Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    11:03:09 PM

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

PUNJAB News Punjabi(ਪੰਜਾਬ)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

  • Edited By Anuradha,
  • Updated: 03 Dec, 2019 05:50 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼-ਵਿਦੇਸ਼ਾਂ 'ਚ ਰਹਿਣ ਵਾਲੀਆਂ ਸਿੱਖ ਸੰਗਤਾਂ ਨੂੰ ਇਹ ਅਪੀਲ ਕੀਤੀ ਹੈ ਕਿ ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ ਰਸ਼ੀਦ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਬਾਰੇ ਭਾਰਤ ਸਰਕਾਰ ਨੂੰ ਜੋ ਚਿਤਾਵਨੀ ਦਿੱਤੀ ਹੈ, ਉਸ ਤੋਂ ਸਿੱਖ ਕੌਮ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਵਰਦਿਆਂ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸੁਖੀ ਰੰਧਾਵਾ ਦੇ ਖਿਲਾਫ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਡਿਸਮਿਸ ਕੀਤਾ ਜਾਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਸੁਖਜਿੰਦਰ ਰੰਧਾਵਾ 'ਤੇ ਰੱਜ ਕੇ ਵਰ੍ਹੇ ਸੁਖਬੀਰ, ਦਿੱਤਾ ਇਹ ਬਿਆਨ     
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਵਰਦਿਆਂ ਵੱਡਾ ਬਿਆਨ ਦਿੱਤਾ ਹੈ। 

ਸ਼ੇਖ ਰਸ਼ੀਦ ਦੀ ਬਿਆਨਬਾਜ਼ੀ 'ਤੇ ਨਵਜੋਤ ਸਿੱਧੂ ਚੁੱਪ ਕਿਉਂ : ਲੌਂਗੋਵਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼-ਵਿਦੇਸ਼ਾਂ 'ਚ ਰਹਿਣ ਵਾਲੀਆਂ ਸਿੱਖ ਸੰਗਤਾਂ ਨੂੰ ਇਹ ਅਪੀਲ ਕੀਤੀ ਹੈ ਕਿ ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ ਰਸ਼ੀਦ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਬਾਰੇ ਭਾਰਤ ਸਰਕਾਰ ਨੂੰ ਜੋ ਚਿਤਾਵਨੀ ਦਿੱਤੀ ਹੈ, ਉਸ ਤੋਂ ਸਿੱਖ ਕੌਮ ਨੂੰ ਸੁਚੇਤ ਰਹਿਣਾ ਚਾਹੀਦਾ ਹੈ। 

ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ ਪਰ ਟਰਮੀਨਲ ਦਾ ਕੰਮ ਅਜੇ ਵੀ ਅਧੂਰਾ     
ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਡੇਰਾ ਬਾਬ ਨਾਨਕ 'ਚ ਲੈਂਡ ਪੋਰਟ ਅਥਾਰਿਟੀ ਆਫ ਇੰਡੀਆ ਵਲੋਂ ਕਰਵਾਏ ਜਾ ਰਹੇ ਪੈਸੇਂਜਰ ਟਰਮੀਨਲ ਦਾ ਨਿਰਮਾਣ ਅਜੇ ਵੀ ਅਧੂਰਾ ਹੈ। 

...ਤੇ ਹੁਣ ਮਿੰਟਾਂ 'ਚ ਚੈੱਕ ਹੋਵੇਗੀ 'ਦੁੱਧ ਦੀ ਕੁਆਲਿਟੀ', ਤਿਆਰ ਹੋਈ ਸਸਤੀ ਕਿੱਟ     
 ਜਿਸ ਦੁੱਧ ਦੀ ਵਰਤੋਂ ਤੁਸੀਂ ਕਰ ਰਹੇ ਹੋ, ਉਸ ਦੀ ਕੁਆਲਿਟੀ ਸਹੀ ਹੈ ਜਾਂ ਨਹੀਂ, ਇਸ ਦਾ ਪਤਾ ਹੁਣ ਮਿੰਟਾਂ 'ਚ ਹੀ ਲਾਇਆ ਜਾ ਸਕੇਗਾ ਕਿਉਂਕਿ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਨੇ ਦੁੱਧ ਟੈਸਟ ਕਰਨ ਲਈ 300 ਰੁਪਏ 'ਚ ਇਕ ਖਾਸ ਕਿੱਟ ਤਿਆਰ ਕੀਤੀ ਹੈ...

ਰਿਸ਼ਤੇ 'ਚ ਲੱਗਦੇ ਦੋਹਤੇ ਨੇ ਦੋਸਤਾਂ ਨਾਲ ਮਿਲ ਨਾਨੀ ਨਾਲ ਕੀਤਾ ਗੈਂਗਰੇਪ, ਫਿਰ ਕੀਤਾ ਕਤਲ     
 ਸ਼ਹਿਰ ਦੇ ਇਕ ਇਲਾਕੇ 'ਚ ਬੀਤੇ ਦਿਨੀਂ ਹੋਏ 65 ਸਾਲਾ ਬਜ਼ੁਰਗ ਵਿਧਵਾ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਖਨੌਰੀ ਪੁਲਸ ਵੱਲੋਂ ਸੁਲਝਾ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ। 

ਪਹਾੜਾਂ 'ਚ ਬਰਫਬਾਰੀ ਨੇ ਠੁਰ-ਠੁਰ ਕਰਨ ਲਾਇਆ ਪੰਜਾਬ, ਆਉਂਦੇ ਦਿਨਾਂ 'ਚ ਹੋਰ ਡਿੱਗੇਗਾ ਪਾਰਾ     
ਪਹਾੜਾਂ 'ਚ ਹੋ ਰਹੀ ਬਰਫਬਾਰੀ ਅਤੇ ਬਾਰਿਸ਼ ਤੋਂ ਬਾਅਦ ਪੰਜਾਬ ਦਾ ਠੰਡ ਨੇ ਜ਼ੋਰ ਫੜ ਲਿਆ ਹੈ। ਪਿਛਲੇ 2 ਦਿਨਾਂ ਵਿਚ ਨਿਊਨਤਮ ਪਾਰੇ 'ਚ ਗਿਰਾਵਟ ਆਈ ਹੈ

ਧੂਰੀ ਰੇਪ ਕੇਸ : ਅਦਾਲਤ ਨੇ ਸੁਣਾਇਆ ਫੈਸਲਾ, ਆਖਰੀ ਸਾਹ ਤੱਕ ਜੇਲ 'ਚ ਰਹੇਗਾ ਦੋਸ਼ੀ     
 ਧੂਰੀ ਦੇ ਨਿੱਜੀ ਸਕੂਲ ਵਿਚ 4 ਸਾਲਾ ਬੱਚੀ ਨਾਲ ਜ਼ਬਰ-ਜਨਾਹ ਕਰਨ ਦੇ ਦੋਸ਼ੀ ਬੱਸ ਕਡੰਕਟਰ ਕਮਲ ਕੁਮਾਰ ਨੂੰ ਜ਼ਿਲਾ ਅਤੇ ਸੈਸ਼ਨ ਜੱਜ ਬੀ.ਐੱਸ. ਸੰਧੁ ਦੀ ਅਦਾਲਤ ਨੇ ਸੋਮਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 

ਮੰਨਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਰਾਜੂ ’ਤੇ ਹਰਿਆਣਾ ਪੁਲਸ ਨੇ ਰੱਖਿਆ 1 ਲੱਖ ਦਾ ਇਨਾਮ     
 ਬੀਤੀ ਸ਼ਾਮ ਮਲੋਟ ਦੇ ਸਕਾਈ ਮਾਲ ’ਚ ਬਣੇ ਜਿੰਮ ਦੇ ਬਾਹਰ ਮਨਪ੍ਰੀਤ ਮੰਨਾ ਦੇ ਕਤਲ ਦੀ ਘਟਨਾ ਨੂੰ ਅੰਜਾਮ ਦੇਣ ਮਗਰੋਂ ਫੇਸਬੁੱਕ 'ਤੇ ਇਸ ਦੀ ਜ਼ਿੰਮੇਵਾਰੀ ਲੈ ਬਦਮਾਸ਼ਾਂ ਨੇ ਪੁਲਸ ਨੂੰ ਲਲਕਾਰਿਆ ਹੈ। 

ਮਸਾਜ ਪਾਰਲਰ 'ਚ ਚੱਲ ਰਿਹਾ ਸੀ ਜਿਸਮ ਫਿਰੋਸ਼ੀ ਦਾ ਧੰਦਾ, ਪੁਲਸ ਨੇ ਮਾਰਿਆ ਛਾਪਾ (ਵੀਡੀਓ)     
ਸਪਾ ਦੀ ਆੜ 'ਚ ਜਲੰਧਰ 'ਚ ਚੱਲ ਰਹੇ ਜਿਸਮ-ਫਿਰੋਸ਼ੀ ਦੇ ਧੰਦੇ ਨੂੰ 'ਜਗ ਬਾਣੀ' ਨੇ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਸੀ, ਜਿਸ ਤੋਂ ਬਾਅਦ ਜਲੰਧਰ ਪੁਲਸ ਹਰਕਤ 'ਚ ਆਈ ਹੈ। 

49 ਸਾਲਾਂ ਤੋਂ ਪਾਕਿ ਦੀ ਜੇਲ 'ਚ ਕੈਦ ਹੈ ਬੀ. ਐੱਸ. ਐੱਫ. ਦਾ ਜਵਾਨ ਸੁਰਜੀਤ ਸਿੰਘ     
ਇਕ ਪਾਸੇ ਜਿੱਥੇ ਬੀ. ਐੱਸ. ਐੱਫ. ਵੱਲੋਂ ਆਪਣਾ 55ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਬੀ. ਐੱਸ. ਐੱਫ. ਦੇ ਇਕ ਬਹਾਦਰ ਜਵਾਨ ਨੂੰ ਸ਼ਾਇਦ ਬੀ. ਐੱਸ. ਐੱਫ. ਭੁੱਲ ਹੀ ਚੁੱਕੀ ਹੈ।
 

  • Punjab Wrap Up

ਕੈਨੇਡਾ ਦੇ ਜਾਅਲੀ ਵੀਜ਼ੇ 'ਤੇ ਏਅਰਪੋਰਟ ਆਈ ਕੁੜੀ ਗ੍ਰਿਫਤਾਰ

NEXT STORY

Stories You May Like

  • all 10 rajya sabha candidates from up elected unopposed
    UP ਤੋਂ ਬਿਨਾਂ ਮੁਕਾਬਲਾ ਜਿੱਤੇ ਸਾਰੇ 10 ਰਾਜ ਸਭਾ ਉਮੀਦਵਾਰ, BJP ਦੇ 8 ਤੇ ਸਪਾ ਦੇ 2 ਸੰਸਦ ਮੈਂਬਰ ਚੁਣੇ
  • up board releases date sheet for class 10 and 12 exams
    UP ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਦੇਖੋ ਕਦੋਂ ਤੋਂ ਸ਼ੁਰੂ ਹੋਣਗੇ Exam
  • uk shoot for akshay kumar s  samuk  wraps up
    ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • akasa air cancels all flights for this route till october 10
    Akasa Air ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ : ਕੰਪਨੀ ਨੇ ਇਸ ਰੂਟ ਲਈ 10 ਅਕਤੂਬਰ ਤੱਕ ਰੱਦ ਕੀਤੀਆਂ ਸਾਰੀਆਂ ਉਡਾਣਾ
  • up panchayat elections
    UP ਪੰਚਾਇਤੀ ਚੋਣਾਂ: ਇਲਾਹਾਬਾਦ ਹਾਈ ਕੋਰਟ ਨੇ ਤੈਅ ਕੀਤੀ 3 ਮਹੀਨਿਆਂ ਦੀ ਡੈੱਡਲਾਈਨ
  • transfers in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +