Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    2:44:23 AM

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • government decision during neet controversy

    NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ...

  • ind vs zim india beats zimbabwe by 7 wickets

    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

PUNJAB News Punjabi(ਪੰਜਾਬ)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

  • Edited By Rajwinder Kaur,
  • Updated: 25 Jun, 2019 05:32 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)— ਪੰਜਾਬ ਮੰਤਰੀ ਮੰਡਲ 'ਚ ਹੋਏ ਵੱਡੇ ਫੇਰਬਦਲ ਤੋਂ ਬਾਅਦ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੰਗਲਵਾਰ ਨੂੰ ਆਪਣਾ ਨਵਾਂ ਅਹੁਦਾ ਸੰਭਾਲ ਲਿਆ ਹੈ। ਓ. ਪੀ. ਸੋਨੀ ਨੇ ਅੱਜ ਨਵੇਂ ਮੈਡੀਕਲ ਸਿੱਖਿਆ ਤੇ ਆਜ਼ਾਦੀ ਘੁਲਾਟੀਏ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ ਪਰ ਫੇਰਬਦਲ ਤੋਂ ਖਫਾ ਹੋਏ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਅਜੇ ਬਰਕਰਾਰ ਹੈ। ਦੂਜੇ ਪਾਸੇ ਇੱਥੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਅਧਿਆਪਕਾਂ ਦੇ ਤਬਾਦਲੇ ਦੀ ਨਵੀਂ ਨੀਤੀ ਜਾਰੀ ਕਰਦਿਆਂ ਪ੍ਰੈਸ ਕਾਨਫਰੰਸ ਕੀਤੀ ਗਈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਕੈਪਟਨ ਨਾਲ ਸ਼ਿਕਵੇ ਦੂਰ ਕਰ 'ਸੋਨੀ' ਨੇ ਸੰਭਾਲਿਆ ਨਵਾਂ ਅਹੁਦਾ, ਸਿੱਧੂ ਅਜੇ ਵੀ ਨਾਰਾਜ਼  
ਪੰਜਾਬ ਮੰਤਰੀ ਮੰਡਲ 'ਚ ਹੋਏ ਵੱਡੇ ਫੇਰਬਦਲ ਤੋਂ ਬਾਅਦ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੰਗਲਵਾਰ ਨੂੰ ਆਪਣਾ ਨਵਾਂ ਅਹੁਦਾ ਸੰਭਾਲ ਲਿਆ ਹੈ। ਓ. ਪੀ. ਸੋਨੀ ਨੇ ਅੱਜ ਨਵੇਂ ਮੈਡੀਕਲ ਸਿੱਖਿਆ ਤੇ ਆਜ਼ਾਦੀ ਘੁਲਾਟੀਏ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ ਪਰ ਫੇਰਬਦਲ ਤੋਂ ਖਫਾ ਹੋਏ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਅਜੇ ਬਰਕਰਾਰ ਹੈ। 

ਪੰਜਾਬ 'ਚ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵੀਂ ਨੀਤੀ ਜਾਰੀ 
 ਇੱਥੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਅਧਿਆਪਕਾਂ ਦੇ ਤਬਾਦਲੇ ਦੀ ਨਵੀਂ ਨੀਤੀ ਜਾਰੀ ਕਰਦਿਆਂ ਪ੍ਰੈਸ ਕਾਨਫਰੰਸ ਕੀਤੀ ਗਈ।

ਪੰਜਾਬ 'ਚ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵੀਂ ਨੀਤੀ ਜਾਰੀ
ਇੱਥੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਅਧਿਆਪਕਾਂ ਦੇ ਤਬਾਦਲੇ ਦੀ ਨਵੀਂ ਨੀਤੀ ਜਾਰੀ ਕਰਦਿਆਂ ਪ੍ਰੈਸ ਕਾਨਫਰੰਸ ਕੀਤੀ ਗਈ।

ਜ਼ਮੀਨੀ ਵਿਵਾਦ ਕਾਰਨ ਭਰਾ ਵਲੋਂ ਭਰਾ ਦਾ ਕਤਲ 
ਥਾਣਾ ਕੰਬੋ ਦੇ ਅਧੀਨ ਆਉਂਦੇ ਪਿੰਡ ਗੌਂਸਾਬਾਦ ਵਿਖੇ ਅੱਜ ਜ਼ਮੀਨੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਭਰਾ ਨੇ ਭਰਾ ਦਾ ਕਤਲ ਕਰ ਦਿੱਤਾ। 

ਅੰਮ੍ਰਿਤਸਰ : ਭਰੇ ਬਾਜ਼ਾਰ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ (ਵੀਡੀਓ)
ਅੰਮ੍ਰਿਤਸਰ ਦੇ ਕਿੱਤੇ ਇਲਾਕੇ 'ਚ ਰਹਿਣ ਵਾਲੇ ਇਕ ਨੌਜਵਾਨ ਦਾ ਸ਼ਰੇਆਮ ਬਾਜ਼ਾਰ 'ਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 

ਥਾਣੇ 'ਚ ਗੀਤ ਗਾ ਕੇ ਮਹਿਫਿਲ ਲਾਉਣ ਵਾਲਾ ਐੱਸ.ਐੱਚ.ਓ. ਸਸਪੈਂਡ (ਵੀਡੀਓ)
ਫਾਜ਼ਿਲਕਾ ਦੇ ਥਾਣੇ 'ਚ ਗੀਤ ਗਾ ਕੇ ਮੁਲਾਜ਼ਮਾਂ ਦਾ ਮਨੋਰੰਜਨ ਕਰਨ ਵਾਲੇ ਐੱਸ.ਐੱਚ.ਓ. ਨੂੰ ਸਸਪੈਂਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 

ਫਾਜ਼ਿਲਕਾ ਪੁਲਸ ਅਤੇ ਨਸ਼ਾ ਤਸਕਰਾਂ ਦੀ ਸ਼ਰਮਨਾਕ ਕਹਾਣੀ
ਹਮੇਸ਼ਾ ਸੁਰਖੀਆਂ 'ਚ ਰਹਿਣ ਵਾਲੀ ਪੰਜਾਬ ਪੁਲਸ ਇਕ ਵਾਰ ਫਿਰ ਆਪਣੇ ਕਾਰਨਾਮੇ ਕਾਰਨ ਚਰਚਾ ਦਾ ਵਿਸ਼ਾ ਬਣੀ ਹੋਈ ਹੈ। 

ਘੋੜੀ ਤੋਂ ਗਸ਼ ਖਾ ਕੇ ਡਿੱਗਿਆ ਲਾੜਾ, ਪਿਆ ਭੜਥੂ
ਆਲੀਵਾਲ ਰੋਡ ਬਟਾਲਾ 'ਤੇ ਸਥਿਤ ਇਕ ਮੈਰਿਜ ਪੈਲੇਸ 'ਚ ਚੱਲ ਰਹੇ ਵਿਆਹ ਸਮਾਗਮ ਵਿਚ ਉਸ ਵੇਲੇ ਖਲਲ ਪੈ ਗਿਆ ਜਦੋਂ ਅੱਤ ਦੀ ਗਰਮੀ ਵਿਚ ਬਾਰਾਤ ਲੈ ਕੇ ਪੁੱਜਿਆ ਲਾੜਾ ਚੱਕਰ ਖਾ ਕੇ ਜ਼ਮੀਨ 'ਤੇ ਡਿੱਗ ਗਿਆ। 

ਸਿਵਲ ਹਸਪਤਾਲ 'ਚ ਸਮਾਜ ਸੇਵੀ ਮਹਿਲਾ ਦਾ ਹੰਗਾਮਾ, ਸਰਾਬੀ ਗਾਰਡ ਨੂੰ ਪਾਈਆਂ ਭਾਜੜਾਂ (ਵੀਡੀਓ)
ਜਲੰਧਰ ਦੇ ਸਿਵਲ ਹਸਪਤਾਲ 'ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇਥੇ ਇਕ ਸਕਿਓਰਿਟੀ ਮੁਲਾਜ਼ਮ ਸ਼ਰਾਬ ਪੀ ਕੇ ਡਿਊਟੀ ਨਿਭਾਉਂਦਾ ਫੜਿਆ ਗਿਆ।

ਨਾਭਾ ਜੇਲ 'ਚੋਂ ਮਹਿੰਦਪਾਲ ਬਿੱਟੂ ਦੇ ਕਤਲ ਤੋਂ ਬਾਅਦ ਬਰਾਮਦ ਹੋਏ ਮੋਬਾਇਲ
ਬੀਤੇ ਦਿਨ ਨਾਭਾ ਦੀ ਨਵੀ ਜ਼ਿਲਾ ਜੇਲ 'ਚ ਮਹਿੰਦਪਾਲ ਬਿੱਟੂ ਦਾ ਕਤਲ ਕਰ ਦਿੱਤਾ ਗਿਆ ਸੀ।

  • Punjab Wrap Up

ਕੈਦੀ ਦੇ ਪ੍ਰਾਈਵੇਟ ਪਾਰਟ ਤੋਂ ਅਫੀਮ ਦੀ ਥੈਲੀ ਬਰਾਮਦ

NEXT STORY

Stories You May Like

  • punjab toll plaza  free
    ਪੰਜਾਬ ਭਰ ’ਚ ਅੱਜ ਟੋਲ ਪਲਾਜ਼ੇ ਹੋਣਗੇ ਮੁਫ਼ਤ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • up elections
    ਯੂ.ਪੀ. ਚੋਣਾਂ ਲਈ ਭਾਜਪਾ ਅਤੇ ਵਿਰੋਧੀ ਧਿਰ ਦੀਆਂ ਤਿਆਰੀਆਂ
  • questions on amazon  s   recommended   usb drives  consumers worried
    Amazon ਦੀਆਂ ‘ਰਿਕਮੈਂਡਿਡ’ USB ਡ੍ਰਾਈਵਜ਼ ’ਤੇ ਸਵਾਲ, ਫਰਜ਼ੀ ਸਟੋਰੇਜ ਸਮਰੱਥਾ ਦੀਆਂ ਸ਼ਿਕਾਇਤਾਂ ਨਾਲ ਖਪਤਕਾਰ ਚਿੰਤਤ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • danger of power crisis in punjab
    ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ 'ਤੇ
  • punjab schools  government schools  school principals
    ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦੀ ਮੰਗ
  • land records of 14 villages in punjab missing
    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ ਲੋਕ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • amritsar 3 accused arrested with drug money and heroin
      ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • punjab police  big robbery  robbery
      ਥਾਣੇ ਤੋਂ ਮਹਿਜ਼ 2 ਕਿਲੋਮੀਟਰ ਦੂਰ ਵੱਡੀ ਲੁੱਟ, ਇਲਾਕੇ ਭਰ ਵਿਚ ਫੈਲੀ ਦਹਿਸ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +