Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    10:03:48 AM

  • despite being unfit  this indian player was included in the team

    ਅਣਫਿੱਟ ਹੋਣ ਦੇ ਬਾਵਜੂਦ ਵੀ ਭਾਰਤ ਦੇ ਇਸ ਧਾਕੜ...

  • death toll rise in nepal

    Big Breaking : ਨੇਪਾਲ ਹੜ੍ਹ 'ਚ ਮਰਨ ਵਾਲਿਆਂ ਦੀ...

  • big alert for those going to shimla

    ਸ਼ਿਮਲਾ ਜਾਣ ਵਾਲਿਆਂ ਲਈ ਵੱਡਾ ਅਲਰਟ, 11 ਸਤੰਬਰ ਤੱਕ...

  • uss abraham lincoln

    ਮਿਡਲ ਈਸਟ ਤੋਂ ਥਾਈਲੈਂਡ ਲਈ ਰਵਾਨਾ ਹੋਇਆ 'USS...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

PUNJAB News Punjabi(ਪੰਜਾਬ)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

  • Edited By Anuradha,
  • Updated: 24 Aug, 2019 05:56 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਭਾਜਪਾ ਦੇ ਦਿੱਗਜ ਨੇਤਾ ਅਰੁਣ ਜੇਤਲੀ ਦਾ ਪੰਜਾਬ ਤੇ ਪੰਜਾਬੀਅਤ ਨਾਲ ਖਾਸ ਨਾਤਾ ਰਿਹਾ। ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਅੰਮ੍ਰਿਤਸਰ 'ਚ ਉਨ੍ਹਾਂ ਦੀ ਭੂਆ ਦੇ ਘਰ ਰੁਕਿਆ ਸੀ, ਹਾਲਾਂਕਿ ਉਨ੍ਹਾਂ ਦਾ ਜਨਮ ਦਿੱਲੀ 'ਚ ਹੋਇਆ ਸੀ। ਉਨ੍ਹਾਂ ਦੀ ਪਤਨੀ ਦਾ ਨਾਨਕੇ ਪਿੰਡ ਵੀ ਅੰਮ੍ਰਿਤਸਰ 'ਚ ਹੀ ਹੈ। ਇਹੀ ਕਾਰਨ ਹੈ ਕਿ ਗੁਰੂ ਨਗਰੀ ਨਾਲ ਉਨ੍ਹਾਂ ਦਾ ਵਿਸ਼ੇਸ਼ ਪਿਆਰ ਰਿਹਾ ਹੈ। ਦੂਜੇ ਪਾਸੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਨੂੰ ਅਰੁਣ ਜੇਤਲੀ ਦੇ ਦਿਹਾਂਤ ਦੀ ਖਬਰ ਸੁਣ ਕੇ ਡੂੰਘਾ ਦੁੱਖ ਪੁੱਜਾ ਹੈ ਅਤੇ ਉਹ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਹਨ ਅਤੇ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਦੁਨੀਆ ਦੀ ਸਭ ਤੋਂ ਵੱਡੀ ਰਸੋਈ ਨੂੰ ਅਰੁਣ ਜੇਤਲੀ ਨੇ ਕੀਤਾ ਸੀ GST ਮੁਕਤ     
ਭਾਜਪਾ ਦੇ ਦਿੱਗਜ ਨੇਤਾ ਅਰੁਣ ਜੇਤਲੀ ਦਾ ਪੰਜਾਬ ਤੇ ਪੰਜਾਬੀਅਤ ਨਾਲ ਖਾਸ ਨਾਤਾ ਰਿਹਾ। 

ਕੈਪਟਨ ਅਮਰਿੰਦਰ ਸਿੰਘ ਨੇ ਅਰੁਣ ਜੇਤਲੀ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ     
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ ਹੈ। 

ਦਿੱਲੀ 'ਚ ਜੰਮੇ ਜੇਤਲੀ ਨੇ ਅੰਮ੍ਰਿਤਸਰ ਦੀਆਂ ਗਲੀਆਂ 'ਚ ਬਿਤਾਇਆ ਬਚਪਨ (ਤਸਵੀਰਾਂ)     
 ਭਾਰਤੀ ਰਾਜਨੀਤੀ ਦੇ ਚਾਣਕਿਆ ਅਰੁਣ ਜੇਤਲੀ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। 28 ਦਸੰਬਰ 1952 ਨੂੰ ਦਿੱਲੀ 'ਚ ਜਨਮੇ ਅਰੁਣ ਜੇਤਲੀ ਦਾ ਘਰ ਦਾ ਨਾਂ 'ਕਾਕਾ' ਸੀ। 

ਜਨਮ ਅਸ਼ਟਮੀ 'ਤੇ ਔਰਤ ਨੇ ਦਿੱਤਾ 3 ਲੜਕਿਆਂ ਨੂੰ ਜਨਮ, ਲੋਕ ਕ੍ਰਿਸ਼ਨ ਅਵਤਾਰ ਆਖ ਦੇਣ ਲੱਗੇ ਵਧਾਈ     
ਜਨਮ ਅਸ਼ਟਮੀ ਦੇ ਮੌਕੇ ਸ਼ਾਹਕੋਟ ਦੀ ਇਕ ਔਰਤ ਵੱਲੋਂ ਅੱਜ ਹਸਪਤਾਲ 'ਚ 3 ਲੜਕਿਆਂ ਨੂੰ ਜਨਮ ਦੇਣ ਦੀ ਖਬਰ ਸਾਹਮਣੇ ਆਈ ਹੈ। 

ਹੜ੍ਹ 'ਚ ਫਸੇ ਲੋਕਾਂ ਨੂੰ ਮੁੱਖ ਮੰਤਰੀ ਦੀ ਅਪੀਲ ਤੇ ਚਿਤਾਵਨੀ     
 ਹੜ੍ਹ 'ਚ ਫਸੇ ਲੋਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਣ ਦੀ ਅਪੀਲ ਕੀਤੀ ਹੈ। 

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਅਨਮੋਲ ਕਵਾਤਰਾ, ਕੀਤਾ ਵੱਡਾ ਐਲਾਨ (ਵੀਡੀਓ)     
 ਹੜ੍ਹ 'ਚ ਫਸੇ ਲੋਕਾਂ ਦੀ ਮਦਦ ਲਈ ਹੁਣ ਪ੍ਰਸਿੱਧ ਸਮਾਜ ਸੇਵੀ ਅਨਮੋਲ ਕਵਾਤਰਾ ਵੀ ਅੱਗੇ ਆ ਗਏ ਹਨ। 

ਕਾਂਗਰਸੀ ਆਗੂ ਦੇ ਭਤੀਜੇ ਵੱਲੋਂ ਬਰਫ ਵਾਲੇ ਸੂਏ ਨਾਲ ਨੌਜਵਾਨ ਦਾ ਕਤਲ     
ਥਾਣਾ ਸਮਰਾਲਾ ਅਧੀਨ ਆਉਂਦੇ ਪਿੰਡ ਬਗਲੀ ਕਲਾਂ ਵਿਖੇ ਕਾਂਗਰਸੀ ਆਗੂ ਦੇ ਭਤੀਜੇ ਨੇ ਆਪਣੇ ਗੁਆਂਢੀ ਨੌਜਵਾਨ ਦਾ ਬੀਤੀ ਰਾਤ ਤਿੱਖੇ ਹਥਿਆਰ ਨਾਲ ਕਤਲ ਕਰ ਦਿੱਤਾ ਜਿਸ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ । 

ਦਾਜ ਨੇ ਖਾ ਲਈ ਲਾਡਲੀ ਧੀ, ਦਰ-ਦਰ ਇਨਸਾਫ ਮੰਗ ਰਹੀ ਬਜ਼ੁਰਗ ਮਾਂ     
ਰੋ-ਰੋ ਕੇ ਧੀ ਲਈ ਇਨਸਾਫ ਮੰਗ ਰਹੀ ਅੰਮ੍ਰਿਤਸਰ ਦੀ ਉਹ ਅਭਾਗੀ ਮਾਂ ਹੈ, ਜਿਸਦੀ ਲਾਡਾਂ ਨਾਲ ਪਾਲੀ ਧੀ ਨੂੰ ਦਾਜ ਦੇ ਦੈਂਤ ਨੇ ਨਿਗਲ ਲਿਆ।

SGPC ਵਲੋਂ ਕੌਮਾਂਤਰੀ ਨਗਰ ਕੀਰਤਨ ਦਾ 15 ਅਕਤੂਬਰ ਤੱਕ ਦਾ ਰੂਟ ਪਲਾਨ ਜਾਰੀ     
 ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ 15 ਅਕਤੂਬਰ ਤੱਕ ਦੇ ਰੂਟ ਨੂੰ ਅੰਤਮ ਛੋਹਾਂ ਦਿੱਤੀਆਂ ਗਈਆਂ ਹਨ। 

ਹਾਲੇ ਹੜ੍ਹ ਦੇ ਸਦਮੇ 'ਚੋਂ ਨਿਕਲੇ ਨਹੀਂ ਰੋਪੜੀਏ, ਇਕ ਹੋਰ ਵੱਡਾ ਖਤਰਾ ਲੱਗਾ ਮੰਡਰਾਉਣ (ਵੀਡੀਓ)
ਰੂਪਨਗਰ ਜ਼ਿਲੇ 'ਚ ਆਏ ਹੜ੍ਹਾਂ ਦੀ ਤਬਾਹੀ ਦਾ ਸ਼ਿਕਾਰ ਹੋਏ ਲੋਕੀ ਹਾਲੇ ਹੜ੍ਹ ਦੇ ਸਦਮੇ 'ਚੋਂ ਨਿਕਲੇ ਨਹੀਂ ਹਨ ਕਿ ਹੁਣ ਇਕ ਹੋਰ ਵੱਡਾ ਖਤਰਾ ਮੰਡਰਾਉਣ ਲੱਗਾ ਹੈ।
 

  • Punjab Wrap Up

ਝਗੜੇ ਦੌਰਾਨ ਪਤਨੀ ਹੱਥੋਂ ਮਾਰਿਆ ਗਿਆ ਪਤੀ

NEXT STORY

Stories You May Like

  • young women  tie up  wrap dress
    ਮੁਟਿਆਰਾਂ ’ਚ ਵਧਿਆ ਟਾਈ-ਅੱਪ ਤੇ ਰੈਪ ਡਰੈੱਸ ਦਾ ਕ੍ਰੇਜ਼
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • gold and silver prices fell  for the fifth consecutive day
    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਲਾਗਾਤਾਰ ਪੰਜਵੇਂ ਦਿਨ ਟੁੱਟੀਆਂ Gold ਦੀਆਂ ਕੀਮਤਾਂ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • lack of rain amidst sweltering heat in punjab
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
  • bsf asi punjab
    ਪੰਜਾਬ 'ਚ ਨਾਕੇ 'ਤੇ ਗੱਡੀ ਰੋਕਦੇ BSF ਜਵਾਨ ਨਾਲ ਵਾਪਰ ਗਈ ਅਣਹੋਣੀ! ਹੈਰਾਨ ਕਰੇਗਾ ਪੂਰਾ ਮਾਮਲਾ
  • punjab father sidhwan
    ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
  • punjab shocking news
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ ਦਰਿੰਦਗੀ; ਗੁਪਤ ਅੰਗਾਂ 'ਤੇ ਲੱਗੀਆਂ ਸੱਟਾਂ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab shocking news
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ ਦਰਿੰਦਗੀ; ਗੁਪਤ ਅੰਗਾਂ 'ਤੇ...
    • dera beas theft
      ਡੇਰਾ ਬਿਆਸ 'ਚ ਸੇਵਾ ਕਰਨ ਗਏ ਪਰਿਵਾਰ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • accident in chandigarh
      ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ...
    • jalandhar court decision
      ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
    • punjab police dsp gursher sandhu
      ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ ਦੇ ਹੁਕਮ ਰੱਦ
    • punjab police transfers police officers
      ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
    • punjab father sidhwan
      ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
    • schools may remain closed on thursday  september 3
      ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ...
    • punjab 35 year old woman case
      ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ...
    • akali dal  alliance  bjp
      ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +