Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    11:30:00 AM

  • dgp strict to eliminate drugs from punjab  special plan made for 60 days

    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60...

  • raw onion is equivalent to poison for these people

    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ...

  • bhuvneshwar kumar sets a unique record upon his return

    ਭੁਵਨੇਸ਼ਵਰ ਕੁਮਾਰ ਨੇ ਵਾਪਸੀ ਕਰਦੇ ਹੀ ਬਣਾਇਆ ਅਨੋਖਾ...

  • fssai action

    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab Wrap Up : ਪੜ੍ਹੋ 16 ਮਈ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

PUNJAB News Punjabi(ਪੰਜਾਬ)

Punjab Wrap Up : ਪੜ੍ਹੋ 16 ਮਈ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ

  • Edited By Rajwinder Kaur,
  • Updated: 16 May, 2019 05:38 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਪੰਜਾਬ 'ਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਰ੍ਹਾਂ ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਵੀ ਤਾਬੜਤੋੜ ਪ੍ਰਚਾਰ ਕਰ ਰਹੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਵੈਸੇ ਤਾਂ ਪੰਜਾਬ ਇਕਾਈ ਨੂੰ ਸ਼ੁਰੂ ਤੋਂ ਹੀ ਇਗਨੋਰ ਕੀਤਾ ਜਾਂਦਾ ਰਿਹਾ ਹੈ ਪਰ ਚੋਣਾਂ ਦੇ ਆਖਰੀ ਦਿਨਾਂ 'ਚ ਕੇਜਰੀਵਾਲ ਨੂੰ ਪੰਜਾਬ ਦੀ ਯਾਦ ਆ ਹੀ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਮਾਨਸਾ 'ਚ ਹਰਸਿਮਰਤ ਦੇ ਹੱਕ 'ਚ ਹੇਮਾ ਮਾਲਿਨੀ ਦਾ ਰੋਡ ਸ਼ੋਅ
ਪੰਜਾਬ 'ਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਰ੍ਹਾਂ ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਵੀ ਤਾਬੜਤੋੜ ਪ੍ਰਚਾਰ ਕਰ ਰਹੇ ਹਨ। 

ਕੇਜਰੀਵਾਲ ਦੀ ਪੰਜਾਬ ਫੇਰੀ ਨੇ ਮਾਝੇ ਤੇ ਦੋਆਬੇ ਨੂੰ ਵਿਸਾਰਿਆ
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਵੈਸੇ ਤਾਂ ਪੰਜਾਬ ਇਕਾਈ ਨੂੰ ਸ਼ੁਰੂ ਤੋਂ ਹੀ ਇਗਨੋਰ ਕੀਤਾ ਜਾਂਦਾ ਰਿਹਾ ਹੈ ਪਰ ਚੋਣਾਂ ਦੇ ਆਖਰੀ ਦਿਨਾਂ 'ਚ ਕੇਜਰੀਵਾਲ ਨੂੰ ਪੰਜਾਬ ਦੀ ਯਾਦ ਆ ਹੀ ਜਾਂਦੀ ਹੈ। 

 ਚੰਡੀਗੜ੍ਹ 'ਚ ਮੋਦੀ 'ਤੇ ਵਰ੍ਹੇ ਨਵਜੋਤ ਸਿੱਧੂ, ਅਕਾਲੀਆਂ 'ਤੇ ਵੀ ਕੱਸੇ ਤੰਜ
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੋਦੀ ਸਰਕਾਰ ਅਤੇ ਅਕਾਲੀ ਦਲ 'ਤੇ ਖੂਬ ਤੰਜ ਕੱਸੇ।

ਸੰਨੀ ਦਿਓਲ ਅਤੇ ਹੇਮਾ ਮਾਲਿਨੀ 'ਤੇ ਖੁੱਲ ਕੇ ਬੋਲੇ ਖਹਿਰਾ (ਵੀਡੀਓ)
ਬਠਿੰਡਾ 'ਚ ਚੋਣ ਪ੍ਰਚਾਰ ਕਰਨ ਪੁੱਜੇ ਸੁਖਪਾਲ ਖਹਿਰਾ ਨੇ ਹੇਮਾ ਮਾਲਿਨੀ ਵੱਲੋਂ ਹਰਸਿਮਰਤ ਦੇ ਹੱਕ ਵਿਚ ਮਾਨਸਾ ਅਤੇ ਸੰਨੀ ਦਿਓਲ ਵੱਲੋਂ ਬਠਿੰਡਾ ਵਿਚ ਕੱਢੇ ਜਾ ਰਹੇ ਰੋਡ ਸ਼ੋਅ...

ਅਕਾਲੀ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਕੱਢਿਆ ਰੋਡ ਸ਼ੋਅ
ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਨੇ ਅੱਜ ਆਪਣੇ ਚੋਣਾਵੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਰੋਡ ਸ਼ੋਅ ਕੱਢਿਆ। 

ਹੇਮਾ ਮਾਲਿਨੀ 'ਤੇ ਬੋਲੀ ਅੰਮ੍ਰਿਤਾ ਵੜਿੰਗ, ਨੱਚਣ ਵਾਲੇ ਚਲਾ ਰਹੇ ਹਰਸਿਮਰਤ ਦੀ ਚੋਣ ਮੁਹਿੰਮ
ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਦੀ ਪਤਨੀ ਵੱਲੋਂ ਆਪਣੇ ਪਤੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

ਪ੍ਰਨੀਤ ਕੌਰ ਲਈ ਦੋਹਤ ਨੂੰਹ ਅਰਪਿਤਾ ਨੇ ਮੰਗੀਆਂ ਵੋਟਾਂ (ਵੀਡੀਓ)
ਮਹਾਰਾਣੀ ਪ੍ਰਨੀਤ ਕੌਰ ਨੂੰ ਰਿਕਾਰਡ ਜਿੱਤ ਦਿਵਾਉਣ ਲਈ ਪੂਰਾ ਸ਼ਾਹੀ ਪਰਿਵਾਰ ਚੋਣ ਮੈਦਾਨ 'ਚ ਨਿੱਤਰ ਆਇਆ ਹੈ। 

ਪਰਨੀਤ ਕੌਰ ਦੇ ਹੱਕ 'ਚ 'ਕੈਪਟਨ' ਦੀ ਹੁੰਕਾਰ, ਮੋਦੀ ਖਿਲਾਫ ਕੱਢੀ ਭੜਾਸ
ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਦੇ ਹੱਕ 'ਚ ਪ੍ਰਚਾਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਨ ਪੁੱਜੇ।

ਕੈਪਟਨ ਸਾਬ੍ਹ ਪਟਿਆਲਾ 'ਚ ਬੋਲਣ ਲੱਗੇ, ਲੋਕ ਚੱਲਦੇ ਬਣੇ
ਲੋਕ ਸਭਾ ਚੋਣਾਂ ਨੂੰ ਲੈ ਕੇ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਹੁਣ ਸਿਰਫ ਚੋਣਾਂ 'ਚ 3 ਦਿਨ ਬਾਕੀ ਰਹਿ ਗਏ ਹਨ। 

ਅੰਮ੍ਰਿਤਧਾਰੀ ਔਰਤ ਦੀ ਬਜ਼ਾਰ 'ਚ ਸ਼ਰੇਆਮ ਕੁੱਟਮਾਰ
ਪੁਲਸ ਚੌਂਕੀ ਹਰਚੋਵਾਲ ਦੇ ਨੇੜੇ ਬਾਜ਼ਾਰ 'ਚ ਬੀਤੀ ਰਾਤ ਅੰਮ੍ਰਿਤਧਾਰੀ ਔਰਤ ਦੀ ਸ਼ਰੇਆਮ ਕੁੱਟਮਾਰ ਕਰਨ ਤੇ ਕਕਾਰਾਂ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 

 

  • Punjab Wrap Up
  • Lok Sabha Elections
  • Harsimrat Kaur Badal
  • Hema Malini
  • Road Show
  • ਲੋਕ ਸਭਾ ਚੋਣਾਂ
  • ਹਰਸਿਮਰਤ ਕੌਰ ਬਾਦਲ
  • ਹੇਮਾ ਮਾਲਿਨੀ
  • ਰੋਡ ਸ਼ੋਅ

ਗੁਰਦਾਸਪੁਰ 'ਚ ਵਾਪਰੀ ਮੰਦਭਾਗੀ ਘਟਨਾ, ਅੰਮ੍ਰਿਤਧਾਰੀ ਔਰਤ ਦੀ ਬਜ਼ਾਰ 'ਚ ਸ਼ਰੇਆਮ ਕੁੱਟਮਾਰ

NEXT STORY

Stories You May Like

  • holidays in punjab
    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
  • uk shoot for akshay kumar s  samuk  wraps up
    ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • raja warring s major statement on reports of leaving punjab
    ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ
  • iqoo 16 launching soon
    8400mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲੈ  iQOO 16 ! ਜਾਣੋ ਫੀਚਰਜ਼
  • up board releases date sheet for class 10 and 12 exams
    UP ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਦੇਖੋ ਕਦੋਂ ਤੋਂ ਸ਼ੁਰੂ ਹੋਣਗੇ Exam
  • up panchayat elections
    UP ਪੰਚਾਇਤੀ ਚੋਣਾਂ: ਇਲਾਹਾਬਾਦ ਹਾਈ ਕੋਰਟ ਨੇ ਤੈਅ ਕੀਤੀ 3 ਮਹੀਨਿਆਂ ਦੀ ਡੈੱਡਲਾਈਨ
  • transfers in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
  • dgp strict to eliminate drugs from punjab  special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • administration cracks down on illegal firecracker trade
      ਪਟਾਕਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ’ਤੇ ਪ੍ਰਸ਼ਾਸਨ ਦਾ ਹੰਟਰ, ਬਾਜ਼ਾਰਾਂ ’ਚ...
    • drug control officer raids jholachap doctor  s clinic
      ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
    • gang stealing oil from transformers active in lohian
      ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
    • traffic police asi saves money through his presence of mind
      ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
    • patiala  food order 4 friends beaten
      ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ : 4 ਦੋਸਤਾਂ ਨੂੰ ਨੰਗਾ ਕਰ...
    • patiala municipal corporation election  cancelled
      ਪਟਿਆਲਾ ਨਗਰ ਨਿਗਮ ਦੇ 2 ਹੋਰ ਵਾਰਡਾਂ ਦੀ ਚੋਣ ਰੱਦ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
    • sachin pilot  pargat singh  vijay chopra
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
    • congress appoints 6 new observers in punjab
      ਕਾਂਗਰਸ ਨੇ ਪੰਜਾਬ ’ਚ ਨਿਯੁਕਤ ਕੀਤੇ 6 ਨਵੇਂ ਆਬਜ਼ਰਵਰ
    • transfer of goindwal sahib sho baljit kaur
      ਗੋਇੰਦਵਾਲ ਸਾਹਿਬ ਦੀ SHO ਬਲਜੀਤ ਕੌਰ ਦਾ ਤਬਾਦਲਾ, ਨਵਦੀਪ ਭੱਟੀ ਹੋਣਗੇ ਨਵੇਂ ਮੁਖੀ
    • accident in gurdaspur
      ਰਾਵੀ ਦਰਿਆ ਦੇ ਮਕੌੜਾ ਪੱਤਣ ’ਤੇ ਪਲਟੂਨ ਪੁਲ਼ ਬਣਾਉਂਦੇ ਸਮੇਂ ਪਲਟਿਆ ਹੈਡਰਾ, ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +