Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    8:01:49 AM

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

  • sachin pilot  pargat singh  vijay chopra

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ...

  • major accident in gwalior

    ਨਰਾਤਿਆਂ ਦੌਰਾਨ ਗਵਾਲੀਅਰ 'ਚ ਵੱਡਾ ਹਾਦਸਾ: ਮੰਦਰ...

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

PUNJAB News Punjabi(ਪੰਜਾਬ)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

  • Edited By Anuradha,
  • Updated: 14 Jan, 2020 06:10 PM
Jalandhar
punjab wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ 'ਤੇ ਕੀਤੀ ਗਈ ਮਾਘੀ ਦੀ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਢੀਂਡਸਾ ਪਰਿਵਾਰ 'ਤੇ ਖੁੱਲ੍ਹ ਕੇ ਵਰ੍ਹੇ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਦਾ ਨਿਸ਼ਾਨਾ ਸਿਰਫ ਅਕਾਲੀ ਦਲ ਨੂੰ ਹਰਾਉਣਾ ਹੈ ਪਰ ਮੈਂ ਦੱਸਣਾ ਚਾਹੁੰਦਾ ਹਾਂ ਕਿ ਢੀਂਡਸਾ ਸਾਬ੍ਹ ਤੁਹਾਡੇ ਕਹਿਣ 'ਤੇ ਕੁਝ ਨਹੀਂ ਹੋਣਾ, ਸਾਡੀ ਜਿੱਤ-ਹਾਰ ਪ੍ਰਮਾਤਮਾ ਦੇ ਸਿਰ 'ਤੇ ਹੈ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜੇ ਸੱਦੇ ਨੂੰ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦਰਕਿਨਾਰ ਕਰ ਦਿੱਤਾ ਹੈ। ਦਰਅਸਲ ਕੈਪਟਨ ਨੇ ਪਿਛਲੇ ਸਾਲ ਵਾਂਗ ਵੱਖ-ਵੱਖ ਜ਼ਿਲਿਆਂ ਦੇ ਵਿਧਾਇਕਾਂ ਨਾਲ ਬਜਟ ਤੋਂ ਪਹਿਲਾਂ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਪਹਿਲੀ ਮੀਟਿੰਗ ਵਿਚ ਅੰਮ੍ਰਿਤਸਰ ਜ਼ਿਲੇ ਦੇ ਸਾਰੇ ਵਿਧਾਇਕ ਸੱਦੇ ਗਏ ਸਨ ਜਿਨ੍ਹਾਂ ਵਿਚ ਸਾਬਕਾ ਮੰਤਰੀ ਨਵਜੋਤ ਸਿੱਧੂ ਵੀ ਸ਼ਾਮਲ ਹਨ ਪਰ ਸੱਦਾ ਮਿਲਣ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨਹੀਂ ਆਏ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-

ਮਾਘੀ ਮੇਲੇ ਦੌਰਾਨ ਢੀਂਡਸਾ ਪਰਿਵਾਰ 'ਤੇ ਵਰ੍ਹੇ ਸੁਖਬੀਰ ਬਾਦਲ     
ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ 'ਤੇ ਕੀਤੀ ਗਈ ਮਾਘੀ ਦੀ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਢੀਂਡਸਾ ਪਰਿਵਾਰ 'ਤੇ ਖੁੱਲ੍ਹ ਕੇ ਵਰ੍ਹੇ। 

ਕੈਪਟਨ ਦੇ ਸੱਦੇ ਨੂੰ ਸਿੱਧੂ ਨੇ ਨਹੀਂ ਕੀਤਾ ਕਬੂਲ     
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜੇ ਸੱਦੇ ਨੂੰ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦਰਕਿਨਾਰ ਕਰ ਦਿੱਤਾ ਹੈ। 

'ਅਕਾਲੀ ਦਲ ਨੂੰ ਬਾਦਲਾਂ ਤੋਂ ਨਹੀਂ ਢੀਂਡਸਾ ਪਰਿਵਾਰ ਤੋਂ ਮੁਕਤੀ ਦੀ ਲੋੜ'     
ਸੁਖਦੇਵ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਵੱਲੋਂ ਲਗਾਤਾਰ ਅਕਾਲੀ ਦਲ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ ਲੈ ਕੇ ਮਹੇਸ਼ਇੰਦਰ ਗਰੇਵਾਲ ਨੇ ਢੀਂਡਸਾ ਜੋੜੀ 'ਤੇ ਤਿੱਖਾ ਹਮਲਾ ਬੋਲਿਆ ਹੈ। 

22 ਮਹੀਨੇ ਮਗਰੋਂ ਮੁਬਸ਼ਰ ਬਿਲਾਲ ਦੀ ਵਾਹਗਾ ਬਾਰਡਰ ਜ਼ਰੀਏ ਹੋਈ ਵਤਨ ਵਾਪਸੀ (ਵੀਡੀਓ)     
 ਭਾਰਤ ਵੱਲੋਂ ਰਿਹਾਅ ਕੀਤੇ ਗਏ 2 ਕੈਦੀਆਂ ਨੂੰ ਵਾਹਗਾ ਸਰਹੱਦ ਰਾਹੀਂ ਅੱਜ ਪਾਕਿਸਤਾਨ ਹਵਾਲੇ ਕਰ ਦਿੱਤਾ ਗਿਆ ਹੈ। 

ਬਸਪਾ ਆਗੂ ਦਾ ਐਲਾਨ, ਦਿੱਲੀ ਦੀਆਂ ਸਾਰੀਆਂ 70 ਸੀਟਾਂ 'ਤੇ ਲੜਾਂਗੇ ਚੋਣ ਲੜੇਗੀ     
ਬਹੁਜਨ ਸਮਾਜ ਪਾਰਟੀ ਦੇ ਹੱਕ ਵਿਚ ਦੇਸ਼ 'ਚ ਮਾਹੌਲ ਬਣ ਰਿਹਾ ਹੈ, ਜਿਸ ਨੂੰ ਦੇਖਦਿਆਂ ਪਾਰਟੀ ਦਿੱਲੀ ਵਿਚ ਸਾਰੀਆਂ 70 ਸੀਟਾਂ 'ਤੇ ਵਿਧਾਨ ਸਭਾ ਚੋਣ ਲੜੇਗੀ। 

ਸਾਬਕਾ ਅਕਾਲੀ ਸਰਪੰਚ ਗੁਰਦੀਪ ਸਿੰਘ ਦੇ ਕਤਲ ਦੀ ਗੁੱਥੀ ਸੁਲਝੀ, ਮੁੱਖ ਮੁਲਜ਼ਮ ਗ੍ਰਿਫਤਾਰ     
ਸਾਬਕਾ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਦੇ ਕਤਲ ਦੇ ਮਾਮਲੇ 'ਚ ਜ਼ਿਲਾ ਦਿਹਾਤੀ ਪੁਲਸ ਨੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ।

ਸਿੱਖ ਸਮਾਜ ਗੁਰਬਾਣੀ ਦਾ ਨਿਗਰਾਨ ਹੈ ਪਰ ਮਾਲਕ ਨਹੀਂ, ਜਥੇਦਾਰ ਕਰੇ ਕਾਰਵਾਈ : ਬਾਜਵਾ     
 ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ਉੱਤੇ ਆਪਣੀ ਮਾਲਕੀ ਦਾ ਦਾਅਵਾ ਕਰਨਾ ਗੁਰਬਾਣੀ ਦੀ ਘੋਰ ਨਿਰਾਦਰੀ ਹੈ...

ਸ੍ਰੀ ਮੁਕਤਸਰ ਸਾਹਿਬ : ਮਾਘੀ ਮੇਲੇ ਮੌਕੇ ਪਵਿੱਤਰ ਸਰੋਵਰ 'ਚ ਸੰਗਤਾਂ ਨੇ ਲਾਈ ਆਸਥਾ ਦੀ ਡੁੱਬਕੀ     
40 ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ 'ਤੇ ਮੇਲਾ ਮਾਘੀ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ। 

ਢੀਂਡਸਾ ਦੇ ਅਸਤੀਫੇ ਨਾਲ ਦਿੱਲੀ ਭਾਜਪਾ ਨੂੰ ਛਿੜੀ ਕੰਬਣੀ!     
ਸ਼੍ਰੋਮਣੀ ਅਕਾਲੀ ਦਲ ਦੇ ਜਹਾਜ਼ 'ਚੋਂ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਢੀਂਡਸਾ ਉਤਰ ਗਏ ਹਨ।

ਦੇਸੀ ਕੱਟੇ ਨਾਲ ਭਾਜਪਾ ਆਗੂ ਨੂੰ ਫੇਸਬੁੱਕ 'ਤੇ ਫੋਟੋ ਪਾਉਣੀ ਪਈ ਮਹਿੰਗੀ, ਪੁਲਸ ਨੇ ਕੀਤਾ ਗ੍ਰਿਫਤਾਰ     
ਥਾਣਾ 5 ਦੀ ਪੁਲਸ ਨੇ ਦੇਸੀ ਕੱਟੇ ਦੇ ਨਾਲ ਭਾਜਪਾ ਆਗੂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ 'ਤੇ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਾਢੇ 4 ਮਹੀਨਿਆਂ ਤੱਕ ਵਹਿਸ਼ੀ ਦਰਿੰਦਾ ਨਾਬਾਲਗਾ ਨੂੰ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ, ਕਾਬੂ     
ਸਾਢੇ 4 ਮਹੀਨੇ ਪਹਿਲਾਂ ਥਾਣਾ ਦਰੇਸੀ ਦੇ ਇਲਾਕੇ ਤੋਂ ਇਕ ਵਹਿਸ਼ੀ ਦਰਿੰਦੇ ਨੇ 14 ਸਾਲ ਦੀ ਮਾਸੂਮ ਲੜਕੀ ਨੂੰ ਵਰਗਲਾ ਕੇ ਅਗਵਾ ਕਰ ਲਿਆ

ਪੰਜਾਬ ਨੂੰ ਮੌਤ ਦੇ ਮੂੰਹ ਵੱਲ ਲਿਜਾ ਰਹੇ 'ਗਨ ਕਲਚਰ'
ਪੰਜਾਬ ਪੁਲਸ ਅਤੇ ਸਰਕਾਰ ਦੀ ਪਾਬੰਦੀ ਦੇ ਬਾਵਜੂਦ ਵਿਆਹ ਅਤੇ ਹੋਰ ਪ੍ਰੋਗਰਾਮਾਂ 'ਚ ਹਥਿਆਰ ਲੈ ਕੇ ਜਾਣ 'ਤੇ ਰੋਕ ਨਹੀਂ ਲਗਾ ਰਹੀ ਹੈ।

 

  • Punjab Wrap Up

ਪਾਰਟੀ ਦੀ ਹੋਂਦ ਬਚਾਉਣ ਲਈ ਹੱਥ ਪੈਰ ਮਾਰ ਰਹੈ ਸੁਖਬੀਰ : ਸਾਧੂ ਸਿੰਘ

NEXT STORY

Stories You May Like

  • holidays in punjab
    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
  • uk shoot for akshay kumar s  samuk  wraps up
    ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • up board releases date sheet for class 10 and 12 exams
    UP ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਦੇਖੋ ਕਦੋਂ ਤੋਂ ਸ਼ੁਰੂ ਹੋਣਗੇ Exam
  • up panchayat elections
    UP ਪੰਚਾਇਤੀ ਚੋਣਾਂ: ਇਲਾਹਾਬਾਦ ਹਾਈ ਕੋਰਟ ਨੇ ਤੈਅ ਕੀਤੀ 3 ਮਹੀਨਿਆਂ ਦੀ ਡੈੱਡਲਾਈਨ
  • transfers in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
  • students across italy staged road blockades in protest against the government
    ਇਟਲੀ 'ਚ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਵਿਦਿਆਰਥੀਆਂ ਨੇ ਦੇਸ਼ ਭਰ 'ਚ ਕੀਤਾ ਚੱਕਾ ਜਾਮ
  • punjab bjp women wing
    ਪੰਜਾਬ ਭਾਜਪਾ ਮਹਿਲਾ ਮੋਰਚੇ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਤੇਜ਼
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in patiala
      ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ ਦਰਦਨਾਕ ਮੌਤ
    • power cut to spoil your sunday break
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • punjab bjp women wing
      ਪੰਜਾਬ ਭਾਜਪਾ ਮਹਿਲਾ ਮੋਰਚੇ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ...
    • assembly elections bjp punjab
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +