Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 20, 2026

    7:59:56 PM

  • aap government is suppressing the voice of the media bajwa

    ਮੀਡੀਆ ਦੀ ਆਵਾਜ਼ ਦਬਾ ਰਹੀ ਹੈ AAP ਸਰਕਾਰ : ਪ੍ਰਤਾਪ...

  • punjab weather changes

    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! ਆਖਰੀ...

  • sukhbir announces interest free loan for youngsters

    '10 ਲੱਖ ਦਾ Loan, ਪਹਿਲੇ 3 ਸਾਲ ਕੋਈ EMI...

  • good news for passport applicants

    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab wrap up : ਪੜ੍ਹੋ ਪੰਜਾਬ ਦੀਆਂ 24 ਫਰਵਰੀ ਦੀਆਂ ਵੱਡੀਆਂ ਖ਼ਬਰਾਂ

PUNJAB News Punjabi(ਪੰਜਾਬ)

Punjab wrap up : ਪੜ੍ਹੋ ਪੰਜਾਬ ਦੀਆਂ 24 ਫਰਵਰੀ ਦੀਆਂ ਵੱਡੀਆਂ ਖ਼ਬਰਾਂ

  • Edited By Rajwinder Kaur,
  • Updated: 24 Feb, 2019 05:40 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਸਣੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਇਕ ਹੋਰ ਖੁਲਾਸਾ ਕੀਤਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਤੋਂ ਭਾਜਪਾ ਦੀ ਐੱਮ. ਪੀ. ਕਿਰਨ ਖੇਰ 'ਤੇ ਵੱਡਾ ਹਮਲਾ ਬੋਲਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਕੋਟਕਪੂਰਾ ਗੋਲੀ ਕਾਂਡ 'ਤੇ ਅਦਾਲਤ 'ਚ 'ਸਿਟ' ਦਾ ਇਕ ਹੋਰ ਵੱਡਾ ਖੁਲਾਸਾ
ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਸਣੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਇਕ ਹੋਰ ਖੁਲਾਸਾ ਕੀਤਾ ਹੈ।

ਚੰਡੀਗੜ੍ਹ 'ਚ ਕਿਰਨ ਖੇਰ ਖਿਲਾਫ ਚੱਲੇ ਕੇਜਰੀਵਾਲ ਦੇ 'ਤੀਰ'
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਤੋਂ ਭਾਜਪਾ ਦੀ ਐੱਮ. ਪੀ. ਕਿਰਨ ਖੇਰ 'ਤੇ ਵੱਡਾ ਹਮਲਾ ਬੋਲਿਆ ਹੈ।

ਅਮਿਤ ਸ਼ਾਹ ਨੇ ਸਾਧੇ ਕੈਪਟਨ 'ਤੇ ਨਿਸ਼ਾਨੇ, ਹਰ ਵਾਅਦੇ 'ਚ ਰਹੀ ਫੇਲ
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਨੌਜਵਾਨਾਂ ਦਾ ਖੂਨ ਵਿਅਰਥ ਨਹੀਂ ਜਾਵੇਗਾ ਅਤੇ ਭਾਰਤੀ ਫੌਜ ਜਲਦੀ ਹੀ ਪਾਕਿਸਤਾਨ ਨੂੰ ਸਬਕ ਸਿਖਾਏਗਾ।

ਜਾਣੋ ਕਿਉਂ ਬਲਜਿੰਦਰ ਕੌਰ ਦੇ ਵਿਆਹ 'ਚ ਬੈਨ ਹੋਈ ਖਹਿਰਾ ਦੀ ਐਂਟਰੀ (ਵੀਡੀਓ)
ਪੰਜਾਬ ਏਕਤਾ ਪਾਰਟੀ ਨੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੱਲੋ ਵਿਧਾਇਕਾ ਬਲਜਿੰਦਰ ਕੌਰ ਵਲੋਂ ਉਨ੍ਹਾਂ ਨੂੰ ਵਿਆਹ 'ਚ ਨਾ ਸੱਦਣ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਘਰ ਜਾ ਸ਼ਗਨ ਲੈਣ ਜਾਣ ਦੇ ਦਿੱਤੇ ਬਿਆਨ ਦਾ ਬਲਜਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਸੁਖਰਾਜ ਸਿੰਘ ਬੱਲ ਨੇ ਠੋਕਵਾਂ ਜਵਾਬ ਦਿੱਤਾ ਹੈ।

'ਸਿੱਟ' ਦੀ ਜਾਂਚ 'ਤੇ ਬੋਲੇ ਦਾਦੂਵਾਲ, ਜਲਦ ਬਾਦਲ ਤੇ ਸੈਣੀ ਵੀ ਹੋਣਗੇ ਸਲਾਖਾਂ ਪਿੱਛੇ
ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ ਬਣਾਈ ਗਈ 'ਸਿਟ' ਦੀ ਹੁਣ ਤੱਕ ਦੀ ਕਾਰਵਾਈ 'ਤੇ ਬਲਜੀਤ ਸਿੰਘ ਦਾਦੂਵਾਲ ਨੇ ਤਸੱਲੀ ਪ੍ਰਗਟਾਈ ਹੈ।

ਇਕ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਨੇ ਹਨੀਮੂਨ ਤੋਂ ਪਰਤ ਕੇ ਕੀਤੀ ਖੁਦਕੁਸ਼ੀ (ਤਸਵੀਰਾਂ)
ਪਿੰਡ ਗਾਜੀਪੁਰ ਦੇ 28 ਸਾਲਾ ਪੇਂਟ ਕਾਰੋਬਾਰੀ ਨੇ ਆਪਣੀ ਪਤਨੀ ਤੋਂ ਤੰਗ ਪਰੇਸ਼ਾਨ ਹੋ ਕੇ ਬਾਥਰੂਮ 'ਚ ਫਾਹ ਲੈ ਕੇ ਆਪਣੀ ਜਾਨ ਦੇ ਦਿੱਤੀ।

ਬਰਗਾੜੀ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਹੀ ਸੰਗਤ ਨੂੰ ਮਿਲੇਗੀ ਸ਼ਾਂਤੀ: ਜਥੇਦਾਰ ਮੰਡ
ਬਰਗਾੜੀ ਕਾਂਡ ਦੇ ਅਸਲ ਦੋਸ਼ੀਆਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਪੁਲਸ ਮੁਖੀ ਸੁਮੇਧ ਸੈਣੀ ਨੂੰ ਸਲਾਖਾਂ ਪਿੱਛੇ ਬੰਦ ਕਰਵਾ ਕੇ ਹੀ ਸੰਗਤਾਂ ਦੇ ਹਿਰਦੇ ਸ਼ਾਂਤ ਹੋਣਗੇ। 

ਵੱਡੀ ਵਾਰਦਾਤ : ਵਿਦੇਸ਼ੋਂ ਪਰਤੀ ਧੀ ਦੇ ਕਤਲ ਮਗਰੋਂ ਪਿਤਾ ਨੇ ਕੀਤੀ ਖੁਦਕੁਸ਼ੀ
ਅੰਮ੍ਰਿਤਸਰ ਦੇ ਗੁਲਮੋਹਰ ਐਵੀਨਿਓ 'ਚ ਵਿਦੇਸ਼ੋਂ ਪਰਤੀ ਧੀ ਦਾ ਕਤਲ ਕਰਨ ਮਗਰੋਂ ਪਿਤਾ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਅੰਮ੍ਰਿਤਸਰ 'ਚ ਲੱਗੇ ਚੌਕੀਦਾਰ ਚੋਰ ਹੈ ਦੇ ਪੋਸਟਰ
ਪੁਲਵਾਮਾ ਹਮਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਅੰਦਰ ਪੋਸਟਰ ਵਾਰ ਜਾਰੀ ਹੈ। 

ਗੰਨਾਂ ਕਿਸਾਨਾਂ ਦੀ ਆਵਾਜ਼ ਮੁੱਖ ਮੰਤਰੀ ਦੇ ਕੰਨਾਂ ਤਕ ਪਹੁੰਚਾਉਣਗੇ ਚੀਮਾ
 ਪਿਛਲੇ 5 ਦਿਨਾਂ ਤੋਂ ਧੂਰੀ ਦੀ ਗੰਨਾ ਮਿਲ ਤੇ ਸਰਕਾਰ ਖਿਲਾਫ ਧਰਨੇ 'ਤੇ ਬੈਠੇ ਕਿਸਾਨਾਂ ਦੇ ਹੱਕ ਵਿਚ ਆਮ ਆਦਮੀ ਪਾਰਟੀ ਆ ਗਈ ਹੈ। 

  • Punjab wrap up
  • Delhi Chief Minister
  • Arvind Kejriwal
  • ਦਿੱਲੀ ਦੇ ਮੁੱਖ ਮੰਤਰੀ
  • ਅਰਵਿੰਦ ਕੇਜਰੀਵਾਲ

ਅਮਿਤ ਸ਼ਾਹ ਨੇ ਸਾਧੇ ਕੈਪਟਨ 'ਤੇ ਨਿਸ਼ਾਨੇ, ਹਰ ਵਾਅਦੇ 'ਚ ਰਹੇ ਫੇਲ

NEXT STORY

Stories You May Like

  • electricity prices  electricity in punjab  electricity rates
    ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖ਼ਬਰ! ਪੰਜਾਬ ਵਾਸੀਆਂ ਲੱਗ ਸਕਦੈ ਝਟਕਾ
  • big weather forecast in punjab till february 12
    ਪੰਜਾਬ 'ਚ 12 ਫਰਵਰੀ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ, ਪੜ੍ਹੋ ਮੀਂਹ ਨੂੰ ਲੈ ਕੇ ਤਾਜ਼ਾ ਜਾਣਕਾਰੀ
  • punjab will never accept traitors in future elections raja warring
    ਪੰਜਾਬ ਭਵਿੱਖ ਦੀਆਂ ਚੋਣਾਂ 'ਚ ਕਦੇ ਵੀ ਗੱਦਾਰ ਨੂੰ ਸਵੀਕਾਰ ਨਹੀਂ ਕਰੇਗਾ: ਰਾਜਾ ਵੜਿੰਗ
  • punjab government  punjab high court
    ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪਾਵਰਕਾਮ ਦੀਆਂ ਜ਼ਮੀਨਾਂ ਤਬਦੀਲ ਕਰਨ 'ਤੇ ਲੱਗੀ ਰੋਕ
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ
  • punjab government  shiv sena punjab
    ਪੰਜਾਬ ਸਰਕਾਰ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾ਼ੜ ਕਰ ਰਹੀ : ਸ਼ਿਵ ਸੈਨਾ
  • signs of weather change in punjab on february 16
    ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • gold and silver prices have increased again  rate of 24 carat gold
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਫਿਰ ਹੋ ਗਿਆ ਵਾਧਾ, ਜਾਣੋ 24 ਕੈਰੇਟ Gold ਦਾ ਕਿੰਨਾ ਹੋਇਆ ਰੇਟ
  • good news for passport applicants
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 25 ਫਰਵਰੀ ਨੂੰ...
  • viral song surrounds aap government
    'ਕਿੱਥੇ ਗਿਆ ਤੁਹਾਡਾ ਮਿਸ਼ਨ ਪ੍ਰਹਾਰ'..., ਵਾਇਰਲ ਗੀਤ 'ਚ 'ਆਪ' ਸਰਕਾਰ 'ਤੇ ਤਿੱਖਾ...
  • punjab weather changes
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! ਆਖਰੀ ਪੜ੍ਹਾਅ 'ਤੇ ਸਰਦੀ, ਵਿਭਾਗ ਵੱਲੋਂ...
  • singer mocks amarinder singh raja warring 12x5 48 statement
    ਗਾਇਕ ਨੇ ਰਾਜਾ ਵੜਿੰਗ ਦੇ 12x5=48 ਵਾਲੇ ਬਿਆਨ ਦਾ ਉਡਾਇਆ ਮਜ਼ਾਕ, ਬਣਾ 'ਤਾ ਗਾਣਾ
  • pargat singh on pseb
    ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੱਡੀ ਨਾਕਾਮੀ! 8ਵੀਂ ਦੇ ਪ੍ਰਸ਼ਨ ਪੱਤਰ 'ਚ ਪੰਜਾਬੀ...
  • protest by sewadars outside ssp office in jalandhar
    ਜਲੰਧਰ 'ਚ SSP ਦਫ਼ਤਰ ਬਾਹਰ ਸੇਵਾਦਾਰਾਂ ਦਾ ਪ੍ਰਦਰਸ਼ਨ, ਰਸੋਈ ਢਾਹੁਣ ਮਾਮਲੇ 'ਚ...
  • aap government has failed on every front tarun chugh
    'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ, ਜੇਲ੍ਹਾਂ ਬਣੀਆਂ 'ਸਟੂਡੀਓ' ਤੇ ਪੰਜਾਬ 'ਚ...
  • bikram majithia punjab bachao rally
    'ਰੰਗਲਾ ਪੰਜਾਬ' ਹੁਣ 'ਖ਼ੂਨੀ ਪੰਜਾਬ' ਬਣਿਆ, 2027 'ਚ ਅਕਾਲੀ ਦਲ ਦੀ ਵਾਪਸੀ ਤੈਅ:...
Trending
Ek Nazar
highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ ਦਾ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

singer masoom sharma s dispute with the former sarpanch

'ਸ਼ੋਅ ਦੇਖਣਾ ਤਾਂ ਥੱਲੇ ਬਹਿ ਕੇ ਦੇਖੋ ਸਰਪੰਚ ਸਾਬ੍ਹ, ਨਹੀਂ ਤਾਂ... !' ਚੱਲਦੇ ਸ਼ੋਅ...

actor eric dane passes away following als battle

ਖ਼ਤਰਨਾਕ ਬੀਮਾਰੀ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਹਾਲੀਵੁੱਡ ਇੰਡਸਟਰੀ 'ਚ ਸੋਗ...

heavy rain alert

24 ਫਰਵਰੀ ਤੱਕ ਪਏਗਾ ਭਾਰੀ ਮੀਂਹ! IMD ਨੇ 6 ਸੂਬਿਆਂ ਨੂੰ ਕੀਤਾ ਅਲਰਟ

filmmaker m m  baig passes away

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼

thief flees with cash from chhabra general store in jalandhar

ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

heavy rain alert

20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...

t20 world cup 2026

T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!

devotees visiting vaishno devi beware videotaping

ਮਾਤਾ ਵੈਸ਼ਨੋ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਿਰਦੇਸ਼, ਨਿਯਮ ਤੋੜਨ...

tarn taran  sarpanch did not get a chance to fire the pistol kept in the box

ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

governing council kartarpur gurdwara restoration work

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

actor tom noonan dies at 74

ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

alert delhiites massive jams on 20 roads tonight police issue warning

ਦਿੱਲੀ ਵਾਲਿਓ ਸਾਵਧਾਨ! ਅੱਜ ਸ਼ਾਮ 5 ਤੋਂ 9 ਵਜੇ ਤੱਕ ਇਨ੍ਹਾਂ ਰਸਤਿਆਂ 'ਤੇ ਰਹੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • man commits suicide after being hurt by wife and lover
      ਪਤਨੀ ਤੇ ਪ੍ਰੇਮੀ ਤੋਂ ਦੁਖ਼ੀ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਝਾੜੀਆਂ 'ਚੋਂ ਮਿਲੀ...
    • singer mocks amarinder singh raja warring 12x5 48 statement
      ਗਾਇਕ ਨੇ ਰਾਜਾ ਵੜਿੰਗ ਦੇ 12x5=48 ਵਾਲੇ ਬਿਆਨ ਦਾ ਉਡਾਇਆ ਮਜ਼ਾਕ, ਬਣਾ 'ਤਾ ਗਾਣਾ
    • punjab youth congress leader arrested for demanding ransom of rs 30 lakh
      ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਪੰਜਾਬ ਯੂਥ ਕਾਂਗਰਸ ਦਾ ਆਗੂ...
    • body of university student found in hostel
      ਪੰਜਾਬ: ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਸਟਲ 'ਚੋਂ ਮਿਲੀ ਲਾਸ਼, ਹਾਲਤ ਵੇਖ ਉੱਡੇ...
    • digital payment fraud
      ਡਿਜੀਟਲ ਪੇਮੈਂਟ ਦਾ ਬਹਾਨਾ ਬਣਾ ਕੇ ਬਿਨਾਂ ਪੇਮੈਂਟ ਦਿੱਤੇ ਸਾਮਾਨ ਲੈ ਕੇ ਹੋਏ...
    • accident on highway
      ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਟਾਇਰ ਫਟਣ ਨਾਲ ਕਾਰਨ ਪਲਟੀ...
    • fraud network bursted
      ਇੰਟਰਨੈਸ਼ਨਲ ਸਾਇਬਰ ਠੱਗੀ ਦਾ ਪਰਦਾਫਾਸ਼: ਦੁਬਈ ਤੋਂ ਆਪਰੇਟ ਹੁੰਦਾ 100 ਕਰੋੜ ਤੋਂ...
    • bikram majithia  shiromani akali dal
      ਮਜੀਠੀਆ ਦੀ ਧੜੱਲੇਦਾਰ ਸਪੀਚ ਨੇ ਅਕਾਲੀ ਦਲ ਵਿਚ ਭਰਿਆ ਨਵਾਂ ਜੋਸ਼ : ਟੋਡਰਪੁਰ
    • punjab government punjab high court
      ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪਾਵਰਕਾਮ ਦੀਆਂ ਜ਼ਮੀਨਾਂ ਤਬਦੀਲ ਕਰਨ...
    • blunder mistake of pseb
      ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੱਡੀ ਅਣਗਹਿਲੀ: ਅੱਠਵੀਂ ਦੇ ਵਿਗਿਆਨ ਦੇ ਪ੍ਰਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +