ਜਲੰਧਰ (ਵੈੱਬ ਡੈਸਕ)— ਡੇਰਾ ਸਿਰਸਾ ਦੀ ਉੱਚ ਪੱਧਰੀ ਕਮੇਟੀ ਦੇ ਮੈਂਬਰ ਅਤੇ ਬਰਗਾੜੀ ਬੇਅਦਬੀ ਮਾਮਲੇ 'ਚ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਕਤਲ ਕਰਨ ਵਾਲੇ ਮੁਲਜ਼ਮ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਪੁਲਸ ਵਲੋਂ ਅੱਜ ਜ਼ਿਲਾ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ ਹੈ। ਉਧਰ ਦੂਜੇ ਪਾਸੇ ਡੇਰਾ ਸਿਰਸਾ ਦੀ 7 ਮੈਂਬਰੀ ਕਮੇਟੀ ਨੇ ਨਾਭਾ ਦੀ ਨਵੀਂ ਜ਼ਿਲਾ ਜੇਲ 'ਚ ਕਤਲ ਕੀਤੇ ਗਏ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਜੇਲ 'ਚ ਡੇਰਾ ਪ੍ਰੇਮੀ ਦਾ ਕਤਲ ਕਰਨ ਵਾਲੇ ਮੁਲਜ਼ਮ 4 ਦਿਨਾਂ ਦੇ ਪੁਲਸ ਰਿਮਾਂਡ 'ਤੇ
ਡੇਰਾ ਸਿਰਸਾ ਦੀ ਉੱਚ ਪੱਧਰੀ ਕਮੇਟੀ ਦੇ ਮੈਂਬਰ ਅਤੇ ਬਰਗਾੜੀ ਬੇਅਦਬੀ ਮਾਮਲੇ 'ਚ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਕਤਲ ਕਰਨ ਵਾਲੇ ਮੁਲਜ਼ਮ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਪੁਲਸ ਵਲੋਂ ਅੱਜ ਜ਼ਿਲਾ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ
ਡੇਰਾ ਸਿਰਸਾ ਦੀ 7 ਮੈਂਬਰੀ ਕਮੇਟੀ ਵਲੋਂ ਮਹਿੰਦਰਪਾਲ ਬਿੱਟੂ ਦਾ ਸਸਕਾਰ ਕਰਨ ਤੋਂ ਇਨਕਾਰ
ਡੇਰਾ ਸਿਰਸਾ ਦੀ 7 ਮੈਂਬਰੀ ਕਮੇਟੀ ਨੇ ਨਾਭਾ ਦੀ ਨਵੀਂ ਜ਼ਿਲਾ ਜੇਲ 'ਚ ਕਤਲ ਕੀਤੇ ਗਏ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਬਿੱਟੂ ਨੂੰ ਸਵੇਰੇ ਮਿਲ ਕੇ ਆਏ ਪਰਿਵਾਰ ਨੂੰ ਸ਼ਾਮੀ ਮਿਲੀ ਕਤਲ ਦੀ ਖਬਰ (ਵੀਡੀਓ)
ਨਾਭਾ ਜੇਲ 'ਚ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਮਗਰੋਂ ਕੋਟਕਪੂਰਾ 'ਚ ਤਣਾਅਪੂਰਨ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ
ਕੋਟਕਪੂਰਾ ਪੁਲਸ ਛਾਉਣੀ 'ਚ ਤਬਦੀਲ, ਮਹਿੰਦਰਪਾਲ ਦੇ ਘਰ ਪੁੱਜੇ ਆਈ.ਜੀ. (ਵੀਡੀਓ)
ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਕੋਟਕਪੂਰਾ ਦੇ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੰਟੂ ਦੇ ਕਤਲ ਤੋਂ ਬਾਅਦ ਆਈ.ਜੀ. ਐੱਮ.ਐੱਸ. ਛੀਨਾ ਅੱਜ ਜੱਦੀ ਪਿੰਡ ਕੋਟਕਪੂਰਾ ਪਹੁੰਚੇ।
ਲਵਲੀ ਆਟੋਜ਼ ਫਿਰ ਸੁਰਖੀਆਂ 'ਚ, ਨੌਜਵਾਨ ਨੇ ਤੀਜੀ ਮੰਜ਼ਿਲ 'ਤੇ ਕੀਤੀ ਖੁਦਕੁਸ਼ੀ
ਨਕੋਦਰ ਚੌਕ ਕੋਲ ਸਥਿਤ ਲਵਲੀ ਆਟੋਜ਼ ਇਕ ਵਾਰ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ।
ਜੇਲ 'ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਜੇਲ ਮੰਤਰੀ ਦਾ ਵੱਡਾ ਬਿਆਨ
ਡੇਰਾ ਸਿਰਸਾ ਦੀ ਉੱਚ ਪੱਧਰੀ ਕਮੇਟੀ ਦੇ ਮੈਂਬਰ ਅਤੇ ਬਰਗਾੜੀ ਬੇਅਦਬੀ ਮਾਮਲੇ 'ਚ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਜੇਲ ਵਿਚ ਹੋਏ ਕਤਲ ਤੋਂ ਬਾਅਦ ਜੇਲ ਮੰਤਰੀ ਸੁਖਜਿੰਦਰ ਸਿੰਘ
ਮਹਿੰਦਰਪਾਲ ਦੇ ਪੁੱਤਰ ਨੇ ਜੇਲ ਪ੍ਰਸ਼ਾਸਨ ਨੂੰ ਲਿਆ ਸਵਾਲਾਂ ਦੇ ਘੇਰੇ 'ਚ
ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਦੇ ਜੇਲ 'ਚ ਕਤਲ ਹੋ ਜਾਣ ਤੋਂ ਬਾਅਦ ਉਸ ਦੇ ਵੱਡੇ ਪੁੱਤਰ ਅਰਮਿੰਦਰ ਸਿੰਘ ਨੇ ਜੇਲ ਪ੍ਰਸ਼ਾਸਨ ਨੂੰ ਘੇਰੇ 'ਚ ਲੈਂਦੇ ਹੋਏ ਵੱਡੇ ਦੋਸ਼ ਲਗਾਏ ਹਨ।
ਲੁਧਿਆਣਾ ਦਾ ਅਜਿਹਾ ਖੂਹ ਜਿਥੇ ਲਟਕਾਅ ਕੇ ਕੀਤਾ ਜਾਂਦਾ ਹੈ ਮਰੀਜ਼ਾਂ ਦਾ ਇਲਾਜ
ਲੁਧਿਆਣਾ ਤੋਂ ਕਰੀਬ 15 ਕਿਲੋਮੀਟਰ ਦੂਰ ਪਿੰਡ ਜੰਡਿਆਲੀ 'ਚ ਹਰ ਐਤਵਾਰ ਲੋਕਾਂ ਦਾ ਤਾਂਤਾ ਲੱਗਾ ਰਹਿੰਦਾ ਹੈ।
ਰਾਹੁਲ ਗਾਂਧੀ ਦੀ ਯੁਵਾ ਸੋਚ ਨੇ ਵੀ ਡੋਬੀ ਕਾਂਗਰਸ ਦੀ ਬੇੜੀ
ਲੋਕ ਸਭਾ ਚੋਣ ਨਤੀਜਿਆਂ ਦੀ ਨੈਤਿਕ ਜ਼ਿੰਮੇਵਾਰੀ ਲੈ ਕੇ ਰਾਹੁਲ ਗਾਂਧੀ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ।
ਨਸ਼ਾ ਤਸਕਰ ਖਿਲਾਫ ਕਾਰਵਾਈ ਨਾ ਕਰਨਾ ਪੁਲਸ ਮੁਲਾਜ਼ਮ ਨੂੰ ਪਿਆ ਮੰਹਿਗਾ
ਫਿਰੋਜ਼ਪੁਰ ਦੇ ਪਿੰਡ ਜਾਂਮਾ ਰਖਈਆਂ 'ਚ ਕੁਝ ਦਿਨ ਪਹਿਲਾਂ ਕਾਂਗਰਸੀ ਸਰਪੰਚ ਕੁਲਵੰਤ ਸਿੰਘ ਵਲੋਂ ਨਸ਼ਾ ਤਸਕਰਾਂ 'ਤੇ ਪੁਲਸ ਵਲੋਂ
ਜੇਲ 'ਚ ਡੇਰਾ ਪ੍ਰੇਮੀ ਦਾ ਕਤਲ ਕਰਨ ਵਾਲੇ ਮੁਲਜ਼ਮ 4 ਦਿਨਾਂ ਦੇ ਪੁਲਸ ਰਿਮਾਂਡ 'ਤੇ
NEXT STORY