Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    12:31:51 PM

  • the last rites of dinesh olakh  s son

    ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ...

  • salary protests

    'ਢਾਈ ਗੁਣਾ ਵਧਾਓ ਤਨਖ਼ਾਹ, ਨਹੀਂ ਤਾਂ..!'...

  • cyclonic storm  flights cancelled  schools and colleges closed  cyclone murasu

    ਚੱਕਰਵਾਤੀ ਤੂਫਾਨ ਦਾ ਕਹਿਰ ! ਘਰ ਛੱਡਣ ਲੱਗੇ ਲੱਖਾਂ...

  • know the life story of mahadev app s king saurabh chandrakar

    15,000 'ਚ ਜੂਸ ਵੇਚਣ ਦੀ ਨੌਕਰੀ ਤੋਂ ਲੈ ਕੇ 94,400...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

PUNJAB News Punjabi(ਪੰਜਾਬ)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

  • Updated: 10 Oct, 2019 05:54 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈਬ ਡੈਸਕ)—ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗੱਡੀ ਮੋਗਾ ਬਾਈਪਾਸ ਨੇੜੇ ਬੀਤੀ ਰਾਤ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ 'ਚ ਮਜੀਠੀਆ ਦੇ ਇਕ ਸੁਰੱਖਿਆ ਮੁਲਾਜ਼ਮ ਦੀ ਮੌਤ ਹੋ ਗਈ, ਜਦੋਂ ਕਿ 4 ਗੰਭੀਰ ਜ਼ਖਮੀਂ ਹੋ ਗਏ।  ਜਾਣਕਾਰੀ ਮੁਤਾਬਕ ਮਜੀਠੀਆ ਦੇ ਕਾਫਲੇ ਦੀ ਪਾਇਲਟ ਇਨੋਵਾ ਗੱਡੀ ਇਕ ਟਰੱਕ ਨਾਲ ਟਕਰਾ ਗਈ।ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਸ਼ ਦੇ ਸਾਰੇ ਲੋਕਾਂ ਨੂੰ ਉਸ ਸਮੇਂ ਪੁਰਾਣਾ ਸਮਾਂ ਯਾਦ ਕਰਵਾਇਆ, ਜਦੋਂ ਉਨ੍ਹਾਂ ਨੇ ਚਿੱਠੀਆਂ ਦੇ ਜ਼ਮਾਨੇ ਦੀ ਗੱਲ ਛੇੜੀ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

'ਮਜੀਠੀਆ' ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ, 4 ਗੰਭੀਰ ਜ਼ਖਮੀਂ (ਵੀਡੀਓ)
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗੱਡੀ ਮੋਗਾ ਬਾਈਪਾਸ ਨੇੜੇ ਬੀਤੀ ਰਾਤ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ 'ਚ ਮਜੀਠੀਆ ਦੇ ਇਕ ਸੁਰੱਖਿਆ ਮੁਲਾਜ਼ਮ ਦੀ ਮੌਤ ਹੋ ਗਈ, ਜਦੋਂ ਕਿ 4 ਗੰਭੀਰ ਜ਼ਖਮੀਂ ਹੋ ਗਏ।

ਫੇਸਬੁੱਕ 'ਤੇ ਪੋਸਟ ਪਾ ਕੈਪਟਨ ਨੇ ਯਾਦ ਕਰਵਾਇਆ 'ਚਿੱਠੀਆ ਦਾ ਜ਼ਮਾਨਾ'
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਸ਼ ਦੇ ਸਾਰੇ ਲੋਕਾਂ ਨੂੰ ਉਸ ਸਮੇਂ ਪੁਰਾਣਾ ਸਮਾਂ ਯਾਦ ਕਰਵਾਇਆ, ਜਦੋਂ ਉਨ੍ਹਾਂ ਨੇ ਚਿੱਠੀਆਂ ਦੇ ਜ਼ਮਾਨੇ ਦੀ ਗੱਲ ਛੇੜੀ। 

ਰੇਲ ਹਾਦਸੇ ਦੇ 24 ਪੀੜਤ ਪਰਿਵਾਰਾਂ ਨੂੰ 22 ਅਕਤੂਬਰ ਨੂੰ ਮਿਲ ਸਕਦੀ ਹੈ ਨੌਕਰੀ!
ਸਾਲ 2018 'ਚ ਰਾਵਣ ਦਹਿਨ ਨਾਲ ਸੜੀਆਂ 60 ਲਾਸ਼ਾਂ ਦੀਆਂ ਰੂਹਾਂ ਨੇ 2019 ਦਾ ਰਾਵਣ ਜਲਦਾ ਦੇਖ ਲਿਆ ਪਰ ਉਨ੍ਹਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ। 

...ਤੇ ਹੁਣ ਜੱਜਾਂ ਦਾ ਵੀ ਜੇਲਾਂ 'ਚ ਮੋਬਾਇਲ ਲਿਜਾਣਾ 'ਬੈਨ'
 ਜੇਲਾਂ 'ਚ ਕੈਦੀਆਂ ਵਲੋਂ ਮੋਬਾਇਲ, ਸਿਮ ਕਾਰਡ ਅਤੇ ਗੈਰ ਕਾਨੂੰਨੀ ਸਮਾਨ ਦੀ ਬਰਾਮਦਗੀ ਨੇ ਪੰਜਾਬ ਸਰਕਾਰ ਦੀ ਨੀਂਦ ਹਰਾਮ ਕੀਤੀ ਹੋਈ ਹੈ, ਜਿਸ ਕਾਰਨ ਹੁਣ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਹੁਕਮ ਜਾਰੀ ਕੀਤਾ ਹੈ

ਅਨੋਖਾ ਵਰਲਡ ਟੂਰ: ਇਸ ਜੋੜੀ ਨੇ ਸਾਈਕਲ 'ਤੇ 6 ਮਹੀਨਿਆਂ 'ਚ ਘੁੰਮੇ 20 ਦੇਸ਼
ਇਕ ਪੰਜਾਬੀ ਨੌਜਵਾਨ ਨੇ ਪਤਨੀ ਦੇ ਨਾਲ ਅਨੋਖਾ ਵਰਲਡ ਟੂਰ ਕੀਤਾ। ਉਸ ਨੇ ਸਾਈਕਲ ਤੋਂ 20 ਦੇਸ਼ਾਂ ਦੀ ਯਾਤਰਾ ਕੀਤੀ ਅਤੇ ਸਵਿਜ਼ਰਲੈਂਡ ਤੋਂ ਪੰਜਾਬ ਪਹੁੰਚਿਆ।  

ਮਜੀਠੀਆ ਤੋਂ ਸੁਣੇ ਕਿਵੇਂ ਗੱਡੀ ਹੋਈ ਹਾਦਸੇ ਦਾ ਸ਼ਿਕਾਰ
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗੱਡੀ ਨਾਲ ਵਾਪਰੇ ਹਾਦਸੇ 'ਚ ਇਕ ਦੀ ਮੌਤ ਹੋਣ 'ਤੇ ਮਜੀਠੀਆ ਨੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। 

ਨਹੀਂ ਸੁਲਝਿਆ ਸਾਂਝੇ ਮੰਚ ਦਾ ਰੇੜਕਾ, SGPC ਲਗਾਏਗੀ ਵੱਖਰੀ ਸਟੇਜ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਐੱਸ. ਜੀ. ਪੀ. ਸੀ. ਵਿਚਾਲੇ ਸਾਂਝੇ ਮੰਚ ਦੀਆਂ ਕੋਸ਼ਿਸ਼ਾਂ ਬੇਨਤੀਜਾ ਰਹੀਆਂ ਹਨ।

ਮੋਗਾ 'ਚ 'ਗੱਬਰ' ਦੀ ਦਹਿਸ਼ਤ, ਸ਼ਰੇਆਮ ਚੱਲੀਆਂ ਗੋਲੀਆਂ
ਬੀਤੀ ਦੇਰ ਰਾਤ ਮੋਗਾ ਦੇ ਬੇਦੀ ਨਗਰ 'ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। 

ਹੈੱਡ ਕਾਂਸਟੇਬਲ ਗੁਰਦੀਪ ਸਿੰਘ ਦੇ ਭੋਗ 'ਤੇ ਪਹੁੰਚੇ ਪੰਜਾਬ ਦੇ DGP ਦਿਨਕਰ ਗੁਪਤਾ
ਨਸ਼ਾ ਤਸਕਰਾਂ ਨਾਲ ਹੋਈ ਮੁਠਭੇੜ 'ਚ ਸ਼ਹੀਦ ਹੋਏ ਐੱਸ. ਟੀ. ਐੱਫ. ਦੇ ਕਾਂਸਟੇਬਲ ਗੁਰਦੀਪ ਸਿੰਘ ਦਾ ਅੱਜ ਜਲੰਧਰ ਵਿਖੇ ਦਿਓਲ ਨਗਰ 'ਚ ਸਥਿਤ ਇਕ ਗੁਰਦਆਰੇ 'ਚ ਭੋਗ ਦੀ ਰਸਮ ਅਦਾ ਕੀਤੀ

ਹਿੰਮਤ ਨੂੰ ਸਲਾਮ: ਨੇਤਰਹੀਨ ਐੱਸ.ਡੀ.ਐੱਮ. ਬਣ ਕੇ ਦੁਨੀਆ ਲਈ ਬਣੇ ਮਿਸਾਲ
100 ਫੀਸਦੀ ਨੇਤਰਹੀਨ ਦਾ ਸ਼ਿਕਾਰ 34 ਸਾਲਾ ਅਜੇ ਅਰੋੜਾ ਨੇ ਬਹੁਤ ਸਮਾਂ ਪਹਿਲਾਂ ਧਾਰ ਲਿਆ ਸੀ ਕਿ ਉਹ ਕੁਝ ਵੱਡਾ ਕਰਨਗੇ। ਅਸੀਂ ਇਸ ਨੂੰ ਇਕ ਦਿਵਿਆ ਦ੍ਰਿਸ਼ਟੀ ਕਹਿ ਸਕਦੇ ਹਾਂ। 

  • Punjab Wrap Up

ਹਿੰਮਤ ਨੂੰ ਸਲਾਮ: ਨੇਤਰਹੀਨ ਐੱਸ.ਡੀ.ਐੱਮ. ਬਣ ਕੇ ਦੁਨੀਆ ਲਈ ਬਣੇ ਮਿਸਾਲ

NEXT STORY

Stories You May Like

  • paddy stocks pile up in punjab  s grain markets
    ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੇ ਭੰਡਾਰ ਭਰੇ, 34 ਲੱਖ ਮੀਟ੍ਰਿਕ ਟਨ ਲਿਫਟਿੰਗ ਦੀ ਉਡੀਕ 'ਚ ਕਿਸਾਨ
  • up and punjab elections
    ਉੱਤਰ ਪ੍ਰਦੇਸ਼ ਅਤੇ ਪੰਜਾਬ ’ਚ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲੇਗਾ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ ਪੱਧਰੀ ਸੰਘਰਸ਼ ਸ਼ੁਰੂ ਕਰਨ ਦਾ...
  • stock market closes in red for third consecutive day crude oil prices raise
    ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • assembly elections punjab elections strong room
    ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਅਧਿਕਾਰੀਆਂ ਵੱਲੋਂ ਸਟ੍ਰਾਂਗ ਰੂਮਾਂ ਦੇ ਨਿਰੀਖਣ
  • legislative council elections  states  nda  samajwadi party
    4 ਸੂਬਿਆਂ ਦੀਆਂ ਵਿਧਾਨ ਪ੍ਰੀਸ਼ਦ ਚੋਣਾਂ, 16 ਸੀਟਾਂ ’ਤੇ NDA ਅੱਗੇ, UP ਦੀਆਂ 3 ਸੀਟਾਂ ’ਤੇ ਸਪਾ ਨੂੰ ਬੜ੍ਹਤ
  • robbers snatch gold earrings from elderly woman in pathankot
    ਪਠਾਨਕੋਟ 'ਚ ਲੁਟੇਰਿਆਂ ਨੇ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹੀਆਂ, cctv 'ਚ ਮੁਲਜ਼ਮ ਕੈਦ
  • government accept demands of contractual employees of punjab roadways
    ਪੰਜਾਬ ਰੋਡਵੇਜ਼ ਤੇ PRTC ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨੇ ਸਰਕਾਰ: ਅਵਿਨਾਸ਼ ਰਾਏ ਖੰਨਾ
  • the last rites of dinesh olakh  s son
    ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਕਈ ਕਲਾਕਾਰ ਪਹੁੰਚੇ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • orders for various restrictions issued in fazilka
      ਫਾਜ਼ਿਲਕਾ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • ed raids continue at former punjab minister s house
      ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਜਾਰੀ, ਦਸਤਾਵੇਜ਼ਾਂ ਦੀ ਜਾਂਚ ਕਰ ਰਹੀ...
    • amritsar  pickle jars
      ਅੰਮ੍ਰਿਤਸਰ 'ਚ ਅਚਾਰ ਦੇ ਡੱਬੇ 'ਚੋਂ ਨਿਕਲੀ ਕਿਰਲੀ ! ਖਾਣ-ਪੀਣ ਵਾਲੀਆਂ ਚੀਜ਼ਾਂ...
    • the government  s claims of   buying one grain of paddy   got wind
      ਸਰਕਾਰ ਦੇ ‘ਝੋਨੇ ਦਾ ਇਕ-ਇਕ ਦਾਣਾ ਖਰੀਦਣ’ ਦੇ ਦਾਅਵੇ ਹੋਏ ਹਵਾ, ਮੰਡੀਆਂ ’ਚ...
    • administration  s arrangements for festivals are insufficient
      ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
    • amritsar  diwali  smog pollution  toxic air
      ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ ਕਹਿਰ: ਪਰਾਲੀ ਦੇ ਧੂੰਏਂ ਤੇ...
    • presentation of fabricated gurbani verses via ai
      ਏ. ਆਈ. ਰਾਹੀਂ ਗੁਰਬਾਣੀ ਦੀਆਂ ਮਨਘੜ੍ਹਤ ਤੁਕਾਂ ਪੇਸ਼ ਹੋਣਾ ਗੰਭੀਰ ਚੁਣੌਤੀ :...
    • there will be no compromise on children  s safety dr  baljit kaur
      ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
    • youth dies under suspicious circumstances in moga
      ਮੋਗਾ 'ਚ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਂ ਨੇ ਗੁਆਂਢੀ...
    • workers painting a road divider seriously injured
      ਟਿੱਪਰ ਦੀ ਲਪੇਟ ’ਚ ਆਉਣ ਕਾਰਨ ਡਿਵਾਈਡਰ ’ਤੇ ਪੇਂਟ ਕਰ ਰਹੇ 3 ਕਾਰੀਗਰ ਗੰਭੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +