Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    12:48:09 PM

  • punjab bjp  assembly elections  punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • entry of women commission in lpu controversy notice to dc and ssp

    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP...

  • punjab congress leadership pays obeisance at sri darbar sahib

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ...

  • punjabi person in canada

    ਕੈਨੇਡਾ ਨੇ ਲੁਧਿਆਣਾ ਵਾਸੀ ਅੰਗਦ ਸਿੰਘ ਨੂੰ UAE ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

PUNJAB News Punjabi(ਪੰਜਾਬ)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

  • Edited By Anuradha,
  • Updated: 20 Aug, 2019 05:53 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਪੰਜਾਬ 'ਚ ਆਏ ਹੜ੍ਹਾਂ ਨੂੰ ਲੈ ਕੇ ਰਾਜ ਸਭਾ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਲਿੱਖੀ ਗਈ ਚਿੱਠੀ 'ਚ ਬਾਜਵਾ ਵੱਲੋਂ ਮੋਦੀ ਨੂੰ ਪੰਜਾਬ 'ਚ ਆਫਤ ਨਾਲ ਨਜਿੱਠਣ ਲਈ ਪੰਜਾਬ ਦੀ ਸਮਰਥਾ ਵਧਾਉਣ ਦੀ ਮੰਗ ਕੀਤੀ ਗਈ ਹੈ। ਦੂਜੇ ਪਾਸੇ ਪੰਜਾਬ 'ਚ ਕਈ ਦਿਨਾਂ ਤੋਂ ਪੈ ਰਹੇ ਮੀਂਹ ਨੇ ਜਿੱਥੇ ਪੰਜਾਬ ਦੇ ਲੋਕਾਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ ਉੱਥੇ ਹੀ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਦੇ ਕਾਰਨ ਧਰਮਕੋਟ ਦੇ ਪਿੰਡ ਕੰਬੋਹ ਖੁਰਦ 'ਚ ਬੇਹੱਦ ਪਾਣੀ ਭਰਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਦੇਖੋ ਕਿਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਫੌਜ ਨੇ ਕੱਢਿਆ ਸੁਰੱਖਿਅਤ      
ਪੰਜਾਬ 'ਚ ਆਏ ਹੜ੍ਹਾਂ ਨੇ ਲੋਕਾਂ ਦਾ ਜੀਣਾਂ ਮੁਸ਼ਕਿਲ ਕੀਤਾ ਹੋਇਆ ਹੈ। 

ਪੰਜਾਬ 'ਚ ਆਏ ਹੜ੍ਹਾਂ ਸਬੰਧੀ ਪ੍ਰਤਾਪ ਸਿੰਘ ਬਾਜਵਾ ਨੇ ਲਿਖੀ ਮੋਦੀ ਨੂੰ ਚਿੱਠੀ
ਪੰਜਾਬ 'ਚ ਆਏ ਹੜ੍ਹਾਂ ਨੂੰ ਲੈ ਕੇ ਰਾਜ ਸਭਾ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ।

ਮੋਗਾ ਦੇ ਪਿੰਡ 'ਚ ਹੜ੍ਹ ਦਾ ਕਹਿਰ, ਵੇਖੋ ਗਰਾਉਂਡ ਜ਼ੀਰੋ ਤੋਂ ਰਿਪੋਰਟ (ਵੀਡੀਓ)      
ਪੰਜਾਬ 'ਚ ਕਈ ਦਿਨਾਂ ਤੋਂ ਪੈ ਰਹੇ ਮੀਂਹ ਨੇ ਜਿੱਥੇ ਪੰਜਾਬ ਦੇ ਲੋਕਾਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ ਉੱਥੇ ਹੀ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਦੇ ਕਾਰਨ ਧਰਮਕੋਟ ਦੇ ਪਿੰਡ ਕੰਬੋਹ ਖੁਰਦ 'ਚ ਬੇਹੱਦ ਪਾਣੀ ਭਰਿਆ ਹੋਇਆ ਹੈ। 

ਪੰਜਾਬ ਸਰਕਾਰ ਦਾ ਆਮ ਜਨਤਾ ਨੂੰ ਵੱਡਾ ਤੋਹਫਾ, ਲੱਖਾਂ ਪਰਿਵਾਰਾਂ ਨੂੰ ਮਿਲੇਗਾ ਲਾਭ      
ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੇ 75ਵੇਂ ਜਨਮਦਿਨ ਮੌਕੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ 'ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। 

ਪਿੰਡ 'ਚ ਬੰਨ੍ਹ ਟੁੱਟਣ ਕਾਰਨ ਗੁੱਸੇ 'ਚ ਲੋਕ, ਨੈਸ਼ਨਲ ਹਾਈਵੇਅ ਕਰਨਗੇ ਜਾਮ (ਵੀਡੀਓ)      
ਇੱਥੇ ਮੌਸਾਬ-ਮੇਓਵਾਲ ਪਿੰਡ 'ਚ ਬੰਨ੍ਹ ਟੁੱਟਣ ਕਾਰਨ ਲੋਕਾਂ ਦਾ ਗੁੱਸਾ ਪ੍ਰਸ਼ਾਸਨ 'ਤੇ ਇਸ ਕਦਰ ਫੁੱਟਿਆ ਕਿ ਇਹ ਲੋਕ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਤਿਆਰੀ ਕਰ ਰਹੇ ਹਨ। 

ਹੜ੍ਹ ਤੋਂ ਬਾਅਦ ਭੋਲੇਵਾਲਾ ਪਿੰਡ 'ਚ ਪੁੱਜੀ 'ਖਾਲਸਾ ਏਡ', ਬੰਨ੍ਹ ਪੂਰਨ 'ਚ ਜੁੱਟੀ (ਵੀਡੀਓ)      
ਪੰਜਾਬ 'ਚ ਭਾਰੀ ਬਾਰਸ਼ ਕਾਰਨ ਸਤਲੁਜ ਦਰਿਆ 'ਚੋਂ ਛੱਡੇ ਪਾਣੀ ਨੇ ਭੋਲੇਵਾਲ ਪਿੰਡ 'ਚ ਤਬਾਹੀ ਮਚਾ ਦਿੱਤੀ, ਜਿਸ ਤੋਂ ਬਾਅਦ ਖਾਲਸਾ ਏਡ ਦੀ ਟੀਮ ਲੋਕਾਂ ਦੀ ਰਹਿਬਰ ਬਣ ਕੇ ਪੁੱਜੀ।

ਸੀ.ਬੀ.ਆਈ. ਕਲੋਜ਼ਰ ਰਿਪੋਰਟ 'ਤੇ ਕੈਪਟਨ ਦਾ ਵੱਡਾ ਬਿਆਨ      
ਸੀ.ਬੀ.ਆਈ ਵਲੋਂ ਬੇਅਦਬੀ ਮਾਮਲੇ 'ਚ ਦਾਇਰ ਕੀਤੀ ਕਲੋਜ਼ਰ ਰਿਪੋਰਟ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤ 'ਚ ਜਾਣ ਦਾ ਫੈਸਲਾ ਕੀਤਾ ਹੈ। 

ਸੈਫ ਅਲੀ ਖਾਨ ਦੀ ਇਸ ਹਰਕਤ 'ਤੇ ਭੜਕੇ ਸਿਰਸਾ, ਦਿੱਤੀ ਕਾਨੂੰਨੀ ਕਾਰਵਾਈ ਦੀ ਧਮਕੀ      
 ਆਨਲਾਈਨ ਐਪ ਨੈੱਟਫਲਿਕਸ 'ਤੇ ਚਰਚਿਤ ਵੈੱਬ ਸੀਰੀਜ਼ 'ਸੈਕਰੇਡ ਗੇਮਸ 2' ਵਿਵਾਦਾਂ 'ਚ ਆ ਗਈ ਹੈ। ਇਸ ਸੀਰੀਜ਼ 'ਚ ਫਿਲਮ ਅਭਿਨੇਤਾ ਨਵਾਜ਼ੂਦੀਨ ਸਿੱਦੀਕੀ, ਸੈਫ ਅਲੀ ਖਾਨ, ਸੁਰਵੀਨ ਚਾਵਲਾ ਸਮੇਤ ਕਈ ਸਿਤਾਰੇ ਮੁੱਖ ਭੂਮਿਕਾ 'ਚ ਹਨ। 

ਪੰਜਾਬ 'ਚ ਹੜ੍ਹ 'ਤੇ ਭਖੀ ਸਿਆਸਤ, ਸੁਖਬੀਰ-ਜ਼ੀਰਾ ਨੇ ਇਕ-ਦੂਜੇ 'ਤੇ ਕੱਸੇ ਤੰਜ (ਵੀਡੀਓ)      
ਪੰਜਾਬ ਦੇ ਸਾਬਕਾ ਉੁਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ 'ਚ ਆਏ ਹੜ੍ਹ ਲਈ ਜਿੱਥੇ ਕੈਪਟਨ ਸਰਕਾਰ ਨੂੰ ਕਸੂਰਵਾਦ ਦੱਸਿਆ, ਉਥੇ ਹੀ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਵੀ ਸੁਖਬੀਰ ਬਾਦਲ 'ਤੇ ਤੰਜ ਕੱਸਦੇ ਹੋਏ ਨਜ਼ਰ ਆਏ। 

ਪ੍ਰਨੀਤ ਕੌਰ ਨਾਲ ਠੱਗੀ ਕੇਸ 'ਚ ਸਨਸਨੀਖੇਜ ਖੁਲਾਸਾ, ਬੈਂਕ ਦਾ ਮੈਨੇਜਰ ਗ੍ਰਿਫ਼ਤਾਰ      
ਮਹਾਰਾਣੀ ਪ੍ਰਨੀਤ ਕੌਰ ਦੇ ਨਾਲ ਬੀਤੇ ਦਿਨੀਂ ਹੋਈ 23 ਲੱਖ ਰੁਪਏ ਦੀ ਠੱਗੀ ਮਾਮਲੇ 'ਚ ਪਟਿਆਲਾ ਪੁਲਸ ਨੇ ਇਕ ਹੋਰ ਸਫਲਤਾ ਹਾਸਲ ਕਰਦੇ ਹੋਏ ਫਿਨੋ ਪੇਮੈਂਟ ਬੈਂਕ ਲਿਮਟਿਡ ਵੱਲੋਂ ਖੋਲ੍ਹੇ ਗਏ 200 ਫਰਜ਼ੀ ਖਾਤਿਆਂ ਦਾ ਪਰਦਾਫਾਸ਼ ਕੀਤਾ ਹੈ। 


 

  • Punjab Wrap Up

ਪੰਜਾਬ 'ਚ ਆਏ ਹੜ੍ਹਾਂ ਸਬੰਧੀ ਪ੍ਰਤਾਪ ਸਿੰਘ ਬਾਜਵਾ ਨੇ ਲਿਖੀ ਮੋਦੀ ਨੂੰ ਚਿੱਠੀ

NEXT STORY

Stories You May Like

  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ ਲਾਈਟਾਂ, ਪੜ੍ਹੋ ਕਿਉਂ
  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
  • punjab elections and bjps drug deaddiction campaigns
    ਪੰਜਾਬ ਦੀਆਂ ਚੋਣਾਂ ਅਤੇ ਭਾਜਪਾ ਦੀਆਂ ਨਸ਼ਾ ਮੁਕਤੀ ਯਾਤਰਾਵਾਂ
  • khatron ke khiladi 15  grand finale shoot wrapped up
    ‘ਖ਼ਤਰੋਂ ਕੇ ਖਿਲਾੜੀ 15’ ਗ੍ਰੈਂਡ ਫਿਨਾਲੇ ਦੀ ਸ਼ੂਟਿੰਗ ਪੂਰੀ, ਰੁਬੀਨਾ, ਸ਼ਗੁਨ, ਅਵਿਕਾ, ਫ਼ਰਹਾਨਾ, ਰੁਹਾਨਿਕਾ ਹੋਈਆਂ...
  • mihir ahuja wraps up shoot for upcoming film with prasanna bisht
    ਅਦਾਕਾਰ ਮਿਹਿਰ ਆਹੂਜਾ ਨੇ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • up  needed to save punjab  s youth from drugs  brajesh pathak
      ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼...
    • mann and kejriwal responsible for the unchecked drug menace in punjab
      ਪੰਜਾਬ 'ਚ ਬੇਲਗਾਮ ਨਸ਼ੇ ਲਈ ਮਾਨ ਅਤੇ ਕੇਜਰੀਵਾਲ ਜ਼ਿੰਮੇਵਾਰ : ਸ਼ਗੁਨ ਪਰਿਹਾਰ
    • lpu closed for 10 days following violent incidents
      ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
    • jalandhar delhi highway has reopened for traffic
      LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
    • an out of control crowd outside lpu targeted media vehicles
      LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
    • adgp m f farooqui took charge at lpu
      LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
    • heavy police presence at lpu
      LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
    • tensions flared up outside lpu
      LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
    • the atmosphere in lpu became tense
      LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
    • gurjeet augla statement
      ਸਰਪੰਚ ਕੁਲਜੀਤ ਸਿੰਘ ਦੀ ਮੌਤ ਨੂੰ ਲੈ ਕੇ ਔਜਲਾ ਨੇ ਖੜ੍ਹੇ ਕੀਤੇ ਸਵਾਲ, CBI ਜਾਂਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +