Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    3:40:04 AM

  • fifa world cup brazil makes a stunning comeback

    FIFA World Cup: ਬ੍ਰਾਜ਼ੀਲ ਨੇ ਕੀਤੀ ਸ਼ਾਨਦਾਰ...

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

PUNJAB News Punjabi(ਪੰਜਾਬ)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

  • Edited By Anuradha,
  • Updated: 07 Dec, 2019 05:54 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸਮਿਟ 2019 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਜੀ.ਐੱਸ.ਟੀ. ਦੇ ਮੁੱਦੇ 'ਤੇ ਕਿਹਾ ਕਿ ਸਾਨੂੰ ਹਾਲੇ ਤੱਕ ਜੀ.ਐੱਸ.ਟੀ. ਦਾ ਪੈਸਾ ਨਹੀਂ ਮਿਲਿਆ ਹੈ। ਲੀਡਰਸ਼ਿਪ ਸਮਿਟ ਦੌਰਾਨ ਨਿਰਮਲਾ ਸੀਤਾਰਮਨ ਨੇ ਕਿਹਾ ਸੀ ਕਿ ਜੀ.ਐੱਸ.ਟੀ. ਕਲੈਕਸ਼ਨ ਨਹੀਂ ਹੋਣ ਕਾਰਨ ਰਾਜਾਂ ਨੂੰ ਪੈਸਾ ਨਹੀਂ ਦਿੱਤਾ ਜਾ ਸਕਿਆ ਹੈ ਅਤੇ ਮੈਂ ਉਨ੍ਹਾਂ ਦੀ ਸਮੱਸਿਆ ਸਮਝ ਸਕਦੀ ਹਾਂ। ਦੂਜੇ ਪਾਸੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕਰਨ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਐੱਸ. ਐੱਸ. ਪੀ. ਦਫਤਰ ਬਟਾਲਾ ਅੱਗੇ ਧਰਨਾ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

GST 'ਤੇ ਨਿਕਲੀ ਭੜਾਸ, ਉਹ ਪਿਆਜ਼ ਬਾਰੇ ਨਹੀਂ ਸਮਝਦੀ, ਅਰਥ ਵਿਵਸਥਾ ਨੂੰ ਕਿਵੇਂ ਸਮਝੇਗੀ
ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸਮਿਟ 2019 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਜੀ.ਐੱਸ.ਟੀ. ਦੇ ਮੁੱਦੇ 'ਤੇ ਕਿਹਾ ਕਿ ਸਾਨੂੰ ਹਾਲੇ ਤੱਕ ਜੀ.ਐੱਸ.ਟੀ. ਦਾ ਪੈਸਾ ਨਹੀਂ ਮਿਲਿਆ ਹੈ। 

ਢਿੱਲਵਾਂ ਕਤਲ ਮਾਮਲੇ 'ਚ ਦੋਸ਼ੀਆਂ ਦੇ ਨਾ ਫੜੇ ਜਾਣ 'ਤੇ ਧਰਨੇ 'ਤੇ ਬੈਠੇ ਅਕਾਲੀ     
ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕਰਨ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਐੱਸ. ਐੱਸ. ਪੀ. ਦਫਤਰ ਬਟਾਲਾ ਅੱਗੇ ਧਰਨਾ ਦਿੱਤਾ ਗਿਆ...

ਵੱਡੀ ਖਬਰ: ਜੈਤੋ ਵਿਖੇ ਧਰਨੇ 'ਚ ਆਏ ਕਿਸਾਨ ਨੇ ਕੀਤੀ ਖੁਦਕੁਸ਼ੀ     
 ਇਥੋਂ ਦੇ ਜੈਤੋ 'ਚ ਧਰਨੇ 'ਚ ਆਏ ਇਕ ਕਿਸਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। 

ਪਿਓ-ਧੀ ਦਾ ਰਿਸ਼ਤਾ ਸ਼ਰਮਸਾਰ, ਨਾਬਾਲਗ ਧੀ ਨਾਲ ਟੱਪੀਆਂ ਸ਼ਰਮ ਦੀਆਂ ਹੱਦਾਂ     
 ਇਕ ਪਾਸੇ ਜਿੱਥੇ ਪੂਰਾ ਦੇਸ਼ ਹੈਦਰਾਬਾਦ ਦੀ ਵੈਟਨਰੀ ਮਹਿਲਾ ਡਾ. ਨਾਲ ਦਰਿੰਦਗੀ ਕਰਨ ਵਾਲੇ ਚਾਰੋਂ ਮੁਲਜ਼ਮਾਂ ਦਾ ਐਨਕਾਊਂਟਰ ਹੋਣ 'ਤੇ ਜਸ਼ਨ ਮਨਾ ਰਿਹਾ ਹੈ, ਉਥੇ ਹੀ ਹੁਸ਼ਿਆਰਪੁਰ ਦੇ ਹਾਜੀਪੁਰ 'ਚੋਂ ਪਿਓ-ਧੀ ਦੇ ਰਿਸ਼ਤੇ ਨੂੰ ਸ਼ਰਮਸਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 

ਮਰਿਆ ਹੋਇਆ ਬੰਦਾ 24 ਘੰਟੇ ਬਾਅਦ ਹੋ ਗਿਆ ਜਿਊਂਦਾ, ਜਾਣੋ ਪੂਰਾ ਮਾਮਲਾ (ਵੀਡੀਓ)     
ਅੰਮ੍ਰਿਤਸਰ 'ਚ ਇਕ ਮਰੇ ਹੋਏ ਬੰਦੇ ਦੇ 24 ਘੰਟੇ ਬਾਅਦ ਜਿਊਂਦਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 

'ਨਾ ਵਕੀਲ ਨਾ ਦਲੀਲ, ਮਾਰੇ ਗਏ ਜ਼ਲੀਲ ਨਾਲ ਗੂੰਜਿਆ ਮੋਗਾ' (ਵੀਡੀਓ)     
ਬੀਤੇ ਦਿਨੀਂ ਹੈਦਰਾਬਾਦ 'ਚ ਹੋਏ ਮਹਿਲਾ ਡਾਕਟਰ ਨਾਲ ਅਤਿਆਚਾਰ ਦੇ ਦੋਸ਼ੀਆਂ ਨੂੰ ਪੁਲਸ ਨੇ ਕੱਲ੍ਹ ਚਾਰਾਂ ਦੋਸ਼ੀਆਂ ਨੂੰ ਗੋਲੀ ਮਾਰ ਕੇ ਉਨ੍ਹਾਂ ਦਾ ਐਨਕਾਉਂਟਰ ਕਰ ਦਿੱਤਾ ਗਿਆ। 

ਫਰੀਦਕੋਟ : ਡੀ. ਸੀ. ਦਫਤਰ ਦਾ ਘਿਰਾਓ ਕਰਨ ਪੁੱਜੇ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ     
ਮਹਿਲਾ ਡਾਕਟਰ ਨਾਲ ਜਿਨਸੀ ਸੋਸ਼ਣ ਦੇ ਮਾਮਲੇ 'ਚ ਪ੍ਰਦਰਸ਼ਨਕਾਰੀਆਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਗਿਆ ਸੀ। 

ਪੇਪਰ ਆਰਟਿਸ ਨੇ 'ਗੈਂਗਰੇਪ ਪੀੜਤਾਂ' ਦਾ ਬਿਆਨ ਕੀਤਾ ਦਰਦ (ਤਸਵੀਰਾਂ)     
ਅੰਮ੍ਰਿਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਹਮੇਸ਼ਾ ਹੀ ਆਪਣੇ ਆਰਟ ਤੇ ਕਲਾ ਨਾਲ ਦਰਸ਼ਕਾਂ ਦੇ ਦਿਲਾਂ 'ਚ ਆਪਣੀਂ ਇਕ ਵੱਖਰੀ ਜਗ੍ਹਾ ਬਣਾਈ ਹੈ।

ਹਾਈਫਾਈ ਢੰਗ ਨਾਲ ਆਇਆ ਸੀ ਵਿਆਹੁਣ ਪਰ ਦੇਸੀ ਸਟਾਈਟਲ 'ਚ ਲਾੜੀ ਲੈ ਕੇ ਗਿਆ ਘਰ     
ਪੰਜਾਬ ਦੇ ਲੋਕ ਦੁਨੀਆ 'ਚ ਆਪਣੇ ਅਨੋਖੇ ਸ਼ੌਕ ਲਈ ਹਮੇਸ਼ਾ ਚਰਚਾ 'ਚ ਰਹਿੰਦੇ ਹਨ। ਅੱਜਕਲ੍ਹ ਵਿਆਹ ਕਰਕੇ ਦੇਸੀ ਸਟਾਈਲ 'ਚ ਲਾੜੀ ਨੂੰ ਘਰ ਲੈ ਕੇ ਜਾਣ ਦਾ ਕ੍ਰੇਜ਼ ਕਾਫੀ ਵੱਧ ਗਿਆ ਹੈ। 

ਪ੍ਰਿੰਸੀਪਲ ਤੋਂ ਬੱਚਿਆਂ ਦੀ ਫੀਸ ਲੁੱਟ ਕੇ ਲੈ ਗਏ ਲੁਟੇਰੇ, ਸਦਮੇ 'ਚ ਮੌਤ     
ਪੰਜਾਬ 'ਚ ਦਿਨੋ-ਦਿਨ ਲੁੱਟ ਖੋਹ ਦੀਆਂ ਵਾਰਦਾਤਾਂ 'ਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ-ਦਿਹਾੜੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।

  • Punjab Wrap Up

ਹੁਣ ਪੰਜਾਬ 'ਚ ਨਹੀਂ ਸੜ ਰਹੀ ਪਰਾਲੀ ਫਿਰ ਦਿੱਲੀ 'ਚ ਪ੍ਰਦੂਸ਼ਣ ਕਿਉਂ : ਕੈਪਟਨ

NEXT STORY

Stories You May Like

  • school closed summer vacation
    ਗਰਮੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ UP ਦੇ ਸਕੂਲ
  • two big films   toxic   and   mirzapur  the movie   to be released within 10 days
    10 ਦਿਨ ਦੇ ਅੰਦਰ ਰਿਲੀਜ਼ ਹੋਣਗੀਆਂ ਦੋ ਵੱਡੀਆਂ ਫਿਲਮਾਂ ‘ਟਾਕਸਿਕ’ ਤੇ ਮਿਰਜ਼ਾਪੁਰ : ਦਿ ਮੂਵੀ’
  • birth death certificate up fee
    Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ ਦਾ ਵੱਡਾ ਫੁਰਮਾਨ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
  • manish tiwari on punjab congress
    ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬਦਲਣ ਦੀਆਂ ਚਰਚਾਵਾਂ 'ਤੇ ਮਨੀਸ਼ ਤਿਵਾੜੀ ਨੇ ਜਤਾਈ ਨਾਰਾਜ਼ਗੀ
  • punjab school principal
    ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ ਉਤਾਰਿਆ ਮੌਤ ਦੇ ਘਾਟ
  • big network busted in punjab
    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਤੇ 9 ਜ਼ਿੰਦਾ ਕਾਰਤੂਸ ਸਮੇਤ 4 ਮੁਲਜ਼ਮ ਗ੍ਰਿਫਤਾਰ
  • shubham wins punjab youth congress elections
    ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ 'ਚ ਸ਼ੁਭਮ ਸ਼ਰਮਾ ਨੇ ਦਰਜ ਕੀਤੀ ਜਿੱਤ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • foreign visa  visa fraud  company operator
      ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ...
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • theft in muktsar
      ਪੈਸਿਆਂ ਦੇ ਨਾਲ-ਨਾਲ ਟੱਬਰ ਦੇ ਅਧਾਰ, ਰਾਸ਼ਨ ਤੇ 10 ਲੱਖ ਵਾਲਾ ਹੈਲਥ ਕਾਰਡ ਵੀ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +