ਜਲੰਧਰ (ਵੈੱਬ ਡੈਸਕ) - ਨਵਜੋਤ ਸਿੱਧੂ ਦੇ ਮਾਮਲੇ 'ਚ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਨਵਜੋਤ ਸਿੱਧੂ ਦੀ ਭਾਜਪਾ 'ਚ ਕੋਈ ਥਾਂ ਨਹੀਂ ਹੈ। ਦੂਜੇ ਪਾਸੇ 'ਮਾਨਸੂਨ ਇਜਲਾਸ', ਜਿਹੜਾ ਕਿ 2 ਅਗਸਤ ਨੂੰ ਸ਼ੁਰੂ ਹੋ ਰਿਹਾ ਹੈ, ਦੌਰਾਨ ਪੰਜਾਬ ਵਿਧਾਨ ਸਭਾ ਦੀ ਹੈਰੀਟੇਜ ਲੁੱਕ ਕਈ ਸਾਲਾਂ ਬਾਅਦ ਦੇਖਣ ਨੂੰ ਮਿਲੇਗੀ, ਜਿਹੜੀ ਕਿ ਚੰਡੀਗੜ੍ਹ ਦੇ ਨਿਰਮਾਤਾ ਲੀ ਕਾਰਬੂਜੀਏ ਨੇ ਤਿਆਰ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਨਵਜੋਤ ਸਿੱਧੂ ਨੂੰ ਭਾਜਪਾ ਨੇ ਕਿਹਾ 'ਨੋ ਐਂਟਰੀ'
ਨਵਜੋਤ ਸਿੱਧੂ ਦੇ ਮਾਮਲੇ 'ਚ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਨਵਜੋਤ ਸਿੱਧੂ ਦੀ ਭਾਜਪਾ 'ਚ ਕੋਈ ਥਾਂ ਨਹੀਂ ਹੈ।
ਕਈ ਸਾਲਾਂ ਬਾਅਦ ਦਿਖੇਗੀ ਪੰਜਾਬ ਵਿਧਾਨ ਸਭਾ ਦੀ 'ਹੈਰੀਟੇਜ ਲੁੱਕ'
'ਮਾਨਸੂਨ ਇਜਲਾਸ', ਜਿਹੜਾ ਕਿ 2 ਅਗਸਤ ਨੂੰ ਸ਼ੁਰੂ ਹੋ ਰਿਹਾ ਹੈ, ਦੌਰਾਨ ਪੰਜਾਬ ਵਿਧਾਨ ਸਭਾ ਦੀ ਹੈਰੀਟੇਜ ਲੁੱਕ ਕਈ ਸਾਲਾਂ ਬਾਅਦ ਦੇਖਣ ਨੂੰ ਮਿਲੇਗੀ, ਜਿਹੜੀ ਕਿ ਚੰਡੀਗੜ੍ਹ ਦੇ ਨਿਰਮਾਤਾ ਲੀ ਕਾਰਬੂਜੀਏ ਨੇ ਤਿਆਰ ਕੀਤੀ ਸੀ।
ਪਾਕਿ ਤੋਂ ਅਟਾਰੀ ਸਰਹੱਦ 'ਤੇ ਪੁੱਜਾ ਅੰਤਰਰਾਸ਼ਟਰੀ ਨਗਰ ਕੀਰਤਨ
ਸ੍ਰੀ ਨਨਕਾਣਾ ਸਾਹਿਬ ਤੋਂ ਪੂਰੀ ਸ਼ਰਧਾ ਭਾਵਨਾ ਨਾਲ ਅੰਤਰਰਾਸ਼ਰੀ ਨਗਰ ਕੀਰਤਨ ਅੰਮ੍ਰਿਤਸਰ ਵਾਹਘਾ ਸਰਹੱਦ 'ਤੇ ਪਹੁੰਚ ਗਿਆ।
ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿੱਪ ਨੇ ਕੀਤਾ ਪਾਕਿ ਤੋਂ ਆਏ ਨਗਰ ਕੀਰਤਨ ਦਾ ਸਵਾਗਤ
ਸ੍ਰੀ ਨਨਕਾਣਾ ਸਾਹਿਬ ਤੋਂ ਪੂਰੀ ਸ਼ਰਧਾ ਭਾਵਨਾ ਨਾਲ ਅੰਤਰਰਾਸ਼ਰੀ ਨਗਰ ਕੀਰਤਨ ਅੰਮ੍ਰਿਤਸਰ ਵਾਹਘਾ ਸਰਹੱਦ 'ਤੇ ਪਹੁੰਚ ਗਿਆ।
ਕੈਪਟਨ ਦੀ ਜ਼ਿੱਦ ਕਾਰਣ ਸਿੱਧੂ ਨੂੰ ਪੰਜਾਬ ਤੋਂ ਬਾਹਰ ਭੇਜਣ ਦੀ ਤਿਆਰੀ
ਨਵਜੋਤ ਸਿੱਧੂ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਉਣ ਸਬੰਧੀ ਛਿੜੀ ਚਰਚਾ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਜ਼ਿੱਦ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਬੱਚੇ ਚੁੱਕਣ ਵਾਲੀ ਵਾਇਰਲ ਹੋਈ ਵੀਡੀਓ ਦਾ ਸੱਚ ਆਇਆ ਸਾਹਮਣੇ, 1 ਕਾਬੂ
ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀ ਬੱਚੇ ਚੁੱਕਣ ਵਾਲੀ...
ਮਾਮਲਾ ਲਾਪਤਾ ਹੋਏ 2 ਸਕੇ ਭਰਾਵਾਂ ਦਾ: ਡੀ.ਜੀ.ਪੀ. ਨੇ ਗਠਿਤ ਕੀਤੀ ਸਿੱਟ
ਰਾਜਪੁਰਾ ਦੇ ਨਜ਼ਦੀਕ ਪਿੰਡ ਖੇੜੀ ਗੰਡਿਆਂ ਵਿਖੇ ਪਿਛਲੇ ਦਿਨੀਂ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗਾਇਬ ਹੋ ਗਏ ਸਨ
'ਇਸ ਪਿੰਡ 'ਚ ਜੇਕਰ ਕੋਈ ਚਿੱਟਾ ਵੇਚਣ ਆਇਆ ਤਾਂ ਉਸ ਦੀ ਖੈਰ ਨਹੀਂ' (ਵੀਡੀਓ)
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਲੀ ਦੇ ਲੋਕਾਂ ਵਲੋਂ ਨਸ਼ੇ ਦੇ ਖਾਤਮੇ ਨੂੰ ਲੈ ਕੇ ਕਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ।
ਘਰ ਦੀ ਗਰੀਬੀ ਦੂਰ ਕਰਨ ਮਲੇਸ਼ੀਆ ਗਈ 23 ਸਾਲਾ ਕੁੜੀ ਨੇ ਲਿਆ ਫਾਹਾ (ਤਸਵੀਰਾਂ)
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਫਤਨਵਾਲਾ ਦੀ 23 ਸਾਲਾ ਕੁੜੀ ਵਲੋਂ ਮਲੇਸ਼ੀਆ ਦੀ ਧਰਤੀ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।
ਨਨਕਾਣਾ ਸਾਹਿਬ ਤੋਂ ਆਉਣ ਵਾਲੇ ਨਗਰ ਕੀਰਤਨ ਲਈ ਨਵਾਂ ਰੂਟ ਪਲਾਨ ਜਾਰੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਚੱਲ ਕੇ ਨਗਰ ਕੀਰਤਨ
ਇੰਨਾਂ ਟੁੱਟੀਆਂ ਸੜਕਾਂ ਤੋਂ ਗੁਜਰੇਗਾ 'ਨਨਕਾਣੇ' ਦਾ ਨਗਰ ਕੀਰਤਨ
NEXT STORY