Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:10:31 AM

  • punjab bandh parvinder jhota today

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab Wrap Up : ਪੜ੍ਹੋ 4 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

PUNJAB News Punjabi(ਪੰਜਾਬ)

Punjab Wrap Up : ਪੜ੍ਹੋ 4 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

  • Edited By Anuradha,
  • Updated: 04 Apr, 2019 05:09 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਮਿਸਟਰ ਇੰਡੀਆ ਬਣੇ ਪੰਜਾਬ ਦੇ ਫਾਇਰ ਬ੍ਰਾਂਡ ਨੇਤਾ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਾਹਮਣੇ ਆ ਗਏ ਹਨ। ਨਵਜੋਤ ਸਿੱਧੂ ਨੇ ਕਿਹਾ ਹੈ ਕਿ 10 ਦਿਨ ਪਹਿਲਾਂ ਉਨ੍ਹਾਂ ਦੇ ਦੰਦਾਂ ਦਾ ਆਪਰੇਸ਼ਨ ਹੋਇਆ ਸੀ, ਇਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਲਈ ਕਿਹਾ ਸੀ ਅਤੇ ਬੋਲਣ ਤੋਂ ਪੂਰੀ ਤਰ੍ਹਾਂ ਮਨ੍ਹਾਂ ਕੀਤਾ ਸੀ, ਜਿਸ ਕਾਰਨ ਉਹ ਜਨਤਕ ਤੌਰ 'ਤੇ ਦਿਖਾਈ ਨਹੀਂ ਦਿੱਤੇ। ਦੂਜੇ ਪਾਸੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਟਕਸਾਲੀ ਲੀਡਰਾਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਤੋਂ ਜਨਰਲ ਜੇ. ਜੇ. ਸਿੰਘ ਦੀ ਉਮੀਦਵਾਰੀ ਵਾਪਸ ਨਹੀਂ ਲਈ ਜਾਵੇਗੀ। ਲੋਕ ਸਭਾ ਚੋਣਾਂ ਲਈ ਹਲਕਾ ਖਡੂਰ ਸਾਹਿਬ ਦੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਜਨਰਲ ਜੇ. ਜੇ. ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ 'ਡਾ. ਰਵਜੋਤ' ਦੀ ਸੌਖੀ ਨਹੀਂ ਰਾਹ      
ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਹੁਸ਼ਿਆਰਪੁਰ ਤੋਂ ਡਾ. ਰਵਜੋਤ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। 

ਖਡੂਰ ਸਾਹਿਬ ਤੋਂ ਉਮੀਦਵਾਰ ਨਹੀਂ ਲਵਾਂਗੇ ਵਾਪਸ: ਅਜਨਾਲਾ      
ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਟਕਸਾਲੀ ਲੀਡਰਾਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਤੋਂ ਜਨਰਲ ਜੇ. ਜੇ. ਸਿੰਘ ਦੀ ਉਮੀਦਵਾਰੀ ਵਾਪਸ ਨਹੀਂ ਲਈ ਜਾਵੇਗੀ। ਲੋਕ ਸਭਾ ਚੋਣਾਂ ਲਈ ਹਲਕਾ ਖਡੂਰ ਸਾਹਿਬ ਦੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਜਨਰਲ ਜੇ. ਜੇ. ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। 

'ਮਿਸਟਰ ਇੰਡੀਆ' ਬਣੇ ਨਵਜੋਤ ਸਿੱਧੂ ਨੇ ਖੋਲ੍ਹਿਆ ਗਾਇਬ ਹੋਣ ਦਾ ਰਾਜ਼      
ਮਿਸਟਰ ਇੰਡੀਆ ਬਣੇ ਪੰਜਾਬ ਦੇ ਫਾਇਰ ਬ੍ਰਾਂਡ ਨੇਤਾ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਾਹਮਣੇ ਆ ਗਏ ਹਨ। ਨਵਜੋਤ ਸਿੱਧੂ ਦੇ ਕਰੀਬ 10-15 ਦਿਨਾਂ ਤੱਕ ਦਿਖਾਈ ਨਾ ਦੇਣ ਕਾਰਨ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਸੀ। 

 ਕਾਂਗਰਸ ਨੂੰ ਡੱਬੇ 'ਚ ਬੰਦ ਕਰਕੇ ਪਾਕਿਸਤਾਨ ਰੋੜ੍ਹ ਦਿਉ : ਸੁਖਬੀਰ      
ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅੱਜ ਅੰਮ੍ਰਿਤਸਰ ਦੇ ਅਟਾਰੀ ਵਿਖੇ ਰੈਲੀ ਕੀਤੀ ਗਈ। ਇਸ ਮੌਕੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਸੀਟ ਅਕਾਲੀ-ਭਾਜਪਾ ਗਠਜੋੜ ਵਲੋਂ ਬਹੁਤ ਹੀ ਸ਼ਾਨ ਨਾਲ ਜਿੱਤੀ ਜਾਵੇਗੀ। 

ਬੀਰ ਦਵਿੰਦਰ ਸਿੰਘ ਦੇ ਸਿਆਸੀ ਸਫਰ 'ਤੇ ਇਕ ਝਾਤ      
ਅਕਾਲੀ ਦਲ ਟਕਸਾਲੀ ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ। 

ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਦਿਲਚਸਪ ਚੋਣ ਦੰਗਲ ਦੀ ਸੰਭਾਵਨਾ      
2019 ਲੋਕ ਸਭਾ ਚੋਣਾਂ 'ਚ ਹੁਸ਼ਿਆਰਪੁਰ ਸੰਸਦੀ ਖੇਤਰ ਤੋਂ ਕਾਂਗਰਸ ਵੱਲੋਂ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਿਸ ਦੇ ਨਾਲ ਹੀ ਚੋਣ ਮੈਦਾਨ 'ਚ ਦਿਲਚਸਪ ਚੋਣ ਦੰਗਲ ਹੋਣ ਦੀ ਸੰਭਾਵਨਾ ਦਿਖਾਈ ਦੇਣ ਲੱਗੀ ਹੈ। 

ਲਾਸ਼ ਨੂੰ ਘੜੀਸਦੀ ਲੈ ਗਈ ਪੁਲਸ, ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ      
ਅਕਸਰ ਕਿਹਾ ਜਾਂਦਾ ਹੈ ਕਿ ਪੁਲਸ ਦਾ ਰਵੱਈਆ ਜਨਤਾ ਦੇ ਪ੍ਰਤੀ ਕੁਝ ਵਧੀਆ ਨਹੀਂ ਪਾਇਆ ਜਾਂਦਾ ਕਿਉਂਕਿ ਪੁਲਸ ਕੁੱਟਮਾਰ ਘੱਟ ਅਤੇ ਘਸੀੜਦੀ ਜ਼ਿਆਦਾ ਹੈ ਪਰ ਇਸ ਕਹਾਵਤ ਨੂੰ ਪੁਲਸ ਨੇ ਹੁਣ ਬਦਲ ਕੇ ਰੱਖ ਦਿੱਤਾ ਹੈ। 

ਭੈਣ ਦਾ ਸੁਹਾਗ ਉਜਾੜਨ ਲੱਗਿਆਂ ਜ਼ਰਾ ਨਾ ਕੰਬੇ ਕਲਯੁਗੀ ਭਰਾ ਦੇ ਹੱਥ      
ਕਹਿੰਦੇ ਹਨ ਕਿ ਬਦਲੇ ਦੀ ਭਾਵਨਾ ਅੱਗੇ ਹਰ ਰਿਸ਼ਤਾ ਫਿੱਕਾ ਪੈ ਜਾਂਦਾ ਹੈ, ਫਿਰ ਭਾਵੇਂ ਸਕੀ ਭੈਣ ਨਾਲ ਹੀ ਬਦਲਾ ਕਿਉਂ ਨਾ ਹੋਵੇ। ਕੁਝ ਅਜਿਹਾ ਹੀ ਮਾਮਲਾ ਲੁਧਿਆਣਾ 'ਚ ਸਾਹਮਣੇ ਆਇਆ ਹੈ

ਕਾਂਗਰਸ ਦੀ ਨਵਜੋਤ ਕੌਰ ਨੂੰ ਹਰਸਿਮਰਤ ਖਿਲਾਫ ਲੜਾਉਣ ਦੀ ਤਿਆਰੀ ਪਰ...      
 ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਚੰਡੀਗੜ੍ਹ ਤੋਂ ਕਾਂਗਰਸ ਦੀ ਟਿਕਟ ਨਾ ਮਿਲਣ ਤੋਂ ਬਾਅਦ ਹੁਣ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਟਿਕਟ ਦੇਣ ਬਾਰੇ ਵਿਚਾਰ ਕੀਤੇ ਜਾਣ ਦੇ ਚਰਚੇ ਸ਼ੁਰੂ ਹੋ ਚੁੱਕੇ ਹਨ। 

ਫਿਰੋਜ਼ਪੁਰ ਪੁੱਜੀ ਆਸਟ੍ਰੇਲੀਆਈ ਪੁਲਸ, ਰਵਨੀਤ ਕਤਲ ਕਾਂਡ ਦੀ ਜਾਂਚ ਤੇਜ਼      
ਆਸਟ੍ਰੇਲੀਆ ਤੋਂ ਆਈ ਐੱਨ. ਆਰ. ਆਈ. ਔਰਤ ਦੇ ਪੰਜਾਬ 'ਚ ਹੋਏ ਕਤਲ ਕਾਂਡ ਦੇ ਮੁੱਖ ਦੋਸ਼ੀਆਂ ਨੂੰ ਫੜਨ ਲਈ ਆਸਟ੍ਰੇਲੀਆਈ ਪੁਲਸ ਫਿਰੋਜ਼ਪੁਰ ਪੁੱਜੀ ਹੈ।
    
 

 

 

  • Punjab Wrap Up
  • dr ravjot singh
  • j j singh
  • navjot singh sidhu
  • congress
  • navjot kaur sidhu
  • ਡਾ ਰਵਜੋਤ
  • ਨਵਜੋਤ ਸਿੰਘ ਸਿੱਧੂ

ਟਿਕਟ ਮਿਲਣ ਤੋਂ ਬਾਅਦ ਜਲੰਧਰ ਪਹੁੰਚੇ ਸੰਤੋਖ ਚੌਧਰੀ, ਕਿਹਾ-ਕਰਾਂਗਾ ਅਧੂਰੇ ਕੰਮ ਪੂਰੇ

NEXT STORY

Stories You May Like

  • punjab 4 accused running 2 networks arrested
    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਤੇ ਹਥਿਆਰ ਵੀ ਬਰਾਮਦ
  • uk shoot for akshay kumar s  samuk  wraps up
    ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • raja warring s major statement on reports of leaving punjab
    ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ
  • up board releases date sheet for class 10 and 12 exams
    UP ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਦੇਖੋ ਕਦੋਂ ਤੋਂ ਸ਼ੁਰੂ ਹੋਣਗੇ Exam
  • up panchayat elections
    UP ਪੰਚਾਇਤੀ ਚੋਣਾਂ: ਇਲਾਹਾਬਾਦ ਹਾਈ ਕੋਰਟ ਨੇ ਤੈਅ ਕੀਤੀ 3 ਮਹੀਨਿਆਂ ਦੀ ਡੈੱਡਲਾਈਨ
  • transfers in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • snatching in gurdaspur
      ਸਕੂਟਰੀ 'ਤੇ ਬੈਠੀ ਔਰਤ ਦੇ ਕੰਨ ਦੀ ਵਾਲੀ ਲਾਹ ਕੇ ਫ਼ਰਾਰ ਹੋਇਆ ਸਕੂਟਰੀ ਸਵਾਰ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +