Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    9:00:28 PM

  • international kabaddi player  s grief overwhelms him wife

    ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਟੁੱਟਿਆ ਦੁੱਖਾਂ...

  • critical 48 hours in punjab thunderstorms and heavy rains alert issue

    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ...

  • amarinder singh raja warring s big statement regarding the presidency

    ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ,...

  • 4 accused arrested for conspiring to kill police

    50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab Wrap Up: ਪੜ੍ਹੋ 26 ਜੁਲਾਈ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ

PUNJAB News Punjabi(ਪੰਜਾਬ)

Punjab Wrap Up: ਪੜ੍ਹੋ 26 ਜੁਲਾਈ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ

  • Edited By Anuradha,
  • Updated: 26 Jul, 2019 05:23 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਅੱਜ ਕਾਰਗਿਲ ਵਿਜੇ ਦਿਵਸ ਨੂੰ ਪੂਰੇ 20 ਸਾਲ ਹੋ ਗਏ ਹਨ। ਸ਼ਹੀਦਾਂ ਨੂੰ ਯਾਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਜੀ ਵੀਰਾਂ ਨੂੰ ਸਲਾਮੀ ਦਿੰਦੇ ਹੋਏ ਇਕ ਭਾਵੁਕ ਵੀਡੀਓ ਸਾਂਝੀ ਕੀਤੀ ਹੈ। ਦੂਜੇ ਪਾਸੇ ਪੰਜਾਬ ਮੰਤਰੀ ਮੰਡਲ 'ਚੋਂ ਅਸਤੀਫਾ ਦੇਣ ਤੋਂ ਬਾਅਦ ਭਾਵੇਂ ਹੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ 'ਚ ਪਾਰਟੀ ਵਰਕਰਾਂ ਅਤੇ ਆਪਣੇ ਹਮਾਇਤੀਆਂ ਨਾਲ ਮੁਲਾਕਾਤਾਂ ਕਰ ਰਹੇ ਹਨ ਪਰ ਉਨ੍ਹਾਂ ਨੇ ਅਜੇ ਵੀ ਸਰਕਾਰੀ ਕੰਮਕਾਜ ਤੋਂ ਦੂਰੀ ਬਣਾਈ ਹੋਈ ਹੈ ਕਿਉਂਕਿ ਬੀਤੇ ਦਿਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਬੁਲਾਈ ਗਈ ਰੀਵਿਊ ਮੀਟਿੰਗ 'ਚ ਨਵਜੋਤ ਸਿੱਧੂ ਨੇ ਹਿੱਸਾ ਨਹੀਂ ਲਿਆ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਕਾਰਗਿਲ ਵਿਜੇ ਦਿਵਸ: ਸ਼ਹੀਦਾਂ ਨੂੰ ਯਾਦ ਕਰਦੇ ਕੈਪਟਨ ਨੇ ਸ਼ੇਅਰ ਕੀਤੀ ਭਾਵੁਕ ਵੀਡੀਓ      
ਅੱਜ ਕਾਰਗਿਲ ਵਿਜੇ ਦਿਵਸ ਨੂੰ ਪੂਰੇ 20 ਸਾਲ ਹੋ ਗਏ ਹਨ। ਸ਼ਹੀਦਾਂ ਨੂੰ ਯਾਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਜੀ ਵੀਰਾਂ ਨੂੰ ਸਲਾਮੀ ਦਿੰਦੇ ਹੋਏ ਇਕ ਭਾਵੁਕ ਵੀਡੀਓ ਸਾਂਝੀ ਕੀਤੀ ਹੈ।

ਬ੍ਰਹਮ ਮਹਿੰਦਰਾ ਵਲੋਂ ਬੁਲਾਈ ਮੀਟਿੰਗ 'ਚ ਨਹੀਂ ਪੁੱਜੇ 'ਸਿੱਧੂ'      
 ਪੰਜਾਬ ਮੰਤਰੀ ਮੰਡਲ 'ਚੋਂ ਅਸਤੀਫਾ ਦੇਣ ਤੋਂ ਬਾਅਦ ਭਾਵੇਂ ਹੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ 'ਚ ਪਾਰਟੀ ਵਰਕਰਾਂ ਅਤੇ ਆਪਣੇ ਹਮਾਇਤੀਆਂ ਨਾਲ ਮੁਲਾਕਾਤਾਂ ਕਰ ਰਹੇ ਹਨ ਪਰ ਉਨ੍ਹਾਂ ਨੇ ਅਜੇ ਵੀ ਸਰਕਾਰੀ ਕੰਮਕਾਜ ਤੋਂ ਦੂਰੀ ਬਣਾਈ ਹੋਈ ਹੈ 

ਹੁਣ ਇਸ ਕਾਂਗਰਸੀ ਵਿਧਾਇਕ ਨੇ ਲਿਆ ਟੋਲ ਮੁਲਾਜ਼ਮਾਂ ਨਾਲ ਪੰਗਾ (ਵੀਡੀਓ)      
ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ ਵੱਲੋਂ ਸੰਗਰੂਰ ਦੇ ਧੂਰੀ-ਲੁਧਿਆਣਾ ਸਟੇਟ ਹਾਈਵੇਅ 'ਤੇ ਟੋਲ ਦੇ ਬਰਾਬਰ ਬਣਾਈ ਗਈ ਟੋਲ ਫ੍ਰੀ ਸੜਕ 'ਤੇ ਅੱਜ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਟੋਲ ਪਲਾਜ਼ਾ ਵੱਲੋਂ ਉਥੇ ਆਪਣਾ ਟੋਲ ਬੂਥ ਲਗਾ ਕੇ ਪਰਚੀ ਕੱਟਣੀ ਸ਼ੁਰੂ ਕਰ ਦਿੱਤੀ ਗਈ। 

ਕਾਰਗਿਲ ਯੁੱਧ ਦਾ ਇਕ-ਇਕ ਪਲ ਇਸ ਗੈਲਰੀ 'ਚ ਹੋਇਆ ਜ਼ਿੰਦਾ (ਵੀਡੀਓ)      
ਅੱਜ ਦੇ ਦਿਨ ਕਾਰਗਿਲ 'ਤੇ ਭਾਰਤ ਨੇ ਵੱਡੀ ਜਿੱਤ ਹਾਸਲ ਕੀਤੀ ਸੀ। ਇਸ ਦੀ ਯਾਦ 'ਚ ਇੱਕ ਵਿਲੱਖਣ ਗੈਲਰੀ ਅੰਮ੍ਰਿਤਸਰ 'ਚ ਤਿਆਰ ਕੀਤੀ ਗਈ।     

ਗੁਰਦਾਸਪੁਰ : ਕੁਵੈਤ 'ਚ ਫਸੀ ਵੀਨਾ ਦੀ ਹੋਈ ਵਤਨ ਵਾਪਸੀ      
ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੀ ਰਹਿਣ ਵਾਲੀ ਵੀਨਾ ਆਪਣੇ ਪਰਿਵਾਰ 'ਤੇ ਚੜ੍ਹੇ ਕਰਜ ਨੂੰ ਲਾਉਣ ਲਈ ਇਕ ਸਾਲ ਪਹਿਲਾਂ ਕੁਵੈਤ ਗਈ ਸੀ, ਪਰ ਉਸਨੂੰ ਨਹੀਂ ਪਤਾ ਸੀ ਕਿ ਜੋ ਸੁਪਨੇ ਉਸਨੇ ਸੰਜੋਏ ਨੇ ਉਹ ਚੱਕਨਾਚੂਰ ਹੋ ਜਾਣਗੇ। 

ਸਿੱਧੂ ਤੋਂ ਬਾਅਦ ਇਸ ਵਿਧਾਇਕ ਨੇ ਖੋਲ੍ਹਿਆ ਕਾਂਗਰਸ ਖਿਲਾਫ ਮੋਰਚਾ (ਵੀਡੀਓ)
ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਕਾਂਗਰਸ ਦੇ ਵਿਧਾਇਕ ਰਾਕੇਸ਼ ਪਾਂਡੇ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

 ਚੰਦੂਮਾਜਾਰਾ ਦਾ ਸਿੱਧੂ 'ਤੇ ਵਿਅੰਗ, ਨਹੀਓਂ ਲੱਭਣੇ ਲਾਲ ਗੁਆਚੇ ਮਿੱਟੀ ਨਾ ਫਰੋਲ ਜੋਗੀਆ (ਵੀਡੀਓ)      
ਭਾਜਪਾ ਛੱਡ ਕਾਂਗਰਸ 'ਚ ਗਏ ਨਵਜੋਤ ਸਿੱਧੂ ਦੇ ਕੈਪਟਨ ਨਾਲ ਪਏ ਪੇਚੇ ਤੋਂ ਅਕਾਲੀ ਆਗੂ ਕਾਫੀ ਖੁਸ਼ ਨਜ਼ਰ ਆ ਰਹੇ ਹਨ। 

ਕੈਪਟਨ ਨੇ ਕਾਰਗਿਲ ਜੰਗ ਦੇ ਨਾਇਕ ਕਾਂਸਟੇਬਲ ਸਤਪਾਲ ਸਿੰਘ ਨੂੰ ਦਿੱਤੀ ਤਰੱਕੀ      
ਕਾਰਗਿਲ ਜੰਗ ਵਿਚ ਆਪਣੀ ਸੂਰਬੀਰਤਾ ਦਾ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਪੁਲਸ ਦੇ ਸੀਨੀਅਰ ਕਾਂਸਟੇਬਲ ਸਤਪਾਲ ਸਿੰਘ ਦੀ ਤਰੱਕੀ ਦਾ ਰਾਹ ਖੁੱਲ੍ਹ ਗਿਆ ਹੈ।

'ਮਾਨਸੂਨ ਇਜਲਾਸ' ਦੇ ਵਿਰੋਧ 'ਚ ਅਮਨ ਅਰੋੜਾ, ਭੱਤਾ ਛੱਡਣ ਦਾ ਕੀਤਾ ਐਲਾਨ
 
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵਿਰੋਧੀ ਪੱਖ ਦੇ ਨੇਤਾ ਦੀ ਭੂਮਿਕਾ ਨਿਭਾਉਂਦੇ ਹੋਏ ਕਾਂਗਰਸ ਸਰਕਾਰ ਵਲੋਂ ਰੱਖੇ ਗਏ ਮਾਨਸੂਨ ਇਜਲਾਸ ਦਾ ਵਿਰੋਧ ਕੀਤਾ ਹੈ। 

ਕਾਰਗਿਲ ਵਿਜੇ ਦਿਵਸ: ਹੁਸ਼ਿਆਰਪੁਰ ਦੇ 13 ਜਵਾਨਾਂ ਨੇ ਦੇਸ਼ ਖਾਤਿਰ ਦਿੱਤੀਆਂ ਸਨ ਕੁਰਬਾਨੀਆਂ      
ਅੱਜ ਕਾਰਗਿਲ ਵਿਜੇ ਦਿਵਸ ਹੈ, ਇਹ ਅਜਿਹਾ ਦਿਨ ਹੈ ਜਿਸ ਲਈ ਦੇਸ਼ ਦਾ ਹਰ ਨਾਗਰਿਕ ਭਾਰਤੀ ਹੋਣ 'ਤੇ ਮਾਣ ਮਹਿਸੂਸ ਕਰਦਾ ਹੈ। 
 

  • Punjab Wrap Up

ਸਿੱਖਿਆ ਸਕੱਤਰ ਦੇ ਹੁਕਮਾਂ 'ਤੇ ਫਿਰੋਜ਼ਪੁਰ ਦਾ ਜ਼ਿਲਾ ਸਿੱਖਿਆ ਅਫ਼ਸਰ ਮੁਅੱਤਲ

NEXT STORY

Stories You May Like

  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2 ਮੁਲਜ਼ਮ ਗ੍ਰਿਫ਼ਤਾਰ
  • the finale of indian idol season 16 will be held on july 26
    26 ਜੁਲਾਈ ਨੂੰ ਹੋਵੇਗਾ ਇੰਡੀਅਨ ਆਈਡਲ ਸੀਜ਼ਨ-16 ਦਾ ਫਾਈਨਲ, ਟ੍ਰਾਫੀ ਲਈ ਭਿੜਨਗੇ 6 ਫਾਈਨਲਿਸਟ
  • july 22 punjab highway organizations
    22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ ਲੋਕ
  • akali dal waris punjab de protest in chandigarh
    ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
Trending
Ek Nazar
mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man creates a portrait of martyr udham singh using soil jallianwala bagh
      ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
    • akali dal delegation meets governor
      ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ ਤੇ ਪੇਪਰ ਲੀਕ ਮਾਮਲੇ 'ਚ...
    • young son canada visa incident in canada
      ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ...
    • bhupesh baghel punjab congress amarinder singh raja warring
      ਪਾਰਟੀ ਦੇ ਕਲੇਸ਼ ਵਿਚਾਲੇ ਪੰਜਾਬ ਦੌਰੇ 'ਤੇ ਆਏ ਭੂਪੇਸ਼ ਬਘੇਲ ਦਾ ਵੱਡਾ ਬਿਆਨ
    • major accident in punjab three family members die
      ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
    • punjab congress  sher singh ghubaya
      ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਮੇਰੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ...
    • last date to file itr today penalty will be imposed
      ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ ਨਾ ਭਰਨ ਦੇ ਕੀ-ਕੀ ਹੋ ਸਕਦੇ...
    • punjab schools school fees education department
      ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
    • long power cut to be imposed in punjab on august 1
      ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ ਕੱਟ, ਕਈ ਇਲਾਕੇ ਪ੍ਰਭਾਵਿਤ
    • amb sahib colony  drug menace  death of youth
      ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +