Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    1:33:29 PM

  • congress protests over tampering with baba saheb  s statue in jalandhar

    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ...

  • pakistani arms smuggling busted in amritsar boy arrested with weapons

    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ...

  • crude oil prices

    ਫ਼ਿਰ ਪੈ ਸਕਦੀ ਹੈ ਮਹਿੰਗਾਈ ਦੀ ਮਾਰ ! 100 ਡਾਲਰ...

  • flash floods in nepal

    ਨੇਪਾਲ ਹੜ੍ਹ 'ਚ ਭਾਰੀ ਜਾਨੀ ਨੁਕਸਾਨ, ਮ੍ਰਿਤਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

PUNJAB News Punjabi(ਪੰਜਾਬ)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

  • Edited By Rajwinder Kaur,
  • Updated: 17 Jun, 2019 05:43 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਲੀ 'ਚ ਸਿੱਖ ਡਰਾਈਵਰ ਤੇ ਨਾਬਾਲਗ ਸਿੱਖ ਬੱਚੇ 'ਤੇ ਕੀਤੇ ਗਏ ਤਸ਼ੱਦਦ ਦੀ ਨਿੰਦਾ ਕੀਤੀ ਗਈ ਹੈ। ਕੈਪਟਨ ਨੇ ਟਵੀਟ ਕਰਦਿਆਂ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ ਹੈ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ 'ਚੋਂ ਬਾਗੀ ਹੋ ਚੁੱਕੇ 5 ਵਿਧਾਇਕਾਂ ਦੇ ਦੋਵੇਂ ਹੱਥਾਂ 'ਚ ਲੱਡੂ ਹਨ ਕਿਉਂਕਿ ਕੈਪਟਨ ਸਰਕਾਰ ਇਨ੍ਹਾਂ ਬਾਗੀਆਂ 'ਤੇ ਮਿਹਰਬਾਨ ਹੋਈ ਪਈ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਦਿੱਲੀ 'ਚ ਸਿੱਖ ਡਰਾਈਵਰ ਤੇ ਬੱਚੇ ਨਾਲ ਹੋਏ ਤਸ਼ੱਦਦ 'ਤੇ ਭੜਕੇ ਕੈਪਟਨ, ਕੀਤੀ ਇਹ ਮੰਗ   
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਲੀ 'ਚ ਸਿੱਖ ਡਰਾਈਵਰ ਤੇ ਨਾਬਾਲਗ ਸਿੱਖ ਬੱਚੇ 'ਤੇ ਕੀਤੇ ਗਏ ਤਸ਼ੱਦਦ ਦੀ ਨਿੰਦਾ ਕੀਤੀ ਗਈ ਹੈ। ਕੈਪਟਨ ਨੇ ਟਵੀਟ ਕਰਦਿਆਂ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ ਹੈ। 

'ਆਪ' ਦੇ ਬਾਗੀਆਂ ਦੇ ਦੋਵੇਂ ਹੱਥਾਂ 'ਚ ਲੱਡੂ, ਕੈਪਟਨ ਮਿਹਰਬਾਨ
ਆਮ ਆਦਮੀ ਪਾਰਟੀ 'ਚੋਂ ਬਾਗੀ ਹੋ ਚੁੱਕੇ 5 ਵਿਧਾਇਕਾਂ ਦੇ ਦੋਵੇਂ ਹੱਥਾਂ 'ਚ ਲੱਡੂ ਹਨ ਕਿਉਂਕਿ ਕੈਪਟਨ ਸਰਕਾਰ ਇਨ੍ਹਾਂ ਬਾਗੀਆਂ 'ਤੇ ਮਿਹਰਬਾਨ ਹੋਈ ਪਈ ਹੈ

ਰਾਮ ਰਹੀਮ ਮੁਆਫੀ 'ਤੇ ਸਾਬਕਾ ਜਥੇਦਾਰ ਦਾ ਸਭ ਤੋਂ ਵੱਡਾ ਖੁਲਾਸਾ (ਵੀਡੀਓ)
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ 'ਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਸਭ ਤੋਂ ਵੱਡਾ ਖੁਲਾਸਾ ਕੀਤਾ ਹੈ।

ਪੰਜਾਬ ਦੇ ਚੰਗਰ ਇਲਾਕੇ 'ਚ ਬੂੰਦ-ਬੂੰਦ ਨੂੰ ਤਰਸੇ ਲੋਕ, ਰੇਗਿਸਤਾਨ ਵਰਗੇ ਬਣੇ ਹਾਲਾਤ (ਵੀਡੀਓ)
ਪੰਜ ਦਰਿਆਵਾਂ ਦੀ ਧਰਤੀ ਮੰਨੇ ਜਾਣ ਵਾਲੇ ਪੰਜਾਬ 'ਚ ਕਈ ਥਾਵਾਂ ਅਜਿਹੀਆਂ ਵੀ ਹਨ, ਜਿੱਥੇ ਰੇਗਿਸਤਾਨ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ।

ਸੰਨੀ ਦਿਓਲ ਦੀ ਫੇਰੀ ਨੇ ਅਕਾਲੀ-ਭਾਜਪਾ ਆਗੂਆਂ ਸਣੇ ਨਾਰਾਜ਼ ਕੀਤੇ ਲੋਕ 
ਗੁਰਦਾਸਪੁਰ (ਵਿਨੋਦ) - ਗੁਰਦਾਸਪੁਰ ਹਲਕੇ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਸੰਨੀ ਦਿਓਲ ਚੋਣ ਜਿੱਤਣ ਤੋਂ 20 ਦਿਨ ਬਾਅਦ ਗੁਰਦਾਸਪੁਰ ਆਏ

ਫਤਿਹਵੀਰ ਮਾਮਲੇ 'ਚ ਹਾਈਕੋਰਟ ਸਖਤ, ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ   
ਸੰਗਰੂਰ 'ਚ ਡੂੰਘੇ ਬੋਰਵੈੱਲ 'ਚ ਡਿਗੇ ਮਾਸੂਮ ਫਤਿਹਵੀਰ ਸਿੰਘ ਦੀ ਮੌਤ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤੀ ਵਰਤਦੇ ਹੋਏ...

ਜਲੰਧਰ ਦੀ ਪੁਲਸ ਹੱਥ ਲੱਗੀ ਵੱਡੀ ਸਫਲਤਾ, ਮਾਰੂ ਹਥਿਆਰਾਂ ਸਣੇ 8 ਮੁਲਜ਼ਮ ਗ੍ਰਿਫਤਾਰ    
ਜਲੰਧਰ ਦਿਹਾਤੀ ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀ. ਆਈ. ਏ. ਦਿਹਾਤੀ ਅਤੇ ਥਾਣਾ ਨਕੋਦਰ ਦੀ ਪੁਲਸ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ...

ਮੁਕਤਸਰ ਕੁੱਟਮਾਰ ਮਾਮਲਾ, ਕੌਂਸਲਰ ਸਣੇ 5 ਦੋਸ਼ੀ ਮੁੜ 2 ਦਿਨਾਂ ਰਿਮਾਂਡ 'ਤੇ
ਸਥਾਨਕ ਬੂੜਾ ਗੁੱਜਰ ਰੋਡ 'ਤੇ ਕਾਂਗਰਸੀ ਕੌਂਸਲਰ ਦੇ ਭਰਾ ਅਤੇ ਉਸ ਦੇ ਕੁਝ ਸਾਥੀਆ ਵੱਲੋਂ ਦਲਿਤ ਪਰਿਵਾਰ ਨਾਲ ਸੰਬੰਧਤ...

ਅਨਾਥ ਆਸ਼ਰਮ 'ਚ ਬੱਚੀਆਂ ਨਾਲ ਅਸ਼ਲੀਲ ਹਰਕਤਾਂ
ਅੰਮ੍ਰਿਤਸਰ ਦੇ ਇਲਾਕੇ ਮੋਹਕਮਪੁਰਾ 'ਚ ਸਥਿਤ ਭਾਈ ਫੌਜਾ ਸਿੰਘ ਚੈਰੀਟੇਬਲ ਟਰੱਸਟ 'ਚ ਇਕ ਸ਼ਰਮਨਾਕ ਘਟਨਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। 

 ਮੂੰਹ ਬੋਲੇ ਪਿਓ ਵਲੋਂ ਨਾਬਾਲਗ ਕੁੜੀ ਨਾਲ ਕੁਕਰਮ
ਪਟਿਆਲਾ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ,

  • Punjab Wrap Up

ਪੰਜਾਬ ਦੇ ਚੰਗਰ ਇਲਾਕੇ 'ਚ ਬੂੰਦ-ਬੂੰਦ ਨੂੰ ਤਰਸੇ ਲੋਕ, ਰੇਗਿਸਤਾਨ ਵਰਗੇ ਬਣੇ ਹਾਲਾਤ (ਵੀਡੀਓ)

NEXT STORY

Stories You May Like

  • young women  tie up  wrap dress
    ਮੁਟਿਆਰਾਂ ’ਚ ਵਧਿਆ ਟਾਈ-ਅੱਪ ਤੇ ਰੈਪ ਡਰੈੱਸ ਦਾ ਕ੍ਰੇਜ਼
  • sanjay leela bhansali wraps up shooting for  love   war
    ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ "ਲਵ ਐਂਡ ਵਾਰ" ਦੀ ਸ਼ੂਟਿੰਗ, 2027 ਨੂੰ ਰਿਲੀਜ਼ ਹੋਵੇਗੀ ਫਿਲਮ
  • gold earrings snatched from elderly woman in broad daylight
    ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਬਾਲੀਆਂ ਝਪਟੀਆਂ
  • punjab vidhan sabha elections
    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
  • tension among teachers of punjab
    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
  • up assembly elections 2027  daughter in law
    UP ਵਿਧਾਨ ਸਭਾ ਚੋਣਾਂ 'ਚ 'ਨੂੰਹਾਂ' ਕਰਨਗੀਆਂ ਅਗਵਾਈ! ਡਿੰਪਲ-ਚਾਰੂ ਸਣੇ ਕਈ ਮਹਿਲਾ ਆਗੂ ਉਤਰਨਗੇ ਮੈਦਾਨ 'ਚ
  • highcourt strict on da of employees in punjab
    ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • congress protests over tampering with baba saheb  s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
    • workers  salary  increase
      ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ ਉਜਰਤਾਂ ’ਚ 175 ਰੁਪਏ ਮਹੀਨਾ ਵਾਧਾ
    • 10 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
    • dgp gaurav yadav meeting punjab police
      ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
    • ludhiana bandh jalandhar panipat national highway closed
      Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
    • decision to keep industries closed for a week in punjab
      ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ...
    • important news about government bus travel in punjab
      ਪੰਜਾਬ ’ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਅਹਿਮ ਖ਼ਬਰ, ਯੂਨੀਅਨ ਵਲੋਂ ਚੱਕਾ ਜਾਮ ਦੀ...
    • youth dies due to electrocution in patiala
      ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ...
    • mp dr  amar singh meets sachin pilot
      MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
    • bathinda  retired patwari incident
      ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +