Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    2:07:52 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਕਰ 'ਤਾ ਕਤਲ

PUNJAB News Punjabi(ਪੰਜਾਬ)

ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਕਰ 'ਤਾ ਕਤਲ

  • Edited By Shivani Attri,
  • Updated: 24 Apr, 2026 11:44 AM
Kapurthala-Phagwara
punjab youth kidnapped and murdered outside gas agency
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਕਾਰ ਵਿਚ ਸਵਾਰ ਕੁਝ ਅਣਪਛਾਤੇ ਮੁਲਜ਼ਮਾਂ ਨੇ ਕਪੂਰਥਲਾ ਸ਼ਹਿਰ ਦੇ ਔਜਲਾ ਰੋਡ ’ਤੇ ਸਥਿਤ ਇਕ ਗੈਸ ਏਜੰਸੀ ਦੇ ਬਾਹਰ ਬੈਠੇ ਇਕ ਨੌਜਵਾਨ ਨੂੰ ਅਗਵਾ ਕਰ ਲਿਆ। ਫਿਰ ਉਨ੍ਹਾਂ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਪਿੰਡ ਦਿਆਲਪੁਰ ਨੇੜੇ ਉਸ ਨੂੰ ਕੁੱਟਮਾਰ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਸੜਕ ਕਿਨਾਰੇ ਸੁੱਟ ਕੇ ਫਰਾਰ ਹੋ ਗਏ। ਬਾਅਦ ਵਿਚ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ ਕੀਤੀ ਖ਼ਾਸ ਅਪੀਲ

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੀ ਇਕ ਗੈਸ ਏਜੰਸੀ ਵਿਚ ਠੇਕੇਦਾਰ ਨਾਲ ਕੰਮ ਕਰਨ ਵਾਲਾ ਦੀਪਕ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਵਰਿਆਂ ਦੋਨਾ, ਥਾਣਾ ਸਦਰ ਕਪੂਰਥਲਾ ਵੀਰਵਾਰ ਨੂੰ ਗੈਸ ਏਜੰਸੀ ਦੇ ਬਾਹਰ ਬੈਠਾ ਹੋਇਆ ਸੀ ਕਿ ਕੁਝ ਅਣਪਛਾਤੇ ਮੁਲਜ਼ਮ ਇਕ ਕਾਰ ਵਿਚ ਆਏ ਅਤੇ ਉਸ ਨੂੰ ਹਥਿਆਰ ਦੀ ਨੋਕ ’ਤੇ ਜ਼ਬਰਦਸਤੀ ਕਾਰ ਵਿਚ ਬਿਠਾ ਲਿਆ ਅਤੇ ਕੁੱਟਮਾਰ ਕਰਨ ਲੱਗੇ।

PunjabKesari

ਦੱਸਿਆ ਜਾ ਰਿਹਾ ਹੈ ਕਿ ਇਕ ਮੁਲਜ਼ਮ ਕੋਲ ਪਿਸਤੌਲਨੁਮਾ ਹਥਿਆਰ ਵੀ ਸੀ। ਮੁਲਜ਼ਮ ਬਾਅਦ ਵਿਚ ਸੁਭਾਨਪੁਰ ਥਾਣੇ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਦਿਆਲਪੁਰ ਪਿੰਡ ਦੇ ਨੇੜੇ ਸੜਕ ਕਿਨਾਰੇ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਸੁੱਟ ਕੇ ਫਰਾਰ ਹੋ ਗਏ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਕਰਤਾਰਪੁਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

PunjabKesari

ਘਟਨਾ ਦੀ ਜਾਣਕਾਰੀ ਮਿਲਦੇ ਸਾਰ ਹੀ ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਅਮਨਦੀਪ ਨਾਹਰ ਪੁਲਸ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ। ਜਾਣਕਾਰੀ ਅਨੁਸਾਰ ਮੁਲਜ਼ਮਾਂ ਦਾ ਦੀਪਕ ਨਾਲ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ।

ਇਹ ਵੀ ਪੜ੍ਹੋ: PRTC ਬੱਸ ਨਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਜ਼ਬਰਦਸਤ ਟੱਕਰ! ਕੁੜੀ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • kidnapped and murdered
  • gas agency
  • boy murder in kapurthala
  • ਗੈਸ ਏਜੰਸੀ
  • ਨੌਜਵਾਨ ਅਗਵਾ
  • ਨੌਜਵਾਨ ਦਾ ਕਤਲ
  • ਨੈਸ਼ਨਲ ਹਾਈਵੇਅ

18 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ’ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੂੰ ਸਫਲਤਾਪੂਵਰਕ ਹੇਠਾਂ ਲਾਹਿਆ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • municipal council officer incident
    ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ 'ਚ ਵਾਪਰੀ ਵੱਡੀ ਵਾਰਦਾਤ
  • youth brutally murdered
    ਪੰਜਾਬ 'ਚ ਵੱਡੀ ਵਾਰਦਾਤ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • major incident in punjab retired soldier shoots shopkeeper
    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • headof government school murdered in mohali
    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
  • armed robbers enter gas agency and loot cash
    ਖੌਫ਼ਨਾਕ ਵਾਰਦਾਤ: ਗੈਸ ਏਜੰਸੀ 'ਚ ਵੜ ਕੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੀ ਨਕਦੀ
  • school student  abohar school
    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +