Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    5:26:12 PM

  • nta on test center

    ਵਿਦਿਆਰਥੀ ਦੀ ID ਤੋਂ ਹੀ ਬਦਲਿਆ ਗਿਆ ਸੀ ਪ੍ਰੀਖਿਆ...

  • 3rd odi krishna takes 5 wickets india restrict afghanistan to 218 runs

    3rd ODI: ਕ੍ਰਿਸ਼ਨਾ ਨੂੰ 5 ਵਿਕਟਾਂ, ਭਾਰਤ ਨੇ...

  • young man lost his dignity in pursuit of a reel a reel was made while

    ਮਰਿਆਦਾ ਭੁੱਲੀ ਨੌਜਵਾਨ ਪੀੜ੍ਹੀ! ਮਹਾਤਮਾ ਗਾਂਧੀ ਦੀ...

  • firing at chawla mobile point in jalandhar shop s glass shattered

    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਰਜ਼ੇ ਦੇ ਬੋਝ ਹੇਠ ਦੱਬੀਆਂ ਪੰਜਾਬ ਦੀਆਂ ਲੱਖਾਂ ਔਰਤਾਂ! ਕਿਸ਼ਤਾਂ ਭਰਨ ਲਈ ਵੀ ਲੈਣੇ ਪੈ ਰਹੇ LOAN

PUNJAB News Punjabi(ਪੰਜਾਬ)

ਕਰਜ਼ੇ ਦੇ ਬੋਝ ਹੇਠ ਦੱਬੀਆਂ ਪੰਜਾਬ ਦੀਆਂ ਲੱਖਾਂ ਔਰਤਾਂ! ਕਿਸ਼ਤਾਂ ਭਰਨ ਲਈ ਵੀ ਲੈਣੇ ਪੈ ਰਹੇ LOAN

  • Edited By Anmol Tagra,
  • Updated: 19 Jun, 2026 05:48 PM
Chandigarh
punjab women debt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੀਆਂ ਲੱਖਾਂ ਔਰਤਾਂ ਇਸ ਵੇਲੇ ਮਾਈਕਰੋਫਾਈਨੈਂਸ ਕੰਪਨੀਆਂ ਦੁਆਰਾ ਦਿੱਤੇ ਗਏ ਕਰਜ਼ਿਆਂ ਦੇ ਮੱਕੜਜਾਲ ਵਿਚ ਬੁਰੀ ਤਰ੍ਹਾਂ ਫਸ ਚੁੱਕੀਆਂ ਹਨ। ਇਕ ਮੀਡੀਆ ਰਿਪੋਰਟ ਅਨੁਸਾਰ, ਸੂਬੇ ਦੀਆਂ ਲਗਭਗ 10.80 ਲੱਖ ਔਰਤਾਂ 24 ਫ਼ੀਸਦੀ ਤੱਕ ਦੀਆਂ ਉੱਚੀਆਂ ਵਿਆਜ ਦਰਾਂ ਕਾਰਨ ਭਾਰੀ ਆਰਥਿਕ ਬੋਝ ਹੇਠ ਹਨ ਅਤੇ ਮਾਰਚ 2026 ਤੱਕ ਇਨ੍ਹਾਂ ਔਰਤਾਂ ਸਿਰ ਕੁੱਲ 5,171 ਕਰੋੜ ਰੁਪਏ ਦਾ ਕਰਜ਼ਾ ਹੈ। ਚਿੰਤਾ ਵਾਲੀ ਗੱਲ ਇਹ ਹੈ ਕਿ ਪੁਰਾਣੇ ਕਰਜ਼ੇ ਦੀਆਂ ਕਿਸਤਾਂ ਮੋੜਨ ਲਈ ਇਹ ਔਰਤਾਂ ਔਸਤਨ 5 ਨਵੇਂ ਕਰਜ਼ੇ ਲੈ ਰਹੀਆਂ ਹਨ, ਜਿਸ ਕਾਰਨ ਉਹ ਕਰਜ਼ੇ ਦੇ ਅਜਿਹੇ ਚੱਕਰ ਵਿਚ ਫਸ ਗਈਆਂ ਹਨ ਜਿਸ ਵਿਚੋਂ ਨਿਕਲਣਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ।

ਹਾਲਾਂਕਿ ਇਹ ਕਰਜ਼ੇ ਔਰਤਾਂ ਨੂੰ ਸਵੈ-ਰੁਜ਼ਗਾਰ ਅਤੇ ਆਤਮ-ਨਿਰਭਰ ਬਣਾਉਣ ਦੇ ਨਾਂ 'ਤੇ ਦਿੱਤੇ ਗਏ ਸਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ। ਬਹੁਤ ਸਾਰੇ ਪਰਿਵਾਰਾਂ ਨੇ ਇਹ ਪੈਸਾ ਰੁਜ਼ਗਾਰ ਸ਼ੁਰੂ ਕਰਨ ਦੀ ਬਜਾਏ ਘਰ ਦੀ ਛੱਤ ਪਾਉਣ, ਬਿਮਾਰੀਆਂ ਦੇ ਇਲਾਜ ਜਾਂ ਧੀਆਂ ਦੇ ਵਿਆਹਾਂ ਵਰਗੇ ਘਰੇਲੂ ਖਰਚਿਆਂ ਲਈ ਵਰਤ ਲਿਆ, ਜਿਸ ਕਾਰਨ ਉਨ੍ਹਾਂ ਦੀ ਆਮਦਨ ਦਾ ਕੋਈ ਨਵਾਂ ਸਾਧਨ ਪੈਦਾ ਨਹੀਂ ਹੋ ਸਕਿਆ ਅਤੇ ਕਰਜ਼ਾ ਲਗਾਤਾਰ ਵਧਦਾ ਗਿਆ। ਪੰਜਾਬ ਦੇ ਮਾਲਵਾ ਖੇਤਰ ਵਿਚ ਇਸ ਸੰਕਟ ਦਾ ਸਭ ਤੋਂ ਵੱਧ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ, ਜਿੱਥੇ ਬਠਿੰਡਾ (534.93 ਕਰੋੜ), ਲੁਧਿਆਣਾ (503.15 ਕਰੋੜ) ਅਤੇ ਜਲੰਧਰ (395.11 ਕਰੋੜ) ਜ਼ਿਲ੍ਹੇ ਕਰਜ਼ੇ ਦੇ ਬੋਝ ਹੇਠ ਸਭ ਤੋਂ ਉੱਪਰ ਹਨ।

ਪੀੜਤ ਔਰਤਾਂ ਦੀ ਹੱਡਬੀਤੀ ਇਨ੍ਹਾਂ ਕੰਪਨੀਆਂ ਦੇ ਏਜੰਟਾਂ ਦੀ ਮਨਮਾਨੀ ਨੂੰ ਵੀ ਉਜਾਗਰ ਕਰਦੀ ਹੈ, ਜਿੱਥੇ ਕਿਸ਼ਤਾਂ ਨਾ ਮੋੜਨ 'ਤੇ ਔਰਤਾਂ ਨੂੰ ਜੇਲ੍ਹ ਭੇਜਣ ਦੀਆਂ ਧਮਕੀਆਂ ਤੱਕ ਦਿੱਤੀਆਂ ਜਾਂਦੀਆਂ ਹਨ। ਨਿਯਮਾਂ ਅਨੁਸਾਰ ਕੋਈ ਵੀ ਵਿਅਕਤੀ ਤਿੰਨ ਤੋਂ ਵੱਧ ਕਰਜ਼ੇ ਨਹੀਂ ਲੈ ਸਕਦਾ, ਪਰ ਨਿਗਰਾਨੀ ਦੀ ਘਾਟ ਕਾਰਨ ਕਈ ਔਰਤਾਂ ਪੰਜ-ਪੰਜ ਕਰਜ਼ਿਆਂ ਦੇ ਬੋਝ ਹੇਠ ਦੱਬੀਆਂ ਹੋਈਆਂ ਹਨ। ਜਿੱਥੇ ਆਂਧਰਾ ਪ੍ਰਦੇਸ਼, ਅਸਾਮ, ਕਰਨਾਟਕ ਅਤੇ ਬਿਹਾਰ ਵਰਗੇ ਰਾਜਾਂ ਨੇ ਅਜਿਹੀਆਂ ਕੰਪਨੀਆਂ 'ਤੇ ਨੱਥ ਪਾਉਣ ਲਈ ਸਖ਼ਤ ਕਾਨੂੰਨ ਬਣਾਏ ਹਨ, ਉੱਥੇ ਪੰਜਾਬ ਵਿਚ ਅਜੇ ਵੀ ਅਜਿਹੇ ਸਖ਼ਤ ਨਿਯਮਾਂ ਦੀ ਵੱਡੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ ਤਾਂ ਜੋ ਔਰਤਾਂ ਨੂੰ ਇਸ ਕਰਜ਼ਾ ਜਾਲ ਤੋਂ ਬਚਾਇਆ ਜਾ ਸਕੇ।

  • Punjab
  • Debt
  • Women
  • Loan

'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ

NEXT STORY

Stories You May Like

  • sbi customers  changes are going to be made in yono app
    SBI ਦੇ ਲੱਖਾਂ ਗਾਹਕਾਂ ਲਈ ਮਹੱਤਵਪੂਰਨ ਖ਼ਬਰ,  YONO ਐਪ 'ਚ ਹੋਣ ਜਾ ਰਹੇ ਹਨ ਬਦਲਾਅ
  • farmers  good news  chief minister vijay  loan waiver
    14.43 ਲੱਖ ਕਿਸਾਨਾਂ ਲਈ Good News ! ਕਰਜ਼ੇ ਬਾਰੇ CM ਵਿਜੇ ਨੇ ਕਰ'ਤਾ ਵੱਡਾ ਐਲਾਨ
  • good news for lakhs of ration card holders in punjab
    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਡਿਪੂਆਂ 'ਤੇ ਮੁਫ਼ਤ ਕਣਕ ਦੇ ਨਾਲ...
  • study loan and rupee
    ਡਿੱਗਦੇ ਰੁਪਏ ਅਤੇ ਵੀਜ਼ਾ ਅਨਿਸ਼ਚਿਤਤਾਵਾਂ ਦੇ ਵਿਚਾਲੇ ਸਹੀ ‘ਸਟੱਡੀ ਲੋਨ’ ਕਿਵੇਂ ਚੁਣੀਏ ?
  • yes bank loan fraud case ed raids 17 places
    ਯੈੱਸ ਬੈਂਕ ਨਾਲ ਕਰਜ਼ੇ ’ਚ ਹੋਈ ਧੋਖਾਦੇਹੀ ਦਾ ਮਾਮਲਾ, ED 17 ਥਾਵਾਂ ’ਤੇ ਮਾਰੇ ਛਾਪੇ
  • harike barrage water level
    ਪੰਜਾਬ ਦੀਆਂ ਨਹਿਰਾਂ 'ਚ ਵਧਿਆ ਪਾਣੀ ਦਾ ਪੱਧਰ! ਫ਼ਿਲਹਾਲ ਸਥਿਤੀ ਕਾਬੂ ਹੇਠ
  • shocking incident in fatehgarh sahib
    ਪੰਜਾਬ: ਸਾਲੇ ਦੇ ਵਿਆਹ ਲਈ ਚੁੱਕੇ 2 ਲੱਖ ਦੇ ਕਰਜ਼ੇ ਨੇ ਉਜਾੜ'ਤਾ ਪਰਿਵਾਰ! ਹੋਸ਼ ਉਡਾ ਦੇਵੇਗੀ ਪੂਰੀ ਖ਼ਬਰ
  • education department punjab schools orders for schools
    ਸਿੱਖਿਆ ਵਿਭਾਗ ਦਾ ਵੱਡਾ ਕਦਮ, ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ...
  • business of foreign dreams is going on in jalandhar big revelations
    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ...
  • west bengal man arrested for charging rs 200 each from shopkeepers
    ਜਲੰਧਰ ਵਿਚ ਵੈਸਟ ਬੰਗਾਲ ਦਾ ਵਿਅਕਤੀ ਕਾਬੂ, ਗੂੰਗੇ ਹੋਣ ਦੀ ਕਰਨ ਲੱਗਾ ਐਕਟਿੰਗ
  • gang linked to foreign handlers busted in jalandhar
    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
  • ban on gatherings more than 5 people in jalandhar for june 21
    ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ...
Trending
Ek Nazar
you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • union minister nitin nabin paid obeisance at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸਰਬੱਤ ਦੇ ਭਲੇ ਦੀ...
    • fraud case
      ਆਰਮੀ ’ਚ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ ਠੱਗੇ 8 ਲੱਖ 15 ਹਜ਼ਾਰ
    • fire in bank
      ਪੰਜਾਬ: ਬੈਂਕ 'ਚ ਲੱਗੀ ਭਿਆਨਕ ਅੱਗ! ਸਰਵਰ ਰੂਮ ਤੇ ਰਿਕਾਰਡ ਰੂਮ ਸੜ ਕੇ ਸੁਆਹ
    • satinder singh took charge as police commissioner of jalandhar
      ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
    • 8 mobile phones recovered from central jail
      ਕੇਂਦਰੀ ਜੇਲ੍ਹ ’ਚੋਂ 8 ਮੋਬਾਇਲ ਫੋਨ ਬਰਾਮਦ, 8 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
    • wife commits suicide  upset over husband  s illicit affair
      ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਕੀਤੀ ਖ਼ੁਦਕੁਸ਼ੀ
    • ed summons chief general manager of punjab small industries
      ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
    • video of chief minister bhagwant mann appearing the sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
    • snatching in ludhiana
      ਆਟੋ ਗੈਂਗ ਨੇ ਬਜ਼ੁਰਗ ਮਹਿਲਾ ਨਾਲ ਕੀਤੀ ਲੁੱਟ-ਖੋਹ; ਲੋਕਾਂ ਨੇ ਫੜ ਕੇ ਕੀਤੀ ਛਿੱਤਰ...
    • raid in ludhaina
      ਖੁਰਾਕ ਸਪਲਾਈ ਵਿਭਾਗ ਦੀ ਟੀਮ ਨੇ ਗੈਸ ਮਾਫੀਆ ਦੇ ਵੱਖ-ਵੱਖ ਟਿਕਾਣਿਆਂ ’ਤੇ ਮਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +