵ ਸਮੇਤ ਸੱਤ ਹੋਰ ਅਧਿਕਾਰੀਆਂ ਦੇ ਨਾਂ ਇਸ ਸੂਚੀ ਦਾ ਹਿੱਸਾ ਹਨ। ਦੂਜੇ ਪਾਸੇ, 1989 ਬੈਚ ਦੇ ਸਾਮੰਤ ਗੋਇਲ ਨੇ ਇਸ ਅਹੁਦੇ ਲਈ ਅਸਮਰੱਥਾ ਪ੍ਰਗਟਾਈ ਹੈ ਅਤੇ ਅਰਪਿਤ ਸ਼ੁਕਲਾ ਅਤੇ ਈਸ਼ਵਰ ਸਿੰਘ ਸੇਵਾਮੁਕਤੀ ਦੇ ਨੇੜੇ ਹੋਣ ਕਾਰਨ ਇਸ ਦੌੜ ਤੋਂ ਬਾਹਰ ਹਨ।

ਕਿਉਂ ਖ਼ਾਸ ਹੈ ਅੱਜ ਦੀ UPSC ਬੈਠਕ?

ਪੰਜਾਬ ਸਰਕਾਰ ਨੇ 6 ਅਪ੍ਰੈਲ 2026 ਨੂੰ 14 ਯੋਗ ਸੀਨੀਅਰ ਆਈ. ਪੀ. ਐੱਸ. ਅਧਿਕਾਰੀਆਂ ਦੀ ਸੂਚੀ ਯੂ. ਪੀ. ਐੱਸ. ਸੀ. ਨੂੰ ਭੇਜੀ ਸੀ। ਹੁਣ ਯੂ. ਪੀ. ਐੱਸ. ਸੀ. ਇਨ੍ਹਾਂ ਅਧਿਕਾਰੀਆਂ ਦੇ ਸੇਵਾ ਰਿਕਾਰਡ, ਸੀਨੀਓਰਿਟੀ, ਤਜੁਰਬੇ, ਈਮਾਨਦਾਰੀ, ਪ੍ਰਸ਼ਾਸਨਿਕ ਯੋਗਤਾ ਅਤੇ ਕਾਰਗੁਜ਼ਾਰੀ ਦਾ ਮੁਲਾਂਕਣ ਕਰੇਗੀ। ਇਸ ਤੋਂ ਬਾਅਦ ਤਿੰਨ ਨਾਵਾਂ ਦਾ ਪੈਨਲ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ। ਸਰਕਾਰ ਇਨ੍ਹਾਂ ਤਿੰਨਾਂ ਵਿੱਚੋਂ ਕਿਸੇ ਇੱਕ ਨੂੰ ਸਥਾਈ ਡੀ. ਜੀ. ਪੀ. ਨਿਯੁਕਤ ਕਰ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP ਨੰਬਰਾਂ ਦੀ...

ਚਾਰ ਸਾਲਾਂ ਤੋਂ ਕਿਉਂ ਨਹੀਂ ਬਣਿਆ ਸਥਾਈ ਡੀ. ਜੀ. ਪੀ.?

ਜੁਲਾਈ 2022 'ਚ ਗੌਰਵ ਯਾਦਵ ਨੂੰ ਕਾਰਜਕਾਰੀ ਡੀ. ਜੀ. ਪੀ. ਵਜੋਂ ਜ਼ਿੰਮੇਵਾਰੀ ਦਿੱਤੀ ਗਈ ਸੀ। ਇਸ ਤੋਂ ਬਾਅਦ ਵੱਖ-ਵੱਖ ਪ੍ਰਸ਼ਾਸਨਿਕ ਅਤੇ ਕਾਨੂੰਨੀ ਕਾਰਨਾਂ ਕਰਕੇ ਰੈਗੂਲਰ ਨਿਯੁਕਤੀ ਦੀ ਪ੍ਰਕਿਰਿਆ ਪੂਰੀ ਨਹੀਂ ਹੋ ਸਕੀ। ਇਸ ਦੌਰਾਨ ਪੰਜਾਬ ਪੁਲਸ ਦਾ ਕੰਮ ਰੁਕਿਆ ਨਹੀਂ ਪਰ ਪੁਲਸ ਸੁਧਾਰਾਂ ਦੇ ਹਮਾਇਤੀਆਂ ਦਾ ਮੰਨਣਾ ਰਿਹਾ ਹੈ ਕਿ ਕਿਸੇ ਵੀ ਪੁਲਸ ਬਲ ਨੂੰ ਲੰਬੇ ਸਮੇਂ ਤੱਕ ਕਾਰਜਕਾਰੀ ਮੁਖੀ ਦੇ ਸਹਾਰੇ ਨਹੀਂ ਚਲਾਇਆ ਜਾਣਾ ਚਾਹੀਦਾ। ਸਥਾਈ ਮੁਖੀ ਹੋਣ ਨਾਲ ਨੀਤੀਆਂ 'ਚ ਨਿਰੰਤਰਤਾ ਅਤੇ ਲੰਬੇ ਸਮੇਂ ਦੀ ਯੋਜਨਾਬੰਦੀ ਸੰਭਵ ਹੁੰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e



 

  • Punjab
  • new DGP
  • UPSC
  • meeting
  • ਪੰਜਾਬ
  • ਨਵਾਂ ਡੀਜੀਪੀ
  • ਯੂਪੀਐੱਸਸੀ
  • ਬੈਠਕ

ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ ਵਧਾਉਣ ਦੀ ਮੰਗ

NEXT STORY

Stories You May Like

  • golden job opportunity in upsc
    UPSC 'ਚ ਨੌਕਰੀ ਦਾ ਸੁਨਹਿਰੀ ਮੌਕਾ: ਗਰੁੱਪ A-B ਦੀਆਂ ਕਈ ਅਸਾਮੀਆਂ ਲਈ ਭਰਤੀ ਸ਼ੁਰੂ
  • dgp anurag dhankar
    DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ ਮਿਲੀ ਲਾਸ਼
  • eyes on rahul gandhi  s next decision
    'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ
  • commonwealth games athletics competitions to begin on monday
    ਰਾਸ਼ਟਰਮੰਡਲ ਖੇਡਾਂ ਦੀਆਂ ਐਥਲੈਟਿਕਸ ਪ੍ਰਤੀਯੋਗਿਤਾਵਾਂ ਸੋਮਵਾਰ ਤੋਂ, ਨੀਰਜ ਦੀਆਂ ਨਜ਼ਰਾਂ ਦੂਜੇ ਸੋਨ ਤਮਗੇ ’ਤੇ
  • new bill
    ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼
  • big relief for sc students
    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
Trending
Ek Nazar
heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug addicts arrested
      ਗੁਰੂ ਗੋਬਿੰਦ ਸਿੰਘ ਪਾਰਕ ਨੇੜੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ 'ਚ 3 ਨੌਜਵਾਨ ਕਾਬੂ
    • school van punjab school
      ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ, ਪੈ ਗਿਆ...
    • australia guru ghar  akal takht strict
      ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ 'ਤੇ ਅਕਾਲ ਤਖ਼ਤ ਸਖ਼ਤ, ਟੀਮ...
    • suicide case
      ਸੈਕਟਰ-56 ’ਚ ਕੁੜੀ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
    • strike begins  sanitation workers  municipal council haryana
      ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
    • kewal singh dhillon met pm modi
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
    • passengers troubled by train delays in the middle of summer
      ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
    • punjab police employee caught in a girl boy case
      ਕੁੜੀ-ਮੁੰਡੇ ਦੇ ਚੱਕਰ 'ਚ ਫਸਿਆ ਪੰਜਾਬ ਪੁਲਸ ਦਾ ਮੁਲਾਜ਼ਮ! ਪੜ੍ਹੋ ਹੈਰਾਨ ਕਰਦਾ...
    • protest in ludhiana
      ਲੁਧਿਆਣਾ 'ਚ ਸਫ਼ਾਈ ਕਰਮਚਾਰੀਆਂ ਨੇ ਨਿਗਮ ਦਫ਼ਤਰ ਦੇ ਬਾਹਰ ਲਾਇਆ ਧਰਨਾ
    • blackout in jalandhar lights out for 23 hours
      ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +