ਜਲੰਧਰ (ਵੈੱਬ ਡੈਸਕ) - ਜ਼ਿਮਨੀ ਚੋਣਾਂ ਦੌਰਾਨ ਜਿੱਤਣ ਵਾਲੇ ਕਾਂਗਰਸ ਦੇ ਵਿਧਾਇਕਾਂ ਨੂੰ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅਹੁਦੇ ਦੀ ਸਹੁੰ ਚੁਕਵਾਈ। ਸਪੀਕਰ ਵਲੋਂ ਜਲਾਲਾਬਾਦ ਤੋਂ ਚੋਣ ਜਿੱਤਣ ਵਾਲੇ ਵਿਧਾਇਕ ਰਮਿੰਦਰ ਆਵਲਾ, ਮੁਕੇਰੀਆ ਤੋਂ ਵਿਧਾਇਕ ਇੰਦੂ ਬਾਲਾ ਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਅਹੁਦੇ ਦੀ ਸਹੁੰ ਚੁਕਵਾਈ। ਦੂਜੇ ਪਾਸੇ ਜ਼ਿਮਨੀ ਚੋਣਾਂ ਦੌਰਾਨ ਜਿੱਤਣ ਵਾਲੇ ਕਾਂਗਰਸ ਦੇ ਵਿਧਾਇਕਾਂ ਨੂੰ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅਹੁਦੇ ਦੀ ਸਹੁੰ ਚੁਕਵਾਈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਕਾਂਗਰਸ ਦੇ ਨਵੇਂ ਚੁਣੇ 3 ਵਿਧਾਇਕਾਂ ਨੂੰ ਵਿਧਾਨ ਸਭਾ ਸਪੀਕਰ ਨੇ ਚੁਕਾਈ ਸਹੁੰ
ਜ਼ਿਮਨੀ ਚੋਣਾਂ ਦੌਰਾਨ ਜਿੱਤਣ ਵਾਲੇ ਕਾਂਗਰਸ ਦੇ ਵਿਧਾਇਕਾਂ ਨੂੰ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅਹੁਦੇ ਦੀ ਸਹੁੰ ਚੁਕਵਾਈ। ਸਪੀਕਰ ਵਲੋਂ ਜਲਾਲਾਬਾਦ ਤੋਂ ਚੋਣ ਜਿੱਤਣ ਵਾਲੇ ਵਿਧਾਇਕ ਰਮਿੰਦਰ ਆਵਲਾ, ਮੁਕੇਰੀਆ ਤੋਂ ਵਿਧਾਇਕ ਇੰਦੂ ਬਾਲਾ ਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਅਹੁਦੇ ਦੀ ਸਹੁੰ ਚੁਕਵਾਈ।
ਜਲੰਧਰ: ਜੋਤੀ ਚੌਕ ਪਹੁੰਚਿਆ ਕੌਮਾਂਤਰੀ ਨਗਰ ਕੀਰਤਨ, ਸੰਗਤ ਦਾ ਆਇਆ ਹੜ੍ਹ (ਤਸਵੀਰਾਂ)
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦਾ ਜਲੰਧਰ ਪਹੁੰਚਣ 'ਤੇ ਸ਼ਾਨਦਾਰ ਸੁਆਗਤ ਕੀਤਾ ਜਾ ਰਿਹਾ ਹੈ।
ਕੈਪਟਨ ਦੇ ਲਾਂਘੇ ਵਾਲੇ ਬਿਆਨ 'ਤੇ ਜਾਣੋ ਕੀ ਬੋਲੇ ਚੰਦੂਮਾਜਰਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰਦੁਆਰਾ...
JCB ਮਸ਼ੀਨ ਦੀ ਲਪੇਟ 'ਚ ਆਉਣ ਨਾਲ ਤਿੰਨ ਸਾਲਾ ਬੱਚੀ ਦੀ ਮੌਤ
ਪਿੰਡ ਫਤਿਹਪੁਰ ਬਦੇਸ਼ੇ ਵਿਖੇ ਭੱਠੇ 'ਤੇ ਕੰਮ ਕਰਨ ਵਾਲੇ ਇਕ ਪ੍ਰਵਾਸੀ ਮਜ਼ਦੂਰ ਦੀ ਤਿੰਨ ਸਾਲਾ ਮਾਸੂਮ ਬੱਚੀ ਦੀ ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਕਾਰਨ...
ਖੰਨਾ ਦੇ ਕਾਲਜ ਅੰਦਰ ਆਪਸ 'ਚ ਭਿੜੇ ਕਸ਼ਮੀਰੀ ਤੇ ਬਿਹਾਰੀ ਵਿਦਿਆਰਥੀ
ਖੰਨਾ ਦੇ ਲਿਬੜਾ ਸਥਿਤ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟ 'ਚ ਐਤਵਾਰ ਨੂੰ ਕਸ਼ਮੀਰੀ ਤੇ ਬਿਹਾਰੀ ਵਿਦਿਆਰਥੀ ਆਪਸ 'ਚ ਭਿੜ ਪਏ।
ਸੈਂਕੜੇ ਨੌਜਵਾਨਾਂ ਦਾ ਭਵਿੱਖ ਸਵਾਰ ਚੁੱਕੈ ਇਹ ਪੁਲਸ ਵਾਲਾ, ਕਈ ਬਣੇ ਵੱਡੇ ਅਫਸਰ
ਪੰਜਾਬ ਪੁਲਸ ਆਪਣੇ ਗੁੱਸੇ ਲਈ ਮਸ਼ਹੂਰ ਹੈ ਅਤੇ ਆਪਣੀਆਂ ਹਰਕਤਾਂ ਲਈ ਬਦਨਾਮ ਪਰ ਇਕ ਪੁਲਸ ਵਾਲਾ ਹੈ, ਜੋ ਪਿਆਰ ਵੰਡ ਰਿਹਾ ਹੈ।
...ਤੇ ਹੁਣ 'ਸੋਲਰ ਸਿਸਟਮ' 'ਤੇ ਚੱਲਣਗੇ ਸਰਕਾਰੀ ਸਕੂਲ
ਲੁਧਿਆਣਾ ਦੇ ਪੱਛਮੀ ਹਲਕੇ ਦੇ ਸਾਰੇ ਸਰਕਾਰੀ ਸਕੂਲਾਂ 'ਚ ਹੁਣ ਬਿਜਲੀ ਸੋਲਰ ਊਰਜ ਪ੍ਰਾਜੈਕਟ ਰਾਹੀਂ ਸਪਲਾਈ ਕੀਤੀ ਜਾਵੇਗੀ।
ਕਾਂਗਰਸ ਸ਼ਰਧਾਲੂਆਂ ਦੀ ਆਸਥਾ 'ਚੋਂ ਮੁਨਾਫਾ ਨਾ ਕਮਾਏ: ਪ੍ਰੋ. ਚੰਦੂਮਾਜਰਾ
ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ...
ਲਾਂਘੇ ਦਾ ਕੰਮ ਮੁਕੰਮਲ, ਫਿਲਹਾਲ ਆਮ ਲੋਕਾਂ ਲਈ ਬੰਦ ਕੀਤਾ ਰਾਹ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਤਿਆਰ ਕੀਤੇ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦਾ ਕੰਮ ਲਗਭਗ ਮੁਕੰਮਲ...
1700 ਸ਼ਰਧਾਲੂਆਂ ਦਾ ਜਥਾ ਕੱਲ੍ਹ ਜਾਵੇਗਾ ਪਾਕਿਸਤਾਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਪਾਕਿਸਤਾਨ ਜਾਣ ਲਈ 1300 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ।
ਪੰਜਾਬ ਸਰਕਾਰ ਵਲੋਂ ਲਗਾਈ ਜਾ ਰਹੀ ਸਟੇਜ ਤੋਂ ਨਹੀ ਹੋਵੇਗੀ ਸਿਆਸੀ ਬਿਆਨਬਾਜ਼ੀ : ਰੰਧਾਵਾ
NEXT STORY