Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:02:16 PM

  • yahwant varma case

    ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ...

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 2027 'ਚ ਪੰਜਾਬ 'ਚ ਆਉਣਗੇ ਪੱਛਮੀ ਬੰਗਾਲ ਵਰਗੇ ਨਤੀਜੇ :ਸੁਨੀਲ ਜਾਖੜ

PUNJAB News Punjabi(ਪੰਜਾਬ)

2027 'ਚ ਪੰਜਾਬ 'ਚ ਆਉਣਗੇ ਪੱਛਮੀ ਬੰਗਾਲ ਵਰਗੇ ਨਤੀਜੇ :ਸੁਨੀਲ ਜਾਖੜ

  • Edited By Shubam Kumar,
  • Updated: 04 May, 2026 09:10 PM
Punjab
punjab will get results like west bengal in 2027 sunil jakhar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੱਛਮੀ ਬੰਗਾਲ ਵਿਚ ਭਾਰੀ ਬਹੁਮਤ ਨਾਲ ਪਹਿਲੀ ਵਾਰ ਅਤੇ ਅਸਮ ਤੇ ਪੁੱਡੁਚੇਰੀ ਵਿਚ ਮੁੜ ਭਾਜਪਾ ਦੀ ਸਰਕਾਰ ਬਣਨ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਤੀਸ਼ੀਲ ਅਗਵਾਈ ਅਤੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਨੂੰ ਦਿੰਦਿਆਂ ਆਖਿਆ ਹੈ ਕਿ ਪੱਛਮੀ ਬੰਗਾਲ ਵਰਗੇ ਨਤੀਜੇ ਹੀ 2027 ਵਿਚ ਪੰਜਾਬ ਵਿਚ ਆਉਣਗੇ।

ਅੱਜ ਇੱਥੇ ਪਾਰਟੀ ਹੈਡਕੁਆਰਟਰ ਵਿਖੇ ਵੱਖ ਵੱਖ ਸੂਬਿਆਂ ਵਿਚ ਪਾਰਟੀ ਨੂੰ ਮਿਲੀ ਜਿੱਤ ਦੇ ਜਸਨ ਮਨਾਉਂਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਬੰਗਾਲ ਦੇ ਪਾਰਟੀ ਵਰਕਰਾਂ ਦੀ ਸਲਾਘਾ ਕਰਦਿਆਂ ਉਨ੍ਹਾਂ ਦੇ ਸਬਰ ਨੂੰ ਵੀ ਸਿਜਦਾ ਕੀਤਾ ਜਿੰਨ੍ਹਾਂ ਨੇ ਸੱਤਾਧਾਰੀ ਪਾਰਟੀ ਦੇ ਜੁਲਮ ਦਾ ਡੱਟ ਕੇ ਟਾਕਰਾ ਕੀਤਾ ਅਤੇ ਸਭ ਦਾ ਸਾਥ ਸਭ ਦਾ ਵਿਕਾਸ ਕਰਨ ਵਾਲੀ ਪਾਰਟੀ ਦੀ ਸਰਕਾਰ ਬਣਾਈ।  ਉਨ੍ਹਾਂ ਨੇ ਕਿਹਾ ਕਿ ਬੰਗਾਲ ਪਾਰਟੀ ਲਈ ਇਕ ਚੁਣੌਤੀ ਸੀ ਅਤੇ ਪਾਰਟੀ ਦੀ ਸਮੱਰਥ ਲੀਡਰਸ਼ਿਪ ਤੇ ਬੰਗਾਲ ਦੇ ਲੋਕਾਂ ਨੇ ਇਸ ਚੁਣੌਤੀ ਨੂੰ ਸਰ ਕੀਤਾ ਹੈ ਅਤੇ ਹੁਣ ਇਸੇ ਜੋਸ ਨਾਲ ਪਾਰਟੀ ਪੰਜਾਬ ਵਿਚ ਅਗਲੀਆਂ ਚੋਣਾਂ ਦੀਆਂ ਤਿਆਰੀਆਂ ਵਿਚ ਲੱਗ ਗਈ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਬੰਗਾਲ ਦੇ ਨਤੀਜੇ ਪਾਰਟੀ ਵਰਕਰਾਂ ਵਿਚ ਇਕ ਨਵਾਂ ਉਤਸਾਹ ਭਰਣਗੇ ਅਤੇ ਉਨ੍ਹਾਂ ਵਿਚ ਉਮੀਦ ਜਾਗੀ ਹੈ ਕਿ ਜੇਕਰ ਬੰਗਾਲ ਵਿਚ ਭਾਜਪਾ ਆ ਸਕਦੀ ਹੈ ਤਾਂ ਪੰਜਾਬ ਵਿਚ ਵੀ ਆ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰਾਂ ਬੰਗਾਲ ਵਿਚ ਅਮਨ ਕਾਨੂੰਨ ਦੀ ਮਾੜੀ ਹਾਲਤ ਸੀ ਅਤੇ ਸਿਆਸੀ ਅਧਾਰ ਤੇ ਜੁਲਮ ਹੋ ਰਹੇ ਸੀ, ਪੰਜਾਬ ਵਿਚ ਵੀ ਹਾਲਾਤ ਕੁਝ ਸੁਖਾਵੇਂ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਹਰ ਮੁਹਾਜ ਤੇ ਫੇਲ ਸਾਬਿਤ ਹੋਈ ਹੈ । ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਦ੍ਰਿੜ ਨਿਸਚੈ ਅਤੇ ਕਠੋਰ ਮਿਹਨਤ ਨਾਲ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਵਿਚ ਜੁਟ ਜਾਣ ਦਾ ਸੱਦਾ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਦੇ ਮਨ ਵਿਚ ਪੰਜਾਬ ਪ੍ਰਤੀ ਵਿਸੇਸ਼ ਲਗਾਓ ਹੈ ਅਤੇ ਪਾਰਟੀ ਘਰ ਘਰ ਤੱਕ ਆਪਣਾ ਸੁਨੇਹਾ ਲੈਕੇ ਪਹੁੰਚੇਗੀ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚੋਂ ਆਪ ਦਾ ਜਾਣਾ ਤੈਅ ਹੈ। ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਵਿਧਾਇਕਾਂ ਨੂੰ ਬੱਸ ਵਿਚ ਬਿਠਾ ਕੇ ਦਿੱਲੀ ਰਾਸ਼ਟਰਪਤੀ ਭਵਨ ਲੈਕੇ ਜਾਣ ਸਬੰਧੀ ਸਵਾਲ ਤੇ ਤੰਜ ਕਸਦਿਆਂ ਕਿਹਾ ਕਿ ਮੁੱਖ ਮੰਤਰੀ ਖਿਆਲ ਰੱਖਣ ਕਿਤੇ ਉਨ੍ਹਾਂ ਦੇ ਵਿਧਾਇਕਾਂ ਦੀ ਬੱਸ ਭਾਜਪਾ ਦਫ਼ਤਰ ਵੱਲ ਨਾ ਮੁੜ ਜਾਵੇ। ਭਾਜਪਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦਾ ਨਾ ਕੇਵਲ ਪੰਜਾਬ ਵਿਚ ਸਗੋਂ ਦੇਸ਼ ਭਰ ਵਿਚ ਸਫਾਇਆ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਨੇ ਸੱਤਾਧਾਰੀ ਧਿਰ ਅੱਗੇ ਸੈਰੰਡਰ ਕਰ ਦਿੱਤਾ ਹੈ ਅਤੇ ਸੱਤਾਧਾਰੀ ਧਿਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੁਰਸੀ ਬਚਾਉਣ ਲਈ ਆਪਣੇ ਵਿਧਾਇਕਾਂ ਨੂੰ ਭ੍ਰਿਸ਼ਟ ਗਤੀਵਿਧੀਆਂ ਦੀ ਖੁੱਲ ਦੇ ਦਿੱਤੀ ਹੈ। ਅਜਿਹੇ ਹਾਲਾਤਾਂ ਵਿਚ ਪੰਜਾਬ ਲਈ ਆਉਣ ਵਾਲੇ ਕੁਝ ਮਹੀਨੇ ਮੁਸਕਿਲਾਂ ਭਰੇ ਹੋਣਗੇ ਪਰ ਭਾਜਪਾ ਪੰਜਾਬ ਤੇ ਪੰਜਾਬੀਆਂ ਦੇ ਹਰੇਕ ਹਿੱਤ ਦੀ ਰਾਖੀ ਲਈ ਦ੍ਰਿੜਤਾ ਨਾਲ ਖੜ੍ਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab
  • results
  • West Bengal
  • 2027
  • Sunil Jakhar

ਚਮਨਪ੍ਰੀਤ ਚੀਨੀ ਕੁਬਾਹੇੜੀ ਕਤਲ ਕਾਂਡ 'ਚ ਵੱਡਾ ਖੁਲਾਸਾ, ਸੁਪਾਰੀ ਕਿਲਿੰਗ ਗਿਰੋਹ ਦਾ ਪਰਦਾਫਾਸ਼

NEXT STORY

Stories You May Like

  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ ਵਾਰਾਣਸੀ ਤੱਕ ਚੱਲੇਗੀ ਮੁਹਿੰਮ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • hardik pandya will be the captain of this team in ipl 2027
    IPL 2027 'ਚ ਇਸ ਟੀਮ ਦੇ ਕਪਤਾਨ ਬਣਨਗੇ ਹਾਰਦਿਕ ਪੰਡਯਾ ? ਚਰਚਾਵਾਂ ਹੋਈਆਂ ਤੇਜ਼
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • akali dal waris punjab de announces first candidate for 2027
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
  • 2027 odi world cup to be played in 12 venues
    2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ
  • shooting for  tera sai  wrapped up  film to release in 2027
    "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ
  • discussions regarding 2027 elections
    ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਆਗੂਆਂ ਨੇ 2027 ਦੀਆਂ ਚੋਣਾਂ ਸਬੰਧੀ ਕੀਤੇ ਵਿਚਾਰ-ਵਟਾਂਦਰੇ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • notes langar held in chandigarh
      ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ,...
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • cp ludhiana fake fb id
      ਸਾਈਬਰ ਠੱਗਾਂ ਦੇ ਹੌਸਲੇ ਬੁਲੰਦ: ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਬਣਾਈ ਫ਼ੇਕ...
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +