Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    10:15:23 AM

  • iran strikes after trump s address

    ਟਰੰਪ ਦਾ ਭਾਸ਼ਣ ਖ਼ਤਮ ਹੁੰਦਿਆਂ ਹੀ ਇਰਾਨ ਨੇ...

  • cbse s big warning to schools

    ਸਕੂਲਾਂ 'ਤੇ ਡਿੱਗੇਗੀ ਗਾਜ਼! ਸਖ਼ਤ ਕਾਰਵਾਈ ਦੀ...

  • oil prices rise after trump  s warlike statement

    ਟਰੰਪ ਦੇ ਜੰਗ ਵਾਲੇ ਬਿਆਨ ਤੋਂ ਬਾਅਦ ਤੇਲ ਕੀਮਤਾਂ...

  • indian share market

    ਟਰੰਪ ਦੇ ਬਿਆਨ ਮਗਰੋਂ ਧੜੰਮ ਡਿੱਗਾ ਸ਼ੇਅਰ ਬਾਜ਼ਾਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

PUNJAB News Punjabi(ਪੰਜਾਬ)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

  • Updated: 15 Jun, 2019 05:07 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)—ਮੁਕਤਸਰ ਵਿਚ ਦਿਨ-ਦਿਹਾੜੇ ਇਕ ਮਹਿਲਾ ਨੂੰ ਘਰੋਂ ਕੱਢ ਕੇ ਕੁੱਟੇ ਜਾਣ ਦੀ ਵੀਡੀਓ ਵਾਇਰਲ ਹੋਣ ਤੋਂ ਇਕ ਦਿਨ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਖਰਕਾਰ ਆਪਣੀ ਨੀਂਦ ਤੋਂ ਜਾਗ ਗਏ ਹਨ। ਘਟਨਾ ਦੇ ਇਕ ਦਿਨ ਬਾਅਦ ਕੈਪਟਨ ਨੇ ਫੇਸਬੁੱਕ 'ਤੇ ਇਕ ਪੋਸਟ ਪਾ ਕੇ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ ਤੇ ਕਿਹਾ ਕਿ ਅਜਿਹੀਆਂ ਹਿੰਸਕ ਘਟਨਾਵਾਂ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਾਲ ਹੀ ਕੈਪਟਨ ਨੇ ਦੱਸਿਆ ਕਿ ਵੀਡੀਓ ਵਿਚਲੇ ਦੋਸ਼ੀਆਂ  'ਤੇ 307,452,354,354ਬੀ,148,149,506,323,120ਬੀ ਦਾ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਪੁਲਸ ਨੇ ਗ੍ਰਿ੍ਰਫਤਾਰ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਪੰਜਾਬ 'ਚ ਕੈਪਟਨ ਰਾਜ ਜਾਂ ਜੰਗਲ ਰਾਜ! (ਵੀਡੀਓ)
ਮੁਕਤਸਰ ਵਿਚ ਦਿਨ-ਦਿਹਾੜੇ ਇਕ ਮਹਿਲਾ ਨੂੰ ਘਰੋਂ ਕੱਢ ਕੇ ਕੁੱਟੇ ਜਾਣ ਦੀ ਵੀਡੀਓ ਵਾਇਰਲ ਹੋਣ ਤੋਂ ਇਕ ਦਿਨ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਖਰਕਾਰ ਆਪਣੀ ਨੀਂਦ ਤੋਂ ਜਾਗ ਗਏ ਹਨ।

ਮਾਮਲਾ ਮਹਿਲਾ ਨਾਲ ਕੁੱਟਮਾਰ ਕਰਨ ਦਾ, ਮੁਲਜ਼ਮਾਂ ਨੂੰ ਮਿਲਿਆ ਦੋ ਦਿਨ ਦਾ ਰਿਮਾਂਡ
ਬੀਤੇ ਦਿਨ ਬੂੜਾ ਗੁੱਜਰਾਂ ਰੋਡ 'ਤੇ ਔਰਤ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ 6 ਮੁਲਜ਼ਮਾਂ ਨੂੰ ਅਦਾਲਤ ਨੇ 2 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।

ਮਹਿਲਾ ਨਾਲ ਹੋਈ ਕੁੱਟਮਾਰ 'ਤੇ ਕਾਂਗਰਸੀ ਕੌਂਸਲਰ ਦਾ ਸ਼ਰਮਨਾਕ ਬਿਆਨ (ਵੀਡੀਓ)
ਸ੍ਰੀ ਮੁਕਤਸਰ ਸਾਹਿਬ 'ਚ ਕਾਂਗਰਸੀ ਕੌਂਸਲਰ ਦੇ ਭਰਾ ਵੱਲੋਂ ਸੜਕ 'ਤੇ ਮਹਿਲਾ ਨਾਲ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਤੋਂ ਬਾਅਦ ਹੁਣ ਮੁਲਜ਼ਮ ਦੇ ਭਰਾ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਦਾ ਸ਼ਰਮਨਾਕ ਬਿਆਨ ਆਇਆ ਹੈ।

ਮਾਪਿਆਂ ਦੀ ਲਾਪਰਵਾਹੀ ਨੇ 3 ਸਾਲਾ ਮਾਸੂਮ ਦੀ ਜਾਨ ਪਾਈ ਖਤਰੇ 'ਚ (ਵੀਡੀਓ)
ਆਏ ਦਿਨ ਮਾਪਿਆਂ ਦੀ ਲਾਪਰਵਾਹੀਆਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਤਾਜ਼ਾ ਮਾਮਲਾ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ। 

... ਤੇ ਹੁਣ ਬੈਂਸ ਤੋਂ ਬਾਅਦ 'ਆਪ' ਵਲੋਂ ਸਿੱਧੂ ਨੂੰ ਵੱਡੀ ਆਫਰ
ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਸਿੱਧੂ ਨੂੰ ਪੀ. ਡੀ. ਏ. 'ਚ ਆਉਣ ਦਾ ਸੱਦਾ ਦੇਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵਲੋਂ ਵੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਆਫਰ ਦਿੱਤਾ ਗਿਆ ਹੈ। 

'ਸਿੱਖ ਰੈੱਫਰੈਂਸ ਲਾਈਬ੍ਰੇਰੀ' ਦੇ ਖਜ਼ਾਨੇ 'ਤੇ ਚੰਨਣ ਸਿੰਘ ਦੇ ਵੱਡੇ ਖੁਲਾਸੇ (ਵੀਡੀਓ)
'ਯੂਨਾਈਇਡ ਸਿੱਖ ਮੂਵਮੈਂਟ' ਦੇ ਆਗੂ ਚੰਨਣ ਸਿੰਘ ਨੇ 'ਸਿੱਖ ਰੈੱਫਰੈਂਸ ਲਾਈਬ੍ਰੇਰੀ' ਦੇ ਖਜ਼ਾਨੇ ਬਾਰੇ ਹੈਰਾਨ ਕਰ ਦੇਣ ਵਾਲੇ ਖੁਲਾਸੇ ਕੀਤੇ ਹਨ।

ਅਕਾਲੀ ਦਲ ਨੇ ਪੱਛਮੀ ਬੰਗਾਲ ਦੇ ਡਾਕਟਰਾਂ ਨਾਲ ਪ੍ਰਗਟਾਈ ਇਕਜੁੱਟਤਾ
ਸ਼੍ਰੋਮਣੀ ਅਕਾਲੀ ਦਲ ਨੇ ਹੜਤਾਲ ਕਰ ਰਹੇ ਉਨ੍ਹ੍ਹਾਂ ਡਾਕਟਰਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ, ਜਿਹੜੇ ਕੋਲਕਾਤਾ 'ਚ ਐੱਨ. ਆਰ. ਐੱਸ. ਕਾਲਜ ਦੇ ਡਾਕਟਰਾਂ 'ਤੇ ਹੋਏ ਹਮਲੇ ਖ਼ਿਲਾਫ ਅੰਦੋਲਨ ਕਰ ਰਹੇ ਹਨ।

ਅਚਾਨਕ ਕਰਤਾਰਪੁਰ ਲਾਂਘੇ ਨੂੰ ਦੇਖਣ ਪੁੱਜੇ ਸੰਨੀ ਦਿਓਲ, ਮੀਡੀਆ ਤੋਂ ਬਣਾਈ ਦੂਰੀ
 ਐੱਮ.ਪੀ. ਬਣਨ ਤੋਂ ਬਾਅਦ ਸੰਨੀ ਦਿਓਲ ਅੱਜ ਅਚਾਨਕ ਕਰਤਾਪੁਰ ਲਾਂਘੇ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੀਡੀਆ ਤੇ ਲੋਕਾਂ ਤੋਂ ਦੂਰੀ ਬਣਾਈ ਰੱਖੀ। 

ਸ਼ਰਾਬੀ ਪਤੀ ਨੇ ਪਤਨੀ ਦਾ ਕਤਲ ਕਰਕੇ ਪੱਖੇ ਨਾਲ ਲਟਕਾਈ ਲਾਸ਼ (ਵੀਡੀਓ)
ਸ਼ਰਾਬ ਦੇ ਨਸ਼ੇ 'ਚ ਬੇਸੁੱਧ ਇਕ ਵਿਅਕਤੀ ਨੇ ਆਪਣੀ ਹੀ ਪਤਨੀ ਨੂੰ ਗਲਾ ਘੁੱਟ ਕੇ ਜਾਨੋਂ ਮਾਰ ਦਿੱਤਾ ਤੇ ਫਿਰ ਪੁਲਸ ਨੂੰ ਗੁੰਮਰਾਹ ਕਰਨ ਲਈ ਲਾਸ਼ ਪੱਖੇ ਨਾਲ ਲਟਕਾ ਦਿੱਤੀ।

ਪਠਾਨਕੋਟ ਦੇ ਇਸ ਪਿੰਡ 'ਚ ਧਰਤੀ ਉਗਲ ਰਹੀ ਹੈ ਅੱਗ (ਤਸਵੀਰਾਂ)
ਧਰਤੀ ਦੀ ਛਾਤੀ 'ਚੋਂ ਧੂੰਆਂ ਉਠ ਰਿਹਾ ਹੈ। ਜ਼ਮੀਨ ਅੱਗ ਉਗਲ ਰਹੀ ਹੈ ਤੇ ਅੱਗ ਵੀ ਅਜਿਹੀ ਕਿ ਜ਼ਮੀਨ ਨਾਲ ਲੱਗਣ ਵਾਲੀ ਹਰ ਚੀਜ਼ ਨੂੰ ਸਾੜ ਕੇ ਸਵਾਹ ਕਰ ਦੇਵੇ।

  • punjab wrap up

... ਤੇ ਹੁਣ ਬੈਂਸ ਤੋਂ ਬਾਅਦ 'ਆਪ' ਵਲੋਂ ਸਿੱਧੂ ਨੂੰ ਵੱਡੀ ਆਫਰ

NEXT STORY

Stories You May Like

  • punjab lockdown news is spreading
    ਪੰਜਾਬ: Lockdown ਦੀਆਂ ਖਬਰਾਂ ਵਿਚਾਲੇ ਮਚੀ ਹਾਹਾਕਾਰ; ਪੰਪਾਂ ’ਤੇ ਲੱਗੀਆਂ ਕਤਾਰਾਂ, 3800 ਰੁਪਏ ਤੱਕ ਪੁੱਜਾ ਸਿਲੰਡਰ
  • markets across punjab to remain closed from today
    ਪੰਜਾਬ ਭਰ ਦੀਆਂ ਮੰਡੀਆਂ ਅੱਜ ਤੋਂ ਰਹਿਣਗੀਆਂ ਬੰਦ, ਪੜ੍ਹੋ ਕੀ ਹੈ ਕਾਰਨ
  • up police in punjab
    'ਉਂਗਲ ਨਾ ਕਰ...' ਬੰਦੇ ਨੂੰ ਫੜਣ ਪੰਜਾਬ ਆਈ UP ਪੁਲਸ ਨਾਲ ਵਕੀਲ ਦੀ ਤਿੱਖੀ ਬਹਿਸ (ਵੀਡੀਓ)
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ ਭੀੜ
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ ਵਾਲੀਆਂ
  • lockdown in punjab  petrol in punjab
    ਲਾਕਡਾਊਨ ਦੀਆਂ ਚਰਚਾਵਾਂ ਕਾਰਨ ਲੋਕ ਆਪਣੇ ਵਾਹਨਾਂ ਦੀਆਂ ਟੈਂਕੀਆਂ ਭਰਵਾਉਣ ਲੱਗੇ
  • punjab police  police vehicle  punjab dgp
    ਪੰਜਾਬ ਪੁਲਸ ਦੀਆਂ 144 ਗੱਡੀਆਂ ਦੀ ਖਰੀਦ 'ਚ ਗੜਬੜੀ ਦੇ ਦੋਸ਼, DGP ਸਣੇ ਤਿੰਨ ਵਿਰੁੱਧ ਈਡੀ ਕੋਰਟ 'ਚ ਪਟੀਸ਼ਨ
  • delhi  noida  up cities  polluted
    ਦਿੱਲੀ-ਨੋਇਡਾ ਨੂੰ ਵੀ ਪਿੱਛੇ ਛੱਡਿਆ! UP ਦਾ ਇਹ ਸ਼ਹਿਰ ਬਣਿਆ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਖੇਤਰ
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
  • heavy rain and thunderstorm in punjab on 3rdapril and 4thapril
    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • a unique thief caught in jalandhar  said   please send me to jail
    ਜਲੰਧਰ 'ਚ ਫੜਿਆ ਅਨੋਖਾ ਚੋਰ, ਬੋਲਿਆ 'ਮੈਨੂੰ ਜੇਲ੍ਹ ਭਿਜਵਾ ਦਿਓ ਪਲੀਜ਼',...
  • home roobery in jalandhar
    ਜਲੰਧਰ ਵਿਖੇ ਚੋਰਾਂ ਦੇ ਹੌਂਸਲੇ ਬੁਲੰਦ, ਘਰੋਂ ਸਿਲੰਡਰ, ਲੱਖਾਂ ਦੇ ਗਹਿਣੇ ਤੇ ਨਕਦੀ...
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ...
Trending
Ek Nazar
do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • jalandhar student ragini wins gold medal in national match
      ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
    • heavy rain and thunderstorm in punjab on 3rdapril and 4thapril
      ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
    • a unique thief caught in jalandhar  said   please send me to jail
      ਜਲੰਧਰ 'ਚ ਫੜਿਆ ਅਨੋਖਾ ਚੋਰ, ਬੋਲਿਆ 'ਮੈਨੂੰ ਜੇਲ੍ਹ ਭਿਜਵਾ ਦਿਓ ਪਲੀਜ਼',...
    • sri kiratpur sahib manali national highway remained jammed for 10 hours
      ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਨੈਸ਼ਨਲ ਹਾਈਵੇਅ 10 ਘੰਟਿਆਂ 'ਤੇ ਰਿਹਾ ਜਾਮ
    • ban on stubble burning
      ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ
    • shiromani akali dal  sukhbir badal
      ਫਸਲਾਂ ਦੇ ਨੁਕਸਾਨ ਨੂੰ ਲੈ ਕੇ ਸੁਖਬੀਰ ਬਾਦਲ ਵੱਲੋਂ ਤੁਰੰਤ ਮੁਆਵਜ਼ੇ ਦੀ ਮੰਗ
    • barnala police action
      ਬਰਨਾਲਾ ਪੁਲਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ
    • congress takes control of dinanagar block samiti raj rani becomes chairperson
      ਦੋਰਾਂਗਲਾ ਮਗਰੋਂ ਹੁਣ ਦੀਨਾਨਗਰ ਬਲਾਕ ਸੰਮਤੀ ’ਤੇ ਕਾਂਗਰਸ ਦਾ ਕਬਜ਼ਾ, ਰਾਜ ਰਾਣੀ...
    • ludhiana halwara airport
      ਪੰਜਾਬੀਆਂ ਲਈ GOOD NEWS!  ਹੁਣ ਮਹਿਜ਼ 3500 ਰੁਪਏ 'ਚ ਕਰ ਸਕੋਗੇ ਹਵਾਈ ਸਫ਼ਰ,...
    • bjp office  chandigarh office
      ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +