Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    10:39:37 AM

  • electricity consumer meter load electricity department

    ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ...

  • 26 crore people worldwide are suffering from this serious disease

    ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ...

  • stalin on tvk

    '6 ਮਹੀਨਿਆਂ ਤੱਕ..!' ਸਟਾਲਿਨ ਨੇ ਵਿਜੇ ਦੀ TVK...

  • immediate holiday declared in this school in jalandhar

    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੇਜਰੀਵਾਲ ਦਾ ਵੱਡਾ ਦਾਅਵਾ- ਪੰਜਾਬ ਸਨਅਤਕਾਰੀ ਦੇ ਖੇਤਰ 'ਚ ਛੇਤੀ ਹੀ ਚੀਨ ਨੂੰ ਦੇਵੇਗਾ ਪਛਾੜ

PUNJAB News Punjabi(ਪੰਜਾਬ)

ਕੇਜਰੀਵਾਲ ਦਾ ਵੱਡਾ ਦਾਅਵਾ- ਪੰਜਾਬ ਸਨਅਤਕਾਰੀ ਦੇ ਖੇਤਰ 'ਚ ਛੇਤੀ ਹੀ ਚੀਨ ਨੂੰ ਦੇਵੇਗਾ ਪਛਾੜ

  • Updated: 14 Sep, 2023 08:50 PM
Jalandhar
punjab will soon surpass china in the field of industrialization kejriwal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰਮਨਦੀਪ ਸੋਢੀ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਪੰਜਾਬ ਕੋਲ ਚੀਨ ਨੂੰ ਪਛਾੜ ਦੇਣ ਦੀ ਵੱਡਾ ਸਮਰੱਥਾ ਹੈ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ ਤੇ ਇਨ੍ਹਾਂ ਕੋਲ ਅਗਵਾਈ ਕਰਨ ਦੀ ਸਮਰੱਥਾ ਹੁੰਦੀ ਹੈ, ਜਿਸ ਦਾ ਸਬੂਤ ਇਨ੍ਹਾਂ ਨੇ ਆਲਮੀ ਪੱਧਰ 'ਤੇ ਵੱਡੀਆਂ ਮੱਲਾਂ ਮਾਰ ਕੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਅਤੇ ਘਾਲਣਾ ਦਾ ਕੋਈ ਸਾਨੀ ਨਹੀਂ ਹੈ, ਜਿਸ ਕਰਕੇ ਇਨ੍ਹਾਂ ਨੇ ਹਰੇਕ ਖੇਤਰ 'ਚ ਬੁਲੰਦੀਆਂ ਨੂੰ ਛੂਹਿਆ ਹੈ। ਪੰਜਾਬੀਆਂ ਦੀ ਇਹ ਸਮਰੱਥਾ ਉਦਯੋਗਿਕ ਖੇਤਰ ਵਿੱਚ ਪੰਜਾਬ ਨੂੰ ਚੀਨ ਤੋਂ ਵੀ ਅੱਗੇ ਲਿਜਾ ਸਕਦੀ ਹੈ।

ਇਹ ਵੀ ਪੜ੍ਹੋ : ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕਾਰਵਾਈ ਜਾਰੀ, ਪੰਚ ਤੇ ਇਕ ਹੋਰ 'ਤੇ ਡਿੱਗੀ ਗਾਜ਼

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਸੂਬੇ ਵਿੱਚ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਮੌਜੂਦਾ ਸਰਕਾਰ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸ ਮਿਲਣੀ ਰਾਹੀਂ ਉਦਯੋਗਪਤੀਆਂ ਨੂੰ ਦਰਪੇਸ਼ ਸਾਰੇ ਮਸਲੇ ਸੁਝਲਾਉਣ ਦਾ ਉਪਰਾਲਾ ਕੀਤਾ ਗਿਆ ਹੈ। ਕੇਜਰੀਵਾਲ ਨੇ ਸਨਅਤਕਾਰਾਂ ਨੂੰ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਜਲਦ ਹੀ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ ਕਿਉਂਕਿ ਭਗਵੰਤ ਸਿੰਘ ਮਾਨ ਪੰਜਾਬੀਆਂ ਦੀ ਭਲਾਈ ਲਈ 24 ਘੰਟੇ ਕੰਮ ਕਰ ਰਹੇ ਹਨ। ਮੁੱਖ ਮੰਤਰੀ ਮਾਨ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸੂਬੇ ਦੇ ਕੋਨੇ-ਕੋਨੇ 'ਚ ਜਾ ਰਹੇ ਹਨ। ਪੰਜਾਬੀਆਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਭਗਵੰਤ ਮਾਨ ਵਰਗਾ ਮੁੱਖ ਮੰਤਰੀ ਮਿਲਿਆ ਹੈ, ਜੋ ਉਨ੍ਹਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰ ਰਿਹਾ ਹੈ।

ਇਹ ਵੀ ਪੜ੍ਹੋ : ਸਨਅਤਕਾਰਾਂ ਨੇ 'ਸਰਕਾਰ ਸਨਅਤਕਾਰ ਮਿਲਣੀ' ਲਈ ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਕਹੀਆਂ ਇਹ ਗੱਲਾਂ

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਉਦਯੋਗਪਤੀਆਂ ਨੂੰ ਗਾਰੰਟੀਆਂ ਦਿੱਤੀਆਂ ਸਨ। ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਇਨ੍ਹਾਂ 'ਚੋਂ ਜ਼ਿਆਦਾਤਰ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਸੂਬਾ ਸਰਕਾਰ ਨੂੰ ਉਦਯੋਗਪਤੀਆਂ ਤੋਂ ਕਈ ਸੁਝਾਅ ਮਿਲੇ ਸਨ, ਜਿਸ ਤੋਂ ਬਾਅਦ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ।

ਕੇਜਰੀਵਾਲ ਨੇ ਕਿਹਾ ਕਿ ਇਹ ਗੱਲਬਾਤ ਵੋਟਾਂ ਲੈਣ ਲਈ ਨਹੀਂ, ਸਗੋਂ ਇਹ ਭਰੋਸਾ ਦਿਵਾਉਣ ਲਈ ਹੈ ਕਿ ਅਸੀਂ ਉਦਯੋਗ ਦੇ ਨਾਲ ਹਾਂ। ਪੰਜਾਬ ਵਿੱਚ ਉਦਯੋਗਿਕ ਵਿਕਾਸ ਯੋਜਨਾਬੱਧ ਤਰੀਕੇ ਨਾਲ ਹੋ ਰਿਹਾ ਹੈ। ਰਾਜ ਸਰਕਾਰ ਨੇ ਪਹਿਲਾਂ ਹੀ ਸੂਬੇ ਲਈ 50,000 ਕਰੋੜ ਰੁਪਏ ਦਾ ਨਿਵੇਸ਼ ਪੱਕਾ ਕਰ ਲਿਆ ਹੈ, ਜਿਸ ਨਾਲ 2.86 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।

ਇਹ ਵੀ ਪੜ੍ਹੋ : 30 ਫੁੱਟ ਥੱਲੇ ਰੇਲਵੇ ਟ੍ਰੈਕ ’ਤੇ ਕਾਰ ਸਮੇਤ ਡਿੱਗੇ ਸਵਾਰ, ਤੇਜ਼ ਰਫਤਾਰ ਟਰੱਕ ਦੀ ਟੱਕਰ ਨਾਲ ਬੇਕਾਬੂ ਹੋਈ ਕਾਰ

ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਉਦਯੋਗਪਤੀ ਲੁੱਟ ਦੇ ਡਰੋਂ ਸੂਬੇ ਨੂੰ ਛੱਡ ਰਹੇ ਸਨ ਪਰ ਹੁਣ ਇਸ ਮਿਲਣੀ ਦਾ ਉਦੇਸ਼ ਸੂਬੇ ਦੀ ਸਥਾਨਕ ਸਨਅਤ ਦਾ 10 ਗੁਣਾ ਵਿਸਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਪਤੀਆਂ ਦੀ ਦੂਰਅੰਦੇਸ਼ੀ ਤੇ ਬਹੁਮੁੱਲੇ ਵਿਚਾਰਾਂ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਇਤਾ ਮਿਲੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Arvind Kejriwal
  • Punjab
  • Government Industrialist Meet
  • Industrial Sector
  • China
  • ਅਰਵਿੰਦ ਕੇਜਰੀਵਾਲ
  • ਪੰਜਾਬ
  • ਸਰਕਾਰ ਸਨਅਤਕਾਰ ਮਿਲਣੀ
  • ਉਦਯੋਗਿਕ ਖੇਤਰ
  • ਚੀਨ

ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕਾਰਵਾਈ ਜਾਰੀ, ਪੰਚ ਤੇ ਇਕ ਹੋਰ 'ਤੇ ਡਿੱਗੀ ਗਾਜ਼

NEXT STORY

Stories You May Like

  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • trump big claim on iran
    ਸਮਝੌਤਾ ਕਰਨ ਲਈ ਬੇਤਾਬ ਹੈ ਈਰਾਨ! ਟਰੰਪ ਦਾ ਵੱਡਾ ਦਾਅਵਾ
  • lahan seized from the mand area across the river
    ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: ਦਰਿਆ ਪਾਰ ਮੰਡ ਖੇਤਰ 'ਚੋਂ 5000 ਲੀਟਰ ਲਾਹਣ ਬਰਾਮਦ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • ipl 2026  punjab gets big news  star player will join the team soon
    IPL 2026: ਪੰਜਾਬ ਨੂੰ ਮਿਲੀ ਵੱਡੀ ਖੁਸ਼ਖਬਰੀ, ਛੇਤੀ ਟੀਮ ਨਾਲ ਜੁੜੇਗਾ ਸਟਾਰ ਖਿਡਾਰੀ
  • big reshuffle transfers of 96 judicial officers of punjab see full details
    ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ
  • big announcement made in punjab on may 6
    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
  • punjab employees  state government
    ਪੰਜਾਬ : ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 15 ਮਈ ਨੂੰ ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar municipal corporation strict action against defaulting colonizers
      ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
    • lahan seized from the mand area across the river
      ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: ਦਰਿਆ ਪਾਰ ਮੰਡ ਖੇਤਰ 'ਚੋਂ 5000 ਲੀਟਰ ਲਾਹਣ...
    • panth properties were sold during manjit singh g k s tenure kalka kahlon
      ਮਨਜੀਤ ਸਿੰਘ ਜੀ. ਕੇ. ਦੇ ਰਾਜ 'ਚ ਵਿਕੀਆਂ ਪੰਥ ਦੀਆਂ ਜਾਇਦਾਦਾਂ: ਕਾਲਕਾ-ਕਾਹਲੋਂ...
    • american dream turned out to be expensive
      ਅਮਰੀਕਾ ਦਾ ਸੁਪਨਾ ਪਿਆ ਮਹਿੰਗਾ: ਸਾਬਕਾ ਥਾਣੇਦਾਰ ਨੇ ਟ੍ਰੈਵਲ ਏਜੰਟ ਨਾਲ ਮਿਲ ਕੇ...
    • police increase vigilance at religious places in guru nagari
      ਗੁਰੂ ਨਗਰੀ ’ਚ ਧਾਰਮਿਕ ਸਥਾਨਾਂ ’ਤੇ ਪੁਲਸ ਨੇ ਵਧਾਈ ਚੌਕਸੀ; ਜਨਤਕ ਥਾਵਾਂ ’ਤੇ...
    • big incident in tarn taran  firing at punjab poultry farm and breeding farm
      ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ ਐਡ ਬਰੀਡਿੰਗ ਫਾਰਮ 'ਤੇ...
    • husband and wife took big step
      ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ ਰਹੇ ਹਾਂ, 'ਬੱਚਿਓ ਸਾਨੂੰ ਮਾਫ...
    • 4 gangsters   associates arrested after police encounter
      ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ ਗੈਂਗਸਟਰਾਂ ਦੇ 4 ਸਾਥੀ ਕਾਬੂ
    • rain and thunderstorm warning in punjab
      ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +