Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    3:27:07 PM

  • learn punjabi numbers song for kids pinkoo tv video

    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ...

  • ipl 2026 lsg vs gt

    IPL 2026 LSG vs GT: ਗੁਜਰਾਤ ਨੇ ਟਾਸ ਜਿੱਤ ਕੇ...

  • transfer in punjab

    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ...

  • amarnath yatra july 3 start registration

    ਸ਼੍ਰੀ ਅਮਰਨਾਥ ਯਾਤਰਾ 2026 ਦਾ ਐਲਾਨ: 3 ਜੁਲਾਈ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab Wrap Up: ਪੜ੍ਹੋ 10 ਮਾਰਚ ਦੀਆਂ ਵੱਡੀਆਂ ਖ਼ਬਰਾਂ

PUNJAB News Punjabi(ਪੰਜਾਬ)

Punjab Wrap Up: ਪੜ੍ਹੋ 10 ਮਾਰਚ ਦੀਆਂ ਵੱਡੀਆਂ ਖ਼ਬਰਾਂ

  • Edited By Rajwinder Kaur,
  • Updated: 10 Mar, 2019 05:55 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਚੋਣ ਕਮਿਸ਼ਨ ਨੇ ਪੰਜਾਬ ਵਿਚ 19 ਮਈ ਨੂੰ ਲੋਕ ਸਭਾ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਗਾਵਤ ਤੋਂ ਬਾਅਦ ਖਡੂਰ ਸਾਹਿਬ ਸੀਟ 'ਤੇ ਉਮੀਦਵਾਰ ਦੀ ਭਾਲ 'ਚ ਲੱਗੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਪੂਰਥਲਾ ਤੋਂ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਨੂੰ ਇਸ ਸੀਟ 'ਤੇ ਉਤਾਰਨ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਪੰਜਾਬ 'ਚ 19 ਮਈ ਨੂੰ ਹੋਣਗੀਆਂ ਲੋਕ ਸਭਾ ਚੋਣਾਂ, ਚੋਣ ਜ਼ਾਬਤਾ ਲਾਗੂ
ਚੋਣ ਕਮਿਸ਼ਨ ਨੇ ਪੰਜਾਬ ਵਿਚ 19 ਮਈ ਨੂੰ ਲੋਕ ਸਭਾ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। 

ਅਕਾਲੀ ਦਲ ਨੇ ਖੋਲ੍ਹਿਆ ਪੱਤਾ, ਇਹ ਹੋਣਗੇ ਖਡੂਰ ਸਾਹਿਬ ਤੋਂ ਉਮੀਦਵਾਰ! (ਵੀਡੀਓ)
ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਗਾਵਤ ਤੋਂ ਬਾਅਦ ਖਡੂਰ ਸਾਹਿਬ ਸੀਟ 'ਤੇ ਉਮੀਦਵਾਰ ਦੀ ਭਾਲ 'ਚ ਲੱਗੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਪੂਰਥਲਾ ਤੋਂ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਨੂੰ ਇਸ ਸੀਟ 'ਤੇ ਉਤਾਰਨ ਦਾ ਫੈਸਲਾ ਕੀਤਾ ਹੈ। 

'ਆਪ' ਤੇ ਟਕਸਾਲੀਆਂ ਦੇ ਗਠਜੋੜ 'ਤੇ ਜਾਣੋ ਕੀ ਬੋਲੇ ਢੀਂਡਸਾ
ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਇਕ ਵਾਰ ਫਿਰ ਸਪਸ਼ਟ ਕਰ ਦਿੱਤਾ ਹੈ। 

ਸੁਖਬੀਰ ਦੀ ਅਮਿਤ ਨਾਲ ਬੈਠਕ ਨੂੰ ਕੀਤਾ ਅੱਖੋਂ ਪਰੋਖੇ, ਮਿਨਹਾਸ ਬਣੇ ਹਜ਼ੂਰ ਸਾਹਿਬ ਬੋਰਡ ਦੇ ਨਵੇਂ ਪ੍ਰਧਾਨ
ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਨਵੇਂ ਬੋਰਡ ਦਾ ਗਠਨ ਕਰ ਦਿੱਤਾ ਗਿਆ ਹੈ। 

ਚੰਦੂਮਾਜਰਾ ਦਾ ਤੰਜ, ਕਾਂਗਰਸ ਨੂੰ ਕਿਹਾ 'ਜਾਨਵਰ'
ਰਾਜਨੀਤੀ ਕਰਦੇ ਹੋਏ ਅਕਸਰ ਲੋਕ ਭਾਸ਼ਾ ਦੀ ਮਰਿਆਦਾ ਭੁੱਲ ਜਾਂਦੇ ਹਨ ਅਤੇ ਕੁਝ ਨਾ ਕੁਝ ਗਲਤ ਬੋਲ ਦਿੰਦੇ ਹਨ। 

ਦੋਰਾਹਾ 'ਚ 7 ਸਾਲਾ ਲੜਕੀ ਦਾ ਗੈਂਗਰੇਪ ਤੋਂ ਬਾਅਦ ਕਤਲ
ਪੰਜਾਬ ਅੰਦਰ ਬੱਚੀਆਂ ਨਾਲ ਦਰਿੰਦਗੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। 

ਪੁੱਤਾਂ ਦੀ ਲੜਾਈ ਛੁਡਾਉਣ ਆਈ ਮਾਂ ਹੋਈ ਜ਼ਖਮੀ, 5 ਦਿਨਾਂ ਬਾਅਦ ਤੋੜਿਆ ਦਮ
ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ 'ਚ ਇਕ ਵਿਅਕਤੀ ਵਲੋਂ ਜ਼ਮੀਨ ਦੇ ਝਗੜੇ 'ਚ ਆਪਣੇ ਭਰਾ 'ਤੇ ਹਮਲਾ ਕਰ ਦਿੱਤਾ ਗਿਆ।

'ਭਾਜਪਾ ਕਰੇ ਤਾਂ ਰਾਸਲੀਲਾ, ਸਿੱਧੂ ਕਰੇ ਤਾਂ ਕਰੈਕਟਰ ਢਿੱਲਾ'
ਅੰਮ੍ਰਿਤਸਰ ਵਿਖੇ 22 ਨੰਬਰ ਫਾਟਕ 'ਤੇ ਬਣਾਏ ਜਾਣ ਵਾਲੇ ਪੁਲ ਦਾ ਅੱਜ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਨੀਂਹ ਪੱਥਰ ਰੱਖਿਆ ਗਿਆ।

'ਸਿੱਟ' ਦੇ ਸਹਾਰੇ ਲੋਕ ਸਭਾ ਚੋਣ ਲੜਨਾ ਚਾਹੁੰਦੀ ਹੈ ਕਾਂਗਰਸ : ਮਜੀਠੀਆ
ਪੰਜਾਬ ਦੇ ਸਾਬਕਾ ਸੀਨੀਅਰ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਹਿਬਲ ਕਲਾਂ ਤੇ ਕੋਟਕਪੁਰਾ ਕੇਸਾਂ ਲਈ ਬਣਾਈ ਗਈ ਪੁਲਸ ਅਧਿਕਾਰੀਆਂ ਦੀ 'ਸਿੱਟ' ਇਕ ਕਠਪੁਤਲੀ ਹੈ।

ਸੰਗਰੂਰ ਦੀ ਸੁਖਪ੍ਰੀਤ ਗਿੱਲ ਨੇ ਅਮਰੀਕਾ 'ਚ ਰਚਿਆ ਇਤਿਹਾਸ
ਜ਼ਿਲਾ ਸੰਗਰੂਰ ਦੇ ਪਿੰਡ ਭਸੌੜ ਨਾਲ ਸਬੰਧ ਰੱਖਣ ਵਾਲੀ ਸੁਖਪ੍ਰੀਤ ਗਿੱਲ ਜਵੰਧਾ (ਟੀਨਾ ਗਿੱਲ ਜਵੰਧਾ) ਨੇ ਅਮਰੀਕਾ ਦੇ ਬੋਲਡਰ ਸ਼ਹਿਰ ਨੈੱਟਐਪ ਸੋਲਿਡਫਾਇਰ ਕੰਪਨੀ 'ਚ ਪਹਿਲੀ ਮਹਿਲਾ ਡਾਇਰੈਕਟਰ ਦੀ ਪਦਵੀ ਪ੍ਰਾਪਤ ਕਰ ਕੇ ਆਪਣੇ ਜ਼ਿਲੇ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। 

 

  • Punjab Wrap Up
  • Classic leader
  • Ranjit Singh Brahmpura
  • Shiromani Akali Dal
  • Badal
  • ਟਕਸਾਲੀ ਲੀਡਰ
  • ਰਣਜੀਤ ਸਿੰਘ ਬ੍ਰਹਮਪੁਰਾ
  • ਸ਼੍ਰੋਮਣੀ ਅਕਾਲੀ ਦਲ
  • ਬਾਦਲ

ਸਰਹੱਦ ਦੀ ਫੈਸਿੰਗ ਤੋਂ ਬੀ.ਐੱਸ.ਐੱਫ. ਨੇ ਕਾਬੂ ਕੀਤਾ ਸ਼ੱਕੀ ਵਿਅਕਤੀ

NEXT STORY

Stories You May Like

  • big announcement for april 9th and 10th regarding the tehsils of punjab
    ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ 9 ਤੇ 10 ਅਪ੍ਰੈਲ ਲਈ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
  • punjab a big problem for teachers regarding attendance
    PUNJAB : ਹਾਜ਼ਰੀ ਨੂੰ ਲੈ ਕੇ ਅਧਿਆਪਕਾਂ ਲਈ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰਾ ਮਾਮਲਾ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ ਭੀੜ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • markets across punjab to remain closed from today
    ਪੰਜਾਬ ਭਰ ਦੀਆਂ ਮੰਡੀਆਂ ਅੱਜ ਤੋਂ ਰਹਿਣਗੀਆਂ ਬੰਦ, ਪੜ੍ਹੋ ਕੀ ਹੈ ਕਾਰਨ
  • up traffic rule school timing
    ਸਕੂਲਾਂ 'ਚ ਬਦਲਿਆ ਛੁੱਟੀ ਦਾ ਸਮਾਂ! ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ, UP ਸਰਕਾਰ ਦਾ ਵੱਡਾ ਫੈਸਲਾ
  • russia and ukraine launched drone attacks  10 killed
    ਰੂਸ-ਯੂਕਰੇਨ ਵਿਚਾਲੇ ਡਰੋਨ ਹਮਲੇ ਤੇਜ਼, 10 ਦੀ ਮੌਤ, ਤੁਰਕੀ ਪਹੁੰਚੇ ਰਾਸ਼ਟਰਪਤੀ ਜ਼ੇਲੇਂਸਕੀ
  • punjab power cut
    ਹੁਣੇ ਕਰ ਲਓ ਤਿਆਰੀ! Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
  • bjp punjab forms teams to assess crop damage
    ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
Trending
Ek Nazar
electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • latest on punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
    • ludhiana shocking incident
      ਪਤਨੀ ਅਤੇ ਸਹੁਰਿਆਂ ਤੋਂ ਦੁਖੀ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • a network of fake travel agents has spread across the state
      ਪੂਰੇ ਸੂਬੇ ’ਚ ਫੈਲਿਆ ਫਰਜੀ ਟ੍ਰੈਵਲ ਏਜੰਟਾਂ ਦਾ ਨੈੱਟਵਰਕ, ਫਿਰ ਵੀ ਨੌਜਵਾਨਾਂ ’ਚ...
    • deadbody of young man found in suspicious circumstances
      Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...
    • vrindavan boat incident update
      ਵ੍ਰਿੰਦਾਵਨ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵਧੀ, ਪੰਜਾਬ ਦੇ ਦੋ ਹੋਰ ਸ਼ਰਧਾਲੂਆਂ...
    • sri darbar sahib family
      ਕਹਿਰ ਓ ਰੱਬਾ! ਸ੍ਰੀ ਦਰਬਾਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ (ਵੀਡੀਓ)
    • 4 members same family die in a horrific accident himachal
      Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ...
    • ludhiana boy news
      ਰਾਧਾ ਸੁਆਮੀ ਕਾਲੋਨੀ ਵਿਚ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ
    • bjp punjab forms teams to assess crop damage
      ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
    • farmers faces withered once again due to unseasonal rain and hail
      ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਇੱਕ ਵਾਰ ਮੁੜ ਕਿਸਾਨਾਂ ਦੇ ਚਿਹਰੇ ਮੁਰਝਾਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +